Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    1:13:55 PM

  • salary 2 lakhs  poor youth

    'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ...

  • a person who died 60 years ago got himself registered

    ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ...

  • nankana sahib incident

    ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ...

  • big relief from highcourt to thousands of employees

    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਹਲਵਾਰਾ 'ਚ 26 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰੀ ਹਾਲਤ 'ਚ ਮਿਲੀ ਲਾਸ਼

MALWA News Punjabi(ਮਾਲਵਾ)

ਹਲਵਾਰਾ 'ਚ 26 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰੀ ਹਾਲਤ 'ਚ ਮਿਲੀ ਲਾਸ਼

  • Edited By Gurminder Singh,
  • Updated: 07 Jul, 2026 04:43 PM
Ludhiana-Khanna
murder of a young man  brutal murder
  • Share
    • Facebook
    • Tumblr
    • Linkedin
    • Twitter
  • Comment

ਹਲਵਾਰਾ (ਲਾਡੀ ਸਿੱਧੂ) : ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਲਵਾਰਾ ਵਿਚ ਮੰਗਲਵਾਰ ਸਵੇਰੇ 26 ਸਾਲਾ ਨੌਜਵਾਨ ਕਰਨਜੋਤ ਸਿੰਘ ਪੁੱਤਰ ਅਜੀਤਪਾਲ ਸਿੰਘ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਕਰਨਜੋਤ ਦੀ ਖੂਨ ਨਾਲ ਲੱਥਪੱਥ ਲਾਸ਼ ਪਿੰਡ ਤੋਂ ਕਰੀਬ ਦੋ ਕਿਲੋਮੀਟਰ ਦੂਰ ਪੱਕੇ ਫੜ ਵਾਲੀ ਅਨਾਜ ਮੰਡੀ ਵਿੱਚੋਂ ਮਿਲੀ, ਜਿਸ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਅਤੇ ਰੋਸ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਕਰੀਬ ਸਾਢੇ ਅੱਠ ਵਜੇ ਜਦੋਂ ਕੁਝ ਪਿੰਡ ਵਾਸੀ ਅਨਾਜ ਮੰਡੀ ਪਹੁੰਚੇ ਤਾਂ ਉਨ੍ਹਾਂ ਨੇ ਉੱਥੇ ਇਕ ਨੌਜਵਾਨ ਦੀ ਲਾਸ਼ ਪਈ ਦੇਖੀ। ਨੇੜੇ ਜਾ ਕੇ ਪਛਾਣ ਕਰਨ 'ਤੇ ਪਤਾ ਲੱਗਿਆ ਕਿ ਮ੍ਰਿਤਕ ਕਰਨਜੋਤ ਸਿੰਘ ਹੈ। ਇਸ ਦੀ ਤੁਰੰਤ ਸੂਚਨਾ ਸਰਪੰਚ ਸੁਖਵਿੰਦਰ ਸਿੰਘ ਹਲਵਾਰਾ ਅਤੇ ਪਿੰਡ ਪੰਚਾਇਤ ਨੂੰ ਦਿੱਤੀ ਗਈ। ਬਾਅਦ ਵਿਚ ਥਾਣਾ ਸੁਧਾਰ ਦੇ ਮੁਖੀ ਸਾਹਿਬਮੀਤ ਸਿੰਘ ਨੂੰ ਘਟਨਾ ਬਾਰੇ ਜਾਣੂ ਕਰਵਾਇਆ ਗਿਆ।

ਸੂਚਨਾ ਮਿਲਦੇ ਹੀ ਏਐੱਸਆਈ ਜੌਨ ਮਸੀਹ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਪੁਲਸ ਨੇ ਲਾਸ਼ ਦਾ ਪੰਚਨਾਮਾ ਕਰਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੁਧਿਆਣਾ ਭੇਜ ਦਿੱਤਾ। ਪੁਲਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਦੇ ਸਰੀਰ 'ਤੇ ਸਿਰਫ਼ ਪੈਂਟ ਸੀ, ਜਦਕਿ ਉਸਦੇ ਹੋਰ ਕੱਪੜੇ ਅਨਾਜ ਮੰਡੀ ਦੇ ਵੱਖ-ਵੱਖ ਸਥਾਨਾਂ 'ਤੇ ਖਿਲਰੇ ਪਏ ਮਿਲੇ, ਜਿਨ੍ਹਾਂ ਨੂੰ ਪੁਲਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਕਰਨਜੋਤ ਦੇ ਸਿਰ 'ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਮਿਲੇ ਹਨ, ਜਦਕਿ ਸਰੀਰ ਦੇ ਹੋਰ ਹਿੱਸਿਆਂ 'ਤੇ ਵੀ ਕਈ ਸੱਟਾਂ ਨਜ਼ਰ ਆਈਆਂ ਹਨ। ਪੁਲਸ ਮਾਮਲੇ ਦੇ ਹਰ ਪੱਖ ਤੋਂ ਜਾਂਚ ਕਰ ਰਹੀ ਹੈ।

ਉੱਧਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਹੈ ਕਿ ਕਰਨਜੋਤ ਦਾ ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ ਅਨਾਜ ਮੰਡੀ ਵਿਚ ਸੁੱਟੀ ਗਈ ਹੈ। ਉਨ੍ਹਾਂ ਨੇ ਥਾਣਾ ਸੁਧਾਰ ਪੁਲਸ ਤੋਂ ਤੁਰੰਤ ਹੱਤਿਆ ਦਾ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਕਰਨਜੋਤ ਸਿੰਘ ਕੁਝ ਸਮੇਂ ਤੋਂ ਨਸ਼ੇ ਦੀ ਲਤ ਨਾਲ ਜੂਝ ਰਿਹਾ ਸੀ ਅਤੇ ਉਸਦਾ ਇਲਾਜ ਵੀ ਚੱਲ ਰਿਹਾ ਸੀ। ਉਹ ਲੁਧਿਆਣਾ ਦੀ ਇਕ ਨਿੱਜੀ ਕੰਪਨੀ ਵਿਚ ਡਰਾਈਵਰ ਵਜੋਂ ਕੰਮ ਕਰਦਾ ਸੀ। ਸੋਮਵਾਰ ਨੂੰ ਡਿਊਟੀ ਤੋਂ ਘਰ ਆਉਣ ਤੋਂ ਬਾਅਦ ਉਹ ਰਾਤ ਕਰੀਬ ਅੱਠ ਵਜੇ ਘਰੋਂ ਨਿਕਲਿਆ ਸੀ ਪਰ ਵਾਪਸ ਨਹੀਂ ਪਰਤਿਆ। ਪਰਿਵਾਰ ਨੇ ਪੂਰੀ ਰਾਤ ਉਸਦੀ ਭਾਲ ਕੀਤੀ, ਪਰ ਮੰਗਲਵਾਰ ਸਵੇਰੇ ਉਸਦੀ ਲਾਸ਼ ਅਨਾਜ ਮੰਡੀ ਵਿੱਚੋਂ ਮਿਲੀ।

ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਹਲਵਾਰਾ ਵਿਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਇਕ ਵਾਰ ਫਿਰ ਗੰਭੀਰ ਚਰਚਾ ਛੇੜ ਦਿੱਤੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਰੀਬ ਦੋ ਸਾਲਾਂ ਦੌਰਾਨ ਪਿੰਡ ਦੇ 10 ਤੋਂ ਵੱਧ ਨੌਜਵਾਨਾਂ ਦੀਆਂ ਸ਼ੱਕੀ ਹਾਲਾਤ ਵਿਚ ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਨਸ਼ੇ ਦੇ ਕਾਰੋਬਾਰ 'ਤੇ ਸਖ਼ਤ ਕਾਰਵਾਈ ਕਰਨ ਅਤੇ ਇਸ ਮਾਮਲੇ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਵਾ ਕੇ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।

  • Murder of a young man
  • brutal murder
  • murder in Halwara
  • ਨੌਜਵਾਨ ਦਾ ਕਤਲ
  • ਬੇਰਹਿਮੀ ਨਾਲ ਕਤਲ
  • ਹਲਵਾਰਾ ਵਿਚ ਕਤਲ

ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ

NEXT STORY

Stories You May Like

  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • body of young man found in vacant plot  punjab police
    22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
  • sensation in sitapur
    ਸੀਤਾਪੁਰ 'ਚ ਸਨਸਨੀ: ਸ਼ਰਾਬ ਲਈ ਪੁੱਤ ਬਣਿਆ ਜੱਲਾਦ, 65 ਸਾਲਾ ਵਿਧਵਾ ਮਾਂ ਦਾ ਬੇਰਹਿਮੀ ਨਾਲ ਕਤਲ
  • body of missing youth found in canal
    ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
  • amritsar  girl murdered
    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ
  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • body of young man found in fields
    ਖੇਤਾਂ ’ਚੋਂ ਮਿਲੀ ਨੌਜਵਾਨ ਦੀ ਲਾਸ਼, 5 ਦਿਨਾਂ ਦੀ ਧੀ ਦਾ ਸੀ ਪਿਤਾ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
Trending
Ek Nazar
monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bjp delegation governor
      ਭਾਜਪਾ ਨੇ ਬਰਨਾਲਾ ਮਾਮਲੇ 'ਚ DSP ਤੇ SHO ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ,...
    • kewal singh dhillon statement
      ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
    • corruption allegations against bpeo
      ਬੀਪੀਈਓ 'ਤੇ ਭ੍ਰਿਸ਼ਟਾਚਾਰ ਦੇ ਦੋਸ਼, ਅਧਿਆਪਕਾਂ ਨੇ ਦਫ਼ਤਰ ਦਾ ਘੰਟਿਆਂਬੱਧੀ ਕੀਤਾ...
    • ravneet bittu press confrence
      ਸੰਗਰੂਰ ਵਿਖੇ ਭਾਜਪਾ ਦਫਤਰ 'ਤੇ ਹੋਏ ਹਮਲੇ ਦੀ ਰਵਨੀਤ ਬਿੱਟੂ ਵੱਲੋਂ ਨਿਖੇਧੀ
    • drug smugler arrested
      ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ
    • theft in markfed
      ਮਾਰਕਫੈੱਡ ਦੇ ਗੋਦਾਮ 'ਚੋਂ ਚੌਕੀਦਾਰਾਂ ਨੂੰ ਬੰਧਕ ਬਣਾ ਕੇ ਕਣਕ ਦੇ 300 ਗੱਟੇ ਲੈ...
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • horrific accident  death of an elderly person
      ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
    • protest march  punjab bandh  punjab police
      ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
    • plot owner punjab plot noc of registries
      ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +