ਲੁਧਿਆਣਾ (ਅਨਿਲ) : ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਮਹਾਂਨਗਰ ਦੀ ਦਾਣਾ ਮੰਡੀ 'ਚ ਕੀਤੀ ਜਾਣ ਵਾਲੀ ਰੈਲੀ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ ਲਾਡੋਵਾਲ ਚੌਕ 'ਚ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਵਪਾਰੀਆਂ ਦੀ ਮੀਟਿੰਗ ਦੌਰਾਨ ਗਰਜ਼ੇ CM ਕੇਜਰੀਵਾਲ-ਜੇਕਰ 13 MP ਦਿਓਗੇ ਤਾਂ ਮਸਲੇ ਹੱਲ ਹੋਣਗੇ
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨ ਜਥੇਬੰਦੀਆਂ ਨੂੰ ਲੁਧਿਆਣਾ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ, ਜਿਸ ਕਾਰਨ ਕਿਸਾਨ ਜਥੇਬੰਦੀਆਂ ਨੇ ਲਾਡੋਵਾਲ ਚੌਕ ਵਿੱਚ ਹੀ ਪ੍ਰਦਰਸ਼ਨ ਕੀਤਾ। ਪੁਲਸ ਨੇ ਲਾਡੋਵਾਲ ਚੌਕ ’ਤੇ ਟਰੈਫਿਕ ਨੂੰ ਡਾਇਵਰਟ ਕਰਦੇ ਹੋਏ ਹੰਬੜਾ ਰੋਡ ਵੱਲ ਮੋੜ ਦਿੱਤਾ ਹੈ।
ਇਹ ਵੀ ਪੜ੍ਹੋ-ਅੱਜ ਤੋਂ ਪੰਜਾਬ ਦੌਰੇ 'ਤੇ ਹੋਣਗੇ CM ਅਰਵਿੰਦ ਕੇਜਰੀਵਾਲ, ਇਨ੍ਹਾਂ ਜ਼ਿਲ੍ਹਿਆਂ 'ਚ ਕਰਨਗੇ ਰੋਡ ਸ਼ੋਅ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ ’ਚ ਬੰਦ ਹਵਾਲਾਤੀ ਦੀ ਮੌਤ ਦੇ ਮਾਮਲੇ ’ਚ 4 ਖ਼ਿਲਾਫ਼ ਮਾਮਲਾ ਦਰਜ
NEXT STORY