Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    4:34:13 PM

  • punjab school student

    ਪੰਜਾਬ: ਸਕੂਲ ਤੋਂ ਛੁੱਟੀ ਮਗਰੋਂ ਪਰਤ ਰਹੀ ਵਿਦਿਆਰਥਣ...

  • 11 september holiday

    11 ਸਤੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਬੰਦ...

  • atm transaction rules changed for sbi account holders  new rates

    SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ...

  • highway punjab teachers students

    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਕਲਯੁੱਗੀ ਪੁੱਤ ਦਾ ਕਾਰਾ, ਸ਼ਰਾਬ ਲਈ ਪੈਸੇ ਨਾ ਦਿੱਤੇ ਤਾਂ ਮਾਂ 'ਤੇ ਵਰ੍ਹਾਈਆਂ ਗੋਲੀਆਂ, ਮੌਤ

MALWA News Punjabi(ਮਾਲਵਾ)

ਕਲਯੁੱਗੀ ਪੁੱਤ ਦਾ ਕਾਰਾ, ਸ਼ਰਾਬ ਲਈ ਪੈਸੇ ਨਾ ਦਿੱਤੇ ਤਾਂ ਮਾਂ 'ਤੇ ਵਰ੍ਹਾਈਆਂ ਗੋਲੀਆਂ, ਮੌਤ

  • Edited By Shivani Attri,
  • Updated: 11 Jul, 2019 02:33 PM
Bathinda
mother murder
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਅਮਿਤ)— ਬਠਿੰਡਾ ਦੇ ਪਿੰਡ ਮਹਿਮਾ ਸਰਜਾ 'ਚ ਇਕ ਕਲਯੁੱਗੀ ਪੁੱਤ ਵੱਲੋਂ ਮਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਂ ਨੂੰ ਮੌਤ ਦੇਣ ਦਾ ਕਾਰਨ ਸ਼ਰਾਬ ਲਈ ਪੈਸੇ ਨਾ ਦੇਣਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਤੇਜ ਸਿੰਘ ਸ਼ਰਾਬ ਪੀਣ ਦਾ ਆਦੀ ਸੀ।

PunjabKesari

ਗੁਰਤੇਜ ਸਿੰਘ ਨੇ ਸ਼ਰਾਬ ਦੇ ਲਈ ਆਪਣੀ ਮਾਂ ਕੋਲੋਂ ਪੈਸਿਆਂ ਦੀ ਮੰਗ ਕੀਤੀ ਪਰ ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸੇ ਦੌਰਾਨ ਦੋਹਾਂ ਵਿਚਾਲੇ ਝਗੜਾ ਹੋ ਗਿਆ ਅਤੇ ਗੁੱਸੇ 'ਚ ਗੁਰਤੇਜ ਸਿੰਘ ਨੇ ਆਪਣੀ ਮਾਂ ਮਨਜੀਤ ਕੌਰ 'ਤੇ ਚਾਰ ਗੋਲੀਆਂ ਚਲਾ ਦਿੱਤੀਆਂ, ਜਿਸ ਕਰਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

PunjabKesari

ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਥਾਣਾ ਸਬੰਧਤ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰੱਖਵਾ ਦਿੱਤਾ ਹੈ। ਫਿਲਹਾਲ ਮੁਲਜ਼ਮ ਪੁਲਸ ਦੀ ਗ੍ਰਿ੍ਰਫਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਮੌਕੇ 'ਤੇ  ਪਹੁੰਚੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਗੁਰਤੇਜ ਸਿੰਘ ਦੇ ਜੀਜੇ ਨੇ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਗੁਰਤੇਜ ਨੇ ਆਪਣੀ ਮਾਂ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਅਜੇ ਮੁਲਜ਼ਮ ਫਰਾਰ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

  • mother murder
  • bathinda
  • ਮਾਂ
  • ਗੋਲੀਆਂ
  • ਮੌਤ
  • ਕਲਯੁੱਗੀ ਪੁੱਤ

ਸਿੰਚਾਈ ਪ੍ਰਣਾਲੀ ਲਈ 13.52 ਕਰੋੜ ਨਾਲ ਸੁਹੇਲੇਵਾਲਾ ਮਾਈਨਰ ਦਾ ਹੋਵੇਗਾ ਵਿਸਥਾਰ: ਸਿੱਧੂ

NEXT STORY

Stories You May Like

  • abroad  son  father  money
    ਵਿਦੇਸ਼ ਗਏ ਪੁੱਤ ਨੂੰ ਭੇਜਣ ਲਈ ਸੋਨਾ ਗਹਿਣੇ ਰੱਖ ਕੇ ਲਿਆਂਦੇ ਪੈਸੇ ਗੁਆਚੇ, ਪੁਲਸ ਨੇ ਇਕ ਘੰਟੇ 'ਚ ਲੱਭੇ
  • police station officer dies due to gunshot wounds in mohali
    ਮੋਹਾਲੀ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ ਵੱਜਣ ਕਾਰਨ ਮੌਤ, ਵੱਡੇ ਅਫ਼ਸਰ ਦਾ ਸੀ ਗੰਨਮੈਨ
  • us citizenship revoked
    ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • gunfire erupts again in america
    ਅਮਰੀਕਾ 'ਚ ਫਿਰ ਚੱਲੀਆਂ ਗੋਲੀਆਂ: 1 ਦੀ ਮੌਤ, ਪੁਲਸ ਅਧਿਕਾਰੀਆਂ ਸਣੇ 5 ਜ਼ਖਮੀ, ਯੂਨੀਵਰਸਿਟੀ 'ਚ ਲਾਕਡਾਊਨ
  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • serious allegations against sister
    ਪੰਜਾਬ: ਜਾਇਦਾਦੀ ਵਿਵਾਦ ਨੂੰ ਲੈ ਲਈ ਅੱਗ 'ਚ ਝੁਲਸਿਆ ਵਿਅਕਤੀ, ਮੌਤ ਤੋਂ ਪਹਿਲਾਂ ਭੈਣ-ਜੀਜੇ 'ਤੇ ਲਾਏ ਗੰਭੀਰ ਦੋਸ਼
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • singer resham singh anmol joins farmers protest
      ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ ! ਬੀਬੀਆਂ ਦੀ ਕੀਤੀ...
    • patiala viral video
      ਪਟਿਆਲੇ ਦੀ ਕੁੜੀ ਦੀ ਵੀਡੀਓ ਵਾਇਰਲ ਹੁੰਦਿਆਂ ਹੀ ਪੈ ਗਏ ਭੜਥੂ! ਮੌਕੇ 'ਤੇ ਪਹੁੰਚੀ...
    • big incident in punjab father and son shot in public
      ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
    • punjabi singer baljit singh
      ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ...
    • basmati arrival begins at machhiwara grain market
      ਮਾਛੀਵਾੜਾ ਦਾਣਾ ਮੰਡੀ 'ਚ ਬਾਸਮਤੀ ਦੀ ਆਮਦ ਸ਼ੁਰੂ, ਰਿਕਾਰਡ ਤੋੜ ਭਾਅ ’ਤੇ ਵਿਕੀ
    • punjab employees are getting the highest salaries in the country
      ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ
    • tension among teachers of punjab
      ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ...
    • punjab  22 year old girl  s throat slit by china door
      ਪੰਜਾਬ : ਚਾਈਨਾ ਡੋਰ ਨੇ ਵੱਢੀ 22 ਸਾਲਾ ਕੁੜੀ ਦੀ ਧੌਣ, ਮੰਜ਼ਰ ਦੇਖਣ ਵਾਲਿਆਂ ਨੂੰ...
    • ed issues fresh summons to former punjab chief secretary anurag verma
      ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
    • man falls from third floor of house in burail
      ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +