Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    6:27:41 PM

  • political atmosphere heats over the registration waris punjab

    'ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ ਨੂੰ ਲੈ ਕੇ...

  • aam aadmi party announces 31 more candidates

    ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ,...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਬੰਦੇ...

  • mansa news hospital

    ਮਾਨਸਾ 'ਚ ਹੋ ਗਿਆ ਵੱਡਾ ਕਾਂਡ! ਪੇਸ਼ੀ ਭੁਗਤ ਕੇ ਪਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • 17 ਤੇ 19 ਨੂੰ ਜਲ ਸਪਲਾਈ ਵਰਕਰ ਕਰਨਗੇ ਨੈਸ਼ਨਲ ਹਾਈਵੇ ਜਾਮ

MALWA News Punjabi(ਮਾਲਵਾ)

17 ਤੇ 19 ਨੂੰ ਜਲ ਸਪਲਾਈ ਵਰਕਰ ਕਰਨਗੇ ਨੈਸ਼ਨਲ ਹਾਈਵੇ ਜਾਮ

  • Updated: 14 Dec, 2021 05:03 PM
Firozpur
on 17th and 19th water supply workers will block national highway
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ 17 ਦਸੰਬਰ ਨੂੰ ਖੰਨਾ ’ਚ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਤੇ 19 ਦਸੰਬਰ ਨੂੰ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕਰਨਗੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਬਤੌਰ ਪੰਪ ਆਪਰੇਟਰ, ਮਾਲੀ, ਚੌਕੀਦਾਰ, ਫਿਟਰ, ਹੈਲਪਰ, ਪੈਟਰੋਲ ਮੈਨ, ਡਰਾਈਵਰ, ਸੇਵਾਦਾਰ ਅਤੇ ਦਫਤਰਾਂ ’ਚ ਕੰਪਿਊਟਰ ਆਪਰੇਟਰ, ਡਾਟਾ ਐਂਟਰੀ ਆਪਰੇਟਰ, ਲੈਜਰ ਕੀਪਰ, ਬਿੱਲ ਕਲਰਕ, ਲੈਬ ਕੈਮਿਸਟ, ਸੇਵਾਦਾਰ ਆਦਿ ਵੱਖ-ਵੱਖ ਪੋਸਟਾਂ ’ਤੇ ਪਿਛਲੇ 10-15 ਸਾਲਾਂ ਤੋਂ ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ ਅਤੇ ਠੇਕੇਦਾਰਾਂ ਅਧੀਨ ਨਿਗੂਣੀਆਂ ਤਨਖਾਹਾਂ ’ਸੇਵਾਵਾਂ ਦੇ ਰਹੇ ਹਨ। ਬੀਤੀ 17 ਅਗਸਤ ਨੂੰ ਇਨਲਿਸਟਮੈਂਟ ਅਤੇ ਠੇਕਾ ਪ੍ਰਣਾਲੀ ਤਹਿਤ ਠੇਕਾ ਕਾਮਿਆਂ ਨੂੰ ਸਬੰਧਤ ਵਿਭਾਗ ’ਚ ਸ਼ਾਮਿਲ ਕਰਨ ਲਈ ਪ੍ਰਪੋਜ਼ਲ ਭੇਜਣ ਦਾ ਉਕਤ ਜਥੇਬੰਦੀ ਨੂੰ ਭਰੋਸਾ ਦਿੱਤਾ ਗਿਆ ਸੀ, ਜੋ ਪੂਰਾ ਨਹੀਂ ਹੋਇਆ।

ਜਥੇਬੰਦੀ ਵੱਲੋਂ ਜਲ ਸਪਲਾਈ ਮੰਤਰੀ ਅਤੇ ਵਿਭਾਗ ਦੇ ਆਲ੍ਹਾ ਅਧਿਕਾਰੀਆਂ ਤੋਂ ਮੰਗ ਕੀਤੀ ਗਈ ਕਿ ਪੇਂਡੂ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦੇਣ ਵਾਲੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ ਅਤੇ ਠੇਕੇਦਾਰਾਂ ਅਧੀਨ ਕੰਮ ਕਰਦੇ ਕਾਮਿਆਂ ਨੂੰ ਸਬੰਧਤ ਵਿਭਾਗ ’ਚ ਬਿਨਾਂ ਸ਼ਰਤ ਮਰਜ ਕਰ ਕੇ ਰੈਗੂਲਰ ਕੀਤਾ ਜਾਵੇ, ਕੁਟੈਸ਼ਨ ਸਿਸਟਮ ਬੰਦ ਕੀਤਾ ਜਾਵੇ, ਕਿਸੇ ਵੀ ਠੇਕਾ ਕਾਮੇ ਦੀ ਛਾਂਟੀ ਨਾ ਕੀਤੀ ਜਾਵੇ, ਠੇਕਾ ਮੁਲਾਜ਼ਮਾਂ ਲਈ ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਨਿਯਮ ਲਾਗੂ ਕੀਤਾ ਜਾਵੇ, ਠੇਕਾ ਕਾਮਿਆਂ ਦੀ ਤਨਖਾਹ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਿਸ਼ਾਂ ਮੁਤਾਬਿਕ ਨਿਸ਼ਚਿਤ ਕੀਤੀ ਜਾਵੇ ਅਤੇ ਘੱਟੋ-ਘੱਟ ਤਨਖਾਹ 27100 ਰੁਪਏ ਪ੍ਰਤੀ ਮਹੀਨਾ ਤੈਅ ਕੀਤੀ ਜਾਵੇ, ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਰੱਦ ਕੀਤੀਆਂ ਜਾਣ, ਪੰਚਾਇਤਾਂ ਨੂੰ ਹੈੱਡ ਓਵਰ ਕੀਤੀਆਂ ਜਲ ਸਪਲਾਈ ਸਕੀਮਾਂ ਵਾਪਸ ਸਰਕਾਰ ਅਧੀਨ ਮਹਿਕਮੇ ਨੂੰ ਦਿੱਤੀਆਂ ਜਾਣ ਅਤੇ ਸਰਕਾਰ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਸਹੂਲਤ ਦਾ ਖੁਦ ਪ੍ਰਬੰਧ ਕਰੇ।

ਸੂਬਾ ਆਗੂਆਂ ਨੇ ਕਿਹਾ ਕਿ ਉਪਰੋਕਤ ਮੰਗਾਂ ਦੇ ਸਬੰਧ ’ਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 17 ਦਸੰਬਰ ਨੂੰ ਖੰਨਾ ’ਚ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਅਤੇ 19 ਦਸੰਬਰ ਨੂੰ ਲਹਿਰਾ ਮੁਹੱਬਤ ਵਿਖੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕਰਨਗੇ ਤੇ ਸੂਬੇ ਭਰ ਤੋਂ ਜਲ ਸਪਲਾਈ ਕਾਮੇ ਆਪਣੇ ਪਰਿਵਾਰਾਂ ਸਣੇ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਜਿਥੇ ਵੀ ਪੰਜਾਬ ’ਚ ਜਲ ਸਪਲਾਈ ਮੰਤਰੀ ਦੇ ਫੀਲਡ ’ਚ ਆਉਣਗੇ, ਮੋਰਚੇ ਦੇ ਤੈਅ ਪ੍ਰੋਗਰਾਮ ਤਹਿਤ ਕਾਮਿਆਂ ਵਲੋਂ ਪਰਿਵਾਰਾਂ ਬੱਚਿਆਂ ਸਮੇਤ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਜ਼ਿੰਮੇਵਾਰੀ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਮੰਤਰੀ ਪੰਜਾਬ ਦੀ ਹੋਵੇਗੀ। ਇਸ ਮੌਕੇ ਸੂਬਾ ਆਗੂ ਜਗਰੂਪ ਸਿੰਘ, ਹਾਕਮ ਸਿੰਘ ਧਨੇਠਾ, ਸੁਰੇਸ਼ ਕੁਮਾਰ ਮੋਹਾਲੀ, ਮਨਪ੍ਰੀਤ ਸਿੰਘ ਸੰਗਰੂਰ ਆਦਿ ਹਾਜ਼ਰ ਸਨ। 

  • Water Supply Worker
  • National Highway Jam
  • Demands
  • Punjab Govt
  • ਜਲ ਸਪਲਾਈ ਵਰਕਰ
  • ਨੈਸ਼ਨਲ ਹਾਈਵੇ ਜਾਮ
  • ਮੰਗਾਂ
  • ਪੰਜਾਬ ਸਰਕਾਰ

ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ ਕਿ ਤਿੰਨ ਸਰਕਾਰਾਂ ਨਾਲ ਅਕਾਲੀ ਦਲ ਦਾ ਮੁਕਾਬਲਾ

NEXT STORY

Stories You May Like

  • highway jammed ludhiana
    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
  • theni jail  escape  17 prisoners  arrested
    ਥੇਨੀ ਜੇਲ੍ਹ ਤੋਂ ਫ਼ਰਾਰ ਸਾਰੇ 17 ਵਿਚਾਰ ਅਧੀਨ ਕੈਦੀ ਗ੍ਰਿਫ਼ਤਾਰ, ਉੱਚ-ਸੁਰੱਖਿਆ ਜੇਲ੍ਹਾਂ 'ਚ ਹੋਣਗੇ ਸ਼ਿਫਟ
  • big incident
    ਪੰਜਾਬ 'ਚ ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ ! ਟਰੈਕਟਰ ਨੂੰ ਟੱਕਰ ਮਾਰ ਕੰਧ ਤੋੜ ਕੇ ਸਕੂਲ 'ਚ ਜਾ ਵੜੀ ਬੱਸ
  • ram charan and sukumar s film rc 17 commences with a grand puja ceremony
    'ਰੰਗਸਥਲਮ' ਤੋਂ ਬਾਅਦ ਮੁੜ ਨਾਲ ਆਈ ਰਾਮ ਚਰਨ ਤੇ ਸੁਕੁਮਾਰ ਦੀ ਜੋੜੀ, 'RC 17' ਦੀ ਸ਼ੁਰੂਆਤ
  • explosive start for india in the under 19 asia cup
    ਅੰਡਰ-19 ਏਸ਼ੀਆ ਕੱਪ 'ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ, ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ
  • amritsar highway  youth  boys
    ਅੰਮ੍ਰਿਤਸਰ ਹਾਈਵੇ ’ਤੇ ਭਿਆਨਕ ਹਾਦਸਾ, 2 ਜਵਾਨ ਮੁੰਡਿਆਂ ਦੀ ਥਾਈਂ ਮੌਤ
  • major accident on the moga jalandhar highway
    ਮੋਗਾ-ਜਲੰਧਰ ਹਾਈਵੇ 'ਤੇ ਵੱਡਾ ਹਾਦਸਾ, ਇਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ
  • licenses not issued to firecracker traders even after 17 days
    17 ਦਿਨਾਂ ਬਾਅਦ ਵੀ ਪਟਾਕਾ ਵਪਾਰੀਆਂ ਨੂੰ ਲਾਇਸੈਂਸ ਜਾਰੀ ਨਹੀਂ, ਟਰੱਸਟ ਨੇ ਪ੍ਰਤੀ ਖੋਖਾ ਵਸੂਲੇ 55 ਹਜ਼ਾਰ
  • jalandhar  fir registered against rti activist karanpreet singh
    ਜਲੰਧਰ: RTI ਐਕਟੀਵਿਸਟ ਕਰਨਪ੍ਰੀਤ ਸਿੰਘ 'ਤੇ FIR ਦਰਜ, ਕਥਿਤ ਪੱਤਰਕਾਰ ਦੀ...
  • senior officials of the jalandhar municipal corporation have been transferred
    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
  • police action nuisance with unnumbered motorcycles and pressure horns
    ਜਲੰਧਰ 'ਚ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਪ੍ਰੈਸ਼ਰ ਹਾਰਨ ਦਾ ਹੁੜਦੰਗ, ਨੌਜਵਾਨਾਂ...
  • hooliganism at jalandhar  s maqsudan mandi
    ਜਲੰਧਰ ਦੀ ਮਕਸੂਦਾਂ ਮੰਡੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਭੰਨੀ ਗੱਡੀ ਤੇ ਘਰ 'ਤੇ...
  • 3 lakh passengers traveled for the chhath festival
    ਛੱਠ ਤਿਉਹਾਰ ਲਈ 3 ਲੱਖ ਯਾਤਰੀਆਂ ਨੇ ਕੀਤਾ ਸਫ਼ਰ: ਸਟੇਸ਼ਨ 'ਚ ਮੇਲੇ ਵਰਗੇ ਹਾਲਾਤ
  • raid in amritsar in search of son in law who fired at father in law
    ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
Trending
Ek Nazar
maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • under trial prisoner escapes from hospital after giving police the slip
      ਪੁਲਸ ਨੂੰ ਚਕਮਾ ਦੇ ਕੇ ਹਸਪਤਾਲ ਤੋਂ ਹਵਾਲਾਤੀ ਫ਼ਰਾਰ, ਇਲਾਜ ਲਈ ਕਰਾਇਆ ਗਿਆ ਸੀ...
    • special lok adalat to be held in ferozepur district on the 21st
      ਜ਼ਿਲ੍ਹਾ ਫਿਰੋਜ਼ਪੁਰ ’ਚ 21 ਨੂੰ ਲੱਗੇਗੀ ਸਪੈਸ਼ਲ ਲੋਕ ਅਦਾਲਤ
    • punjab  elections  notification  nomination
      ਪੰਜਾਬ : ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਚੋਣ ਜ਼ਾਬਤਾ ਲਾਗੂ, ਇਸ ਦਿਨ ਤੋਂ...
    • punjab city shopkeepers
      ਪੰਜਾਬ ਦਾ ਇਹ ਸ਼ਹਿਰ ਬੰਦ ਕਰਨ ਦੀ ਚੇਤਾਵਨੀ! ਜਾਣੋ ਵਪਾਰੀਆਂ ਨੇ ਕਿਉਂ ਦਿੱਤੀ...
    • credit card fraud
      Credit Card ਰਾਹੀਂ 1.41 ਲੱਖ ਰੁਪਏ ਦੀ ਠੱਗੀ! ਹੱਕਾ-ਬੱਕਾ ਰਹਿ ਗਿਆ ਵਿਅਕਤੀ
    • action taken by gmada against illegal colonies
      ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼...
    • highcourt s strict orders regarding sgpc elections
      ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਹਾਈਕੋਰਟ ਦੇ ਸਖ਼ਤ ਹੁਕਮ, ਸਰਕਾਰ ਤੋਂ...
    • punjab governor big statement
      'ਪੰਜਾਬ 'ਚ ਪਟਾਕਿਆਂ ਵਾਂਗ ਚਲਦੀਆਂ ਨੇ ਗੋਲ਼ੀਆਂ...' ਕਾਨੂੰਨ ਵਿਵਸਥਾ ਨੂੰ ਲੈ...
    • woman dead body found
      ਪਿੰਡ ਸ਼ੇਰਗੜ੍ਹ ’ਚ ਲੰਬੀ ਮਾਈਨਰ ਦੀਆਂ ਟੇਲਾਂ ਤੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ
    • a terrible fire broke out in the straw bales
      ਪਰਾਲੀ ਦੀਆਂ ਗੰਢਾਂ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +