Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    1:33:00 PM

  • 191 injured in israel over last 24 hours

    ਈਰਾਨ-ਇਜ਼ਰਾਈਲ ਜੰਗ : ਪਿਛਲੇ 24 ਘੰਟਿਆਂ 'ਚ...

  • you tuber nancy grewals mother big statement

    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ...

  • national highway jammed punjab

    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ...

  • mining mafia attacks government team in moga

    ਮੋਗਾ 'ਚ ਮਾਈਨਿੰਗ ਮਾਫੀਆ ਵਲੋਂ ਸਰਕਾਰੀ ਟੀਮ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਭਾਦਸੋਂ ਵਿਖੇ ਸਕੂਲ ਲੱਗਣ ਤੋਂ ਪਹਿਲਾਂ ਹੀ ਖੁੱਲ੍ਹ ਜਾਂਦੇ ਨੇ ਠੇਕੇ, ਮਹਿਕਮਾ ਹੋਇਆ ਸੁਸਤ ਠੇਕੇਦਾਰ ਹੋਏ ਚੁਸਤ

MALWA News Punjabi(ਮਾਲਵਾ)

ਭਾਦਸੋਂ ਵਿਖੇ ਸਕੂਲ ਲੱਗਣ ਤੋਂ ਪਹਿਲਾਂ ਹੀ ਖੁੱਲ੍ਹ ਜਾਂਦੇ ਨੇ ਠੇਕੇ, ਮਹਿਕਮਾ ਹੋਇਆ ਸੁਸਤ ਠੇਕੇਦਾਰ ਹੋਏ ਚੁਸਤ

  • Edited By Anuradha,
  • Updated: 22 Sep, 2022 04:33 PM
Patiala
not obey the instructions of the government
  • Share
    • Facebook
    • Tumblr
    • Linkedin
    • Twitter
  • Comment

ਭਾਦਸੋਂ (ਅਵਤਾਰ)- ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਪਸਾਰ ਅਤੇ ਹੋਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸਦੇ ਉਲਟ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੁਝ ਸ਼ਰਾਬ ਦੇ ਠੇਕੇਦਾਰਾਂ ਵਲੋਂ ਨਹੀਂ ਕੀਤੀਆਂ ਜਾ ਰਹੀਆਂ। ਜਿਸਦੀ ਤਾਜਾ ਉਦਾਰਹਣ ਭਾਦਸੋਂ ਅਤੇ ਨਾਲ ਲੱਗਦੇ ਇਲਾਕੇ ਵਿਚ ਖੁੱਲੇ ਸ਼ਰਾਬ ਦੇ ਠੇਕਿਆਂ ’ਤੇ ਵੇਖਣ ਨੂੰ ਮਿਲੀ। ਭਾਵੇਂ  ਸੂਬੇ ਅੰਦਰ ਸਰਕਾਰੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 8 ਵਜੇ ਹੈ ਪਰ ਭਾਦਸੋਂ ਦੇ ਠੇਕੇ ਸਕੂਲ ਲੱਗਣ ਤੋਂ ਪਹਿਲਾਂ ਹੀ ਖੁੱਲ੍ਹ ਜਾਂਦੇ ਹਨ ਅਤੇ ਰੱਜ ਕੇ ਐਕਸਾਈਜ ਵਿਭਾਗ ਅਤੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾਉਂਦੇ ਹਨ ।

PunjabKesari

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਪਹਿਲਾਂ ਪ੍ਰਨੀਤ ਕੌਰ ਦਾ ਵੱਡਾ ਬਿਆਨ

ਪੱਤਰਕਾਰਾਂ ਵਲੋਂ ਅੱਜ ਸਵੇਰੇ ਵੇਖਿਆ ਗਿਆ ਕਿ ਸਵੇਰੇ 7.30 ਵਜੇ ਦੇ ਕਰੀਬ ਚਾਸਵਾਲ ਵਿਖੇ ਸ਼ਰੇਆਮ ਖੁੱਲ੍ਹਿਆ ਸ਼ਰਾਬ ਦਾ ਠੇਕਾ ਅਤੇ ਮੰਡੀ ਨਜਦੀਕ ਸਵੇਰੇ ਸਾਜਰੇ ਹੀ ਚੋਰ ਮੋਰੀ ਵੱਲੋਂ ਵੇਚੀ ਜਾ ਰਹੀ ਸ਼ਰਾਬ ਨੇ ਸਾਬਤ ਕਰ ਦਿੱਤਾ ਹੈ ਕਿ ਠੇਕੇਦਾਰ ਆਪਣੀ ਮਨਮਰਜੀ ਨਾਲ ਠੇਕਾ ਖੋਲ੍ਹ ਕੇ ਸ਼ਰਾਬ ਵੇਚ ਸਕਦੇ ਹਨ ਪਰ ਮਹਿਕਮੇ ਇਸ ਵੱਲ ਉਕਾ ਧਿਆਨ ਨਹੀ ਦੇ ਰਿਹਾ । ਇਸਨੂੰ ਮਹਿਕਮੇ ਦੀ ਮਿਲੀ ਭੁਗਤ ਕਹਿ ਲਵੋ ਜਾਂ ਫਿਰ ਮਹਿਕਮਾ ਕੁੰਭਕਰਨੀ ਨੀਂਦ ਪਿਆ ਹੈ ਜਿਸਨੂੰ ਜਗਾਉਣ ਦੀ ਲੋੜ ਹੈ । 

PunjabKesari

ਠੇਕੇਦਾਰਾਂ ਵੱਲੋਂ ਕੀਤੀ ਗਈ ਮਨਮਰਜੀ ਸਰਕਾਰੀ ਹੁਕਮਾਂ ਨੂੰ ਠੇਂਗਾ ਵਿਖਾ ਰਹੀਆਂ ਹਨ ਹੁਣ ਵੇਖਣਾ ਹੋਵੇਗਾ ਕਿ ਵਿਭਾਗ ਇਹਨਾਂ ਠੇਕੇਦਾਰਾਂ ਉੱਤੇ ਕੋਈ ਕਾਰਵਾਈ ਕਰਦਾ ਹੈ ਜਾਂ ਫਿਰ ਇਹ ਹੁਕਮ ਸਿਰਫ਼ ਸਰਕਾਰ ਦੀਆਂ ਫ਼ਾਇਲਾਂ ਵਿਚ ਹੀ ਲਿਖਣ ਜੋਗੇ ਹਨ। ਵਿਭਾਗ ਦੇ ਅਧਿਕਾਰੀ ਕਹਿੰਦੇ ਹਨ ਕਿ ਇਸ ਬਾਰੇ ਜਦੋਂ ਮਹਿਕਮੇ ਦੇ ਇੰਸਪੈਕਟਰ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਦਾ ਫੋਨ ਆਫ਼ ਆ ਰਿਹਾ ਸੀ ।ਇਸ ਸਬੰਧੀ ਜਦੋਂ ਐਕਸਾਈਜ ਵਿਭਾਗ ਦੇ ਈ.ਟੀ.ਓ  ਰੋਹਿਤ ਗਰਗ ਨਾਲ ਸਵੇਰੇ 7.46 ਵਜੇ ਦੇ ਕਰੀਬ ਫੋਨ ਕੀਤਾ ਤਾਂ ਉਨ੍ਹਾਂ ਨੇ ਫੋਨ ਨਾ ਚੁੱਕਿਆ। ਇਸ ਤੋਂ ਬਾਅਦ ਦੁਬਾਰਾ ਜਦੋਂ ਫੋਨ ਕੀਤਾ ਤਾਂ ਉਨ੍ਹਾਂ ਫੋਨ ਫਿਰ ਨਹੀਂ ਚੁੱਕਿਆ ਅਤੇ ਬਾਦ ਵਿਚ ਫੋਨ ਕਰਨ ਬਾਰੇ ਮੈਸਜ ਕਰ ਦਿੱਤਾ ।

 

ਇਹ ਵੀ ਪੜ੍ਹੋ : ਪੁੱਤ ਨੂੰ ਵਿਦੇਸ਼ ਭੇਜਣ ਦਾ ਸੁਫ਼ਨਾ ਰਹਿ ਗਿਆ ਅਧੂਰਾ, ਏਜੰਟਾਂ ਦੇ ਜਾਲ ’ਚ ਫਸ ਠੱਗਿਆ ਗਿਆ ਥਾਣੇਦਾਰ

ਇਸ ਤੋਂ ਬਾਅਦ ਫਿਰ ਦੁਬਾਰਾ ਉਨ੍ਹਾਂ ਨੂੰ ਦੁਪਿਹਰ 1.57 ਵਜੇ ਦੇ ਕਰੀਬ ਫੋਨ ਕੀਤਾ ਤਾਂ ਉਨ੍ਹਾਂ ਫੋਨ ਫ਼ਿਰ ਨਹੀ ਚੁੱਕਿਆ ਜਿਸਤੋਂ ਸਾਫ਼ ਜਾਹਰ ਹੈ ਕਿ ਮਹਿਕਮਾ ਇਸ ਪ੍ਰਤੀ ਕੋਈ ਦਿਲਚਸਪੀ ਨਹੀਂ ਲੈ ਰਿਹਾ । ਜਦੋਂ ਇਸ ਬਾਰੇ ਐਕਸਾਈਜ ਵਿਭਾਗ ਦੇ ਏ.ਟੀ.ਸੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਠੇਕਿਆਂ ਦਾ ਖੁੱਲ੍ਹਣਾ ਸਮਾਂ ਨਿਸਚਿਤ ਹੈ ਪਰ ਉਹ ਇਸ ਦੀ ਪੜਤਾਲ ਕਰਨਗੇ। 

  • instructions
  • government
  • department
  • liquor contractor
  • ਹਦਾਇਤਾਂ
  • ਸਰਕਾਰ
  • ਵਿਭਾਗ
  • ਸ਼ਰਾਬ ਠੇਕੇਦਾਰ

ਸੁਨੀਲ ਜਾਖੜ ਦਾ 'ਆਪ' 'ਤੇ ਤੰਜ, ਕਿਹਾ-5 ਲੱਖ ਦਾ ਮਾਲ 25 ਕਰੋੜ 'ਚ ਕੌਣ ਖ਼ਰੀਦੇਗਾ?

NEXT STORY

Stories You May Like

  • contractor  laborer  beating  police  arrested  uttar pradesh
    ਪੈਸੇ ਮੰਗਣ 'ਤੇ ਠੇਕੇਦਾਰ ਨੇ ਮਜ਼ਦੂਰਾਂ ਦੀ ਬੇਰਹਿਮੀ ਨਾਲ ਕੁੱਟਮਾਰ, ਦੋਵਾਂ ਨੇ ਤੋੜਿਆ ਦਮ
  • student dies under suspicious circumstances in government school in jalandhar
    ਜਲੰਧਰ ਵਿਖੇ ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਵਿਦਿਆਰਥਣ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
  • list of dry days released for the year 2026
    25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List
  • middle east  world market  sensex nifty may open weak
    Middle East 'ਚ ਉਬਾਲ, ਵਿਸ਼ਵ ਬਾਜ਼ਾਰ 'ਚ ਭੂਚਾਲ, ਕਮਜ਼ੋਰ ਖੁੱਲ੍ਹ ਸਕਦੇ ਹਨ ਸੈਂਸੈਕਸ-ਨਿਫਟੀ
  • akansha ranjan kapoor freezes her eggs
    ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' ! ਫ੍ਰੀਜ਼ ਕਰਵਾਏ ਐੱਗਜ਼
  • the contracts were closed at the behest of the ruling leader
    ਮਜੀਠਾ ’ਚ ਸ਼ਰਾਬ ਦੇ ਠੇਕਿਆਂ ’ਤੇ ਚੱਲੀ ‘ਸਿਆਸੀ ਧੱਕੇਸ਼ਾਹੀ’, ਸੱਤਾਧਾਰੀ ਨੇਤਾ ਦੇ ਇਸ਼ਾਰੇ ’ਤੇ ਠੇਕੇ ਬੰਦ
  • death of a young man  death due to electrocution
    ਕਰੰਟ ਲੱਗਣ ਕਾਰਨ 17 ਸਾਲਾ ਨੌਜਵਾਨ ਦੀ ਮੌਤ
  • many contractors of the corporation are not depositing the pf of the employees
    ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ ਉੱਠੀ
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ...
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
  • fir registered against aap block committee member
    ਰੁੜਕਾ ਕਲਾਂ ਦੀ ਚੇਅਰਪਰਸਨ ਚੋਣ ਤੋਂ ਪਹਿਲਾਂ 'ਆਪ' ਦੀ ਬਲਾਕ ਸੰਮਤੀ ਮੈਂਬਰ 'ਤੇ...
  • punjab drug smugglers
    ਪੰਜਾਬ ’ਚ ਨਸ਼ਾ ਸਮੱਗਲਰਾਂ ਦੀਆਂ 600 ਕਰੋੜ ਤੋਂ ਵੱਧ ਦੀਆਂ ਗ਼ੈਰ-ਕਾਨੂੰਨੀ...
Trending
Ek Nazar
father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • accident case
      ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਹੋਈ ਮੌਤ, ਮਾਮਲਾ ਦਰਜ
    • temperature will again after march 14
      ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
    • supply of lgp gas cylinders stopped in punjab
      ਪੰਜਾਬ 'ਚ LGP ਗੈਸ ਸਿਲੰਡਰਾਂ ਦੀ ਸਪਲਾਈ ਬੰਦ! ਆਉਣ ਵਾਲੇ ਦਿਨਾਂ 'ਚ ਹਾਲਾਤ ਹੋਰ...
    • pargat singh raised students issue
      ਪਰਗਟ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ...
    • a heated argument between partap singh bajwa and aman arora
      ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ, ਜਾਣੋ ਕਿਸ...
    • high speed fortuner bounces off into selfie point after collision
      ਤੇਜ਼ ਰਫ਼ਤਾਰ ਫਾਰਚੂਨਰ ਟੱਕਰ ਤੋਂ ਬਾਅਦ ਉਛਲ ਕੇ ਸੈਲਫੀ ਪੁਆਇੰਟ ’ਚ ਜਾ ਵੜੀ, 2...
    • colonizers started construction under 66 kv lines by ignoring rules
      66 KV ਲਾਈਨਾਂ ਹੇਠ ਨਿਯਮਾਂ ਨੂੰ ਛਿੱਕੇ ਟੰਗ ਕਾਲੋਨਾਈਜ਼ਰ ਵਲੋਂ ਉਸਾਰੀ ਸ਼ੁਰੂ, ਦੋ...
    • it roorkee releases schedule
      IIT ਰੁੜਕੀ ਨੇ ਜਾਰੀ ਕੀਤਾ ਸ਼ਡਿਊਲ, 17 ਮਈ ਨੂੰ ਦੇਸ਼ ਭਰ ’ਚ ਹੋਵੇਗੀ JEE...
    • case registered against 4 robbers who robbed atm machine
      ਏ. ਟੀ. ਐੱਮ. ਮਸ਼ੀਨ ਲੁੱਟਣ ਵਾਲੇ 4 ਲੁਟੇਰਿਆਂ ਖ਼ਿਲਾਫ਼ ਕੇਸ ਦਰਜ, 6 ਲੱਖ ਰੁਪਏ ਦੀ...
    • budget discussion without cag report
      ਕੈਗ ਰਿਪੋਰਟ ਬਿਨਾਂ ਬਜਟ ਚਰਚਾ? ਕਾਂਗਰਸ ਦੀ ਰਾਜਪਾਲ ਕੋਲ ਸ਼ਿਕਾਇਤ ਨਾਲ ਉੱਠੇ ਵੱਡੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +