Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    11:07:52 AM

  • pope leo xiv

    ਪੋਪ ਲਿਓ XIV ਨੂੰ ਹੋਇਆ ਕੈਂਸਰ ! ਹਟਾਇਆ ਗਿਆ ਸੱਜੇ...

  • gold and silver prices fall know how much

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ...

  • head constable  crorepati  lokayukta police  raid  assets

    ਹੈੱਡ ਕਾਂਸਟੇਬਲ ਨਿਕਲਿਆ 'ਕਰੋੜਪਤੀ', 15 ਥਾਵਾਂ...

  • fresh advisory for indians

    'ਵੀਡੀਓ ਪੋਸਟ ਨਾ ਕਰੋ, ਘਰਾਂ ਦੇ ਅੰਦਰ ਰਹੋ' !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਨਾਈਜੀਰੀਅਨ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ, ਓਵਰਡੋਜ਼ ਦਾ ਜਤਾਇਆ ਜਾ ਰਿਹਾ ਸ਼ੱਕ

MALWA News Punjabi(ਮਾਲਵਾ)

ਨਾਈਜੀਰੀਅਨ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ, ਓਵਰਡੋਜ਼ ਦਾ ਜਤਾਇਆ ਜਾ ਰਿਹਾ ਸ਼ੱਕ

  • Edited By Harpreet Singh,
  • Updated: 05 Nov, 2024 12:30 AM
Ludhiana-Khanna
nigerian man
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗਣੇਸ਼)- ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਵੇਵ ਮਾਲ ਦੇ ਪਿੱਛੇ ਬਣੀ ਪਾਰਕ 'ਚ ਸ਼ੱਕੀ ਹਾਲਾਤਾਂ 'ਚ ਇਕ ਨਾਈਜੀਰੀਅਨ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ। ਪੁਲਸ ਨੇ ਵਿਅਕਤੀ ਦੇ ਮ੍ਰਿਤਕ ਸਰੀਰ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਲਾਸ਼ ਮੌਰਚਰੀ 'ਚ ਰਖਵਾ ਦਿੱਤੀ ਗਈ ਹੈ। 

ਮੌਕੇ 'ਤੇ ਪਹੁੰਚੀ ਪੁਲਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਜਾਂਚ ਅਧਿਕਾਰੀ ਗੁਰਨੂਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਹਾਲੇ ਪਛਾਣ ਨਹੀਂ ਹੋ ਸਕੀ ਹੈ ਤੇ ਉਸ ਦੀ ਸ਼ਨਾਖ਼ਤ ਲਈ ਉਸ ਦੀ ਲਾਸ਼ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾ ਦਿੱਤੀ ਗਈ ਹੈ। 

ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਵਿਅਕਤੀ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ, ਪਰ ਮੌਤ ਦੀ ਅਸਲ ਵਜ੍ਹਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗੀ। 

ਇਹ ਵੀ ਪੜ੍ਹੋ- ਦੀਵਾਲੀ ਵਾਲੇ ਦਿਨ ਪਟਾਕੇ ਲੈਣ ਆਪਣੇ ਛੱਡ ਗੁਆਂਢੀਆਂ ਦੇ ਲੈ ਗਿਆ ਬੱਚੇ, ਹਾਲੇ ਤੱਕ ਵੀ ਨਾ ਮੁੜਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Nigerian Man
  • Park
  • Police

ਵਿਦੇਸ਼ ਭੇਜਣ ਦੇ ਨਾਂ 'ਤੇ ਕਈ ਲੋਕਾਂ ਨਾਲ ਠੱਗੀ ਮਾਰਨ ਵਾਲਾ ਇਮੀਗ੍ਰੇਸ਼ਨ ਕੰਪਨੀ ਦਾ ਮਾਲਕ ਗ੍ਰਿਫ਼ਤਾਰ

NEXT STORY

Stories You May Like

  • youth dies under suspicious circumstances in machhiwara sahib
    ਮਾਛੀਵਾੜਾ ਸਾਹਿਬ 'ਚ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਮਾਂ ਨੇ ਜਤਾਇਆ ਸਾਜ਼ਿਸ਼ ਹੋਣ ਦਾ ਸ਼ੱਕ
  • kapurthala youth dies under mysterious circumstances
    ਕਪੂਰਥਲਾ ਦੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • drug overdose ludhiana
    ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
  • youth death case
    ਚਿੱਟੇ ਦੀ ਓਵਰਡੋਜ਼ ਨਾਲ 23 ਸਾਲਾ ਨੌਜਵਾਨ ਦੀ ਮੌਤ
  • boy dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
  • boy dies of drug overdose
    ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
  • death case
    ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
  • man dies after injecting drugs
    ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਵਿਅਕਤੀ ਦੀ ਮੌਤ
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...
    • arshdeep singh wins bronze medal
      ਅਰਸ਼ਦੀਪ ਸਿੰਘ ਨੇ 65ਵੀਂ ਰੇਲਵੇ ਨੈਸ਼ਨਲ ਓਪਨ ਐਥਲੈਟਿਕਸ ਚੈਂਪੀਅਨਸ਼ਿਪ 'ਚ...
    • kewal singh dhillon demands cbi
      ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਨੇ ਕੀਤੀ CBI ਜਾਂਚ...
    • the bjp will hold a protest across punjab tomorrow
      ਪਰਵਿੰਦਰ ਝੋਟਾ ਦੇ ਕਤਲ ਖਿਲਾਫ਼ ਭਾਜਪਾ ਵੱਲੋਂ ਪੰਜਾਬ ਭਰ 'ਚ ਭਲਕੇ ਹੋਵੇਗਾ ਰੋਸ...
    • punjab politics news
      ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਤੋਂ ਦਿੱਤਾ...
    • ravneet bittu in mansa
      ਪਰਵਿੰਦਰ ਝੋਟੇ ਦੇ ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗਿਆ ਇਨਸਾਫ਼:...
    • pargat singh expresses sympathy with the family
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਪਰਗਟ ਸਿੰਘ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
    • sukhbir singh badal on parwinder singh jhota
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ ਬਾਦਲ ਵੱਲੋਂ ਡੂੰਘੇ ਦੁੱਖ ਦਾ...
    • bhagwant mann  manjit sidhu  congress
      CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +