Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    7:44:55 PM

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ...

  • big stir in punjab politics bibi jagir kaur hints at returning to akali dal

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ...

  • ludhiana businessman news

    ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Moga
  • ਭਰਾ ਨੇ ਪੁੱਤਰਾਂ ਨਾਲ ਮਿਲ ਕੇ ਕੀਤੀ ਭਰਾ ਦੀ ਮਾਰਕੁੱਟ ਕਰਕੇ ਕੀਤੀ ਹੱਤਿਆ

MALWA News Punjabi(ਮਾਲਵਾ)

ਭਰਾ ਨੇ ਪੁੱਤਰਾਂ ਨਾਲ ਮਿਲ ਕੇ ਕੀਤੀ ਭਰਾ ਦੀ ਮਾਰਕੁੱਟ ਕਰਕੇ ਕੀਤੀ ਹੱਤਿਆ

  • Updated: 30 May, 2020 05:42 PM
Moga
murder  moga  beating
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਅਜ਼ਾਦ): ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਪੁਰਾਣੇ ਵਾਲਾ ਵਿਖੇ ਮਾਮੂਲੀ ਵਿਵਾਦ ਨੂੰ ਲੈ ਕੇ ਹੋਏ ਲੜਾਈ ਝਗੜੇ 'ਚ ਸਕੇ ਭਰਾ ਨੇ ਆਪਣੇ ਪੁੱਤਰਾਂ ਅਤੇ ਦੂਸਰੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਆਪਣੇ ਵੱਡੇ ਭਰਾ ਭੁਪਿੰਦਰ ਸਿੰਘ (50) ਦੀ ਮਾਰਕੁੱਟ ਕਰਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੇ ਥਾਣਾ ਮਹਿਣਾ ਦੇ ਇੰਸਪੈਕਟਰ ਕਸ਼ਮੀਰ ਸਿੰਘ, ਸਹਾਇਕ ਥਾਣੇਦਾਰ ਜਗਜੀਤ ਸਿੰਘ ਹੋਰਨਾਂ ਪੁਲਸ ਮੁਲਾਜ਼ਮਾਂ ਸਮੇਤ ਮੌਕੇ ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਹੋਰਨਾਂ ਤੋਂ ਪੁੱਛਗਿੱਛ ਕੀਤੀ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਭੁਪਿੰਦਰ ਸਿੰਘ ਪੁੱਤਰ ਗੁਲਜਾਰ ਸਿੰਘ ਜੋ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਆਪਣੇ ਦੂਸਰੇ ਭਰਾ ਨਾਲ ਪਰਿਵਾਰ ਸਮੇਤ ਰਹਿੰਦਾ ਸੀ।

ਬੀਤੇ ਦਿਨ ਜਦੋਂ ਉਸਦੀ ਭਰਜਾਈ ਘਰ ਅੱਗੇ ਪਾਣੀ ਦਾ ਛਿੜਕਾਅ ਕਰਨ ਲੱਗੀ ਤਾਂ ਉਸਨੇ ਨੂੰ ਉਸ ਨੂੰ ਰੋਕਿਆ ਜਿਸ ਕਾਰਨ ਉਨ੍ਹਾਂ ਦਾ ਵਿਵਾਦ ਵੱਧ ਗਿਆ। ਬੀਤੀ ਰਾਤ ਇਸ ਗੱਲ ਨੂੰ ਲੈ ਕੇ ਭੁਪਿੰਦਰ ਸਿੰਘ ਦੇ ਛੋਟੇ ਭਰਾ ਛਿੰਦਰਪਾਲ ਸਿੰਘ ਅਤੇ ਉਸ ਦੇ ਬੇਟਿਆਂ ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਨੇ ਭੁਪਿੰਦਰ ਸਿੰਘ ਤੇ ਹਮਲਾ ਕਰਕੇ ਉਸ ਨੂੰ ਬੂਰੀ ਤਰ੍ਹਾਂ ਨਾਲ ਮਾਰਕੁੱਟ ਕਰਕੇ ਜ਼ਖਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ। ਭੁਪਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਥਾਣਾ ਮੁਖੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਗੁਰਪ੍ਰੀਤ ਕੌਰ ਪਤਨੀ ਭੁਪਿੰਦਰ ਸਿੰਘ ਦੇ ਬਿਆਨਾਂ ਤੇ ਉਸਦੇ ਦਿਓਰ ਛਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਨਿਵਾਸੀ ਪੁਰਾਣੇਵਾਲਾ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰਨ ਦੇ ਬਾਅਦ ਛਿੰਦਰਪਾਲ ਸਿੰਘ ਨੂੰ ਕਾਬੂ ਕਰ ਲਿਆ ਗਿਆ, ਜਦਕਿ ਦੂਸਰਿਆਂ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਕਿਹਾ ਕਿ ਭੁਪਿੰਦਰ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਸਾਂ ਨੂੰ ਸੌਂਪ ਦਿੱਤਾ।

  • Murder
  • Moga
  • beating
  • ਹੱਤਿਆ
  • ਮੋਗਾ
  • ਮਾਰਕੁੱਟ
  • ਮਾਮੂਲੀ ਵਿਵਾਦ

ਅਧਿਆਪਕ ਦੀ ਸ਼ਰਮਨਾਕ ਕਰਤੂਤ, ਵਿਦਿਆਰਥਣ ਨਾਲ ਜਿਣਸੀ ਛੇੜਛਾੜ

NEXT STORY

Stories You May Like

  • tata sons chairman chandrasekaran meets italian prime minister maloni
    Tata Sons ਦੇ ਚੇਅਰਮੈਨ ਚੰਦਰਸ਼ੇਖਰਨ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੈਲੋਨੀ ਨਾਲ ਕੀਤੀ ਮੁਲਾਕਾਤ
  • bloody clash over property dispute
    ਜਾਇਦਾਦ ਵਿਵਾਦ ਨੂੰ ਲੈ ਕੇ ਖ਼ੂਨੀ ਝੜਪ:  ਭਰਾ-ਭਰਜਾਈ ਤੇ ਉਸ ਦੇ ਭਰਾ ਖ਼ਿਲਾਫ਼ ਕੇਸ ਦਰਜ
  • rajnath meets hegseth
    ਰਾਜਨਾਥ ਸਿੰਘ ਨੇ ਅਮਰੀਕੀ ਹਮਰੁਤਬਾ ਨਾਲ ਕੀਤੀ ਮੁਲਾਕਾਤ ! ਅੱਤਵਾਦ ਖ਼ਿਲਾਫ਼ ਮਿਲ ਕੇ ਲੜਨ ਬਾਰੇ ਕੀਤੀ ਚਰਚਾ
  • sister  brother  deception
    ਫ਼ਰੀਦਕੋਟ : ਭੈਣ ਨੇ ਸਕੇ ਭਰਾ 'ਤੇ ਲਗਾਏ ਵੱਡੇ ਦੋਸ਼, ਪੁਲਸ ਨੇ ਦਰਜ ਕੀਤਾ ਮਾਮਲਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ
  • 184 girls  brothers  businessman  vinay agarwal
    ਆਪਣੀ ਭੈਣ ਨਾ ਹੋਣ ’ਤੇ 184 ਕੁੜੀਆਂ ਦਾ ‘ਭਰਾ’ ਬਣ ਗਿਆ ਕਾਰੋਬਾਰੀ, ਮਜ਼੍ਹਬ ਦੀ ਕੰਧ ਤੋੜ ਕੇ ਕਰਵਾਏ ਵਿਆਹ
  • bus driver runs over siblings
    ਬੱਸ ਚਾਲਕ ਨੇ ਭੈਣ-ਭਰਾ ਨੂੰ ਕੁਚਲਿਆ, ਨੌਜਵਾਨ ਦੀ ਮੌਤ
  • case of bank fraud of rs 210 13 crore  cbi registers fir
    ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ ਉਸ ਦੇ ਡਾਇਰੈਕਟਰਾਂ ਵਿਰੁੱਧ ਦਰਜ...
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • migrant laborer dies a painful death after being run over by a tractor trolley
      ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਦਰਦਨਾਕ ਮੌਤ
    • parvinder singh jhota  cremation  committee
      ਪਰਵਿੰਦਰ ਸਿੰਘ ਝੋਟਾ ਦਾ ਭਲਕੇ ਹੋਵੇਗਾ ਸਸਕਾਰ, ਕਮੇਟੀ ਨੇ ਤੈਅ ਕੀਤੀ ਜਗ੍ਹਾ
    • major action by faridkot police against stubble burners
      ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਫ਼ਰੀਦਕੋਟ ਪੁਲਸ ਦੀ ਵੱਡੀ ਕਾਰਵਾਈ, 20 ਵਿਅਕਤੀਆਂ...
    • 4 mobile phones recovered from faridkot central jail
      ਕੇਂਦਰੀ ਜੇਲ੍ਹ ਫ਼ਰੀਦਕੋਟ ’ਚੋਂ 4 ਮੋਬਾਈਲ ਫ਼ੋਨ ਬਰਾਮਦ, 5 ਹਵਾਲਾਤੀਆਂ ਖ਼ਿਲਾਫ਼...
    • accident occurs due to potholes on national highway
      ਕੌਮੀ ਮਾਰਗ ’ਤੇ ਪਏ ਟੋਇਆਂ ਕਾਰਨ ਵਾਪਰਿਆ ਹਾਦਸਾ, ਪ੍ਰਿੰਸੀਪਲ ਸਮੇਤ 3 ਜ਼ਖ਼ਮੀ
    • diwali advisory ludhiana
      ਪੰਜਾਬ 'ਚ DIWALI ਦੇ ਮੱਦੇਨਜ਼ਰ ਜਾਰੀ ਹੋਈ ਐਡਵਾਈਜ਼ਰੀ! ਤੁਸੀਂ ਵੀ ਦਿਓ ਧਿਆਨ
    • snatching in moga
      ਘਰ ਦੇ ਬਾਹਰ ਬੈਠੀ 82 ਸਾਲਾ ਬਜ਼ੁਰਗ ਨਾਲ ਲੁੱਟ! ਕੰਨਾਂ 'ਚੋਂ ਵਾਲੀਆਂ ਝਪਟ ਕੇ...
    • bahrain woman case akali youth leader sarabjit jhinjar appears before sit
      ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿਚ ਸਰਬਜੀਤ ਝਿੰਜਰ SIT ਅੱਗੇ ਪੇਸ਼
    • parvinder singh cremation family
      ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ, ਇਸ ਜਗ੍ਹਾ ਕੀਤਾ ਜਾਵੇਗਾ...
    • 11 arrested  including in connection with 1 kg of heroin
      1 ਕਿੱਲੋ ਹੈਰੋਇਨ ਅਤੇ ਹੈਰੋਇਨ ਦੀ ਸਮੱਗਰੀ ਸਮੇਤ 11 ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +