Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    2:27:18 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਨਿਤਿਨ ਨਬੀਨ ਏਕਤਾ ਸਥਲ, ਮਾਧੋਪੁਰ (ਪਠਾਨਕੋਟ) ਤੋਂ ਪਹਿਲੀ ਯਾਤਰਾ ਕਰਨਗੇ ਰਵਾਨਾ

MALWA News Punjabi(ਮਾਲਵਾ)

ਨਿਤਿਨ ਨਬੀਨ ਏਕਤਾ ਸਥਲ, ਮਾਧੋਪੁਰ (ਪਠਾਨਕੋਟ) ਤੋਂ ਪਹਿਲੀ ਯਾਤਰਾ ਕਰਨਗੇ ਰਵਾਨਾ

  • Edited By Inder Prajapati,
  • Updated: 17 Sep, 2026 10:24 PM
Malwa
nitin nabin to flag off the first yatra from ekta sthal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਪੰਜਾਬ ਭਾਜਪਾ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਜਾ ਰਹੀ ਲੋਕ ਲਹਿਰ ਦਾ ਅਗਾਜ਼, 4 ਨਸ਼ਾ ਮੁਕਤ ਪੰਜਾਬ ਯਾਤਰਾਵਾਂ ਨਾਲ ਅੱਜ ਤੋਂ ਸ਼ੁਰੂ ਹੋ ਰਿਹਾ ਹੈ।ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਇੰਚਾਰਜ ਨਸ਼ਾ ਮੁਕਤ ਪੰਜਾਬ ਯਾਤਰਾ ਰਾਜੇਸ਼ ਕੁਮਾਰ ਬਾਘਾ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’ ਤਹਿਤ ਕੀਤੀਆਂ ਜਾ ਰਹੀਆਂ ਯਾਤਰਾਵਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 18 ਸਤੰਬਰ ਨੂੰ ਪਹਿਲੀ ਯਾਤਰਾ ਨੂੰ ਰਵਾਨਾ ਕਰਨਗੇ, ਜਦਕਿ ਸਮਾਪਤੀ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਪਹੁੰਚਣਗੇ।  

ਪਹਿਲੀ ਯਾਤਰਾ ਦਾ ਰੂਟ 
18 ਸਤੰਬਰ ਨੂੰ ਏਕਤਾ ਸਥਲ, ਮਾਧੋਪੁਰ, ਪਠਾਨਕੋਟ  ਤੋਂ ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ, ਸ਼ੁਰੂ ਹੋਵੇਗੀ, ਇਹ ਯਾਤਰਾ ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਸੁਜਾਨਪੁਰ, ਪਠਾਨਕੋਟ, ਭੋਆ, ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਬਟਾਲਾ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਅਜਨਾਲਾ, ਰਾਜਾਸਾਂਸੀ, ਅਟਾਰੀ, ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਉੱਤਰੀ, ਮਜੀਠਾ, ਜੰਡਿਆਲਾ, ਬਾਬਾ ਬਕਾਲਾ, ਤਰਨਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ, ਫਿਰੋਜ਼ਪੁਰ ਸ਼ਹਿਰ, ਗੁਰੂ ਹਰਸਹਾਏ, ਫਿਰੋਜ਼ਪੁਰ ਦਿਹਾਤੀ, ਜੀਰਾ, ਸੁਲਤਾਨਪੁਰ ਲੋਧੀ, ਭੁਲੱਥ, ਨਕੋਦਰ, ਸ਼ਾਹਕੋਟ ਅਤੇ ਜਲੰਧਰ ਕੈਂਟ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।

ਦੂਜੀ ਯਾਤਰਾ ਦਾ ਵੇਰਵਾ ਤੇ ਰੂਟ 
19 ਸਤੰਬਰ ਨੂੰ ਦੂਜੀ ਯਾਤਰਾ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ । ਯਾਤਰਾ ਨੂੰ ਰਵਾਨਾ ਕਰਨ ਤੋਂ ਪਹਿਲਾ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ। ਇਹ ਯਾਤਰਾ ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਸਮਰਾਲਾ, ਪਾਇਲ, ਖੰਨਾ, ਅਮਲੋਹ, ਫਤਿਹਗੜ੍ਹ ਸਾਹਿਬ, ਬੱਸੀ ਪਠਾਣਾ, ਡੇਰਾ ਬੱਸੀ, ਐਸ.ਏ.ਐਸ. ਨਗਰ, ਖਰੜ, ਚਮਕੌਰ ਸਾਹਿਬ, ਰੋਪੜ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਚੱਬੇਵਾਲ, ਹੁਸ਼ਿਆਰਪੁਰ, ਸ਼ਾਮ ਚੌਰਾਸੀ, ਦਸੂਹਾ, ਮੁਕੇਰੀਆਂ, ਉੜਮੁੜ, ਆਦਮਪੁਰ, ਬਲਾਚੌਰ, ਨਵਾਂਸ਼ਹਿਰ, ਬੰਗਾ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।

ਤੀਜੀ ਯਾਤਰਾ ਦਾ ਵੇਰਵਾ ਤੇ ਰੂਟ 
ਤੀਜੀ ਯਾਤਰਾ 20 ਸਤੰਬਰ ਨੂੰ ਫਾਜ਼ਿਲਕਾ ਵਿਖੇ ਸਾਦਿਕੀ ਬਾਰਡਰ (ਆਸਫਵਾਲਾ 1971 ਜੰਗੀ ਯਾਦਗਾਰ) ਤੋਂ ਸ਼ੁਰੂ ਹੋਵੇਗੀ । ਇਸ ਯਾਤਰਾ ਨੂੰ ਕੇਂਦਰੀ ਕਾਨੂੰਨ ਮੰਤਰੀ ਅਰਜਨ ਰਾਮ ਮੇਘਵਾਲ ਕੇਂਦਰੀ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਯਾਤਰਾ ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਫਾਜ਼ਿਲਕਾ, ਬੱਲੂਆਣਾ, ਅਬੋਹਰ, ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਜੈਤੋ, ਕੋਟਕਪੂਰਾ, ਫਰੀਦਕੋਟ, ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ, ਮੋਗਾ, ਜਗਰਾਉਂ, ਰਾਏਕੋਟ, ਦਾਖਾ, ਮਲੇਰਕੋਟਲਾ, ਅਮਰਗੜ੍ਹ, ਗਿੱਲ, ਸਾਹਨੇਵਾਲ ਅਤੇ ਲੁਧਿਆਣਾ ਸ਼ਹਿਰੀ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।

ਚੌਥੀ ਯਾਤਰਾ ਦਾ ਵੇਰਵਾ ਤੇ ਰੂਟ 
ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼ੁਰੂ ਹੋਵੇਗੀ। ਇਸ ਯਾਤਰਾ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਇਹ ਯਾਤਰਾ ਤਲਵੰਡੀ ਸਾਬੋ, ਮੌੜ, ਰਾਮਪੁਰਾ ਫੂਲ, ਭੁੱਚੋ ਮੰਡੀ, ਬਠਿੰਡਾ ਦਿਹਾਤੀ, ਬਠਿੰਡਾ ਸ਼ਹਿਰੀ, ਮਾਨਸਾ, ਸਰਦੂਲਗੜ੍ਹ, ਬੁਢਲਾਡਾ, ਭਦੌੜ, ਬਰਨਾਲਾ, ਮਹਿਲ ਕਲਾਂ, ਧੂਰੀ, ਸੰਗਰੂਰ, ਸੁਨਾਮ, ਦਿੜ੍ਹਬਾ, ਲਹਿਰਾ, ਸ਼ੁਤਰਾਣਾ, ਨਾਭਾ, ਪਟਿਆਲਾ ਦਿਹਾਤੀ, ਪਟਿਆਲਾ ਸ਼ਹਿਰੀ, ਸਨੌਰ ਅਤੇ ਰਾਜਪੁਰਾ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।

ਇਨ੍ਹਾਂ ਚਾਰੇ ਯਾਤਰਾਵਾਂ ਦੀ 30 ਸਤੰਬਰ ਨੂੰ ਜਲੰਧਰ ਸਮਾਪਤੀ ਹੋਵੇਗੀ ਅਤੇ ਯਾਤਰਾਵਾਂ ਦੀ ਸਮਾਪਤੀ ਮੌਕੇ ਭਾਜਪਾ ਵੱਲੋਂ ਜਲੰਧਰ ਵਿੱਚ ਇੱਕ ਜਨਤਕ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਰੈਲ਼ੀ ਨੁੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ ।
 

  • Nitin Nabin
  • Ekta Sthal
  • Nasha-Mukt Punjab Yatras
  • Nasha-Mukt Punjab Yatras

ਲਿਵ-ਇਨ ਪਾਰਟਨਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰ ਖੋਲ੍ਹੇ ਰਾਜ਼

NEXT STORY

Stories You May Like

  • nitin nabin flagged off the first   drug free punjab yatra   from pathankot
    ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪਠਾਨਕੋਟ ਤੋਂ ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ ਕੀਤੀ ਰਵਾਨਾ
  • nitin nabin  bjp  4 drug free punjab yatras
    ਅੱਜ ਪਠਾਨਕੋਟ ਆਉਣਗੇ ਨਿਤਿਨ ਨਬੀਨ; ਭਾਜਪਾ ਦੀਆਂ 4 ‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਦਾ ਹੋਵੇਗਾ ਆਗ਼ਾਜ਼
  • nitin nabin  sri lanka  jvp delegation  meeting
    ਨਿਤਿਨ ਨਬੀਨ ਨੇ ਸ਼੍ਰੀਲੰਕਾ ਦੀ ਸੱਤਾਧਾਰੀ ਪਾਰਟੀ ਜੇਵੀਪੀ ਦੇ ਵਫ਼ਦ ਨਾਲ ਕੀਤੀ ਮੁਲਾਕਾਤ
  • the anti drug campaign must reach every corner of punjab nitin nabin
    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਬੀਨ
  • nitin nabin emotional after hearing plight of families affected by drug abuse
    ਪੰਜਾਬ ਦੇ ਨਸ਼ਾ ਪੀੜਤ ਪਰਿਵਾਰਾਂ ਦਾ ਦਰਦ ਸੁਣ ਕੇ ਭਾਵੁਕ ਹੋਏ ਨਿਤਿਨ ਨਬੀਨ
  • vrindavan yatra
    ਵ੍ਰਿੰਦਾਵਨ ਧਾਮ ਲਈ ਧਾਰਮਿਕ ਯਾਤਰਾ ਬੱਸ ਰਵਾਨਾ
  • threat to blow up nitin navin  keval singh  ravneet bittu  and vineet joshi
    ਨਿਤਿਨ ਨਬੀਨ, ਕੇਵਲ ਸਿੰਘ ਢਿੱਲੋਂ, ਰਵਨੀਤ ਬਿੱਟੂ ਤੇ ਵਿਨੀਤ ਜੋਸ਼ੀ ਨੂੰ ‘ਹਿਊਮਨ ਬੰਬ’ ਰਾਹੀਂ ਉਡਾਉਣ ਦੀ ਧਮਕੀ
  • over 200 illegal mining sites in pathankot gurdaspur
    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ ਕੋਰਟ ਦੇ ਸਖ਼ਤ ਆਦੇਸ਼
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • parminder singh dhindsa statement
      ਬੰਦੀ ਸਿੰਘਾਂ ਦੀ ਰਿਹਾਈ ਵੱਡਾ ਪੰਥਕ ਮੁੱਦਾ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ:...
    • roop kaur sandhu  s statement following her expulsion from the akali dal
      9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਵਾਂਗੀ ਪੇਸ਼: ਰੂਪ...
    • satnam singh sandhu honored
      'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ...
    • two female shos from the same police station in moga face bribery allegations
      ਮੋਗਾ ਦੇ ਕੋਟ ਈਸੇ ਖਾਂ ਥਾਣੇ ਦੀ ਖਬਰ, ਇੱਕੋ ਥਾਣੇ ਦੀਆਂ ਦੋ ਮਹਿਲਾ SHO ਰਿਸ਼ਵਤ...
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +