Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    11:32:02 PM

  • us revokes green cards iran officials immigration

    ਈਰਾਨ 'ਤੇ ਦਬਾਅ ਪਾਉਣ ਦੀ ਕੋਸ਼ਿਸ਼! US ਨੇ ਈਰਾਨੀਆਂ...

  • shocking truth related to the painful boat accident

    ਵ੍ਰਿੰਦਾਵਨ ਕਿਸ਼ਤੀ ਹਾਦਸਾ: ਲਵਿਸ਼ ਦੀਆਂ ਬਾਹਾਂ 'ਚ...

  • lpg gas tanker pass hormuz strait

    ਭਾਰਤ ਲਈ ਵੱਡੀ ਰਾਹਤ! 20,412 ਮੀਟ੍ਰਿਕ ਟਨ LPG ਲੈ...

  • ipl 2026 csk vs dc sanju samson s storm on the chennai field

    IPL 2026 CSK vs DC : ਚੇਨਈ ਦੇ ਮੈਦਾਨ 'ਚ ਸੰਜੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot-Muktsar
  • ਮਮਤਾ ਦਾ ਕਾਲਾ ਕਾਰੋਬਾਰ: 10 ਸੂਬਿਆਂ 'ਚ ਵੇਚੇ 50 ਤੋਂ ਵੱਧ ਨਵਜੰਮੇ ਜਵਾਕ, ਮੁਕਤਸਰ ਦੀ ਨਰਸ ਤੇ ਉਸ ਦਾ ਪਤੀ ਫ਼ਰਾਰ

MALWA News Punjabi(ਮਾਲਵਾ)

ਮਮਤਾ ਦਾ ਕਾਲਾ ਕਾਰੋਬਾਰ: 10 ਸੂਬਿਆਂ 'ਚ ਵੇਚੇ 50 ਤੋਂ ਵੱਧ ਨਵਜੰਮੇ ਜਵਾਕ, ਮੁਕਤਸਰ ਦੀ ਨਰਸ ਤੇ ਉਸ ਦਾ ਪਤੀ ਫ਼ਰਾਰ

  • Edited By Sandeep Kumar,
  • Updated: 11 Apr, 2026 10:14 PM
Faridkot-Muktsar
muktsar nurse and her husband absconding
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਨਵਜੰਮੇ ਬੱਚਿਆਂ ਨੂੰ ਲੱਖਾਂ ਵਿੱਚ ਖਰੀਦਣ ਅਤੇ ਵੇਚਣ ਵਾਲੇ ਗਿਰੋਹ ਨੂੰ ਪਿਛਲੇ ਦਿਨੀਂ ਹਰਿਆਣਾ ਦੀ ਬਹਾਦੁਰਗੜ੍ਹ ਪੁਲਸ ਨੇ ਫੜਿਆ ਸੀ। ਇਸ ਗਿਰੋਹ ਦੇ ਸਰਗਨਾ ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਨਿਵਾਸੀ ਪਰਗਟ ਸਿੰਘ ਉਰਫ਼ ਲਾਡੀ ਅਤੇ ਇਸ ਦੀ ਨਰਸ ਪਤਨੀ ਰਾਣੀ ਹਨ। 

ਜਾਣਕਾਰੀ ਮਿਲੀ ਹੈ ਕਿ ਰਾਣੀ ਅਤੇ ਉਸ ਦੀ ਫਰੀਦਕੋਟ ਵਿੱਚ ਰਹਿਣ ਵਾਲੀ ਭੈਣ ਨੇ ਇਹ ਸਾਰਾ ਨੈੱਟਵਰਕ ਚਲਾ ਰੱਖਿਆ ਸੀ ਜਿਸ ਵਿੱਚ ਲਾਡੀ ਵੀ ਪ੍ਰਮੁੱਖ ਤੌਰ ‘ਤੇ ਸ਼ਾਮਲ ਸੀ। ਇਹ ਲਗਭਗ ਪੰਜ ਸਾਲਾਂ ਤੋਂ ਨਵਜਾਤ ਬੱਚਿਆਂ ਨੂੰ ਖਰੀਦ ਕੇ ਅੱਗੇ ਵੇਚਣ ਦੇ ਧੰਦੇ ਵਿੱਚ ਸਰਗਰਮ ਸਨ। ਪਹਿਲਾਂ ਵੀ ਇਨ੍ਹਾਂ ਤਿੰਨਾਂ ’ਤੇ ਬੱਚਿਆਂ ਦੀ ਖਰੀਦੋ-ਫਰੋਖ਼ਤ ਕਰ ਵੇਚਣ ਦੇ ਮਾਮਲੇ ਵਿੱਚ ਕੇਸ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਇਹ ਜੇਲ੍ਹ ਕੱਟ ਕੇ 6 ਮਹੀਨੇ ਪਹਿਲਾਂ ਹੀ ਰਿਹਾਅ ਹੋ ਕੇ ਆਏ ਸਨ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਫਿਰ ਤੋਂ ਇਹ ਧੰਦਾ ਸ਼ੁਰੂ ਕਰ ਦਿੱਤਾ। ਬਹਾਦੁਰਗੜ੍ਹ ਪੁਲਸ ਦੁਆਰਾ ਸਾਥੀ ਫੜੇ ਜਾਣ ਤੋਂ ਬਾਅਦ ਪਤੀ ਪਤਨੀ ਘਰ ਨੂੰ ਤਾਲਾ ਲਗਾ ਕੇ ਫਰਾਰ ਹੋ ਚੁੱਕੇ ਹਨ ਅਤੇ ਮੁਹੱਲੇ ਵਿੱਚ ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਦਾ ਬੋਲ ਕੇ ਗਏ ਹਨ। ਉੱਥੇ ਹੀ ਦੋ ਦਿਨ ਪਹਿਲਾਂ ਬਹਾਦੁਰਗੜ੍ਹ ਪੁਲਸ ਮੁਕਤਸਰ ਵਿੱਚ ਜਲਾਲਾਬਾਦ ਰੋਡ ‘ਤੇ ਗਲੀ ਨੰਬਰ 6 ਵਿੱਚ ਸਥਿਤ ਲਾਡੀ ਅਤੇ ਨਰਸ ਰਾਣੀ ਦੇ ਘਰ ਵਿੱਚ ਰੇਡ ਕਰਨ ਆਈ ਸੀ, ਪਰ ਪਤੀ ਪਤਨੀ ਇੱਕ ਹਫ਼ਤੇ ਤੋਂ ਫਰਾਰ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਅਰਮੀਨੀਆ 'ਚ ਪੰਜਾਬ ਦੇ ਨੌਜਵਾਨ ਦੀ ਮੌਤ! ਮ੍ਰਿਤਕ ਦੇਹ ਵਾਪਸੀ ਲਈ ਪਰਿਵਾਰ ਲਾ ਰਿਹਾ ਗੁਹਾਰ

ਗੌਰਤਲਬ ਹੈ ਕਿ ਬਹਾਦੁਰਗੜ੍ਹ ਪੁਲਸ ਦੀ ਜਾਂਚ ਵਿੱਚ ਦੇਸ਼ ਦੇ 10 ਰਾਜਾਂ ਵਿੱਚ ਇਸ ਗਿਰੋਹ ਦੁਆਰਾ 50 ਤੋਂ ਵੱਧ ਬੱਚਿਆਂ ਨੂੰ ਵੇਚਣ ਦੇ ਮਾਮਲਿਆਂ ਦਾ ਪਤਾ ਚੱਲਿਆ ਹੈ। ਪੰਜਾਬ ਤੋਂ ਲੈ ਕੇ ਹਰਿਆਣਾ, ਦਿੱਲੀ, ਰਾਜਸਥਾਨ, ਚੰਡੀਗੜ੍ਹ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ ਵਿੱਚ ਬੱਚਿਆਂ ਦੀ ਖਰੀਦੋ-ਫਰੋਖ਼ਤ ਦਾ ਇਹ ਕਾਲਾ ਕਾਰੋਬਾਰ ਗੋਦ ਦਿਵਾਉਣ ਦੇ ਨਾਮ ‘ਤੇ ਚੱਲ ਰਿਹਾ ਸੀ। ਮਾਮਲੇ ਵਿੱਚ ਅਜੇ ਤੱਕ 9 ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਪਤਾ ਚੱਲਿਆ ਹੈ ਕਿ ਨਰਸ ਰਾਣੀ ਦਾ ਲਾਡੀ ਨਾਲ ਦੂਜਾ ਵਿਆਹ ਹੈ। ਇਨ੍ਹਾਂ ਦੇ ਦੋ ਬੱਚੇ ਹਨ। ਲਾਡੀ ਦੇ ਕੋਲ ਟਰੱਕ ਹੈ, ਜਿਸ ਨੂੰ ਚਲਾਉਣ ਲਈ ਡਰਾਈਵਰ ਰੱਖਿਆ ਹੋਇਆ ਹੈ। ਰਾਣੀ ਪਹਿਲਾਂ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ ਨਰਸ ਦੇ ਰੂਪ ਵਿੱਚ ਕੰਮ ਕਰਦੀ ਸੀ। ਬਾਅਦ ਵਿੱਚ ਇਸ ਨੇ ਜਲਾਲਾਬਾਦ ਰੋਡ ‘ਤੇ ਇੱਕ ਕਲੀਨਿਕ ਖੋਲ੍ਹਿਆ ਅਤੇ ਪੰਜ ਸਾਲ ਪਹਿਲਾਂ 20 ਲੱਖ ਰੁਪਏ ਵਿੱਚ ਨਵਾਂ ਘਰ ਜਲਾਲਾਬਾਦ ਰੋਡ ਗਲੀ ਨੰਬਰ 6 ਵਿੱਚ ਖਰੀਦਿਆ ਅਤੇ ਫਿਰ ਉਸੇ ਵਿੱਚ ਕਲੀਨਿਕ ਚਲਾਉਣ ਲੱਗੀ। ਔਰਤਾਂ ਦੀ ਡਿਲੀਵਰੀ ਆਪਣੇ ਘਰ ਵਿੱਚ ਹੀ ਕਰਦੀ ਸੀ। ਇਹ ਗਿਰੋਹ ਡਿਜੀਟਲ ਪਲੇਟਫਾਰਮ ਤੋਂ ਲੈ ਕੇ ਹਸਪਤਾਲਾਂ ਤੱਕ ਆਪਣਾ ਜਾਲ ਵਿਛਾਏ ਹੋਏ ਸਨ। ਇੰਟਰਨੈੱਟ ‘ਤੇ ਬੇਔਲਾਦ ਪਤੀ ਪਤਨੀ ਦੇ ਰੂਪ ਵਿੱਚ ਆਪਣੇ ਗ੍ਰਾਹਕਾਂ ਨੂੰ ਤਲਾਸ਼ਦੇ ਸਨ। ਸੌਦਾ ਹੋਣ ਤੋਂ ਬਾਅਦ ਬੱਚੇ ਦੀ ਡਿਲੀਵਰੀ ਦਿੰਦੇ ਸਨ। ਪੈਸਾ ਕੈਸ਼ ਵਿੱਚ ਲੈਂਦੇ ਸਨ ਤਾਂ ਜੋ ਕੋਈ ਸਬੂਤ ਨਾ ਰਹੇ।

ਬਹਾਦੁਰਗੜ੍ਹ ਪੁਲਸ ਨੇ ਜੋ ਬੱਚਾ ਬਰਾਮਦ ਕੀਤਾ ਹੈ, ਉਹ ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਤੋਂ ਖਰੀਦਿਆ ਗਿਆ ਸੀ। ਫਰੀਦਕੋਟ ਦੇ ਰਹਿਣ ਵਾਲੇ ਕੁਲਵਿੰਦਰ ਅਤੇ ਉਸ ਦੀ ਪਤਨੀ ਪਰਮਜੀਤ ਹਨ। ਇਨ੍ਹਾਂ ਨੇ ਬੱਚੇ ਨੂੰ ਵੇਚਿਆ ਸੀ। ਇਨ੍ਹਾਂ ਦੀ ਵੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਮੁਲਜ਼ਮ ਪਤੀ ਪਤਨੀ ਦੇ ਕੋਲ ਪਹਿਲਾਂ ਤੋਂ ਦੋ ਬੱਚੇ ਹਨ। ਤੀਜਾ ਬੱਚਾ ਪੁੱਤਰ ਹੋਇਆ ਤਾਂ ਉਸ ਨੂੰ ਗਿਰੋਹ ਨੂੰ ਸਵਾ ਦੋ ਲੱਖ ਵਿੱਚ ਵੇਚ ਦਿੱਤਾ ਸੀ।

ਇਹ ਵੀ ਪੜ੍ਹੋ : ਈਰਾਨ ਸੰਕਟ ਵਿਚਾਲੇ 312 ਭਾਰਤੀ ਮਛੇਰਿਆਂ ਦੀ ਸੁਰੱਖਿਅਤ ਵਤਨ ਵਾਪਸੀ, ਅਰਮੀਨੀਆ ਬਣਿਆ 'ਸੇਫ ਕਾਰੀਡੋਰ'

ਇਹ ਕੇਸ ਬਹਾਦੁਰਗੜ੍ਹ ਪੁਲਸ ਦੇਖ ਰਹੀ ਹੈ, ਅਸੀਂ ਸਹਿਯੋਗ ਕੀਤਾ ਹੈ

ਸਥਾਨਕ ਪੁਲਸ ਦਾ ਕਹਿਣਾ ਹੈ ਕਿ ਇਹ ਮਾਮਲਾ ਬਹਾਦੁਰਗੜ੍ਹ ਪੁਲਸ ਨਾਲ ਜੁੜਿਆ ਹੋਇਆ ਹੈ। ਬਹਾਦੁਰਗੜ੍ਹ ਪੁਲਸ ਸ੍ਰੀ ਮੁਕਤਸਰ ਸਾਹਿਬ ਵਿੱਚ ਲਾਡੀ ਦੇ ਘਰ ‘ਤੇ ਆਈ ਸੀ। ਲੋਕਲ ਪੁਲਸ ਨੇ ਉਨ੍ਹਾਂ ਦਾ ਸਹਿਯੋਗ ਕੀਤਾ ਹੈ। ਇਸ ਤੋਂ ਇਲਾਵਾ ਇਸ ਬਾਰੇ ਉਨ੍ਹਾਂ ਕੋਲ ਹੋਰ ਕੋਈ ਜਾਣਕਾਰੀ ਨਹੀਂ ਹੈ। ਇਹ ਕੇਸ ਬਹਾਦੁਰਗੜ੍ਹ ਪੁਲਸ ਹੀ ਦੇਖ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sri Muktsar Sahib
  • Newborn babies
  • Buying and selling
  • Gang leader
  • Husband and wife absconding
  • ਸ੍ਰੀ ਮੁਕਤਸਰ ਸਾਹਿਬ
  • ਨਵਜੰਮੇ ਬੱਚੇ
  • ਖ਼ਰੀਦੋ-ਫਰੋਖ਼ਤ
  • ਗਿਰੋਹ ਦਾ ਸਰਗਨਾ
  • ਪਤੀ-ਪਤਨੀ ਫ਼ਰਾਰ

ਪਿੱਜ਼ਾ ਹੱਟ ਨੂੰ ਲੱਗੀ ਅੱਗ, ਕਰਮਚਾਰੀਆਂ ਨੇ ਭੱਜ ਕੇ ਬਚਾਈ ਜਾਨ

NEXT STORY

Stories You May Like

  • india maggi 50 years 10 rupee packet
    ਭਾਰਤ 'ਚ 'ਮੈਗੀ' ਦੇ 50 ਸਾਲ ਪੂਰੇ: 10 ਰੁਪਏ ਵਾਲੇ ਪੈਕੇਟ ਨਾਲ ਹੁਣ ਪਿੰਡਾਂ 'ਚ ਕ੍ਰਾਂਤੀ ਲਿਆਉਣ ਦੀ ਤਿਆਰੀ
  • major impact on indian exports 10 billion business at risk products affected
    ਭਾਰਤੀ ਨਿਰਯਾਤ 'ਤੇ ਵੱਡਾ ਅਸਰ: ਖ਼ਤਰੇ 'ਚ 10 ਅਰਬ ਡਾਲਰ ਦਾ ਕਾਰੋਬਾਰ, ਡੇਅਰੀ ਸਮੇਤ ਇਹ ਉਤਪਾਦ ਹੋਏ ਪ੍ਰਭਾਵਿਤ
  • heavy rain thunderstorms
    ਅਗਲੇ 3 ਦਿਨ ਕਹਿਰ ਵਰ੍ਹਾਏਗਾ ਮੌਸਮ! ਪੰਜਾਬ ਸਣੇ 10 ਤੋਂ ਵੱਧ ਸੂਬਿਆਂ 'ਚ ਭਾਰੀ ਮੀਂਹ ਤੇ ਗੜੇਮਾਰੀ ਦਾ ਅਲਰਟ
  • more than 50 mobile phones stolen from chinnaswamy stadium
    RCB vs SRH ਮੈਚ ਦੌਰਾਨ ਚੋਰਾਂ ਦਾ ਕਹਿਰ; ਚਿੰਨਾਸਵਾਮੀ ਸਟੇਡੀਅਮ 'ਚੋਂ 50 ਤੋਂ ਵੱਧ ਮੋਬਾਈਲ ਹੋਏ ਚੋਰੀ
  • dc reviews arrangements for wheat procurement sets target of 10 percent
    DC ਵੱਲੋਂ ਕਣਕ ਦੀ ਖ਼ਰੀਦ ਲਈ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ, ਪਿਛਲੇ ਸਾਲ ਨਾਲੋਂ 10% ਵੱਧ ਖ਼ਰੀਦ ਦਾ ਰੱਖਿਆ ਟੀਚਾ
  • 10 000 rupees cash robbed from street vendor at gunpoint
    ਬੰਦੂਕ ਦੀ ਨੋਕ ’ਤੇ ਰੇਹੜੀ ਚਾਲਕ ਤੋਂ ਲੁੱਟੀ 10 ਹਜ਼ਾਰ ਦੀ ਨਕਦੀ
  • gas cylinder attack wife domestic fight
    ਖ਼ੌਫ਼ਨਾਕ ਵਾਰਦਾਤ: ਸ਼ੱਕੀ ਪਤੀ ਨੇ ਗੈਸ ਸਿਲੰਡਰ ਮਾਰ ਕਰ 'ਤਾ ਪਤਨੀ ਦਾ ਕਤਲ, ਫਿਰ ਜਵਾਕ ਨੂੰ ਗੋਦੀ 'ਚ...
  • air operation 3 helicopters 50 soldiers
    ਬਾਂਦਾ ਦੇ ਖੇਤਾਂ 'ਚ ਹਵਾਈ ਕਾਰਵਾਈ! ਅਚਾਨਕ ਹੇਠਾਂ ਉੱਤਰੇ 3 ਹੈਲੀਕਾਪਟਰ ਤੇ 50 ਫੌਜੀ, ਜਾਣੋ ਪੂਰਾ ਮਾਮਲਾ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
  • punjab weather raining
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ...
  • bike riding duo commits two robberies at gunpoint in jalandhar
    ਜਲੰਧਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਬੰਦ ਬਾਈਕ ਸਵਾਰਾਂ ਨੇ ਦੋ ਘਟਨਾਵਾਂ...
  • there are no guards for the security of atms in jalandhar city at night
    ਰਾਤ ਨੂੰ ਜਲੰਧਰ ਸ਼ਹਿਰ ਦੇ ਏ. ਟੀ. ਐੱਮਜ਼ ਦੀ ਸਕਿਓਰਿਟੀ ਲਈ ਗਾਰਡ ਹੀ ਨਹੀਂ!
  • big revelation about alleged blackmailer journalist gurdeep singh
    ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
Trending
Ek Nazar
ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • atm fraud in ludhiana
      ATM ਕਾਰਡ ਬਦਲ ਕੇ ਸ਼ਾਤਰ ਠੱਗ ਨੇ ਮਹਿਲਾ ਦੇ ਖਾਤੇ ਵਿਚੋਂ ਉਡਾਏ 2.05 ਲੱਖ
    • canada fraud ludhiana
      ਕੈਨੇਡਾ ਭੇਜਣ ਦੇ ਨਾਂ 'ਤੇ ਨੌਜਵਾਨ ਤੋਂ ਠੱਗੇ ਡੇਢ ਲੱਖ ਰੁਪਏ
    • torture to needy person
      ਪੰਜਾਬ: ਨੌਕਰੀ ਲੈਣ ਗਏ ਬੰਦੇ ਦੇ ਪ੍ਰਾਈਵੇਟ ਪਾਰਟ 'ਤੇ ਲਾਇਆ ਕਰੰਟ
    • vrindavan accident  youth missing
      ਵ੍ਰਿੰਦਾਵਨ ਹਾਦਸਾ : ਜਲਾਲਾਬਾਦ ਦਾ ਪੰਕਜ ਲਾਪਤਾ, ਮਾਸੀ-ਮਾਸੜ ਦੀ ਮ੍ਰਿਤਕ ਦੇਹ ਮਿਲੀ
    • elections in punjab orders for elections
      ਪੰਜਾਬ 'ਚ ਚੋਣਾਂ ਦੀ ਤਿਆਰੀ, ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
    • accident on national highway
      ਨੈਸ਼ਨਲ ਹਾਈਵੇਅ 'ਤੇ ਜ਼ੋਰਦਾਰ ਹਾਦਸਾ! ਤਿੰਨ ਕੰਬਾਈਨਾਂ ਦੀ ਟੱਕਰ
    • weapons  liquor sales  robbery
      ਨਕਾਬਪੋਸ਼ਾਂ ਨੇ ਹਥਿਆਰਾਂ ਦੀ ਨੋਕ 'ਤੇ ਲੁੱਟਿਆ ਬਾਬਰਪੁਰ 'ਚ ਸ਼ਰਾਬ ਦਾ ਠੇਕਾ
    • farmer  suicide  police  arrest
      ਕਿਸਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਬਲਵਿੰਦਰ ਸਿੰਘ ਗ੍ਰਿਫ਼ਤਾਰ
    • chandigarh and lucknow residents will get the facility of cheap taxi
      ਚੰਡੀਗੜ੍ਹ ਤੇ ਲਖਨਊ ਵਾਸੀਆਂ ਨੂੰ ਮਿਲੇਗੀ 'ਸਸਤੀ ਟੈਕਸੀ' ਦੀ ਸਹੂਲਤ, ਜਾਣੋ ਕਦੋਂ...
    • fake deaddiction center
      ਫ਼ਰਜ਼ੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫ਼ਾਸ਼, ਪੁਲਸ ਨੇ ਰੈਸਕਿਊ ਕੀਤੇ ਪੀੜਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +