Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    12:44:34 AM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਸਰਕਾਰੀ ਵਿਭਾਗਾਂ ਵੱਲ ਖੜ੍ਹਾ 3.75 ਕਰੋੜ ਤੋਂ ਵੱਧ ਦਾ ਬਿਜਲੀ ਬਕਾਇਆ, ਪਾਵਰਕਾਮ ਵਿਭਾਗ ਕਰੇਗਾ ਵਸੂਲ

MALWA News Punjabi(ਮਾਲਵਾ)

ਸਰਕਾਰੀ ਵਿਭਾਗਾਂ ਵੱਲ ਖੜ੍ਹਾ 3.75 ਕਰੋੜ ਤੋਂ ਵੱਧ ਦਾ ਬਿਜਲੀ ਬਕਾਇਆ, ਪਾਵਰਕਾਮ ਵਿਭਾਗ ਕਰੇਗਾ ਵਸੂਲ

  • Updated: 20 May, 2022 04:18 PM
Sangrur
over rs 3 75 crore electricity arrears owed by government departments
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ) : ਪੰਜਾਬ ਸਰਕਾਰ ਵੱਲੋਂ ਪਾਵਰਕਾਮ ਨੂੰ ਸੂਬੇ 'ਚ 'ਕੁੰਡੀ ਕੂਨੈਕਸ਼ਨ ਹਟਾਓ' ਮੁਹਿੰਮ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉੱਥੇ ਹੀ ਹੁਣ ਪਾਵਰਕਾਮ ਵਿਭਾਗ ਡਿਫਾਲਟੀ ਖਪਤਕਾਰਾਂ ਅਤੇ ਸਰਕਾਰੀ ਵਿਭਾਗਾਂ ਤੋਂ ਬਕਾਇਆ ਵਸੂਲਣ ਲਈ ਸਖਤ ਕਾਰਵਾਈ ਕਰਨ ਦੇ ਮੂਡ 'ਚ ਹੈ। ਗੱਲ ਭਵਾਨੀਗੜ੍ਹ ਸਬ ਡਵੀਜ਼ਨ ਦੀ ਕੀਤੀ ਜਾਵੇ ਤਾਂ ਇੱਥੇ 15 ਵੱਖ-ਵੱਖ ਸਰਕਾਰੀ ਵਿਭਾਗਾਂ ਦੇ 117 ਅਜਿਹੇ ਬਿਜਲੀ ਮੀਟਰ ਹਨ ਜਿਨ੍ਹਾਂ ਵੱਲ ਪਾਵਰਕਾਮ ਦਾ 3 ਕਰੋੜ 75 ਲੱਖ ਤੋਂ ਵੱਧ ਰੁਪਏ ਦਾ ਬਕਾਇਆ ਖੜ੍ਹਾ ਹੈ, ਜਿਨ੍ਹਾਂ ’ਚ 28 ਲੱਖ 76 ਹਜ਼ਾਰ ਭਵਾਨੀਗੜ੍ਹ ਪੁਲਸ ਥਾਣਾ ਅਤੇ ਨਗਰ ਕੌੰਸਲ ਦੇ 8 ਮੀਟਰਾਂ ਦਾ 1 ਕਰੋੜ 66 ਲੱਖ 68 ਹਜ਼ਾਰ ਰੁਪਏ ਬਕਾਇਆ ਸ਼ਾਮਲ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਮਹਿੰਗਾਈ ਦੇ ਵਿਰੋਧ 'ਚ ਹੱਲਾ ਬੋਲ, ਹਾਥੀ 'ਤੇ ਚੜ੍ਹ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਇਸ ਸਬੰਧੀ ਇੰਜੀਨੀਅਰ ਹਰਬੰਸ ਸਿੰਘ ਐੱਸ.ਡੀ.ਓ ਪਾਵਰਕਾਮ ਭਵਾਨੀਗੜ੍ਹ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਡਿਫਾਲਟੀ ਵਿਭਾਗਾਂ ਨੂੰ ਸਮੇਂ ਸਮੇੇਂ ਸਿਰ ਨੋਟਿਸ/ਰਿਮਾਇੰਡਰ ਭੇਜੇ ਜਾਣ ਦੇ ਬਾਵਜੂਦ ਪੂਰੇ ਬਕਾਏ ਅਦਾ ਨਹੀਂ ਕੀਤੇ ਗਏ ਜਿਸਦੇ ਚੱਲਦਿਆਂ ਪਾਵਰਕਾਮ ਵੱਲੋਂ ਕਾਰਵਾਈ ਕਰਦਿਆਂ ਨਗਰ ਕੌੰਸਲ ਅਧੀਨ ਆਉਂਦੇ ਸ਼ਹਿਰ ਦੇ ਸਟੇਡੀਅਮ ਅਤੇ ਜੰਗਲਾਤ ਮਹਿਕਮੇ ਦੇ ਬਿਜਲੀ ਕੂਨੈਕਸ਼ਨ ਨੂੰ ਕੱਟ ਦਿੱਤਾ ਗਿਆ ਹੈ ਤੇ ਬਾਕੀ ਵਿਭਾਗਾਂ ਨੂੰ ਮੁੜ ਤੋਂ ਨੋਟਿਸ ਜਾਰੀ ਕੀਤੇ ਗਏ ਹਨ। ਪਾਵਰਕਾਮ ਅਧਿਕਾਰੀ ਨੇ ਕਿਹਾ ਕਿ ਜਲਦ ਬਕਾਏ ਨਹੀਂ ਭਰੇ ਜਾਂਦੇ ਦਾ ਆਉਂਦੇ ਦਿਨਾਂ 'ਚ ਪਾਵਰਕਾਮ ਇਸ ਪ੍ਰਤੀ ਨਰਮ ਰਵੱਈਆ ਨਹੀਂ ਰੱਖੇਗਾ ਸਗੋਂ ਬਿਜਲੀ ਕੁਨੈਕਸ਼ਨ ਕੱਟੇ ਜਾਣਗੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ 

  • Bhavanigarh
  • Government Departments
  • Powercom
  • Outstanding
  • ਭਵਾਨੀਗੜ੍ਹ
  • ਸਰਕਾਰੀ ਵਿਭਾਗ
  • ਪਾਵਰਕਾਮ
  • ਬਕਾਇਆ

ਪ੍ਰਵਾਸ਼ੀ ਮਜ਼ਦੂਰ ਨੇ ਪਤਨੀ ਨਾਲ ਲੜਾਈ ਹੋ ਜਾਣ ਕਾਰਨ ਕੀਤੀ ਖੁਦਕੁਸ਼ੀ

NEXT STORY

Stories You May Like

  • pargat singh in vidhan sabha
    ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਯੂਨੀਵਰਸਿਟੀਆਂ ਵੱਲ ਵੀ ਧਿਆਨ ਦੇਣ ਦੀ ਲੋੜ: ਪਰਗਟ ਸਿੰਘ
  • spider man  brand new day   grosses  500 crore at the box office
    ਭਾਰਤ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣੀ 'ਸਪਾਈਡਰ-ਮੈਨ', ਕੀਤਾ 500 ਕਰੋੜ ਦਾ ਅੰਕੜਾ ਪਾਰ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • theft in tapa mandi
    ਥਾਣੇ ਨੇੜੇ ਪਾਵਰਕਾਮ ਦੇ ਦੋ ਦਫ਼ਤਰਾਂ ’ਚ ਲੱਖਾਂ ਦੀ ਚੋਰੀ, ਜਿੰਦਰੇ ਤੋੜ ਕੇ ਕੇਬਲ ਤੇ ਬਿਜਲੀ ਦਾ ਸਾਮਾਨ ਲੈ ਗਏ ਚੋਰ
  • uncontrolled thar hits electric pole on roadside
    ਬੇਕਾਬੂ ਥਾਰ ਰੇਹੜੀ ਤੇ ਬਿਜਲੀ ਦੇ ਖੰਭੇ ’ਚ ਵੱਜੀ; 2 ਗਊਆਂ ਦੀ ਮੌਤ
  • pranav ilango  scholarship  brown university  studies
    ਭਾਰਤ ਦੇ 17 ਸਾਲਾ ਪ੍ਰਣਵ ਨੂੰ ਮਿਲੀ 3.55 ਕਰੋੜ ਦੀ ਸਕਾਲਰਸ਼ਿਪ ! ਬ੍ਰਾਊਨ ਯੂਨੀਵਰਸਿਟੀ 'ਚ ਕਰੇਗਾ ਪੜ੍ਹਾਈ
  • after shaving the head of a young man
    ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ, ਹੈਰਾਨ ਕਰੇਗਾ ਮਾਮਲਾ
  • headof government school murdered in mohali
    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • snatching in ludhiana
      ਰੇਲਗੱਡੀ ਦੇ ਲੋਕੋ ਪਾਇਲਟ ਨਾਲ ਲੁੱਟ! ਸਰਕਾਰੀ ਵਾਕੀ-ਟਾਕੀ ਸਣੇ ਨਕਦੀ ਤੇ ਮੋਬਾਈਲ...
    • liquor bhawanigarh arrested
      ਇਕ ਘਰ ਚੋਂ 156 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ, ਦੋ ਵਿਰੁੱਧ ਮਾਮਲਾ ਦਰਜ
    • two youths arrested for consuming drugs
      ਨਸ਼ੇ ਦਾ ਸੇਵਨ ਕਰਦੇ ਹੋਏ ਦੋ ਨੌਜਵਾਨ ਕਾਬੂ
    • boiler explosion in mohali 40 laborers escaped
      ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ ਲੱਗੀ ਭਿਆਨਕ ਅੱਗ
    • accident in fatehgarh sahib
      ਸੂਏ ਵਿਚ ਜਾ ਡਿੱਗਿਆ ਚਾਵਲਾਂ ਨਾਲ ਭਰਿਆ ਟਰੱਕ! ਲੱਖਾਂ ਰੁਪਏ ਦਾ ਨੁਕਸਾਨ
    • body of unidentified woman recovered from rajwahe
      ਰਜਵਾਹੇ 'ਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • fazilka raksha bandhan
      1100 ਰੱਖੜੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ...
    • punjab highway jammed
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +