Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    1:40:13 PM

  • congress protests over tampering with baba saheb s statue in jalandhar

    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ...

  • pakistani arms smuggling busted in amritsar boy arrested with weapons

    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ...

  • crude oil prices

    ਫ਼ਿਰ ਪੈ ਸਕਦੀ ਹੈ ਮਹਿੰਗਾਈ ਦੀ ਮਾਰ ! 100 ਡਾਲਰ...

  • flash floods in nepal

    ਨੇਪਾਲ ਹੜ੍ਹ 'ਚ ਭਾਰੀ ਜਾਨੀ ਨੁਕਸਾਨ, ਮ੍ਰਿਤਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਸਿੱਖਿਆਰਥੀਆਂ ਲਈ ਮਾਨਸਿਕ ਰੋਗ ਬਣੀ ਆਨਲਾਈਨ ਸਿੱਖਿਆ; ਪੜਾਅਵਾਰ ਸਕੂਲ ਖੋਲਣ ਦੀ ਕੀਤੀ ਗਈ ਮੰਗ

MALWA News Punjabi(ਮਾਲਵਾ)

ਸਿੱਖਿਆਰਥੀਆਂ ਲਈ ਮਾਨਸਿਕ ਰੋਗ ਬਣੀ ਆਨਲਾਈਨ ਸਿੱਖਿਆ; ਪੜਾਅਵਾਰ ਸਕੂਲ ਖੋਲਣ ਦੀ ਕੀਤੀ ਗਈ ਮੰਗ

  • Updated: 27 Jun, 2020 11:41 AM
Sangrur
online education students sangrur school
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ): ਡੈਮੋਕਰੇਟਿਕ ਟੀਚਰਜ਼ ਫਰੰਟ ਦੀ ਜ਼ਿਲ੍ਹਾ ਕਮੇਟੀ ਦੇ ਵਫ਼ਦ ਵਲੋਂ ਸਿੱਖਣ ਸਿਖਾਉਣ ਦੇ ਅਸਲ ਮਨੋਰਥ ਤੋਂ ਵਿਦਿਆਰਥੀਆਂ ਨੂੰ ਦੂਰ ਕਰ ਰਹੀ ਆਨਲਾਈਨ ਸਿੱਖਿਆ ਦੀ ਬਜਾਏ ਸਕੂਲਾਂ ਨੂੰ ਪੜਾਅਵਾਰ ਖੋਲ੍ਹਣ ਸਮੇਤ ਹੋਰ ਅਧਿਆਪਕ ਮੰਗਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਰਾਹੀਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਭੇਜਿਆ ਗਿਆ।ਮੰਗ ਪੱਤਰ ਦੇਣ ਉਪਰੰਤ ਡੀ.ਟੀ.ਐੱਫ. ਦੀ ਜ਼ਿਲ੍ਹਾ ਕਮੇਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ ਕੁਲਦੀਪ ਸਿੰਘ, ਜ਼ਿਲ੍ਹਾ ਆਗੂ ਮੇਘਰਾਜ ਅਤੇ ਸੂਬਾ ਮੀਤ ਪ੍ਰਧਾਨ ਰਾਜੀਵ ਬਰਨਾਲਾ ਨੇ ਕਿਹਾ ਕਿ ਸਮੂਹ ਠੇਕਾ ਅਧਾਰਿਤ, ਕੱਚੇ ਤੇ ਸੁਸਾਇਟੀਆਂ ਅਧੀਨ ਅਧਿਆਪਕ ਅਤੇ ਨਾਨ ਟੀਚਿੰਗ ਨੂੰ ਰੈਗੂਲਰ ਕੀਤਾ ਜਾਵੇ, ਵਿਦਿਆਰਥੀਆਂ ਨੂੰ ਮਾਨਸਿਕ ਤੇ ਸਰੀਰਕ ਰੋਗੀ ਬਣਾ ਰਹੀ ਆਨਲਾਈਨ ਸਿੱਖਿਆ ਬੰਦ ਕਰਕੇ ਸਕੂਲ ਢੁੱਕਵੇਂ ਢੰਗ ਨਾਲ ਪੜਾਅਵਾਰ ਖੋਲ੍ਹਿਆ ਜਾਵੇ, ਸਾਰੀਆਂ ਜਮਾਤਾਂ ਦੇ ਸਿਲੇਬਸ ਤਰਕਸੰਗਤ ਢੰਗ ਨਾਲ ਘਟਾਏ ਜਾਣ ਤੇ ਪੈਡਿਗ ਕਿਤਾਬਾਂ ਸਕੂਲ ਤੱਕ ਪੁੱਜਦੀਆਂ ਕੀਤੀਆਂ ਜਾਣ।

ਉਨ੍ਹਾਂ ਕਿਹਾ ਕਿ ਮੰਗਾਂ ਦੇ ਠੋਸ ਹੱਲ ਨਾ ਹੋਣ ਦੀ ਸੂਰਤ 'ਚ ਜੁਲਾਈ ਮਹੀਨੇ 'ਚ ਸੂਬਾ ਕਮੇਟੀ ਵਲੋਂ ਸੰਘਰਸ਼ ਦੇ ਦਿੱਤੇ ਕਿਸੇ ਵੀ ਸੱਦੇ ਲਈ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ।ਇਸ ਮੌਕੇ ਅਧਿਆਪਕ ਯੂਨੀਅਨ ਐੱਸ .ਐੱਸ.ਏ/ਰਮਸਾ ਦੇ ਸੂਬਾ ਪ੍ਰਧਾਨ ਹਰਦੀਪ ਟੋਡਰਪੁਰ, ਜਿਲ੍ਹਾ ਆਗੂ ਨਿਰਭੈ ਸਿੰਘ, 6060 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਰਘਵੀਰ ਸਿੰਘ, 3582 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦਲਜੀਤ ਸਫੀਪੁਰ ਅਤੇ ਸੁਖਵਿੰਦਰ ਨੇ ਕਿਹਾ ਕਿ ਸਮੇਤ ਸਾਰੇ ਜਿਲ੍ਹਿਆਂ ਦੇ 3582 ਦੇ ਅਧਿਆਪਕਾਂ ਦੇ ਗ੍ਰਹਿ ਜਿਲ੍ਹਿਆਂ ਤੋਂ ਬਾਹਰ ਭਰਤੀ ਤੇ ਤਰੱਕੀ ਹੋਏ ਸਮੂਹ ਅਧਿਆਪਕਾਂ ਨੂੰ ਬਦਲੀ ਨੀਤੀ ਦੀਆ ਸਰਤਾਂ ਤੋ ਛੋਟ ਦਿੰਦੀਆਂ ਬਦਲੀ ਕਰਾਉਣ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ। ਅਧਿਆਪਕਾਂ ਦਾ ਪ੍ਰਮੋਸ਼ਨ ਕੋਟਾ 75 ਫੀਸਦੀ ਅਨੁਸਾਰ ਬਹਾਲ ਕੀਤਾ ਜਾਵੇ, ਸਾਰੀਆਂ ਪੈਡਿਗ ਪ੍ਰਮੋਸ਼ਨਾਂ ਕੀਤੀਆਂ ਜਾਣ, 30 ਸਤੰਬਰ 2020 ਤੱਕ ਦੀ ਰਿਟਾਇਰਮੈਂਟ ਅਨੁਸਾਰ ਸਿੱਖਿਆ ਵਿਭਾਗ ਵਿੱਚ ਖਾਲੀ ਬਣਦੀਆਂ ਸਾਰੀਆਂ ਅਸਾਮੀਆਂ ਲਈ ਭਰਤੀ ਦਾ ਇਸਤਿਹਾਰ ਜਾਰੀ ਕੀਤਾ ਜਾਵੇ। ਛੇਵੇਂ ਪੇਅ ਕਮਿਸ਼ਨ ਦੀ ਟਰਮ ਨੂੰ ਅੱਗੇ ਪਾਉਣ ਦਾ ਸਖਤ ਵਿਰੋਧ ਕੀਤਾ ਗਿਆ। ਡੀ.ਸੀ ਨਾਲ ਮੀਟਿੰਗ ਵਿੱਚ ਅਧਿਆਪਕਾਂ ਦੁਆਰਾ ਨਿਭਾਈਆਂ ਜਾ ਰਹੀਆਂ ਵਿਭਾਗੀ/ਸਕੂਲੀ ਜ਼ਿੰਮੇਵਾਰੀਆਂ ਦੇ ਮੱਦੇਨਜ਼ਰ, ਤਹਿਸੀਲ ਪ੍ਰਬੰਧਕੀ ਦਫ਼ਤਰ, ਇਕਾਤਵਾਸ ਕੇਦਰ,ਨਾਕਿਆਂ ਤੇ ਲੱਗੀਆਂ ਕੋਵਿਡ ਡਿਊਟੀਆਂ ਤੋਂ ਅਧਿਆਪਕਾਂ ਨੂੰ ਫਾਰਗ ਕਰਨ ਦੀ ਮੰਗ ਵੀ ਕੀਤੀ ਗਈ।ਜਿਲ੍ਹਾਂ ਮੀਟਿੰਗ ਵਿੱਚ ਡੀ .ਐਮ.ਐੱਫ ਦੇ ਸਾਬਕਾ ਆਗੂ ਸਵਰਨਜੀਤ ਸਿੰਘ,  ਅਮਨ ਵਸ਼ਿਸ਼ਟ, ਸੁਖਵਿੰਦਰ ਸੁੱਖ, ਹੇਮੰਤ ਸਿੰਘ, ਸੁਖਵੀਰ ਖਨੌਰੀ, ਮਨੋਜ ਲਹਿਰਾ, ਸੁਖਦੇਵ ਬਾਲਦ, ਸੁਖਪਾਲ ਸਫੀਪੁਰ, ਮਨਜੀਤ ਲਹਿਰਾ, ਰਮਨ ਲਹਿਰਾ, ਅਸ਼ਵਨੀ ਲਹਿਰਾ, ਸੁਖਵੀਰ ਸੰਗਰੂਰ, ਗੁਰਜੀਤ ਭਵਾਨੀਗੜ੍ਹ , ਕੁਲਵੀਰ ਭਵਾਨੀਗੜ੍ਹ ਅਤੇ ਹੋਰ ਸਾਥੀ ਹਾਜ਼ਰ ਸਨ।

  • Online Education
  • Students
  • Sangrur
  • School
  • ਆਨਲਾਈਨ ਸਿੱਖਿਆ
  • ਵਿਦਿਆਰਥੀਆਂ
  • ਸੰਗਰੂਰ
  • ਸਕੂਲ

ਪੁਲਸ ਨੇ ਪਤਨੀਆਂ ਸਣੇ ਗ੍ਰਿਫ਼ਤਾਰ ਕੀਤੇ ਸਕੇ ਭਰਾ, ਕਰਤੂਤ ਸੁਣ ਹੋਵੋਗੇ ਹੈਰਾਨ

NEXT STORY

Stories You May Like

  • man commits suicide due to mental stress
    ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • nigeria 37 people lost their lives in an oil theft ring
    ਨਾਈਜੀਰੀਆ : ਤੇਲ ਚੋਰੀ ਕਰਨ ਦੇ ਚੱਕਰ 'ਚ 37 ਲੋਕਾਂ ਦੀ ਗਈ ਜਾਨ ! ਜ਼ਹਿਰੀਲੀ ਗੈਸ ਬਣੀ ਵਜ੍ਹਾ
  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • online fraud
    ਔਰਤ ਦੇ ਬੈਂਕ ਖਾਤੇ ’ਚੋਂ 2.50 ਲੱਖ ਤੋਂ ਵੱਧ ਦੀ ਆਨਲਾਈਨ ਠੱਗੀ
  • every 5th child is exposed to online sexual abuse
    ਹਰ 5ਵਾਂ ਬੱਚਾ ਆਨਲਾਈਨ ਜਿਨਸੀ ਸ਼ੋਸ਼ਣ ਦੀ ਲਪੇਟ 'ਚ, 1.5 ਕਰੋੜ ਨੂੰ ਜ਼ਬਰਦਸਤੀ ਦਿਖਾਈ ਗਈ ਅਸ਼ਲੀਲ ਸਮੱਗਰੀ
  • malik demands railway minister to run amritsar mumbai vande bharat sleeper train
    ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ
  • vehicle sales surge  demand increases
    ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ
  • holiday declared in many schools in fazilka district
    ਫਾਜ਼ਿਲਕਾ ਜ਼ਿਲ੍ਹੇ ਦੇ ਕਈ ਸਕੂਲਾਂ 'ਚ ਕੀਤੀ ਗਈ ਛੁੱਟੀ! ਮਾਪਿਆਂ ਨੂੰ ਝੱਲਣੀ ਪਈ ਮੁਸੀਬਤ, ਪੜ੍ਹੋ ਕਿਉਂ
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • dgp gaurav yadav meeting punjab police
      ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
    • ludhiana bandh jalandhar panipat national highway closed
      Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
    • decision to keep industries closed for a week in punjab
      ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ...
    • important news about government bus travel in punjab
      ਪੰਜਾਬ ’ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਅਹਿਮ ਖ਼ਬਰ, ਯੂਨੀਅਨ ਵਲੋਂ ਚੱਕਾ ਜਾਮ ਦੀ...
    • youth dies due to electrocution in patiala
      ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ...
    • mp dr  amar singh meets sachin pilot
      MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
    • bathinda  retired patwari incident
      ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ...
    • licenses of uber and rapido suspended for 6 months
      ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6...
    • of blood donation can save someone  s entire life
      ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
    • sai nsnis patiala sends off 11 member boxing contingent for asian games 2026
      SAI NSNIS ਪਟਿਆਲਾ ਨੇ ਏਸ਼ੀਆਈ ਖੇਡਾਂ 2026 ਲਈ 11 ਮੈਂਬਰੀ ਮੁੱਕੇਬਾਜ਼ੀ ਦਲ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +