Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    10:03:25 AM

  • big change in challan filing in punjab

    ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡਾ ਬਦਲਾਅ, ਨਵੀਂ...

  • punjab hindu vote bank ignore congress

    ਪੰਜਾਬ 'ਚ ਹਿੰਦੂ ਵੋਟ ਬੈਂਕ ਨੂੰ ‘ਇਗਨੋਰ’ ਕਰ ਕੇ...

  • earthquake

    ਭੂਚਾਲ ਦੇ ਤੇਜ਼ ਝਟਕਿਆ ਨਾਲ ਮੁੜ ਕੰਬਿਆ...

  • delhi airport indigo  flight ac shut down passengers

    Delhi Airport 'ਤੇ IndiGo ਦੀ flight 'ਚ ਮਚੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਬੁਢਲਾਡਾ ਵਿਖੇ ਸ਼ਾਤੀਪੂਰਵਕ ਨੇਪਰੇ ਚੜ੍ਹੀਆਂ ਨਗਰ ਕੋਂਸਲ ਚੋਣਾਂ, ਸ਼ਹਿਰੀਆਂ ਨੂੰ ਦਿੱਤੀ ਵਧਾਈ

MALWA News Punjabi(ਮਾਲਵਾ)

ਬੁਢਲਾਡਾ ਵਿਖੇ ਸ਼ਾਤੀਪੂਰਵਕ ਨੇਪਰੇ ਚੜ੍ਹੀਆਂ ਨਗਰ ਕੋਂਸਲ ਚੋਣਾਂ, ਸ਼ਹਿਰੀਆਂ ਨੂੰ ਦਿੱਤੀ ਵਧਾਈ

  • Edited By Rakesh,
  • Updated: 26 May, 2026 10:10 PM
Malwa
municipal council elections held peacefully in budhlada
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ, (ਮਨਜੀਤ)- ਬੁਢਲਾਡਾ ਵਿਖੇ ਨਗਰ ਕੋਂਸਲ ਚੋਣਾਂ ਸ਼ਾਤੀਪੂਰਵਕ ਨੇਪਰੇ ਚੜ੍ਹੀਆਂ। ਇੱਕਾ-ਦੁੱਕਾ ਵਾਰਡਾਂ ਵਿੱਚ ਹਲਕੀਆਂ-ਫੁਲਕੀਆਂ ਗੱਲਾਂ ਤੋਂ ਇਲਾਵਾ ਚੋਣਾਂ ਦਾ ਕੰਮ ਸ਼ਾਤਪੂਰਵਕ ਸੰਪੰਨ ਹੋਇਆ। ਬੁਢਲਾਡਾ ਦੇ ਕਿਸੇ ਵਾਰਡ ਵਿੱਚੋਂ ਕੋਈ ਅਹਿੰਸਾ, ਝਗੜੇ ਦੀ ਖਬਰ ਸੁਣਨ ਨੂੰ ਨਹੀਂ ਮਿਲੀ। ਭਾਜਪਾ ਦੇ ਸੀਨੀਅਰ ਆਗੂ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੇ ਬੁਢਲਾਡਾ ਵਾਸੀਆਂ ਨੂੰ ਸ਼ਾਤੀਪੂਰਵਕ ਵੋਟਾਂ ਪਾਉਣ ਤੇ ਵਧਾਈਆਂ ਦਿੱਤੀਆਂ ਅਤੇ ਸਾਰੀਆਂ ਪਾਰਟੀਆਂ ਨੇ ਆਪਣੀ-ਆਪਣੀ ਜਿੱਤ ਦੇ ਦਾਅਵੇ ਕੀਤੇ।

ਸੀਨੀਅਰੀ ਕਾਂਗਰਸੀ ਆਗੂ ਬੁਢਲਾਡਾ ਰਣਜੀਤ ਸਿੰਘ ਦੋਦੜਾ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਨੂੰ ਉਡੀਕ ਰਹੇ ਹਨ। ਮੌਜੂਦਾ ਸਰਕਾਰ ਤੋਂ ਲੋਕ ਅੱਕੇ ਹੋਏ ਹਨ ਅਤੇ ਕਾਂਗਰਸ ਵਿੱਚ ਆਪਣਾ ਭਰੋਸਾ ਅਤੇ ਭਵਿੱਖ ਵੇਖ ਰਹੇ ਹਨ। ਇਸੇ ਕਰਕੇ ਨਗਰ ਕੋਂਸਲ ਚੋਣਾਂ ਬੁਢਲਾਡਾ ਵਿੱਚ ਕਾਂਗਰਸ ਵੱਡੀ ਜਿੱਤ ਹਾਸਲ ਕਰੇਗੀ ਅਤੇ ਕਾਂਗਰਸ ਦੇ ਕੋਂਸਲਰ ਜਿੱਤਣਗੇ।

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਅਤੇ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਭਾਜਪਾ ਇਨ੍ਹਾਂ ਚੋਣਾਂ ਰਾਹੀਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹੇਗੀ ਅਤੇ ਇਨ੍ਹਾਂ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਕੇ ਦੱਸੇਗੀ ਕਿ ਭਾਜਪਾ ਆਪਣੇ ਦਮ 'ਤੇ ਲੜ ਸਕਦੀ ਹੈ ਅਤੇ ਪੰਜਾਬ ਦੇ ਲੋਕ ਉਸ ਨਾਲ ਜੁੜੇ ਹੋਏ ਹਨ।

ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਅਤੇ ਅਕਾਲੀ ਆਗੂ ਠੇਕੇਦਾਰ ਗੁਰਪਾਲ ਸਿੰਘ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਤੋਂ ਲੋਕ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਗਰ ਕੋਂਸਲ ਚੋਣਾਂ ਦੌਰਾਨ ਬੁਢਲਾਡਾ ਅਤੇ ਪੂਰੇ ਪੰਜਾਬ ਵਿੱਚ ਅਕਾਲੀ ਦਲ ਦੇ ਹੱਕ ਵਿੱਚ ਵਧੀਆ ਪ੍ਰਦਰਸ਼ਨ ਦੇਖਣ ਨੂੰ ਮਿਲੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਅਕਾਲੀ ਦਲ ਨੂੰ ਫਤਵਾ ਦੇਣਗੇ।

ਬੁਢਲਾਡਾ ਦੇ ਸਾਰੇ ਵਾਰਡਾਂ ਵਿੱਚ ਨਗਰ ਕੋਂਸਲ ਚੋਣਾਂ ਦੌਰਾਨ ਪੁਲਸ ਦਾ ਚੱਪੇ-ਚੱਪੇ 'ਤੇ ਪਹਿਰਾ ਰਿਹਾ।ਚੋਣਾਂ ਦਾ ਐਲਾਨ ਹੁੰਦੇ ਹੀ ਪੁਲਸ ਨੇ ਆਪਣੀਆਂ ਡਿਊਟੀਆਂ ਸੰਭਾਲ ਲਈਆਂ ਸਨ। ਕਿਸੇ ਪਾਸੇ ਕੋਈ ਵੀ ਅਣਸੁਖਾਵੀਂ ਜਾਂ ਅਹਿੰਸਕ ਘਟਨਾ ਨਹੀਂ ਵਾਪਰੀ। ਚਾਰੇ ਪਾਸੇ ਸ਼ਾਂਤੀ ਬਣੀ ਰਹੀ ਅਤੇ ਲੋਕਾਂ ਨੇ ਸ਼ਾਂਤਮਈ ਵੋਟਾਂ ਪਾਈਆਂ।

ਥਾਣਾ ਸਿਟੀ ਬੁਢਲਾਡਾ ਦੇ ਮੁਖੀ ਕਮਲਜੀਤ ਸਿੰਘ ਨੇ ਕਿਹਾ ਕਿ ਪੁਲਸ ਦਾ ਪਹਿਲਾ ਫਰਜ਼ ਲੋਕਾਂ ਦੀ ਹਿਫਾਜਤ ਅਤੇ ਵਧੀਆ ਮਾਹੌਲ ਬਣਾ ਕੇ ਰੱਖਣਾ ਹੈ। ਜਿਸ ਵਿੱਚ ਬੁਢਲਾਡਾ ਵਾਸੀਆਂ ਨੇ ਸਹਿਯੋਗ ਕੀਤਾ। ਪੁਲਸ ਬੁਢਲਾਡਾ ਵਾਸੀਆਂ ਦੀ ਧੰਨਵਾਦੀ ਹੈ। ਬੁਢਲਾਡਾ ਵਿੱਚ 76 ਪ੍ਰਤੀਸ਼ਤ ਵੋਟਾਂ ਪਈਆਂ। ਜਿਸ ਦੀ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ ਗਈ। ਨਗਰ ਕੋਂਸਲ ਚੋਣਾਂ ਦੀ ਗਿਣਤੀ ਤੱਕ ਪੁਲਿਸ ਇਸੇ ਤਰ੍ਹਾਂ ਆਪਣੀ ਡਿਊਟੀ ਅਤੇ ਫਰਜ਼ ਤੇ ਖੜ੍ਹੀ ਰਹੇਗੀ।

  • Municipal Council elections
  • peacefully in Budhlada
  • congratulations
  • citizens

ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ! ਇਕ ਦੀ ਮੌਤ, ਦੂਜਾ ਜ਼ਖਮੀ

NEXT STORY

Stories You May Like

  • guruharsahai municipal council
    ਗੁਰੂਹਰਸਹਾਏ ਨਗਰ ਕੌਂਸਲ ਦੀਆਂ ਚੋਣਾਂ 5 ਜੁਲਾਈ ਨੂੰ, ਉਸੇ ਦਿਨ ਹੀ ਆਉਣਗੇ ਨਤੀਜੇ
  • clashes between aap and akali dal workers
    ਨਗਰ ਕੌਂਸਲ ਚੋਣਾਂ ਨੂੰ ਲੈ ਕੇ 'ਆਪ' ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ
  • program announced for hoshiarpur municipal corporation elections
    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ: ਆਸ਼ਿਕਾ ਜੈਨ
  • during the dinanagar municipal council elections
    ਦੀਨਾਨਗਰ ਨਗਰ ਕੌਂਸਲ ਚੋਣਾਂ ਦੌਰਾਨ ਦੋ ਧਿਰਾਂ ਆਹਮੋ-ਸਾਹਮਣੇ, ਨਾਅਰੇਬਾਜ਼ੀ ਨਾਲ ਮਾਹੌਲ ਗਰਮਾਇਆ
  • municipal council elections to be held tomorrow
    ਕੱਲ੍ਹ 1500 ਪੁਲਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਹੋਣਗੀਆਂ ਨਗਰ ਕੌਂਸਲ ਚੋਣਾਂ, SSP ਵੱਲੋਂ ਸਖ਼ਤ ਹਦਾਇਤਾਂ ਜਾਰੀ
  • qadian municipal council elections
    ਕਾਦੀਆਂ ਨਗਰ ਕੌਂਸਲ ਚੋਣਾਂ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੋਟ ਪਾਈ
  • lack of traffic management during dinanagar municipal council elections
    ਦੀਨਾਨਗਰ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਟਰੈਫਿਕ ਪ੍ਰਬੰਧਾਂ 'ਚ ਦਿਸੀ ਕਮੀ, ਐਂਬੂਲੈਂਸ ਜਾਮ 'ਚ ਫਸੀ
  • videography of municipal council elections  high court
    ਨਗਰ ਕੌਂਸਲ ਚੋਣਾਂ ''ਚ ਪਾਰਦਰਸ਼ਤਾ ਲਈ ਹਾਈ ਕੋਰਟ ਦਾ ਵੱਡਾ ਫੈਸਲਾ
  • punjab hindu vote bank ignore congress
    ਪੰਜਾਬ 'ਚ ਹਿੰਦੂ ਵੋਟ ਬੈਂਕ ਨੂੰ ‘ਇਗਨੋਰ’ ਕਰ ਕੇ ਫਿਰ ਉਹੀ ਗ਼ਲਤੀ ਤਾਂ ਨਹੀਂ ਕਰਨ...
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
Trending
Ek Nazar
heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • government offices time changed
      ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਇਸ ਤਾਰੀਖ਼ ਤੋਂ ਲਾਗੂ ਹੋਣਗੇ ਹੁਕਮ
    • 2 youths die in car motorcycle collision
      ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ...
    • electricity consumers electricity bills punjab powercom
      ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
    • punjab bjp kewal singh dhillon
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • a major incident of daylight theft
      ਦਿਨ-ਦਿਹਾੜੇ ਚੋਰ ਦੀ ਵੱਡੀ ਵਾਰਦਾਤ, ਇਕ ਕੱਪੜੇ ਦੀ ਦੁਕਾਨ ’ਚੋਂ ਹਜ਼ਾਰਾਂ ਰੁਪਏ ਦਾ...
    • ed big action
      ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55...
    • employee officer transfers in punjab
      ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • government polytechnic college  registration
      ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ 'ਚ ਦਾਖਲਿਆਂ ਲਈ ਰਜਿਸਟਰੇਸ਼ਨ ਸ਼ੁਰੂ
    • bjp leader  s clinic petrol bomb attack case
      ਭਾਜਪਾ ਆਗੂ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਮਾਮਲੇ 'ਚ ਵੱਡੀ ਅਪਡੇਟ!...
    • robbery gang busted 5 accused arrested with weapons
      ਕਤਲ, ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 5 ਮੁਲਜ਼ਮ ਹਥਿਆਰਾਂ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +