Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    10:28:51 AM

  • indian rupee reaches historic low against dollar know the reason for big fall

    ਡਾਲਰ ਮੁਕਾਬਲੇ ਇਤਿਹਾਸਕ ਹੇਠਲੇ ਪੱਧਰ 'ਤੇ ਪਹੁੰਚਿਆ...

  • pakistan secretly helped iran

    ਪਾਕਿਸਤਾਨ ਦੀ ਖੁੱਲ੍ਹੀ ਪੋਲ ! ਚੋਰੀ-ਚੋਰੀ ਕੀਤੀ...

  • punjab haryana highcourt s big decision regarding pension

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ...

  • president trump big announcement

    ਪੈਟਰੋਲ-ਡੀਜ਼ਲ 'ਤੇ ਟੈਕਸ ਹੋਵੇਗਾ ਖ਼ਤਮ! ਰਾਸ਼ਟਰਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਐੱਨ. ਐੱਚ. ਐੱਮ. ਦੀ ਕੇਂਦਰੀ ਸਿਹਤ ਗ੍ਰਾਂਟ ਦੇ ਮੁੱਦੇ ’ਤੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਘੇਰੀ ‘ਆਪ’ ਸਰਕਾਰ

MALWA News Punjabi(ਮਾਲਵਾ)

ਐੱਨ. ਐੱਚ. ਐੱਮ. ਦੀ ਕੇਂਦਰੀ ਸਿਹਤ ਗ੍ਰਾਂਟ ਦੇ ਮੁੱਦੇ ’ਤੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਘੇਰੀ ‘ਆਪ’ ਸਰਕਾਰ

  • Updated: 09 Jun, 2023 06:50 PM
Patiala
nhm  mansukh mandaviya  aap government issue central health grant
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼ ਪੰਜੌਲਾ)-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪਾਰਟੀ ਦੇ ਦੇਸ਼ ਵਿਆਪੀ ਜਸ਼ਨਾਂ ਦੇ ਹਿੱਸੇ ਵਜੋਂ ਅੱਜ ਪਟਿਆਲਾ ਦੀ ਅਨਾਜ ਮੰਡੀ ’ਚ ਵਿਸ਼ਾਲ ਰੈਲੀ ਕੀਤੀ। ਪਟਿਆਲਾ ਵਿਚ ਇਕ ਪ੍ਰਭਾਵਸ਼ਾਲੀ ਰੈਲੀ ਨਾਲ ਆਗਾਮੀ ਲੋਕ ਸਭਾ ਚੋਣਾਂ ਲਈ ਚੋਣ ਬਿਗੁਲ ਵਜਾਉਂਦੇ ਹੋਏ ਭਾਜਪਾ ਨੂੰ ਪਟਿਆਲਾ ਹਲਕੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਰੈਲੀ ਦੀ ਅਗਵਾਈ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ, ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਕੀਤੀ।

ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਵਿਸ਼ਾਲ ਇਕੱਠ ਨੇ ਪਟਿਆਲਾ ਦੇ ਲੋਕਾਂ ਦਾ ਮੂਡ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਟਿਆਲਾ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਸਪੱਸ਼ਟ ਤੌਰ ’ਤੇ ਵੋਟ ਅਤੇ ਸਮਰਥਨ ਭਾਰਤੀ ਜਨਤਾ ਪਾਰਟੀ ਨੂੰ ਦੇਣ ਜਾ ਰਹੇ ਹਨ। ਮਨਸੁਖ ਮਾਂਡਵੀਆ ਨੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ਭਰ ਵਿਚ ਬਹੁਤ ਸਾਰੀਆਂ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਹੈ, ਜਿਸ ਨੇ ਸਾਡੇ ਅੰਨਦਾਤਾਵਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਨ ਲਈ ਕਿਸਾਨ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਸੀ। ਸਿਹਤ ਖੇਤਰ ’ਚ ਵੀ ਸਾਡੀ ਸਰਕਾਰ ਨੇ ਆਯੁਸ਼ਮਾਨ ਯੋਜਨਾ ਵਰਗੀਆਂ ਕੁਝ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ, ਜੋ ਸਾਰੇ ਲਾਭਪਾਤਰੀਆਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾ ਰਹੀ ਹੈ।

ਕੋਵਿਡ ਦੇ ਸਮੇਂ ਦੌਰਾਨ ਵੀ ਭਾਰਤ 1 ਬਿਲੀਅਨ ਲੋਕਾਂ ਦਾ ਟੀਕਾਕਰਨ ਕਰਨ ਵਾਲਾ ਪਹਿਲਾ ਦੇਸ਼ ਸੀ। ਇੰਨਾ ਹੀ ਨਹੀਂ, ਭਾਰਤ ਨੇ ਲੋੜ ਦੇ ਸਮੇਂ 100 ਤੋਂ ਵੱਧ ਦੇਸ਼ਾਂ ਨੂੰ ਸਾਡੀ ਆਪਣੀ ਕੋਵਿਡ ਵੈਕਸੀਨ ਭੇਜੀ ਸੀ। ਆਮ ਆਦਮੀ ਪਾਰਟੀ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੈਂ ਕਿਤੇ ਪੜ੍ਹਿਆ ਹੈ ਕਿ ਪੰਜਾਬ ਸਰਕਾਰ ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ. ਐੱਮ.) ਤਹਿਤ ਫੰਡਾਂ ਨੂੰ ਰੋਕਣ ਦੇ ਮਾਮਲੇ ’ਤੇ ਕੇਂਦਰ ਸਰਕਾਰ ਦਾ ਵਿਰੋਧ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਹੈ ਅਤੇ ਉਹ ਝੂਠ ਅਤੇ ਗ਼ਲਤ ਜਾਣਕਾਰੀ ਫੈਲਾ ਰਹੀ ਹੈ। ਇਸ ਲਈ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਅਸੀਂ ਆਮ ਆਦਮੀ ਪਾਰਟੀ ਦੇ ਉਲਟ ਸਿਹਤ ਦੇ ਮੁੱਦੇ ’ਤੇ ਕਦੇ ਵੀ ਰਾਜਨੀਤੀ ਨਹੀਂ ਕਰਦੇ ਹਾਂ। ਦੇਸ਼ ਭਰ ਦੇ ਪੇਂਡੂ ਖੇਤਰਾਂ ਵਿਚ ਚਲਾਏ ਜਾ ਰਹੇ ਸਿਹਤ ਅਤੇ ਤੰਦਰੁਸਤੀ ਕੇਂਦਰ, ਕੇਂਦਰ ਸਰਕਾਰ ਤੋਂ 60 ਫੀਸਦੀ ਫੰਡ ਪ੍ਰਾਪਤ ਕਰਕੇ ਚਲਾਏ ਜਾ ਰਹੇ ਹਨ। ਪੰਜਾਬ ’ਚ ਇਹ ਕੇਂਦਰ ਜ਼ਿਆਦਾਤਰ ਕੇਂਦਰੀ ਫੰਡਾਂ ਨਾਲ ਚਲਾਏ ਜਾ ਰਹੇ ਸਨ ਪਰ ਆਮ ਆਦਮੀ ਪਾਰਟੀ ਨੇ ਪਾਰਟੀ ਦੀ ਮਸ਼ਹੂਰੀ ਕਰਨ ਲਈ ਇਨ੍ਹਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖਣ ਦਾ ਫੈਸਲਾ ਕੀਤਾ, ਜੋ ਨਿਰਧਾਰਤ ਨਿਯਮਾਂ ਦੇ ਵਿਰੁੱਧ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਰਾ ਦੇਸ਼ ਬਦਲ ਰਿਹਾ ਹੈ ਅਤੇ ਇਸ ਦਾ ਵਿਕਾਸ ਹੋ ਰਿਹਾ ਹੈ, ਕੀ ਪੰਜਾਬ ਨੂੰ ਵੀ ਵਿਕਸਿਤ ਨਹੀਂ ਹੋਣਾ ਚਾਹੀਦਾ?

ਪੰਜਾਬ ਆਪਣੀ ਬਹਾਦਰੀ, ਆਪਣੇ ਖਿਡਾਰੀਆਂ ਲਈ ਜਾਣਿਆ ਜਾਂਦਾ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜਕੱਲ ਪੰਜਾਬ ਨਸ਼ਿਆਂ ਲਈ ਜਾਣਿਆ ਜਾਂਦਾ ਹੈ। ਕੀ ਤੁਸੀਂ ਸੋਚਦੇ ਹੋ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਿਆਂ ਦੀ ਇਸ ਦਲਦਲ ’ਚੋਂ ਕੱਢ ਸਕਦੀ ਹੈ? ਉਨ੍ਹਾਂ ਕਿਹਾ ਕਿ ਸਿਰਫ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਦੇ ਮੁੜ ਚੰਗੇ ਦਿਨ ਲਿਆ ਸਕਦੀ ਹੈ। ਪੰਜਾਬ ਦੇ ਲੋਕਾਂ ਕੋਲ ਇਸ ਸਮੇਂ ਵਿਕਾਸ ਕੇਂਦਰਿਤ ਭਾਜਪਾ ਹੀ ਇਕੋ-ਇਕ ਬਦਲ ਬਾਕੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਿਹਾਸਕ ਸਿੱਖ ਪੱਖੀ ਫੈਸਲਿਆਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵੱਧ ਸਿੱਖ ਕੌਮ ਲਈ ਕਿਸੇ ਹੋਰ ਪ੍ਰਧਾਨ ਮੰਤਰੀ ਨੇ ਕੰਮ ਨਹੀਂ ਕੀਤਾ ਹੈ। 84 ਦੇ ਪੀੜਤਾਂ ਨੂੰ ਇਨਸਾਫ ਦਿਵਾਉਣ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮਹਾਨ ਸਮਾਗਮਾਂ, ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ, ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਲਾਲ ਕਿਲ੍ਹੇ ’ਤੇ ਮਨਾਉਣਾ ਅਤੇ ਸਭ ਤੋਂ ਵੱਡੀ ਪ੍ਰਾਪਤੀ ਕਰਤਾਰਪੁਰ ਦਾ ਲਾਂਘਾ ਖੋਲ੍ਹ ਕੇ ਸਿੱਖਾਂ ਦੀ ਚਿਰੋਕਣੀ ਮੰਗ ਪੂਰੀ ਕਰਨਾ, ਇਹ ਸਭ ਪ੍ਰਧਾਨ ਮੰਤਰੀ ਦੇ ਸਿੱਖਾਂ ਪ੍ਰਤੀ ਪਿਆਰ/ ਅਤੇ ਸਤਿਕਾਰ ਦੀਆਂ ਕੁਝ ਪ੍ਰਤੱਖ ਉਦਾਹਰਣਾਂ ਹਨ। ਇਕ ਸਿੱਖ ਹੋਣ ਦੇ ਨਾਤੇ ਮੈਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ’ਤੇ ਮਾਣ ਮਹਿਸੂਸ ਕਰਦੀ ਹਾਂ। ਇਸ ਸਮੇਂ ਹੋਰਨਾਂ ਤੋਂ ਇਲਾਵਾ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ, ਅਸ਼ਵਨੀ ਸ਼ਰਮਾ, ਡਾ. ਮਹਿੰਦਰ ਸਿੰਘ, ਜੈ ਇੰਦਰ ਕੌਰ, ਦਿਆਲ ਸਿੰਘ ਸੋਢੀ, ਪਰਮਿੰਦਰ ਸਿੰਘ ਬਰਾੜ, ਪੰਜਾਬ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਕੰਵਰਵੀਰ ਸਿੰਘ ਟੌਹੜਾ, ਸੁਖਵਿੰਦਰ ਕੌਰ ਨੌਲੱਖਾ, ਕੇ ਕੇ ਮਲਹੋਤਰਾ, ਸੁਰਜੀਤ ਸਿੰਘ ਗੜ੍ਹੀ, ਹਰਮੇਸ ਗੋਇਲ, ਹਰਮੇਸ਼ ਗੋਇਲ ਡਕਾਲਾ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਤੋਂ ਇਲਾਵਾ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।
 

  • NHM
  • Central Health Grant
  • Issue
  • Union Minister Mansukh Mandaviya
  • AAP Govt
  • ਐੱਨ ਐੱਚ ਐੱਮ
  • ਕੇਂਦਰੀ ਸਿਹਤ ਗ੍ਰਾਂਟ
  • ਮੁੱਦਾ
  • ਕੇਂਦਰੀ ਮੰਤਰੀ ਮਨਸੁਖ ਮਾਂਡਵੀਆ
  • ਆਪ ਸਰਕਾਰ

ਮਾਨਸਿਕ ਤੌਰ ’ਤੇ ਪ੍ਰੇਸ਼ਾਨ ਬੀ. ਟੈੱਕ. ਦੇ ਵਿਦਿਆਰਥੀ ਨੇ ਚੁੱਕਿਆ ਖ਼ੌਫ਼ਨਾਕ ਕਦਮ

NEXT STORY

Stories You May Like

  • union minister jp nadda reaches chandigarh
    ਕੇਂਦਰੀ ਮੰਤਰੀ JP ਨੱਡਾ ਪੁੱਜੇ ਚੰਡੀਗੜ੍ਹ, PGI ਦੇ ਸਲਾਨਾ ਡਿਗਰੀ ਵੰਡ ਸਮਾਰੋਹ 'ਚ ਕਰਨਗੇ ਸ਼ਿਰੱਕਤ
  • great news about children  s health
    ਬੱਚਿਆਂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ! ਕੇਂਦਰੀ ਯੂਨੀਵਰਸਿਟੀ ਪੰਜਾਬ ਨੇ ਕੀਤਾ ਵੱਡਾ ਖ਼ੁਲਾਸਾ
  • 8 mobile phones recovered from firozpur central jail
    ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚੋਂ 8 ਮੋਬਾਇਲ ਫੋਨ ਬਰਾਮਦ
  • ravneet singh bittu statement
    ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ 'ਤੇ ਸਾਧਿਆ ਨਿਸ਼ਾਨਾ
  • mamata banerjee  voting center  visit  bjp  central forces
    ਮਮਤਾ ਬੈਨਰਜੀ ਨੇ ਵੋਟਿੰਗ ਕੇਂਦਰਾਂ ਦਾ ਕੀਤਾ ਦੌਰਾ, ਕੇਂਦਰੀ ਫ਼ੋਰਸਾਂ ਦੇ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰਨ ਦਾ ਲਗਾਇਆ...
  • large quantity of capsules  tobacco  recovered from central jail
    ਕੇਂਦਰੀ ਜੇਲ੍ਹ ’ਚੋਂ ਵੱਡੀ ਮਾਤਰਾ ’ਚ ਕੈਪਸੂਲ, ਤੰਬਾਕੂ, ਬੀੜੀਆਂ ਦੇ ਬੰਡਲ, ਸ਼ਰਾਬ ਬਰਾਮਦ
  • central government spend  145 million on security
    ਫੀਫਾ ਵਰਲਡ ਕੱਪ ਲਈ ਸੁਰੱਖਿਆ 'ਤੇ 145 ਮਿਲੀਅਨ ਡਾਲਰ ਤੱਕ ਖਰਚੇਗੀ ਕੇਂਦਰੀ ਸਰਕਾਰ
  • central employees 3 day meeting begins salary and fitment factor
    ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ, ਸੈਲਰੀ-ਫਿੱਟਮੈਂਟ ਫੈਕਟਰ 'ਤੇ ਹੋਵੇਗਾ ਫ਼ੈਸਲਾ
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
Trending
Ek Nazar
girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab politics  punjab bjp
      ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ ਵਿਚ ਸ਼ਾਮਲ
    • punjab school education board 10th results
      10ਵੀਂ ਦੇ ਨਤੀਜੇ : ਫਰੀਦਕੋਟ ਦੀ ਹਰਲੀਨ ਪੰਜਾਬ ਭਰ 'ਚੋਂ ਪਹਿਲੇ ਨੰਬਰ 'ਤੇ
    • girls dominate in punjab board 10th results
      ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ, ਪੜ੍ਹੋ ਪੂਰੇ...
    • hailstorms in punjab
      ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ, ਵੀਡੀਓ ਦੇਖ ਨਹੀਂ ਆਵੇਗਾ ਯਕੀਨ
    • big accident in punjab
      ਪੰਜਾਬ "ਚ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾ ਦੂਜੇ ਪਾਸੇ ਜਾ ਪੁੱਜੀ ਗੱਡੀ, ਦੋ...
    • punjab bjp protest
      ਪੁਲਸ ਕਮਿਸ਼ਨਰ ਦਫ਼ਤਰ ਮੂਹਰੇ ਭਾਜਪਾ ਆਗੂਆਂ 'ਤੇ ਸੁੱਟੀ ਗਈ ਸਿਆਹੀ, ਵਰਕਰਾਂ ਨੇ...
    • firing in ludhiana
      ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਵਪਾਰੀ ਦੇ ਘਰ ਦੇ ਬਾਹਰ ਫ਼ਾਇਰਿੰਗ, ਸਾਥੀ ਨੇ ਬਣਾਈ...
    • fir in ludhiana
      ਲੁਧਿਆਣਾ ਦੇ ਕਾਰੋਬਾਰੀ ਪਰਿਵਾਰ 'ਤੇ ਨੂੰਹ ਨੇ ਲਾਏ ਬੇਹੱਦ ਸੰਗੀਨ ਦੋਸ਼
    • bjp to election commission
      ਭਾਜਪਾ ਨੇ ਨਗਰ ਨਿਗਮ ਚੋਣ ਪ੍ਰਕਿਰਿਆ ਨੂੰ ਦੱਸਿਆ ਗੈਰ-ਕਾਨੂੰਨੀ, ਚੋਣ ਕਮਿਸ਼ਨ ਨੂੰ...
    • punjab  s weather takes a big turn
      ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +