Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    9:42:18 AM

  • trump in all out mood with iran

    ਈਰਾਨ ਨਾਲ 'ਆਰ-ਪਾਰ' ਦੇ ਮੂਡ 'ਚ ਟਰੰਪ: 'ਜਦੋਂ ਤੱਕ...

  • iaf fighter jet makes hard landing at pune airport

    ਵੱਡੀ ਖ਼ਬਰ: ਪੁਣੇ ਏਅਰਪੋਰਟ 'ਤੇ IAF ਦੇ ਲੜਾਕੂ...

  • 9 tourists kerala van falls in gorge

    ਰੂਹ ਕੰਬਾਊ ਹਾਦਸਾ: ਖਾਈ 'ਚ ਡਿੱਗੀ ਕੇਰਲ ਤੋਂ ਆਏ...

  • fire breaks out at readymade clothing shop

    ਖੰਨਾ ਦੀ ਮੰਜਾ ਮਾਰਕੀਟ 'ਚ ਦੇਰ ਰਾਤ ਭਿਆਨਕ ਅੱਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਛੱਪੜਾਂ ਦੇ ਪਾਣੀ ਦੀ ਨਿਕਾਸੀ ਦਾ 250 ਤੋਂ ਵੱਧ ਪਿੰਡਾਂ ’ਚ ਨਹੀਂ ਕੋਈ ਹੱਲ

MALWA News Punjabi(ਮਾਲਵਾ)

ਛੱਪੜਾਂ ਦੇ ਪਾਣੀ ਦੀ ਨਿਕਾਸੀ ਦਾ 250 ਤੋਂ ਵੱਧ ਪਿੰਡਾਂ ’ਚ ਨਹੀਂ ਕੋਈ ਹੱਲ

  • Updated: 22 Oct, 2018 05:47 AM
Malwa
no solution in more than 250 villages of pond water drain
  • Share
    • Facebook
    • Tumblr
    • Linkedin
    • Twitter
  • Comment

ਮੋਗਾ, (ਗੋਪੀ ਰਾਊਕੇ)- ਇਕ ਪਾਸੇ ਜਿੱਥੇ ਸਮੇਂ-ਸਮੇਂ ’ਤੇ ਰਾਜ ਕਰਨ ਵਾਲੀਆਂ ਸੂਬਾ ਸਰਕਾਰਾਂ ਵੱਲੋਂ ਪੇਂਡੂ ਖ਼ੇਤਰ ਦੇ ਵਸਨੀਕਾਂ ਨੂੰ ਆਲ੍ਹਾ ਮਿਆਰੀ ਦਰਜੇ ਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਦੇ ਵੱਡੇ ਦਾਅਵੇ ਕੀਤੇ ਜਾਂਦੇ ਹਨ, ਉਥੇ  ਹੀ ਦੂਜੇ ਪਾਸੇ ਜ਼ਮੀਨੀ ਹਕੀਕਤ ਸਰਕਾਰੀ ਦਾਅਵਿਆਂ ਨਾਲ ਰੱਤੀ ਭਰ ਵੀ ਮੇਲ ਖਾਂਦੀ ਨਜ਼ਰ ਨਹੀਂ ਆ ਰਹੀ  ਕਿਉਂਕਿ ਅਜੇ ਵੀ ਪਿੰਡਾਂ ਦੇ ਆਮ ਲੋਕ ਬਣਦੀਆਂ ਸਹੂਲਤਾਂ ਹਾਸਲ ਕਰਨ ਲਈ ਸਰਕਾਰਾਂ ਮੂਹਰੇ ਝੋਲੀ ਅੱਡੀ ਖਡ਼੍ਹੇ ਹਨ ਪਰ ਫਿਰ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਿੱਧਰੋਂ ਵੀ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ।
 ‘ਜਗ ਬਾਣੀ’ ਵੱਲੋਂ ਜ਼ਿਲੇ ਭਰ ਦੇ 343 ਪਿੰਡਾਂ ਦੀਆਂ ਸਮੱਸਿਆਵਾਂ ਜਾਣਨ ਸਬੰਧੀ ਇਕੱਤਰ ਕੀਤੀ ਗਈ ਵਿਸ਼ੇਸ਼ ਰਿਪੋਰਟ ਵਿਚ ਸਭ ਤੋਂ ਅਹਿਮ ਸਮੱਸਿਆਵਾਂ ਪਿੰਡਾਂ ਵਿਚ ਗੰਦੇ ਪਾਣੀ ਦੇ ਨਿਕਾਸ ਦੀਆਂ ਉੱਭਰ ਕੇ ਸਾਹਮਣੇ ਆਈਆਂ ਹਨ। ਗੰਦੇ ਪਾਣੀ ਦੀ ਨਿਕਾਸੀ ਦਾ ਲਗਭਗ 250 ਤੋਂ ਵੀ ਵੱਧ ਪਿੰਡਾਂ ਵਿਚ ਕੋਈ ਠੋਸ ਹੱਲ ਨਹੀਂ ਹੈ। ਜਾਣਕਾਰੀ ਅਨੁਸਾਰ ਜਿਨ੍ਹਾਂ ਪਿੰਡਾਂ ਵਿਚ ਪਾਣੀ ਦੀ ਨਿਕਾਸੀ ਦੇ ਹੱਲ ਲਈ ਸੀਵਰੇਜ ਦੀਆਂ ਪਾਈਪ ਲਾਈਨਾਂ ਵਿਛਾਈਆਂ ਗਈਆਂ ਹਨ, ਉਨ੍ਹਾਂ ’ਚ ਸਰਕਾਰ ਦੀ ਰਹਿਮਤ ਤਾਂ ਕੋਈ ਨਹੀਂ ਹੈ ਸਗੋਂ ਇਨ੍ਹਾਂ ਪਿੰਡਾਂ ਦੀਆਂ ਚੇਤੰਨ ਗ੍ਰਾਮ ਪੰਚਾਇਤਾਂ ਅਤੇ ਪਿੰਡਾਂ  ਦੇ ਵਾਸੀਆਂ ਨੇ ਆਪਣੇ ਪੱਧਰ ’ਤੇ ਹੀ ਹੰਭਲਾ ਮਾਰ ਕੇ ਪਿੰਡਾਂ ਦੀ ਦਿੱਖ ਸੰਵਾਰੀ ਹੈ।
 ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਜ਼ਿਲੇ ਭਰ ਦੇ ਚਾਰੇ ਵਿਧਾਨ ਸਭਾ ਹਲਕਿਆਂ ਮੋਗਾ, ਧਰਮਕੋਟ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਖ਼ੇਤਰ ਦੇ ਪਿੰਡਾਂ ’ਚ ਇਕੋ ਜਿਹੀ ਹੀ ਦੇਖਣ ਨੂੰ ਮਿਲ ਰਹੀ ਹੈ। ਜ਼ਿਲੇ ਦੇ ਵੱਡੇ ਪਿੰਡ ਭਿੰਡਰ ਕਲਾਂ ਵਿਖੇ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਠੋਸ ਹੱਲ ਨਾ ਹੋਣ ਕਰਕੇ ਪਿੰਡ ਦੇ ਛੱਪੜ ਦਾ ਪਾਣੀ ਅਕਸਰ ਹੀ ਓਵਰਫਲੋਅ ਹੋ ਕੇ ਸਡ਼ਕਾਂ ’ਤੇ ਆ ਜਾਂਦਾ ਹੈ। ਇਸ ਤਰ੍ਹਾਂ ਦੀ ਸਥਿਤੀ ਬਣਨ ਕਰ ਕੇ ਛੱਪਡ਼ ਦੇ ਆਲੇ-ਦੁਆਲੇ ਦੀਆਂ ਸਡ਼ਕਾਂ ਤਾਂ ਟੁੱਟ ਹੀ ਰਹੀਆਂ ਹਨ ਸਗੋਂ ਛੱਪਡ਼ ਦੀ ਬਦਬੂ ਬੀਮਾਰੀਆਂ ਨੂੰ ਵੀ ਸੱਦਾ ਦੇ ਰਹੀ ਹੈ। ਪਿੰਡ ਵਾਸੀ ਦੱਸਦੇ ਹਨ ਕਿ ਭਾਵੇਂ ਛੱਪਡ਼ ਦੀ ਨਿਕਾਸੀ ਲਈ ਆਰਜ਼ੀ ਮੋਟਰ ਤਾਂ ਲਾਈ ਜਾਂਦੀ ਹੈ ਪਰ ਅਕਸਰ ਛੱਪਡ਼ ਦਾ ਪਾਣੀ ਓਵਰਫਲੋਅ ਹੋਣ ਕਰਕੇ ਸਮੱਸਿਆਵਾਂ ਵੱਧ ਜਾਂਦੀਆਂ ਹਨ। ਪਿੰਡ ਤਖਤੂਪੁਰਾ ਸਾਹਿਬ ਦੇ ਧੂਡ਼ਕੋਟ ਰਣਸੀਹ ਰੋਡ ’ਤੇ ਸਥਿਤ ਛੱਪਡ਼ ਦੀ ਸਮੱਸਿਆ ਵੀ ਵਰ੍ਹਿਆਂ ਪੁਰਾਣੀ ਹੈ, ਬਰਸਾਤੀ ਦਿਨਾਂ ’ਚ ਤਾਂ ਇਹ ਸਮੱਸਿਆ ਹੋਰ ਵੀ ਗੰਭੀਰ ਬਣ ਜਾਂਦੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਓਵਰਫਲੋਅ ਹੋ ਕੇ ਛੱਪਡ਼ ਦਾ ਪਾਣੀ ਸਡ਼ਕਾਂ ’ਤੇ  ਆ   ਕੇ ਘਰਾਂ ਵਿਚ ਦਾਖਲ ਹੁੰਦਾ ਹੈ ਤਾਂ ਉਦੋਂ ਸਰਕਾਰੀ ਪੱਧਰ ’ਤੇ ਇਸ ਦੇ ਹੱਲ ਲਈ ਦਾਅਵੇ ਹੁੰਦੇ ਹਨ ਪਰ ਬਾਅਦ ਵਿਚ ਫਿਰ ਪਰਨਾਲਾ ਉੱਥੇ ਦਾ ਉੱਥੇ ਆ ਜਾਂਦਾ ਹੈ।

 ਗੰਦੇ ਪਾਣੀ ਦੀ ਨਿਕਾਸੀ ਲਈ ਸਰਕਾਰ ਤੇ ਪ੍ਰਸ਼ਾਸਨ ਨੂੰ ਗੰਭੀਰ ਹੋਣ ਦੀ ਲੋਡ਼ : ਬੀਡ਼ ਰਾਊਕੇ
 ਜ਼ਿਲਾ ਮੋਗਾ ਦੇ ਪਿੰਡ ਬੀਡ਼ ਰਾਊਕੇ ਦੇ ਸਾਬਕਾ ਪੰਚ ਅਤੇ ਸੀਨੀਅਰ ਆਗੂ ਗੁਰਚਰਨ ਸਿੰਘ ਬੀਡ਼ ਰਾਊਕੇ ਨਾਲ ਸੰਪਰਕ ਕਰਨ ’ਤੇ  ਉਨ੍ਹਾਂ  ਦਾ ਕਹਿਣਾ ਸੀ ਕਿ ਪਿੰਡਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਸੱਚਮੁੱਚ ਗੰਭੀਰ ਸਮੱਸਿਆ ਹੈ, ਜਿਸ ਦੇ ਹੱਲ ਲਈ ਸਮੇਂ ਦੀਆਂ ਸਰਕਾਰਾਂ ਅਤੇ ਪ੍ਰਸ਼ਾਸਨ ਨੂੰ ਗੰਭੀਰ ਹੋਣ ਦੀ ਲੋਡ਼ ਕਿਉਂਕਿ ਜੇਕਰ ਇਸ ਸਮੱਸਿਆ ਦੇ ਹੱਲ ਲਈ ਗੰਭੀਰਤਾ ਨਾ ਦਿਖਾਈ ਤਾਂ ਭਵਿੱਖ ਵਿਚ ਸਮੱਸਿਆ ਹੋਰ ਵੀ ਵੱਧ ਸਕਦੀ ਹੈ।

ਹਰ ਪੰਚਾਇਤ ਚੁੱਕੇ ਕਦਮ : ਕੁਲਵੰਤ ਸਿੰਘ
 ਪਿੰਡ ਰਾਊਕੇ ਕਲਾਂ ਦੇ ਨੌਜਵਾਨ ਕੁਲਵੰਤ ਸਿੰਘ ਦਾ ਕਹਿਣਾ ਸੀ ਕਿ ਜ਼ਿਲਾ ਮੋਗਾ ਦੇ ਪਿੰਡ ਰਣਸੀਹ ਕਲਾਂ ਦੇ ਸਰਪੰਚ ਪ੍ਰੀਤਇੰਦਰਪਾਲ ਸਿੰਘ ਮਿੰਟੂ ਨੇ ਜਿਸ ਤਰ੍ਹਾਂ ਆਪ ਨਗਰ ’ਚੋਂ ਪੈਸੇ ਇਕੱਠੇ ਕਰ ਕੇ ਦਿਨ-ਰਾਤ ਮਿਹਨਤ ਕਰਦਿਆਂ ਆਪਣੇ ਹੱਥੀਂ ਪਿੰਡ ਵਿਚ ਸੀਵਰੇਜ ਪਾਇਆ ਹੈ, ਉਸੇ ਤਰ੍ਹਾਂ ਜ਼ਿਲਾ ਮੋਗਾ ਦੇ ਹਰ ਪਿੰਡ ਦੀ ਪੰਚਾਇਤ ਨੂੰ ਸਮੁੱਚੇ ਨਗਰ ਨੂੰ ਨਾਲ ਲੈ ਕੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਪਿੰਡਾਂ ’ਚੋਂ ਇਸ ਸਮੱਸਿਆ ਦਾ ਖ਼ਾਤਮਾ ਹੋ ਸਕੇ।
ਛੱਪਡ਼ਾਂ ਨੂੰ ਮੱਛੀ ਪਾਲਣ ਲਈ ਵਰਤੋਂ ’ਚ ਲਿਆਉਣ ਦੀ ਲੋਡ਼
 ਚੇਤੰਨ ਬੁੱਧੀਜੀਵੀ ਵਰਗ ਨੇ ਇਹ ਮੰਗ ਵੀ ਕੀਤੀ ਹੈ ਕਿ ਪਿੰਡਾਂ ਦੇ ਗੰਦੇ ਛੱਪਡ਼ਾਂ ਦੀ ਸਫ਼ਾਈ ਕਰਵਾ ਕੇ ਇਨ੍ਹਾਂ ਨੂੰ ਮੱਛੀ ਪਾਲਣ ਲਈ ਵਰਤੋਂ ਵਿਚ ਲਿਆਉਣ ਦੀ ਲੋਡ਼ ਹੈ ਕਿਉਂਕਿ ਇਸ ਤਰ੍ਹਾਂ ਨਾਲ ਜਿੱਥੇ ਛੱਪਡ਼ਾਂ ਵੱਲੋਂ ਫੈਲਾਇਆ ਜਾ ਰਿਹਾ ਪ੍ਰਦੂਸ਼ਣ ਤਾਂ ਘੱਟ ਹੋਵੇਗਾ ਹੀ ਇਸ ਦੇ ਨਾਲ ਹੀ ਗ੍ਰਾਮ ਪੰਚਾਇਤ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। ਭਾਵੇਂ ਸਰਕਾਰ ਨੇ ਪਿਛਲੇ ਕੁੱਝ ਸਮੇਂ ਤੋਂ ਇਹ ਬੀਡ਼ਾ ਚੁੱਕਿਆ ਸੀ ਪਰ ਫਿਰ ਵੀ ਇਸ ਮੁਹਿੰਮ ਨੂੰ ਹਰ ਪਿੰਡ ਤੱਕ ਪਹੁੰਚਾਉਣ ਦੀ ਲੋਡ਼ ਹੈ।

  • ਛੱਪੜਾਂ
  • ਹੱਲ
  • water
  • drain

ਸਰੀਆ ਖੁੱਭਣ ਨਾਲ 2 ਬੱਚਿਆਂ ਦੇ ਪਿਉ ਦੀ ਮੌਤ

NEXT STORY

Stories You May Like

  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • boat full of rohingya refugees capsizes
    ਅੰਡੇਮਾਨ ਸਾਗਰ 'ਚ ਵੱਡਾ ਹਾਦਸਾ: ਰੋਹਿੰਗਿਆ ਸ਼ਰਨਾਰਥੀਆਂ ਨਾਲ ਭਰੀ ਕਿਸ਼ਤੀ ਡੁੱਬੀ, 250 ਤੋਂ ਵੱਧ ਲੋਕ ਲਾਪਤਾ
  • benefits of clove water
    ਕਿਸੇ ਚਮਤਕਾਰ ਤੋਂ ਘੱਟ ਨਹੀਂ 'ਲੌਂਗ ਦਾ ਪਾਣੀ'! ਜਾਣੋ ਲਓ ਇਸ ਦੇ ਹੈਰਾਨੀਜਨਕ ਫਾਇਦੇ
  • nature  s fury in amritsar
    ਅੰਮ੍ਰਿਤਸਰ ’ਚ ਕੁਦਰਤ ਦਾ ਕਹਿਰ: ਬੇਮੌਸਮੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਸਾਲ ਭਰ ਦੀ ਮਿਹਨਤ ’ਤੇ ਫਿਰਿਆ ਪਾਣੀ
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ ਕੋਈ ਧਿਆਨ ਨਹੀਂ
  • power supply to villages of nurpurbedi feeder will remain suspended
    ਨੂਰਪੁਰਬੇਦੀ ਦੇ ਇਨ੍ਹਾਂ ਪਿੰਡਾਂ 'ਚ ਭਲਕੇ 6 ਘੰਟੇ ਬਿਜਲੀ ਰਹੇਗੀ ਗੁੱਲ, ਪਹਿਲਾਂ ਹੀ ਕਰ ਲਓ ਬਦਲਵੇਂ ਪ੍ਰਬੰਧ
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ, ਖੇਡਾਂ ਦੇ ਸਾਮਾਨ ਦੀ ਕੀਮਤ...
  • world s central banks are buying gold european country is at forefront
    ਸੋਨਾ ਖਰੀਦਣ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਦਿਖਾਈ ਤੇਜ਼ੀ, ਯੂਰਪ ਦਾ ਇਹ ਦੇਸ਼ ਰਿਹਾ ਸਭ ਤੋਂ ਅੱਗੇ
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
Trending
Ek Nazar
summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • snatchers caught red handed
      ਲੁੱਟਾਂ-ਖੋਹਾਂ ਕਰਨ ਵਾਲਿਆਂ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ
    • dcs transfers  large scale transfers
      ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, 129 ਡੀ. ਐੱਸ. ਪੀਜ਼. ਬਦਲੇ
    • state politics punjab congress
      ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ ਦਿੱਲੀ 'ਚ ਅਹਿਮ ਮੀਟਿੰਗ
    • life sentenced prisoner dies in jail
      ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਜੇਲ੍ਹ ਵਿਚ ਹੋਈ ਮੌਤ
    • kotkapura firing incident
      ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 21ਅਪ੍ਰੈਲ ਤੱਕ ਮੁਲਤਵੀ
    • ferozepur railway division  rail service
      ਫਿਰੋਜ਼ਪੁਰ ਰੇਲ ਮੰਡਲ ਵੱਲੋਂ ਫਗਵਾੜਾ-ਜੈਜੋਂ ਦੋਆਬਾ ਰੇਲ ਸੇਵਾ ਮੁੜ ਬਹਾਲ ਕਰਨ ਦਾ...
    • ludhiana jail incident
      ਜਬਰ-ਜ਼ਿਨਾਹ ਮਾਮਲੇ ਵਿਚ ਜੇਲ੍ਹ 'ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ,...
    • punjab power cut
      Punjab 'ਚ 8 ਘੰਟਿਆਂ ਦਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
    • complaint against channi
      ਦੁੱਧ ਕਾਰੋਬਾਰੀਆਂ ਨੇ ਸਾਬਕਾ CM ਚਰਨਜੀਤ ਚੰਨੀ ਖ਼ਿਲਾਫ਼ ਦਿੱਤੀ ਸ਼ਿਕਾਇਤ
    • fortune overturned of punjabi boy
      ਆਹ ਹੁੰਦੀ ਐ ਕਿਸਮਤ...! ਵਿਦੇਸ਼ ਜਾਣ ਲਈ ਨਹੀਂ ਫੜ ਸਕਿਆ ਫ਼ਲਾਈਟ, ਪੰਜਾਬ 'ਚ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +