Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    9:03:49 PM

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

  • suspended dig bhullar petition

    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda-Mansa
  • ਯਤਨਾਂ ਨੂੰ ਪਿਆ ਬੂਰ, ਹੁਣ 7 ਅਗਸਤ ਤੋਂ ਮਾਨਸਾ ਸਟੇਸ਼ਨ 'ਤੇ ਰੁਕੇਗੀ ਬਠਿੰਡਾ-ਦਿੱਲੀ ਸੁਪਰ ਫਾਸਟ ਐਕਸਪ੍ਰੈਸ

MALWA News Punjabi(ਮਾਲਵਾ)

ਯਤਨਾਂ ਨੂੰ ਪਿਆ ਬੂਰ, ਹੁਣ 7 ਅਗਸਤ ਤੋਂ ਮਾਨਸਾ ਸਟੇਸ਼ਨ 'ਤੇ ਰੁਕੇਗੀ ਬਠਿੰਡਾ-ਦਿੱਲੀ ਸੁਪਰ ਫਾਸਟ ਐਕਸਪ੍ਰੈਸ

  • Edited By Shivani Attri,
  • Updated: 02 Aug, 2023 04:27 PM
Bathinda-Mansa
now bathinda delhi super fast express will stop at mansa station from august 7
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਮਨਜੀਤ)- ਹੁਣ ਬਠਿੰਡਾ-ਦਿੱਲੀ ਸੁਪਰ ਫਾਸਟ ਐਕਸਪ੍ਰੈਸ ਦਾ ਠਹਿਰਾਓ ਹਰ ਰੋਜ਼ ਮਾਨਸਾ ਵਿਖੇ ਹੋਵੇਗਾ। ਇਹ ਗੱਡੀ 7 ਅਗਸਤ ਤੋਂ ਹਰ ਰੋਜ਼ ਮਾਨਸਾ ਸਟੇਸ਼ਨ 'ਤੇ ਰੁਕਿਆ ਕਰੇਗੀ। ਦਿੱਲੀ ਤੋਂ ਬਠਿੰਡਾ ਜਾਣ ਲਈ ਮਾਨਸਾ ਰੁਕਣ ਦਾ ਸਮਾਂ ਸਵੇਰੇ 11.20 ਅਤੇ ਸ਼ਾਮ ਬਠਿੰਡਾ ਤੋਂ ਦਿੱਲੀ ਜਾਣ ਸਮੇਂ ਮਾਨਸਾ ਰੁਕਣ ਦਾ ਸਮਾਂ 4.25 ਹੋਵੇਗਾ। ਮਾਨਸਾ ਸਟੇਸ਼ਨ 'ਤੇ ਗੱਡੀ ਦਾ ਠਹਿਰਾਓ ਕਰਵਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਦੇ ਯਤਨਾਂ ਨੂੰ ਬੂਰ ਪਿਆ ਹੈ। ਪਹਿਲਾਂ ਇਹ ਗੱਡੀ ਇੱਥੇ ਨਹੀਂ ਰੁਕਦੀ ਸੀ। 
ਮਾਨਸਾ ਦੀਆਂ ਵੱਖ ਵੱਖ ਸੰਸਥਾਵਾਂ ਦੇ ਇੰਡੀਅਨ ਮੈਡੀਕਲ ਐਸੋਸੀਏਸ਼ਨ, ਵਾਇਸ ਆਫ਼ ਮਾਨਸਾ, ਸਵਰਨਕਾਰ ਸੰਘ, ਸੀਨੀਅਰ ਸਿਟੀਜਨ, ਰੋਟਰੀ ਕਲੱਬ ਰੋਇਲ, ਅਗਰਸੈਨ ਭਵਨ, ਤਰਕਸ਼ੀਲ ਸੁਸਾਇਟੀ ਆਦਿ ਸੰਸਥਾਵਾਂ ਦੇ ਆਗੂਆਂ ਬਿੱਕਰ ਸਿੰਘ ਮੰਘਾਣੀਆ, ਪੇ੍ਰਮ ਅਗਰਵਾਲ, ਹੇਮ ਰਾਜ ਬਾਂਸਲ, ਜਤਿੰਦਰ ਆਗਰਾ, ਹਰਬੰਸ ਸਿੰਘ ਢਿੱਲੋ, ਰਾਮ ਕ੍ਰਿਸ਼ਨ ਚੁੱਘ, ਡਾ. ਜਨਕ ਰਾਜ ਸਿੰਗਲਾ, ਅਮਰਜੀਤ ਕਟੌਦੀਆ, ਪ੍ਰੇਮ ਅਗਰਵਾਲ ਆਦਿ ਨੇ ਕੁੱਝ ਮਹੀਨੇ ਪਹਿਲਾਂ ਭਾਜਪਾ ਆਗੂ ਜਗਦੀਪ ਨਕੱਈ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਸੀ ਕਿ ਦਿੱਲੀ ਸੁਪਰ ਫਾਸਟ ਐਕਸਪ੍ਰੈਸ ਗੱਡੀ ਦਾ ਮਾਨਸਾ ਸਟੇਸ਼ਨ ਤੇ ਠਹਿਰਾਓ ਕਰਵਾਇਆ ਜਾਵੇ। 

ਇਹ ਵੀ ਪੜ੍ਹੋ- ਮੈਰਿਜ ਵੈੱਬਸਾਈਟ ਜ਼ਰੀਏ NRIs ਨਾਲ ਕਰੋੜਾਂ ਦੀ ਠੱਗੀ ਮਾਰਨ ਦੇ ਮਾਮਲੇ 'ਚ ਖੁੱਲ੍ਹਣ ਲੱਗੀਆਂ ਵੱਡੀਆਂ ਪਰਤਾਂ

ਜਗਦੀਪ ਸਿੰਘ ਨਕੱਈ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਇਹ ਸਟਾਪ ਮਾਨਸਾ ਸਟੇਸ਼ਨ ਤੇ ਕਰਵਾਉਣ ਦੀ ਮੰਗ ਰੱਖੀ। ਜਿਸ ਨੂੰ ਰੇਲਵੇ ਵਿਭਾਗ ਅਤੇ ਭਾਰਤ ਸਰਕਾਰ ਨੇ ਸਵੀਕਾਰ ਕਰਦਿਆਂ 7 ਅਗਸਤ ਤੋਂ ਮਾਨਸਾ ਸਟੇਸ਼ਨ ਤੇ ਇਸ ਦਾ ਠਹਿਰਾਓ ਕਰਨ ਦਾ ਆਰਡਰ ਜਾਰੀ ਕਰ ਦਿੱਤਾ। ਜਗਦੀਪ ਸਿੰਘ ਨਕੱਈ ਦੀ ਇਸ ਮੰਗ ਨੂੰ ਸਰਕਾਰ ਨੇ ਸਵੀਕਾਰਦਿਆਂ ਗੱਡੀ ਦੇ ਦੋਵੇਂ ਸਮੇਂ ਮਾਨਸਾ ਸਟੇਸ਼ਨ ਤੇ ਇਸ ਦਾ ਠਹਿਰਾਓ ਕਰਨ ਦੇ ਆਦੇਸ਼ ਦਿੱਤੇ ਹਨ। ਦਿੱਲੀ ਸੁਪਰ ਫਾਸਟ ਐਕਸਪ੍ਰੈਸ ਗੱਡੀ ਦਾ ਠਹਿਰਾਓ ਮਾਨਸਾ ਸਟੇਸ਼ਨ ਤੇ ਹੋਣ ਨੂੰ ਲੈ ਕੇ ਉਕਤ ਸੰਸਥਾਵਾਂ, ਆਗੂਆਂ, ਸ਼ਹਿਰ ਵਾਸੀਆਂ, ਕਾਰੋਬਾਰੀਆਂ, ਵਪਾਰੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨਕੱਈ ਦਾ ਧੰਨਵਾਦ ਕੀਤਾ ਹੈ। 

ਉਨ੍ਹਾਂ ਦਾ ਕਹਿਣਾ ਹੈ ਕਿ ਜਗਦੀਪ ਸਿੰਘ ਨਕੱਈ ਦੇ ਉਦਮ ਸਦਕਾ ਇਹ ਸੰਭਵ ਹੋ ਸਕਿਆ ਹੈ। 7 ਅਗਸਤ ਨੂੰ ਜਦੋਂ ਇਹ ਗੱਡੀ ਮਾਨਸਾ ਸਟੇਸ਼ਨ 'ਤੇ ਰੁਕਣਾ ਸ਼ੁਰੂ ਕਰੇਗੀ ਤਾਂ ਸ਼ਹਿਰ ਵਾਸੀ ਇਸ ਦਾ ਭਰਵਾਂ ਸਵਾਗਤ ਕਰਨਗੇ। ਜਗਦੀਪ ਸਿੰਘ ਨਕੱਈ ਦਾ ਕਹਿਣਾ ਹੈ ਕਿ ਮਾਨਸਾ ਸ਼ਹਿਰ ਵਾਸੀਆਂ ਦੀ ਮੰਗ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਕਰਕੇ ਇਕ ਮਾਣ ਅਤੇ ਜੋ ਰੁਤਬਾ ਦਿੱਤਾ ਹੈ ਉਹ ਬੇਮਿਸਾਲ ਹੈ ਕਿਉਂਕਿ ਮਾਨਸਾ ਜ਼ਿਲ੍ਹਾ ਹੁਣ ਇਕ ਉਦਯੋਗਿਕ ਅਤੇ ਕਾਰੋਬਾਰ ਦੀ ਹੱਬ ਬਣ ਗਿਆ ਹੈ। ਇਸ ਸਟੇਸ਼ਨ 'ਤੇ ਹਰ ਗੱਡੀ ਦਾ ਠਹਿਰਾਓ ਜ਼ਰੂਰੀ ਹੈ। ਉਨ੍ਹਾਂ ਕੇਂਦਰ ਸਰਕਾਰ, ਰੇਲਵੇ ਵਿਭਾਗ, ਘੱਟ ਗਿਣਤੀ ਦੇ ਕਮਿਸ਼ਨ ਇਕਬਾਲ ਸਿੰਘ ਲਾਲਪੁਰਾ ਨੇ ਉਨ੍ਹਾਂ ਦੀ ਮੰਗ 'ਤੇ ਫੌਰੀ ਧਿਆਨ ਕਰਕੇ ਆਦੇਸ਼ ਜਾਰੀ ਕੀਤੇ। ਇਸ ਲਈ ਉਨ੍ਹਾਂ ਦੇ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਮੇਰਾ ਇਹ ਮੁੱਢਲਾ ਫਰਜ਼ ਹੈ ਸ਼ਹਿਰੀਆਂ ਦੀ ਹਰ ਮੰਗ ਨਾਲ ਖੜ੍ਹਨਾ ਉਨ੍ਹਾਂ ਦਾ ਧਰਮ ਬਣਦਾ ਹੈ। ਜਿਸ ਲਈ ਉਹ ਸਦਾ ਡਟ ਕੇ ਖੜ੍ਹੇ ਰਹਿਣਗੇ।

ਇਹ ਵੀ ਪੜ੍ਹੋ- ਫਗਵਾੜਾ 'ਚ ਰੂਹ ਕੰਬਾਊ ਘਟਨਾ, ਪਿਤਾ ਨੇ ਪਰਿਵਾਰ ਦੇ 5 ਮੈਂਬਰਾਂ ਨੂੰ ਦਿੱਤਾ ਜ਼ਹਿਰ, ਪਈਆਂ ਭਾਜੜਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Bathinda Delhi Super Fast Express
  • Mansa station
  • ਬਠਿੰਡਾ ਦਿੱਲੀ ਸੁਪਰ ਫਾਸਟ ਐਕਸਪ੍ਰੈਸ
  • ਮਾਨਸਾ ਸਟੇਸ਼ਨ

ਮੋਹਾਲੀ 'ਚ ਲੱਗੇ 'ਕੌਮੀ ਇਨਸਾਫ਼ ਮੋਰਚੇ' ਨੂੰ ਲੈ ਕੇ ਹਾਈਕੋਰਟ ਦਾ ਸਖ਼ਤ ਹੁਕਮ, ਜਾਣੋ ਕੀ ਹੋਇਆ

NEXT STORY

Stories You May Like

  • delhi assembly monsoon session to begin on august 7
    ਦਿੱਲੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 7 ਅਗਸਤ ਤੋਂ ਹੋਵੇਗਾ ਸ਼ੁਰੂ, ਕੈਬਨਿਟ ਬੈਠਕ 'ਚ ਲਿਆ ਫੈਸਲਾ
  • unidentified youth dies after being hit by super express
    ਸੁਪਰ ਐਕਸਪ੍ਰੈਸ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • traffic block to remain at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ 8 ਅਗਸਤ ਤੋਂ 6 ਸਤੰਬਰ ਤੱਕ ਰਹੇਗਾ ਟ੍ਰੈਫਿਕ ਬਲਾਕ
  • august 15 high alert delhi drone ban
    15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ ਸਮੇਤ ਛੋਟੇ ਹਵਾਈ ਉਪਕਰਣ ਉਡਾਉਣ ’ਤੇ ਰੋਕ
  • slogans on delhi metro
    15 ਅਗਸਤ ਤੋਂ ਪਹਿਲਾਂ ਦਿੱਲੀ ਮੈਟਰੋ ’ਤੇ ਖਾਲਿਸਤਾਨ ਪੱਖੀ ਨਾਅਰੇ, ਸੁਰੱਖਿਆ ਏਜੰਸੀਆਂ ਚੌਕਸ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • jantar mantar  national demonstration  legal aid defense council
    7 ਅਗਸਤ ਨੂੰ ਜੰਤਰ-ਮੰਤਰ ਵਿਖੇ ਕੌਮੀ ਪ੍ਰਦਰਸ਼ਨ ਦਾ ਐਲਾਨ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • punjab police police officer motorcycle thief
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • eight accused arrested with weapons in fazilka  1 5 kg heroin also recovered
      ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ...
    • boy drown in bhakra
      ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
    • moga police  dara satta  accused arrested
      ਮੋਗਾ ਪੁਲਸ ਵੱਲੋਂ ਦੜਾ-ਸੱਟਾ ਲਗਾਉਣ ਵਾਲਾ ਨਕਦੀ ਸਮੇਤ ਕਾਬੂ
    • fire in ludhiana
      ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
    • moga police  heroin recovered  accused arrested
      ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +