Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    7:05:12 PM

  • parvinder jhota case

    ਪਰਵਿੰਦਰ ਝੋਟਾ ਦੇ ਪਰਿਵਾਰ ਤੇ ਕਮੇਟੀ ਵੱਲੋਂ ਸਰਕਾਰ...

  • the magic of   ramayana   has come to people  s in pakistan too

    Pakistan 'ਚ ਵੀ ਲੋਕਾਂ ਦੇ ਸਿਰ ਚੜ੍ਹਿਆ...

  • lakha sidhana update

    ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4...

  • accused who intercepted a vehicle and opened indiscriminate fire arrested

    ਖੇਮਕਰਨ: ਗੱਡੀ ਘੇਰ ਕੇ ਅੰਨ੍ਹੇਵਾਹ ਫਾਇਰਿੰਗ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਵਿਅਾਹੁਤਾ ਪ੍ਰੇਮਿਕਾ ਨਾਲ ਵਿਅਾਹ ਕਰਨ ਤੋਂ ਕੀਤਾ ਇਨਕਾਰ ਤਾਂ ਪ੍ਰੇਮੀ ਨੂੰ ਉਤਾਰਿਅਾ ਮੌਤ ਦੇ ਘਾਟ

MALWA News Punjabi(ਮਾਲਵਾ)

ਵਿਅਾਹੁਤਾ ਪ੍ਰੇਮਿਕਾ ਨਾਲ ਵਿਅਾਹ ਕਰਨ ਤੋਂ ਕੀਤਾ ਇਨਕਾਰ ਤਾਂ ਪ੍ਰੇਮੀ ਨੂੰ ਉਤਾਰਿਅਾ ਮੌਤ ਦੇ ਘਾਟ

  • Updated: 22 Sep, 2018 02:10 AM
Malwa
murder
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ, (ਵਰਮਾ)- ਜ਼ਿਲੇ ਦੇ ਥਾਣਾ ਦਿਆਲਪੁਰਾ ਦੇ ਪਿੰਡ ਚੰਨਾ ਦੇ ਨੌਜਵਾਨ ਨੂੰ ਵਿਆਹੁਤਾ ਨਾਲ ਦੋਸਤਾਨਾ ਸਬੰਧ ਇੰਨਾ ਭਾਰੀ ਪਿਆ ਕਿ ਆਖਿਰ ਉਸ ਨੂੰ ਆਪਣੀ ਜਾਨ ਗੁਅਾਉਣੀ ਪਈ। ਵਿਆਹੁਤਾ ਆਪਣੇ ਪ੍ਰੇਮੀ ’ਤੇ ਵਿਆਹ ਕਰਨ ਦਾ ਦਬਾਅ ਬਣਾ ਰਹੀ ਸੀ ਪਰ ਮ੍ਰਿਤਕ ਨੌਜਵਾਨ ਨੇ ਉਸ ਨੂੰ ਦੋਸਤਾਨਾ ਸਬੰਧਾਂ ਦਾ ਹੀ ਵਾਸਤਾ ਦਿੱਤਾ ਪਰ ਪ੍ਰੇਮਿਕਾ ਨੇ ਆਪਣੇ ਭਰਾ ਤੇ ਹੋਰ ਸਾਥੀਆਂ ਨਾਲ ਮਿਲ ਕੇ ਉਸ ਦਾ ਕਤਲ ਕਰ ਦਿੱਤਾ ਤੇ ਲਾਸ਼ ਨੂੰ ਡਰੇਨ ਵਿਚ ਸੁੱਟ ਦਿੱਤਾ। ਘਟਨਾ 14 ਸਤੰਬਰ 2018 ਦੀ ਹੈ ਜਦਕਿ 18 ਸਤੰਬਰ ਨੂੰ ਡਰੇਨ ’ਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਤੈਰਦੀ ਹੋਈ ਦਿਆਲੁਪੁਰਾ ਪੁਲਸ ਨੂੰ ਮਿਲੀ। ਪੁਲਸ ਨੇ ਮ੍ਰਿਤਕ ਦੀ ਪਛਾਣ ਕਰਵਾਉਣ ਲਈ ਅਖਬਾਰਾਂ ਤੇ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਤਾਂ ਮ੍ਰਿਤਕ ਦੇ ਪਰਿਵਾਰ ਵਾਲੇ ਸਾਹਮਣੇ ਅਾਏ। ਚੰਨਾ ਵਾਸੀ ਹਰਦਮ ਸਿੰਘ ਪੁੱਤਰ ਮੁਖਤਿਆਰ ਸਿੰਘ ਨੇ ਆਪਣੇ 30 ਸਾਲਾ ਬੇਟੇ ਹਰਜਿੰਦਰ ਸਿੰਘ ਦੀ ਲਾਸ਼ ਦੀ ਪਛਾਣ ਕੀਤੀ ਤੇ ਪੁਲਸ ਨੂੰ ਕਿਸੇ ’ਤੇ ਕੋਈ ਸ਼ੱਕ ਨਾ ਹੋਣ ਦਾ ਬਿਆਨ ਵੀ ਦਰਜ ਕਰਵਾ ਦਿੱਤਾ। ਪੁਲਸ ਨੇ 174 ਦੀ ਕਾਰਵਾਈ ਕਰ ਦਿੱਤੀ ਪਰ 19 ਸਤੰਬਰ ਨੂੰ ਇਸ ਦਾ ਭੇਤ ਖੁੱਲ੍ਹਿਆ। ਮ੍ਰਿਤਕ ਦੇ ਪਿਤਾ ਨੇ ਦਿਆਲਪੁਰਾ ਪੁਲਸ ਨੂੰ ਦੱਸਿਆ ਕਿ ਉਸ ਦੇ ਲਡ਼ਕੇ ਦਾ ਮਲੂਕਾ ਵਾਸੀ ਜੱਸੀ ਕੌਰ ਨਾਲ ਦੋਸਤਾਨਾ ਸਬੰਧ ਸੀ ਤੇ ਉਹ ਅਕਸਰ ਉਥੇ ਜਾਂਦਾ ਸੀ। ਦਿਆਲਪੁਰਾ ਪੁਲਸ ਦੇ ਮੁਖੀ ਹਰਜੀਤ ਸਿੰਘ ਨੇ ਇਸ ਸ਼ੱਕ ਨੂੰ ਗੰਭੀਰਤਾ ਨਾਲ ਲਿਆ ਅਤੇ ਜੱਸੀ ਕੌਰ ਤੋਂ ਪੁੱਛਗਿੱਛ ਕੀਤੀ ਪਰ ਉਸ ਨੇ ਪੁਲਸ ਨੂੰ ਕੁਝ ਨਹੀਂ ਦੱਸਿਆ ਜਦੋਂ ਪੁਲਸ ਨੇ ਸਖ਼ਤੀ ਕੀਤੀ ਤਾਂ ਭੇਤ ਖੁੱਲ੍ਹਿਆ। ਜੱਸੀ ਕੌਰ ਪਤਨੀ ਨੀਟੂ ਸਿੰਘ ਜੋ 2 ਬੱਚਿਆਂ ਦੀ ਮਾਂ ਹੈ ਉਸ ਦੇ ਸਬੰਧ ਹਰਜਿੰਦਰ ਸਿੰਘ ਨਾਲ ਬਣ ਗਏ ਸੀ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰ੍ਰਿਤਕ ਦੇ ਪਿਤਾ ਅਨੁਸਾਰ 11 ਨਵੰਬਰ 2018 ਨੂੰ ਹਰਜਿੰਦਰ ਦਾ ਵਿਆਹ ਹੋਣ  ਸੀ, ਜੱਸੀ ਕੌਰ ਨੂੰ ਜਦੋਂ ਇਸ ਦਾ ਪਤਾ ਲੱਗਾ ਤਾਂ ਉਸ ਨੇ ਹਰਜਿੰਦਰ ਸਿੰਘ ’ਤੇ ਉਸ  ਨਾਲ ਵਿਆਹ ਕਰਨ ਦਾ ਲਗਾਤਾਰ ਦਬਾਅ ਬਣਾਇਆ ਪਰ ਉਹ ਨਹੀਂ ਮੰਨਿਆ। ਆਖਿਰ 14 ਸਤੰਬਰ ਨੂੰ ਮੁਲਜ਼ਮ ਅੌਰਤ ਨੇ ਉਸ ਨੂੰ ਘਰ ਬੁਲਾਇਆ ਤੇ ਆਪਣੇ ਭਰਾ ਜਗਦੀਪ ਸਿੰਘ ਵਾਸੀ ਭਗਤੂਆਣਾ ਤੇ ਹੋਰ ਸਾਥੀਆਂ ਨਾਲ ਮਿਲ ਕੇ ਆਪਣੇ ਪ੍ਰੇਮੀ ਦਾ ਕੰਮ ਤਮਾਮ ਕਰ ਦਿੱਤਾ। ਉਨ੍ਹਾਂ ਲਾਸ਼ ਨੂੰ ਟਿਕਾਉਣੇ ਲਾਉਣ ਲਈ ਡਰੇਨ ’ਚ ਸੁੱਟ ਦਿੱਤਾ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਲਾਸ਼ ਨੂੰ ਪਾਣੀ ਵਹਾਅ ਕੇ ਲੈ ਜਾਵੇਗਾ ਤੇ ਇਸ ਦੀ ਪਛਾਣ ਨਹੀਂ ਹੋਵੇਗੀ ਪਰ ਡਰੇਨ ਵਿਚ ਪਾਣੀ ਘੱਟ ਸੀ ਅਤੇ ਲਾਸ਼ ਫਸੀ ਰਹਿ ਗਈ ਤੇ ਪੂਰਾ ਭੇਤ ਖੁੱਲ੍ਹ ਗਿਆ। ਸ਼ੁੱਕਰਵਾਰ ਨੂੰ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਜਦਕਿ ਪੁਲਸ ਨੇ ਜੱਸੀ ਕੌਰ, ਜਗਦੀਪ ਸਿੰਘ ਤੇ ਹੋਰਨਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ। ਥਾਣਾ ਪ੍ਰਮੁੱਖ ਨੇ ਦੱਸਿਆ ਕਿ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਕਿਉਂਕਿ ਅੱਜ ਹੀ ਉਸ ਦਾ ਸਸਕਾਰ ਹੋਇਆ ਹੈ। ਸ਼ਨੀਵਾਰ ਨੂੰ ਕਾਰਵਾਈ ਸ਼ੁਰੂ ਹੋਵੇਗੀ ਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਪੁੱਛਗਿਛ ਕੀਤੀ ਜਾਵੇਗੀ।
 

  • ਪ੍ਰੇਮੀ
  • ਮੌਤ
  • Murder

ਵਿਅਾਹ ਤੋਂ ਪਰਤੇ ਨੌਜਵਾਨ ਨੇ ਐੱਸ. ਐੱਸ. ਪੀ. ਦੀ ਪਾਇਲਟ ਗੱਡੀ ਨੂੰ ਮਾਰੀ ਟੱਕਰ

NEXT STORY

Stories You May Like

  • 10 lakh  girlfriend  poison  lover
    ਪਾਣੀਪਤ 'ਚ ਪਿਆਰ ਦਾ ਖੌਫਨਾਕ ਅੰਤ; 10 ਲੱਖ ਨਾ ਦੇਣ 'ਤੇ ਪ੍ਰੇਮਿਕਾ ਨੇ ਮਾਰ 'ਤਾ ਪ੍ਰੇਮੀ, ਪਿਤਾ ਨੇ ਕੀਤਾ ਖੁਲਾਸਾ
  • illicit affair of a married man leads to this situation
    ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ, ਪ੍ਰੇਮਿਕਾ ਨੇ ਮਿੰਟਾਂ 'ਚ ਘਰ ਨੂੰ ਕਰ'ਤਾ ਤਬਾ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • woman kills two children with scissors
    ਔਰਤ ਨੇ ਕੈਂਚੀ ਨਾਲ 2 ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਕੇ ਕੀਤੀ ਖ਼ੁਦਕੁਸ਼ੀ
  • father  daughter  love marriage  police  hospital
    'ਮੈਂ ਤਾਂ ਆਪਣੀ ਪਸੰਦ ਦੇ ਮੁੰਡੇ ਨਾਲ ਕਰਾਵਾਂਗੀ ਵਿਆਹ..!' ਜ਼ਿੱਦ 'ਤੇ ਅੜੀ ਧੀ ਤਾਂ ਪਿਓ ਨੇ ਸੁੱਤੀ ਪਈ ਨੂੰ...
  • incident with newlywed woman
    ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ  'ਤੇ ਵਾਰਦਾਤ ਨੂੰ ਦਿੱਤਾ ਅੰਜਾਮ
  • abhinav bindra declines to contest ioa elections
    ਅਭਿਨਵ ਬਿੰਦਰਾ ਨੇ ਆਈ.ਓ.ਏ. ਚੋਣਾਂ ਲੜਨ ਤੋਂ ਕੀਤਾ ਇਨਕਾਰ
  • 300 chinese nationals arrested for copper theft
    Copper ਚੋਰੀ ਕਰਨ ਦੇ ਦੋਸ਼ 'ਚ 300 ਤੋਂ ਵਧ ਚੀਨੀ ਨਾਗਰਿਕ ਗ੍ਰਿਫ਼ਤਾਰ
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • sunil jakhar  governor  letter
      ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ
    • man deadbody found
      ਪੁਲਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • pargat singh press conference
      ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ
    • paddy stocks pile up in punjab  s grain markets
      ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੇ ਭੰਡਾਰ ਭਰੇ, 34 ਲੱਖ ਮੀਟ੍ਰਿਕ ਟਨ ਲਿਫਟਿੰਗ ਦੀ...
    • akali dal bjp alliance
      ਬਰਨਾਲਾ 'ਚ ਬਦਲੇ ਸਿਆਸੀ ਸਮੀਕਰਨ: ਸੁਖਬੀਰ ਨੇ ਲੀਡਰਾਂ ਦਾ ਨਾਂ ਲਿਆ ਪਰ ਵੋਟਾਂ...
    • minority commission writes to dgp
      ਲਾਸ਼ ਚੁੱਕਣ ਦੇ ਮਾਮਲੇ ਦਾ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ ! DGP ਤੋਂ ਮੰਗੀ...
    • manpreet badal daughter marriage
      ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ...
    • rs 1 50 lakh siphoned off from account after hacking phone
      ਫੋਨ ਹੈਕ ਕਰਕੇ ਖਾਤੇ 'ਚੋਂ ਉਡਾਏ 1.50 ਲੱਖ ਰੁਪਏ
    • road accident youth death
      ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ, 1 ਜ਼ਖ਼ਮੀ
    • major incident in punjab amritdhari sikh shot outside a restaurant
      ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +