Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    3:27:29 PM

  • large scale transfers of employees

    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ,...

  • orders for schools punjab schools education department

    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ...

  • government schools smart meters electricity meters

    ਸਰਕਾਰੀ ਸਕੂਲਾਂ ’ਚ ਲੱਗੇ ਪ੍ਰੀ-ਪੇਡ ਸਮਾਰਟ ਮੀਟਰਾਂ...

  • shots fired in phagwara

    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਨਿਹੰਗ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ

MALWA News Punjabi(ਮਾਲਵਾ)

ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਨਿਹੰਗ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ

  • Edited By Shubam Kumar,
  • Updated: 14 Jul, 2026 07:36 PM
Malwa
nihang organizations launch a front to crack down on drug
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ, (ਟੱਕਰ) - ਹਲਕਾ ਸਾਹਨੇਵਾਲ ਦਾ ਪਿੰਡ ਚੌਂਤਾ ਜੋ ਕਿ ਪੰਜਾਬ ਵਿਚ ਚਿੱਟੇ ਦੀ ਰਾਜਧਾਨੀ ਵਜੋਂ ਜਾਣਿਆ ਜਾਂਦਾ ਹੈ ਜੋ ਨਸ਼ਿਆਂ ਦੀ ਤਸਕਰੀ ਕਾਰਨ ਸੁਰਖ਼ੀਆਂ ਵਿਚ ਛਾਇਆ ਰਹਿੰਦਾ ਹੈ। ਇਸ ਪਿੰਡ ਵਿਚ ਨਸ਼ੇ ਦਾ ਮੁਕੰਮਲ ਸਫ਼ਾਇਆ ਤਾਂ ਕੀ ਹੋਣਾ ਸੀ ਉਲਟਾ ਇਸ ਦੇ ਨਾਲ ਲੱਗਦਾ ਪਿੰਡ ਬਲੀਏਵਾਲ ਵੀ ਨਸ਼ਿਆਂ ਦੀ ਦਲਦਲ ਵਿਚ ਧਸ ਚੁੱਕਾ ਹੈ। ਅੱਜ ਪਿੰਡ ਬਲੀਏਵਾਲ ਵਿਚ ਬੁੱਢਾ ਦਲ ਤੇ ਤਰਨਾ ਦਲ ਨਾਲ ਸਬੰਧਿਤ ਨਿਹੰਗ ਜਥੇਬੰਦੀਆਂ ਪੁੱਜੀਆਂ ਜਿਨ੍ਹਾਂ ਨੇ ਨਸ਼ਾ ਤਸਕਰਾਂ ਖਿਲਾਫ਼ ਮੋਰਚਾ ਖੋਲ੍ਹਦਿਆਂ ਚਿਤਾਵਨੀ ਦਿੱਤੀ ਕਿ ‘ਨਸ਼ਾ ਵੇਚਣ ਵਾਲੇ ਸੁਧਰ ਜਾਣ ਨਹੀਂ ਤਾਂ ਨਿਹੰਗ ਫੌਜਾਂ ਸੋਧਾ ਲਾਉਣਗੀਆਂ।’ ਨਿਹੰਗ ਜਥੇਬੰਦੀ ਦੇ ਬਾਬਾ ਅਵਤਾਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਿੰਡ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਬਲੀਏਵਾਲ ਵਿਚ ਨਸ਼ਾ ਤਸਕਰੀ ਤੇ ਇਸ ਨੂੰ ਪੀਣ ਵਾਲੇ ਨੌਜਵਾਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਅੱਜ ਇਹ ਪਿੰਡ ਨਸ਼ਿਆਂ ਦੀ ਦਲਦਲ ਵਿਚ ਪੂਰੀ ਤਰ੍ਹਾਂ ਧਸ ਚੁੱਕਾ ਹੈ। ਨਿਹੰਗ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਚਿੱਟਾ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਨਹੀਂ ਕਰਦੀ ਤਾਂ ਹੁਣ ਖਾਲਸੇ ਦੀ ਫੌਜ ਮੋਰਚਾ ਸੰਭਾਲਦਿਆਂ ਨਸ਼ਾ ਵੇਚਣ ਵਾਲਿਆਂ ਨੂੰ ਸੋਧਾ ਲਗਾਉਣ ਲਈ ਤਿਆਰ ਹਨ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੁਲਸ ਉੱਚ ਅਧਿਕਾਰੀ ਪਿੰਡਾਂ ਵਿਚ ਨਸ਼ਾ ਖਤਮ ਕਰਨ ਦੇ ਦਾਅਵੇ ਕਰਦੇ ਹਨ ਪਰ ਪਿੰਡ ਬਲੀਏਵਾਲ ਵਿਚ ਆਪਣੀਆਂ ਟੀਮਾਂ ਭੇਜ ਕੇ ਜਮੀਨੀ ਹਕੀਕਤ ਦੇਖਣ ਕਿ ਇੱਥੇ ਨਸ਼ਾ ਕਰਨ ਤੇ ਵੇਚਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਨਿਹੰਗ ਜਥੇਬੰਦੀਆਂ ਨੇ ਕਿਹਾ ਕਿ ਜਿੱਥੇ ਸਰਕਾਰ ਨਸ਼ਾ ਪੀਣ ਵਾਲਿਆਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿਚ ਦਾਖਲ ਕਰਵਾ ਇਲਾਜ ਕਰਵਾਏ ਉੱਥੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਵੀ ਕਰੇ।

ਔਰਤਾਂ ਨੇ ਕਿਹਾ ਕਿ, ਜੇਕਰ ਨਸ਼ਾ ਨਾ ਰੁਕਿਆ ਤਾਂ ਸਾਡਾ ਪਿੰਡ ਉਜੜ ਜਾਵੇਗਾ
ਪਿੰਡ ਬਲੀਏਵਾਲ ਵਿਖੇ ਜਦੋਂ ਨਿਹੰਗ ਜਥੇਬੰਦੀਆਂ ਮੌਕੇ ’ਤੇ ਪੁੱਜੀਆਂ ਤਾਂ ਉੱਥੇ ਔਰਤਾਂ ਨੇ ਅੱਖਾਂ ਵਿਚ ਹੰਝੂ ਭਰਦਿਆਂ ਦੱਸਿਆ ਕਿ ਸਾਡੇ ਆਪਣੇ ਪੁੱਤ, ਕਿਸੇ ਦਾ ਪਤੀ ਅਤੇ ਕਿਸੇ ਦਾ ਭਰਾ, ਨਸ਼ੇ ਕਰਕੇ ਤਬਾਹ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪਿੰਡ ਬਲੀਏਵਾਲ ਵਿਚ ਨਸ਼ਾ ਰੋਕਣ ਲਈ ਸਖ਼ਤ ਕਾਰਵਾਈ ਨਾ ਕੀਤੀ ਤਾਂ ਸਾਡਾ ਪਿੰਡ ਉਜੜ ਜਾਵੇਗਾ। ਔਰਤਾਂ ਨੇ ਮੁੱਖ ਮੰਤਰੀ ਨੂੰ ਇੱਥੋਂ ਤੱਕ ਵੀ ਕਿਹਾ ਕਿ ਸਾਨੂੰ ਮੁਫ਼ਤ ਰਾਸ਼ਨ ਅਤੇ ਮੁਫ਼ਤ ਪੈੈਸਾ ਨਹੀਂ ਚਾਹੀਦਾ ਬਲਕਿ ਸਰਕਾਰ ਨਸ਼ਿਆਂ ਦੀ ਦਲਦਲ ਵਿਚ ਫਸੇ ਸਾਡੇ ਪਿੰਡ ਦੇ ਨੌਜਵਾਨਾਂ ਨੂੰ ਸਖ਼ਤ ਕਦਮ ਉਠਾਉਣ। ਪਿੰਡ ਦੀ ਇੱਕ ਔਰਤ ਨੇ ਇੱਥੋਂ ਤੱਕ ਵੀ ਦੱਸਿਆ ਕਿ ਜੇਕਰ ਉਹ ਨਸ਼ਾ ਵੇਚਣ ਵਾਲਿਆਂ ਨੂੰ ਰੋਕਦੀ ਹੈ ਤਾਂ ਉਸ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਜਿਸ ਕਾਰਨ ਡਰਦੇ ਲੋਕ ਉਨ੍ਹਾਂ ਖਿਲਾਫ਼ ਅਵਾਜ ਨਹੀਂ ਉਠਾਉਂਦੇ। ਉਨ੍ਹਾਂ ਕਿਹਾ ਕਿ ਸਾਰੇ ਪਿੰਡ ਨੂੰ ਪਤਾ ਹੈ ਕਿ ਕਿਹੜੇ ਘਰਾਂ ਵਿਚ ਨਸ਼ਾ ਵਿਕਦਾ ਹੈ ਅਤੇ ਨੌਜਵਾਨ ਲਾਈਨਾਂ ਲਗਾ ਕੇ ਨਸ਼ਾ ਖਰੀਦਣ ਆ ਰਹੇ ਹਨ ਪਰ ਪੁਲਸ ਵਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ।


ਪਿੰਡ ਬਲੀਏਵਾਲ ਵਿਚ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ: ਇੰਸਪੈਕਟਰ ਮਧੂ ਬਾਲਾ
ਥਾਣਾ ਕੂੰਮਕਲਾਂ ਵਿਖੇ ਤਾਇਨਾਤ ਇੰਸਪੈਕਟਰ ਮਧੂ ਬਾਲਾ ਨਾਲ ਜਦੋਂ ਬਲੀਏਵਾਲ ਪਿੰਡ ਵਿਚ ਨਸ਼ਾ ਵਿਕਣ ਦੇ ਮਾਮਲੇ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪਿੰਡ ਬਲੀਏਵਾਲ ਵਿਖੇ ਜੋ ਨਸ਼ਾ ਵੇਚਦੇ ਹਨ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰ ਸਲਾਖ਼ਾਂ ਪਿੱਛੇ ਦੇਵਾਂਗੇ। ਇੰਸਪੈਕਟਰ ਮਧੂ ਬਾਾਲ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

  • Nihang
  • organizations
  • launch
  • drug smugglers

'ਭਗਵਾਨ ਜਗਨਨਾਥ ਰੱਥ ਯਾਤਰਾ ਨੇ ਹਜ਼ਾਰਾਂ ਸ਼ਰਧਾਲੂਆਂ ਨੂੰ ਭਗਤੀ ਵੱਲ ਕੀਤਾ ਪ੍ਰੇਰਿਤ'

NEXT STORY

Stories You May Like

  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ, 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • drug smuggler  amritsar rural police
    ਨਸ਼ਾ ਤਸਕਰਾਂ ਖਿਲਾਫ਼ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਕਾਰਵਾਈ
  • clash in village chaunta
    ਤਸਕਰਾਂ ਨੇ ਮੁਖਬਰੀ ਦੇ ਸ਼ੱਕ 'ਚ ਬੰਦੇ ਦੇ ਘਰ 'ਤੇ ਕੀਤਾ ਹਮਲਾ! ਸੁਣਵਾਈ ਨਾ ਹੋਣ 'ਤੇ ਨਿਹੰਗ ਸਿੰਘਾਂ ਨੇ ਸਾਂਭਿਆ...
  • simarjit bains pc
    ਰਾਜਾ ਵੜਿੰਗ ਦੇ ਹੱਕ 'ਚ ਨਿੱਤਰੇ ਸਿਮਰਜੀਤ ਬੈਂਸ, ਵਿਰੋਧੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
  • drug smuggler  heroin smuggler
    ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
Trending
Ek Nazar
aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • baghel s two part response on the change of president in punjab congress
      'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ...
    • confusion over leadership of punjab congress
      ਖੜਗੇ ਦੀ ਹਾਂ, ਬਘੇਲ ਦੀ ਨਾਂਹ! ਪੰਜਾਬ ਕਾਂਗਰਸ ਦੀ ਕਮਾਨ ਨੂੰ ਲੈ ਕੇ ਫਸਿਆ ਪੇਚ,...
    • high court decision
      7 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਤੇ ਕਤਲ ਕਰਨ ਵਾਲੇ ਨੂੰ ਹੋਈ 50 ਸਾਲ ਕੈਦ
    • patwari arrested for taking bribe of rs 8 000
      ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
    • entire chandigarh on high alert
      ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ...
    • toll plaza prize hike
      ਪੰਜਾਬ ਦੇ ਵਾਹਨ ਚਾਲਕਾਂ ਨੂੰ ਝਟਕਾ! ਹੁਣ ਜੇਬ 'ਤੇ ਪਵੇਗਾ ਵਾਧੂ ਬੋਝ
    • charanjit singh channi called a meeting of youth congress today
      ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
    • fraud case
      ਧੋਖੇਬਾਜ਼ਾਂ ਨੇ ਇਕ ਵਿਅਕਤੀ ਦੇ ਖਾਤੇ ’ਚੋਂ 7.80 ਲੱਖ ਕੱਢਵਾਏ
    • land records of 14 villages in punjab missing
      ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ...
    • police arrest 4 accused with heroin
      ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +