Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    9:02:41 AM

  • major explosion in iran

    ਈਰਾਨ 'ਚ ਵੱਡਾ ਧਮਾਕਾ: ਆਰਡੀਨੈਂਸ ਕਲੀਅਰੈਂਸ ਮਿਸ਼ਨ...

  • west bengal 15 booths today voting

    ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ’ਚ ਹਿੰਸਾ, 15...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਨਾਭਾ ਦੇ ਨਿਵਾਸੀਆਂ ਨੇ ਨਗਰ ਕੌਂਸਲ ਦੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

MALWA News Punjabi(ਮਾਲਵਾ)

ਨਾਭਾ ਦੇ ਨਿਵਾਸੀਆਂ ਨੇ ਨਗਰ ਕੌਂਸਲ ਦੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

  • Edited By Aarti Dhillon,
  • Updated: 30 Nov, 2020 12:11 PM
Patiala
nabha residents chanted slogans against the city council
  • Share
    • Facebook
    • Tumblr
    • Linkedin
    • Twitter
  • Comment

ਨਾਭਾ(ਰਾਹੁਲ ਖੁਰਾਣਾ): ਨਾਭਾ ਦੇ ਵਾਰਡ ਨੰਬਰ 7 ਦੇ ਨਿਵਾਸੀਆਂ ਵੱਲੋਂ ਨਗਰ ਕੌਂਸਲ ਅਤੇ ਮਿਊਂਸਿਪਲ ਕੌਂਸਲਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ, ਕਿਉਂਕਿ ਜਿੰਨਾ ਮੁਹੱਲਾ ਨਿਵਾਸੀਆਂ ਨੇ ਆਪਣੇ ਵਾਰਡ ਦੇ ਕੌਂਸਲਰ ਨੂੰ ਜਿਤਾ ਕੇ ਭੇਜਿਆ ਸੀ। ਉਸ ਨੇ ਕਈ ਸਾਲਾਂ ਤੋਂ ਉਨ੍ਹਾਂ ਦੀ ਸਾਰ ਹੀ ਨਹੀਂ ਲਈ ਅਤੇ ਹੁਣ ਮਜਬੂਰੀ ਵਸ ਲੋਕਾਂ ਨੇ ਆਪਣੇ ਘਰਾਂ ਦੇ ਬਾਹਰ ਪੰਪਲੈਟ ਚਿਪਕਾ ਦਿੱਤੇ ਹਨ, ਕਿ ਕੋਈ ਵੀ ਉਮੀਦਵਾਰ ਸਾਡੇ ਤੋਂ ਵੋਟਾਂ ਲੈਣ ਨਾ ਆਵੇ। ਇਸ ਮੁਹੱਲੇ ਦੀਆਂ ਕਰੀਬ ਦੋ ਹਜ਼ਾਰ ਵੋਟਾਂ ਹਨ ਪਰ ਨਗਰ ਕੌਂਸਲ ਅਤੇ ਮਿਊਂਸਿਪਲ ਕੌਂਸਲਰ ਨੇ ਇਸ ਮੁਹੱਲੇ ਨੂੰ ਲਾਵਾਰਸ ਦੀ ਤਰ੍ਹਾਂ ਛੱਡ ਦਿੱਤਾ ਹੈ।
ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਕਿਹਾ ਕਿ ਅਸੀਂ ਇੱਥੇ ਕਈ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਿਹਾ ਨਾ ਹੀ ਸਾਡੇ ਇੱਥੇ ਨਗਰ ਕੌਂਸਲ ਨੇ ਗੱਲ ਸੁਣੀ ਹੈ ਅਤੇ ਨਾ ਹੀ ਮਿਊੁਂਸਿਪਲ ਕੌਂਸਲਰ ਵੱਲੋਂ ਕੋਈ ਵਿਕਾਸ ਦਾ ਕੰਮ ਹੀ ਨਹੀਂ ਕਰਵਾਇਆ। ਇਸ ਬਾਬਤ ਅਸੀਂ ਉੱਚ ਅਧਿਕਾਰੀਆਂ ਤੱਕ ਵੀ ਪਹੁੰਚ ਕੀਤੀ ਹੈ ਪਰ ਉਨ੍ਹਾਂ ਵੱਲੋਂ ਵੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ। ਜਦੋਂ ਕਿ ਮੁਹੱਲੇ ਦੀਆਂ ਗਲੀਆਂ, ਨਾਲੀਆਂ ਅਤੇ ਜਦੋਂ ਮੀਂਹ ਪੈਂਦਾ ਹੈ ਤਾਂ ਕਈ ਕਈ ਫੁੱਟ ਪਾਣੀ ਖੜ੍ਹ ਜਾਂਦਾ ਹੈ ਅਤੇ ਅਸੀਂ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਾਂ ਅਤੇ ਜਿਸ ਕਰਕੇ ਹੀ ਅਸੀਂ ਮਜਬੂਰਨ ਹੋ ਕੇ ਘਰ ਦੇ ਬਾਹਰ ਪੰਪਲੇਟ ਚਿਪਕਾਏ ਹਨ ਕਿ ਕੋਈ ਵੀ ਮਿਊਂਸੀਪਲ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰ ਇਸ ਮੁਹੱਲੇ 'ਚ ਨਾ ਆਵੇ ਜੇਕਰ ਉਮੀਦਵਾਰ ਆਵੇਗਾ ਤਾਂ ਆਪਣੀ ਬੇਇਜ਼ਤੀ ਕਰਾ ਕੇ ਹੀ ਵਾਪਸ ਜਾਏਗਾ।

  • Nabha residents
  • city
  • council
  • ਨਾਭਾ
  • ਨਾਅਰੇਬਾਜ਼ੀ
  • ਨਗਰ ਕੌਂਸਲ

‘ਕੇਂਦਰ ਸਰਕਾਰ ਨੇ ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ ਨੂੰ ਹੁਣ ‘ਜਾ ਜਵਾਨ ਮਾਰ ਕਿਸਾਨ’ ਬਣਾ ਦਿੱਤੈ’

NEXT STORY

Stories You May Like

  • major action taken by municipal council against stray dogs in qadian
    ਕਾਦੀਆਂ ’ਚ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਲੋਕਾਂ ਨੂੰ ਮਿਲੀ ਰਾਹਤ
  • municipal council dinanagar  gurdaspur and qadian voters   list schedule released
    ਨਗਰ ਕੌਂਸਲ ਦੀਨਾਨਗਰ, ਧਾਰੀਵਾਲ, ਗੁਰਦਾਸਪੁਰ ਤੇ ਕਾਦੀਆਂ ਦੀ ਵੋਟਰ ਸੂਚੀਆਂ ਦੀ ਸਮਾਂ ਸਾਰਣੀ ਜਾਰੀ
  • fir case
    ਬਰਨਾਲਾ 'ਚ ਸਿਆਸੀ ਘਮਸਾਨ, ਸਾਬਕਾ ਪ੍ਰਧਾਨ ਨਗਰ ਕੌਂਸਲ ਤੇ ਕਈ ਕਾਂਗਰਸੀ ਆਗੂਆਂ ਖ਼ਿਲਾਫ਼ FIR ਦਰਜ
  • sindhu takes over as bwf council member
    ਸਿੰਧੂ ਨੇ BWF ਕੌਂਸਲ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ
  • akali dal statement
    ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਅਕਾਲੀ ਦਲ ਨੇ ਚੁੱਕੇ ਸਵਾਲ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
  • ngt action
    ਸਰਹਿੰਦ ਨਗਰ ਕੌਂਸਲ 'ਤੇ NGT ਦੀ ਸਖ਼ਤੀ: 1.29 ਕਰੋੜ ਦੇ ਜੁਰਮਾਨੇ ਦੀ ਵਸੂਲੀ ਵਿਚ ਦੇਰੀ 'ਤੇ ਪਾਈ ਝਾੜ
  • lucky pakho from barnala becomes the convener
    ਬਰਨਾਲਾ ਦੇ ਲੱਕੀ ਪੱਖੋ ਬਣੇ ਕਾਂਗਰਸ ਦੀ ਸਟੇਟ ਐਡਵਾਈਜ਼ਰੀ ਕੌਂਸਲ ਦੇ ਕਨਵੀਨਰ
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • noconfidence motion passed against mann government
      ਭਾਜਪਾ ਦੀ “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ
    • lost moral right to remain chief minister sunil jakhar
      ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • robbers arrested in ludhiana
      ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4...
    • shivaji nagar clash
      ਸ਼ਿਵਾਜੀ ਨਗਰ ਵਿਚ ਗੁੰਡਾਗਰਦੀ ਦਾ ਨੰਗਾ ਨਾਚ! 10 ਹਮਲਾਵਰਾਂ ਵੱਲੋਂ 2 ਮੁੰਡਿਆਂ 'ਤੇ...
    • ludhiana shameful incident
      ਦੋਸਤ ਦੀ ਭੈਣ 'ਤੇ ਰੱਖੀ ਮਾੜੀ ਅੱਖ, ਮੰਗਦਾ ਸੀ ਅਸ਼ਲੀਲ ਵੀਡੀਓਜ਼, ਪਰਚਾ ਦਰਜ
    • bsf and police recover heroin and 2 drones during search
      ਬੀਐੱਸਐੱਫ ਤੇ ਪੁਲਸ ਨੇ ਸਰਚ ਦੌਰਾਨ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
    • punjab vidhan sabha  uproar in vidhan sabha
      ਵਿਧਾਨ ਸਭਾ 'ਚ ਭਾਰੀ ਹੰਗਾਮਾ, ਵਿਰੋਧੀ ਧਿਰ ਨੇ ਕਿਹਾ ਕਿ ਸਾਰੇ ਵਿਧਾਇਕਾਂ ਦਾ...
    • high court gives big relief to trident group
      Trident ਗਰੁੱਪ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ! ਪ੍ਰਦੂਸ਼ਣ ਬੋਰਡ ਦੀ ਕਾਰਵਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +