Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    11:30:29 AM

  • heavy police force deployed outside bjp offices

    ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ,...

  • ai swallowed the business of a company worth rs 1 25 lakh crore

    AI ਨਿਗਲ ਗਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ...

  • heroin worth crores  punjab police  smuggler arrested

    ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ...

  • fluctuations in gold and silver prices  check the rates

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪਟਿਆਲਾ ਹਿੰਸਾ 'ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, IG, SSP ਤੇ SP ਦਾ ਤਬਾਦਲਾ

MALWA News Punjabi(ਮਾਲਵਾ)

ਪਟਿਆਲਾ ਹਿੰਸਾ 'ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, IG, SSP ਤੇ SP ਦਾ ਤਬਾਦਲਾ

  • Edited By Babita,
  • Updated: 30 Apr, 2022 10:23 AM
Chandigarh
officers transfers in patiala
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਪਟਿਆਲਾ (ਬਲਜਿੰਦਰ, ਪਰਮੀਤ) : ਪਟਿਆਲਾ 'ਚ ਬੀਤੇ ਦਿਨ ਹੋਈ ਹਿੰਸਾ ਤੋਂ ਬਾਅਦ ਪੰਜਾਬ ਸਰਕਾਰ ਸਖ਼ਤ ਹੋ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ ਕਿ ਪੰਜਾਬ ਸਰਕਾਰ ਵੱਲੋਂ ਇਸ ਘਟਨਾ ਤੋਂ ਬਾਅਦ ਆਈ. ਜੀ. ਪਟਿਆਲਾ ਰੇਂਜ, ਐੱਸ. ਐੱਸ. ਪੀ. ਅਤੇ ਐੱਸ. ਪੀ. ਸਿਟੀ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਅੱਜ ਰਾਤ 8 ਵਜੇ ਤੱਕ ਲੱਗੇਗਾ ਲੰਬਾ ਬਿਜਲੀ ਕੱਟ, ਪਾਵਰਕਾਮ ਨੇ ਜਾਰੀ ਕੀਤੇ ਹੁਕਮ (ਵੀਡੀਓ)

ਇਹ ਵੀ ਕਿਹਾ ਜਾ ਰਿਹਾ ਹੈ ਕਿ ਐੱਮ. ਐੱਸ. ਛੀਨਾ ਨੂੰ ਬਤੌਰ ਆਈ. ਜੀ., ਦੀਪਕ ਪਾਰਿਕ ਨੂੰ ਬਤੌਰ ਐੱਸ. ਐੱਸ. ਪੀ. ਅਤੇ ਵਜ਼ੀਰ ਸਿੰਘ ਨੂੰ ਐੱਸ. ਪੀ. ਸਿਟੀ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਟਿਆਲਾ 'ਚ ਹਿੰਸਾ ਤੋਂ ਬਾਅਦ ਸ਼ਨੀਵਾਰ ਸਵੇਰੇ 9.30 ਵਜੇ ਤੋਂ ਸ਼ਾਮ ਦੇ 6 ਵਜੇ ਤੱਕੇ ਮੋਬਾਇਲ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ 'ਤੇ ਸਰਕਾਰ ਨੇ ਪੈਨੀ ਨਜ਼ਰ ਰੱਖੀ ਹੋਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ 'ਚ ਬੰਦ ਕੀਤੀਆਂ ਗਈਆਂ ਇੰਟਰਨੈੱਟ ਸੇਵਾਵਾਂ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਪਟਿਆਲਾ 'ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਸ਼ਿਵ ਸੈਨਾ ਦੇ ਵਰਕਰ ਖਾਲਿਸਤਾਨੀ ਵਿਰੋਧੀ ਮਾਰਚ ਦੀ ਤਿਆਰੀ ਕਰ ਰਹੇ ਸਨ, ਉਦੋਂ ਖਾਲਿਸਤਾਨੀ ਸਮਰਥਕ ਮੌਕੇ 'ਤੇ ਪਹੁੰਚ ਗਏ ਅਤੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਸਥਿਤੀ 'ਤੇ ਕਾਬੂ ਪਾਉਣ ਲਈ ਹਵਾਈ ਫਾਇਰਿੰਗ ਵੀ ਕੀਤੀ। ਇਸ ਝੜਪ ਵਿੱਚ 4 ਲੋਕ ਜ਼ਖ਼ਮੀ ਹੋਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Patiala
  • Officers
  • Transfer
  • Punjab Government
  • Decision
  • ਪਟਿਆਲਾ
  • ਅਧਿਕਾਰੀ
  • ਤਬਦੀਲ
  • ਪੰਜਾਬ ਸਰਕਾਰ
  • ਫ਼ੈਸਲਾ

ਵੱਡੀ ਖ਼ਬਰ : ਪਟਿਆਲਾ 'ਚ ਬੰਦ ਕੀਤੀਆਂ ਗਈਆਂ ਇੰਟਰਨੈੱਟ ਸੇਵਾਵਾਂ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

NEXT STORY

Stories You May Like

  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • punjab police s major operation
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ 4 ਗ੍ਰਿਫਤਾਰ
  • 2 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • rto department  punjab vehicles
    ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
  • home ministry  ias  ips  officer transfer
    ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ
  • 15 pps officers posted as   officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ ਵੇਖੋ ਨਾਂ
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
Trending
Ek Nazar
famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • farmers should be aware of late blight disease in paddy
      ਝੋਨੇ 'ਚ ਮਧਰੇਪਣ ਦੇ ਰੋਗ ਪ੍ਰਤੀ ਸੁਚੇਤ ਰਹਿਣ ਕਿਸਾਨ, ਮਾਹਿਰਾਂ ਦੀ ਸਲਾਹ ਬਿਨਾਂ...
    • cbi raids 5 places including chandigarh ludhiana
      ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • shopkeeper  cash robbery  punjab police
      ਦੁਕਾਨਦਾਰ ਕੋਲੋਂ 55 ਹਜ਼ਾਰ ਦੀ ਨਗਦੀ ਲੁੱਟੀ, 2 ਅਣਪਛਾਤੇ ਲੁਟੇਰਿਆਂ ਦੀ ਭਾਲ 'ਚ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +