Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    7:05:10 PM

  • punjab weather raining imd yellow alert

    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ...

  • decision regarding pension pensioner

    ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ...

  • village dariyapur mansa

    ਪੰਜਾਬ : ਘਰੋਂ ਕੰਮ ਲਈ ਨਿਕਲੇ ਨੌਜਵਾਨ ਦਾ ਰਸਤੇ ਵਿਚ...

  • e mail ludhiana

    ਪੰਜਾਬ 'ਚ ਮੁੜ ਤੋਂ ਬੰਬ ਧਮਾਕਿਆਂ ਦੀ ਧਮਕੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਬੇਕਾਬੂ ਕਾਰ ਦਰਖਤ ਨਾਲ ਟਕਰਾਈ, ਇਕ ਦੀ ਮੌਤ, ਇਕ ਜ਼ਖਮੀ

MALWA News Punjabi(ਮਾਲਵਾ)

ਬੇਕਾਬੂ ਕਾਰ ਦਰਖਤ ਨਾਲ ਟਕਰਾਈ, ਇਕ ਦੀ ਮੌਤ, ਇਕ ਜ਼ਖਮੀ

  • Edited By Rakesh,
  • Updated: 26 Apr, 2026 08:07 PM
Malwa
out of control car crashes into tree
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ, (ਹਮੀਦੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਖਿਆਲੀ ਨਾਲ ਸੰਬੰਧਿਤ ਇੱਕ ਦਰਦਨਾਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਦੋ ਭਰਾਵਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਜਦਕਿ ਦੂਜਾ ਭਰਾ ਜ਼ਖਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਸਹਾਇਕ ਉਪ ਇੰਸਪੈਕਟਰ ਗੁਰਨਾਮ ਸਿੰਘ ਚੌਹਾਨਕੇ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਅਤੇ ਰਵਿੰਦਰਦੀਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਖਿਆਲੀ ਆਪਣੀ ਕਾਰ ਰਾਹੀਂ ਪਿੰਡ ਤੋਂ ਸਹੋਰ ਵਿਖੇ ਕੰਮਕਾਜ ਲਈ ਗਏ ਹੋਏ ਸਨ। ਸ਼ਾਮ ਕਰੀਬ 6 ਵਜੇ ਉਹ ਆਪਣਾ ਕੰਮ ਮੁਕਾ ਕੇ ਵਾਪਸ ਪਿੰਡ ਆ ਰਹੇ ਸਨ ਕਿ ਸਹੋਰ ਦੀ ਹੱਦ ਵਿੱਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ। 

PunjabKesari

ਜਾਣਕਾਰੀ ਮੁਤਾਬਕ, ਕਾਰ ਆਕਾਸ਼ਦੀਪ ਸਿੰਘ ਚਲਾ ਰਿਹਾ ਸੀ ਅਤੇ ਸੰਤੁਲਨ ਵਿਗੜਨ ਕਾਰਨ ਸੜਕ ਕਿਨਾਰੇ ਖੜੇ ਦਰਖਤ ਨਾਲ ਜਾ ਟਕਰਾਈ। ਹਾਦਸੇ ਦੌਰਾਨ 15 ਸਾਲਾ ਰਵਿੰਦਰਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਦਕਿ ਉਸ ਦੇ ਵੱਡੇ ਭਰਾ 18 ਸਾਲਾ ਆਕਾਸ਼ਦੀਪ ਸਿੰਘ ਨੂੰ ਵੀ ਸੱਟਾਂ ਲੱਗੀਆਂ। ਪਰਿਵਾਰਿਕ ਮੈਂਬਰਾਂ ਵੱਲੋਂ ਦੋਵਾਂ ਨੂੰ ਤੁਰੰਤ ਇਲਾਜ ਲਈ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਰਵਿੰਦਰਦੀਪ ਸਿੰਘ ਨੇ ਜਖਮਾਂ ਦੀ ਤਾਪ ਨਾ ਸਹਾਰਦਿਆਂ ਇਲਾਜ ਦੌਰਾਨ ਦਮ ਤੋੜ ਦਿੱਤਾ। 

ਪੁਲਸ ਮੁਤਾਬਕ ਮ੍ਰਿਤਕ ਨੌਜਵਾਨ ਦੇ ਵੱਡੇ ਭਰਾ ਆਕਾਸ਼ਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਠੁੱਲੀਵਾਲ ਪੁਲਸ ਵੱਲੋਂ ਧਾਰਾ 194 ਬੀਐਨਐਸਐਸ ਤਹਿਤ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਦਰਦਨਾਕ ਘਟਨਾ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਗਹਿਰਾ ਸੋਗ ਛਾ ਗਿਆ ਹੈ। 

  • Out of control car
  • crashes
  • tree
  • one dead
  • one injured

ਬਿਜਲੀ ਦੇ ਚੰਗਿਆੜਿਆਂ ਨਾਲ ਪਿੰਡ ਕੁਰੜ ਤੇ ਸਹੌਰ ਵਿਚ 34 ਏਕੜ ਟਾਂਗਰ ਸੜ ਕੇ ਸੁਆਹ

NEXT STORY

Stories You May Like

  • high speed car  collision  death of young man
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • violent collision between car and motorcycle  one dead
    ਸਮਰਾਲਾ 'ਚ ਵੱਡਾ ਹਾਦਸਾ! ਗੱਡੀ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • death of a young man
    ਹਾਦਸੇ ’ਚ ਜ਼ਖਮੀ ਨੌਜਵਾਨ ਦੀ ਮੌਤ
  • road accident
    ਸੜਕ ਹਾਦਸੇ ’ਚ ਇਕ ਜ਼ਖਮੀ, ਪੁਲਸ ਨੇ ਕੀਤਾ ਮਾਮਲਾ ਦਰਜ
  • animal dies after being hit by car
    ਕਾਰ ਨਾਲ ਟਕਰਾਏ ਬੇਸਹਾਰਾ ਪਸ਼ੂ ਦੀ ਹੋਈ ਮੌਤ, ਬੁਰੀ ਤਰ੍ਹਾਂ ਨੁਕਸਾਨੀ ਕਾਰ
  • violent collision between two vehicles in hoshiarpur  one dead
    ਹੁਸ਼ਿਆਰਪੁਰ 'ਚ ਦੋ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • innova losing control  driver injured
    ਬੇਕਾਬੂ ਹੋ ਕੇ ਇਨੋਵਾ ਸੂਏ ’ਚ ਪਲਟੀ, ਚਾਲਕ ਜ਼ਖਮੀ
  • major accident in phagwara
    ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ, ਭਿਆਨਕ ਬਣੇ ਹਾਲਾਤ
  • punjab weather raining imd yellow alert
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ...
  • punjab police pensioners welfare association protest
    ਜਲੰਧਰ ਦੇ ਪੈਨਸ਼ਨਰਾਂ ਨੇ DA ਤੇ ਬਕਾਏ ਨੂੰ ਲੈ ਕੇ ਚੁੱਕੀ ਆਵਾਜ਼, ਸਰਕਾਰ ਤੋਂ...
  • retired professor cheated of rs 72 lakh in jalandhar
    ਜਲੰਧਰ 'ਚ ਰਿਟਾਇਰਡ ਪ੍ਰੋਫੈਸਰ ਨਾਲ 72 ਲੱਖ ਦੀ ਠੱਗੀ, ਦੋ ਦਿਨ ਰਿਹਾ ਡਿਜੀਟਲ...
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25...
  • attention applying for driving license applicant
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ
  • rain thunderstorm rain will occur in punjab
    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • theft from temple in broad daylight in goraya
    ਗੋਰਾਇਆ ਵਿਖੇ ਦਿਨ-ਦਿਹਾੜੇ ਮੰਦਿਰ ’ਚੋਂ ਚੋਰੀ
Trending
Ek Nazar
appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • mutual dispute  mobile snatching  moga police
      ਆਪਸੀ ਵਿਵਾਦ ਕਾਰਨ ਮਾਂ ਨੇ ਧੀ ਦੀ ਚੈਨੀ ਅਤੇ ਮੋਬਾਇਲ ਖੋਹਿਆ, 12 ਨਾਮਜ਼ਦ
    • po staff  fugitive arrested  patiala police
      ਪੀ. ਓ. ਸਟਾਫ ਨੇ 2 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
    • ludhiana farmers news
      ਲੁਧਿਆਣਾ 'ਚ ਸੂਆ ਟੁੱਟਣ ਨਾਲ ਖੇਤਾਂ 'ਚ ਵੜਿਆ ਪਾਣੀ! ਸੈਂਕੜੇ ਏਕੜ ਫ਼ਸਲ ਹੋਈ...
    • search operation  faridkot police  drug smuggler
      ਪੁਲਸ ਵੱਲੋਂ ਤੜਕਸਾਰ ਜ਼ਿਲ੍ਹੇ ਅੰਦਰ ਵੱਡੇ ਪੱਧਰ 'ਤੇ ਸਰਚ ਆਪਰੇਸ਼ਨ
    • theft in punjab
      ਪੰਜਾਬ 'ਚ ਵੱਡੀ ਚੋਰੀ! ਤੇਜ਼ਧਾਰ ਹਥਿਆਰਾਂ ਨਾਲ ਆਏ ਬੰਦੇ ਚੁੱਕ ਕੇ ਲੈ ਗਏ ਸਾਢੇ...
    • shiromani committee delegation  gurdwara sahibs  harjinder singh dhami
      ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ...
    • young man commits suicide by jumping under train
      ਨੌਕਰੀ ਨਾ ਮਿਲਣ ਤੋਂ ਪਰੇਸ਼ਾਨ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ
    • high voltage drama in ludhiana
      ਲੁਧਿਆਣਾ 'ਚ 200 ਫੁੱਟ ਉੱਚੇ ਟਾਵਰ 'ਤੇ ਜਾ ਚੜ੍ਹੀ ਵਿਆਹੁਤਾ! ਕਹਿੰਦੀ- 'ਮੇਰੇ...
    • theft from temple in broad daylight in goraya
      ਗੋਰਾਇਆ ਵਿਖੇ ਦਿਨ-ਦਿਹਾੜੇ ਮੰਦਿਰ ’ਚੋਂ ਚੋਰੀ
    • punjab highway  canter hijacking  punjab police
      ਪੰਜਾਬ 'ਚ ਹਾਈਵੇਅ 'ਤੇ ਜਾਂਦਾ ਕੈਂਟਰ ਚਾਲਕ ਸਣੇ ਹੋਇਆ ਗਾਇਬ! ਚੱਕਰਾਂ 'ਚ ਪੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +