Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    2:30:41 PM

  • jail superintendent arrested gangster manpreet manna s viral video case

    ਪੰਜਾਬ: ਗੈਂਗਸਟਰ ਮਨਪ੍ਰੀਤ ਮੰਨਾ ਦੀ ਵਾਇਰਲ ਵੀਡੀਓ...

  • ukraine breakup

    ਵੱਡੀ ਖ਼ਬਰ : ਯੂਕਰੇਨ ਦੇ ਟੋਟੇ ਹੋਣ ਦਾ ਖਦਸ਼ਾ!...

  • indians in australia

    'ਪਲੰਬਰ' ਬਣਨਾ ਚਾਹੁੰਦੇ ਨੇ ਆਸਟ੍ਰੇਲੀਆਈ ਜਵਾਕ!...

  • 8th pay commission employees a new debate has erupted over salary and pension

    8th Pay Commission ਦੇ ਗਠਨ ਦਰਮਿਆਨ ਮੁਲਾਜ਼ਮਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • ਬਾਈਪਾਸ ਅਨਾਜ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ ਪਰ ਖਰੀਦ ਨਹੀਂ

LUDHIANA-KHANNA News Punjabi(ਲੁਧਿਆਣਾ-ਖੰਨਾ)

ਬਾਈਪਾਸ ਅਨਾਜ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ ਪਰ ਖਰੀਦ ਨਹੀਂ

  • Updated: 08 Oct, 2018 06:45 AM
Ludhiana-Khanna
paddy procurement in byepass grain market
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਖੁਰਾਣਾ)- ਜਲੰਧਰ ਬਾਈਪਾਸ ਨਾਲ ਲੱਗਦੀ ਅਨਾਜ ਮੰਡੀ ’ਚ ਅੱਜ ਝੋਨੇ ਦੀ ਫਸਲ ਦੀ ਆਮਦ ਤਾਂ ਸ਼ੁਰੂ ਹੋ ਗਈ ਹੈ ਪਰ ਸਰਕਾਰ ਵਲੋਂ ਫਸਲ ਦੀ ਖਰੀਦ ਅਤੇ ਤੈਅ ਕੀਤੀ ਗਈ ਨਮੀ ਦੀ ਮਾਤਰਾ ਜ਼ਿਆਦਾ ਹੋਣ  ਕਾਰਨ ਫਿਲਹਾਲ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋ ਸਕੀ ਹੈ। ਮੰਡੀ ਵਿਚ ਅੱਜ ਝੋਨੇ ਦੀ ਫਸਲ ਲੈ ਕੇ ਪੁੱਜੇ ਕਿਸਾਨਾਂ ਨੂੰ ਝੋਨੇ ਦੀ ਨਮੀ ਦੀ ਮਾਤਰਾ 18 ਫੀਸਦੀ ਤੋਂ ਜ਼ਿਆਦਾ ਹੋਣ ਦੇ ਕਾਰਨ ਮੰਡੀ ਕੰਪਲੈਕਸ ਵਿਚ ਹੀ ਫਸਲ ਨੂੰ ਧੁੱਪ ਲਵਾ ਕੇ ਸੁਕਾਉਣ ਦੇ ਲਈ ਜ਼ਮੀਨ ’ਤੇ ਵਿਛਾਇਆ ਗਿਆ ਤਾਂ ਕਿ ਨਮੀ ਦੀ ਮਾਤਰਾ ਘੱਟ ਹੋਣ ’ਤੇ ਫਸਲ ਦੀ ਵਿਕਰੀ ਕੀਤੀ ਜਾ ਸਕੇ।
 ਮੌਜੂਦਾ ਸੀਜ਼ਨ ਵਿਚ ਪੰਜਾਬ ਸਰਕਾਰ ਵਲੋਂ ਝੋਨੇ ਦੀ ਫਸਲ ਦਾ ਸਮਰਥਨ ਮੁੱਲ 1750 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੇ ਨਾਲ ਹੀ ਫਸਲ ’ਚ ਨਮੀ ਦੀ ਮਾਤਰਾ 17 ਫੀਸਦੀ ਤੱਕ ਰੱਖੀ ਗਈ ਹੈ ਜਦਕਿ ਨਿਰਧਾਰਿਤ ਨਮੀ ਤੋਂ ਜ਼ਿਆਦਾ ਫਸਲ ਲਿਆਉਣ ਵਾਲੇ ਕਿਸਾਨਾਂ ਨੂੰ ਸ਼ਰਤ ਪੂਰੀ ਨਾ ਕਰਨ ਦੇ ਕਾਰਨ ਫਿਲਹਾਲ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਜਾਣਕਾਰੀ ਦੇ ਮੁਤਾਬਕ ਮੌਜੂਦਾ ਸੀਜ਼ਨ ਵਿਚ ਫਸਲ ਦੀ ਬੀਜਾਈ 15 ਜੂਨ ਦੇ ਅਨੁਸਾਰ ਉਸ ਦੀ ਕਟਾਈ ਦਾ ਕੰਮ ਵੀ 15 ਅਕਤੂਬਰ ਦੇ ਬਾਅਦ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ। ਮਾਹਰਾਂ ਦੇ ਅਨੁਸਾਰ ਕੋਈ ਵੀ ਸੀਜ਼ਨਲ ਫਸਲ ਪੂਰੀ ਤਰ੍ਹਾਂ ਨਾਲ ਪੱਕ ਕੇ ਤਿਆਰ ਹੋਣ ਦੇ ਲਈ ਘੱਟ ਤੋਂ ਘੱਟ 130 ਦਿਨ ਦਾ ਸਮਾਂ ਲੈਂਦੀ ਹੈ।  ਵਿਭਾਗੀ ਸੂਤਰਾਂ ਦੀ ਮੰਨੀਏ ਤਾਂ ਮੰਡੀ ’ਚ ਨਿਰਧਾਰਿਤ ਮਾਤਰਾ ਤੋਂ ਜ਼ਿਆਦਾ ਨਮੀ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਦਾ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਨੇ ਵਿਰੋਧ ਕੀਤਾ ਅਤੇ ਉਨ੍ਹਾਂ ਆਪਣੀ ਫਸਲ ਨਾਲ ਭਰੀਆਂ ਟਰਾਲੀਆਂ ਲੈ ਕੇ ਵਾਪਸ ਮੁਡ਼ਨ ਨੂੰ ਕਿਹਾ, ਜਿਸ ਵਿਚ ਮਾਰਕੀਟ ਦੇ ਅਧਿਕਾਰੀਆਂ ਨੇ ਤਰਕ ਦਿੱਤਾ ਕਿ ਕਿਸਾਨ ਮੰਡੀਆਂ ’ਚ ਤੈਅ ਤੋਂ ਜ਼ਿਆਦਾ ਮਾਤਰਾ ਵਿਚ ਨਮੀ ਵਾਲੀ ਫਸਲ ਲੈ ਕੇ ਮੰਡੀ ਆਉਣ ਤੋਂ ਪਰਹੇਜ਼ ਕਰਨ ਕਿਉਂਕਿ ਇਸ ਤਰ੍ਹਾਂ ਕਰਨਾ ਨਿਯਮਾਂ ਦੀ ਅਣਦੇਖੀ ਕਰਨ ਦੇ ਬਰਾਬਰ ਹੈ। 
 ਕਿਸਾਨ ਭਰਾਵਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਕਿ ਉਨ੍ਹਾਂ ਦੀ ਫਸਲ ਮੰਡੀ ਵਿਚ ਆਉਂਦੇ ਹੀ ਖਰੀਦੀ ਜਾ ਸਕੇ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਨਾ ਚੁੱਕਣੀ ਪਵੇ। ਇਹ ਕਿਸਾਨਾਂ ਦੇ ਨਾਲ ਸਰਕਾਰ ਦੇ ਲਈ ਫਾਇਦੇਮੰਦ ਰਹੇਗਾ। ਸਰਕਾਰ  ਨੇ ਫਸਲ ਦੀ ਖਰੀਦ ਦੇ ਲਈ 17 ਫੀਸਦੀ ਨਮੀ ਨਿਰਧਾਰਿਤ ਕੀਤੀ ਹੈ, ਜਿਸ ਨੂੰ ਸਾਰੀਆਂ ਏਜੰਸੀਆਂ ਦੇ ਅਧਿਕਾਰੀ ਸਰਕਾਰ ਵਲੋਂ ਮੁਹੱਈਆ ਕਰਵਾਏ ਗਏ ਉਪਕਰਨਾਂ ਨਾਲ ਨਮੀ ਦੀ ਮਾਤਰਾ ਚੈੱਕ ਕਰਦੇ ਹਨ। ਸਰਕਾਰ ਦੀ ਕਿਸਾਨ ਵਰਗ ਨੂੰ ਅਪੀਲ ਹੈ ਕਿ ਉਹ ਨਿਯਮਾਂ ਦੀ ਪਾਲਣਾ ਕਰਨ।      -ਭਾਰਤ ਭੂਸ਼ਣ ਆਸ਼ੂ, ਖੁਰਾਕ ਤੇ ਸਪਲਾਈ ਮੰਤਰੀ।
ਸਰਕਾਰ ਦੀਆਂ ਸ਼ਰਤਾਂ ਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਮੋਡ਼ਿਆ ਜਾਵੇਗਾ
 ਇਸ ਸਬੰਧ ਵਿਚ ਗੱਲ ਕਰਦਿਆਂ ਮਾਰਕੀਟ ਕਮੇਟੀ ਦੇ ਸਕੱਤਰ ਅਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਖਰੀਦ ਦੇ ਲਈ 17 ਫੀਸਦੀ ਨਮੀ ਤੈਅ ਕੀਤੀ ਗਈ ਹੈ। 
ਇਸ ਵਿਚ ਜੇਕਰ ਕੋਈ 20 ਫੀਸਦੀ ਤੋਂ ਹੇਠਾਂ ਨਮੀ ਵਾਲੀ ਫਸਲ ਲੈ ਕੇ ਮੰਡੀਆਂ ਵਿਚ ਆਉਂਦਾ ਹੈ ਤਾਂ ਉਸ ਫਸਲ ਨੂੰ ਇਕ ਦਿਨ ਤੇਜ਼ ਧੁੱਪ ਲਵਾਉਣ ਦੇ ਬਾਅਦ ਖਰੀਦਿਆ ਜਾ ਸਕਦਾ ਹੈ ਪਰ ਜੇਕਰ ਕੋਈ ਕਿਸਾਨ 20 ਫੀਸਦੀ ਤੋਂ ਉਪਰ ਨਮੀ ਵਾਲੀ ਫਸਲ ਦੀ ਕਟਾਈ ਕਰ ਲੈਂਦਾ ਹੈ ਤਾਂ ਫਿਰ ਸਰਕਾਰ ਵਲੋਂ ਤੈਅ ਕੀਤੀ ਗਈ ਸ਼ਰਤ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਦੀ ਇਵਜ਼ ’ਚ ਫਸਲ ਸਮੇਤ ਮੰਡੀ ਤੋਂ ਵਾਪਸ ਮੋਡ਼ਿਆ ਜਾ ਸਕਦਾ ਹੈ। 

  • ਬਾਈਪਾਸ
  • ਮੰਡੀ
  • Grain Market

1 ਮਹੀਨਾ ਪਹਿਲਾਂ ਬਣਾਇਆ ਗੈਂਗ, ਗਿਆਸਪੁਰਾ ਇਲਾਕੇ ’ਚ ਕੀਤੀਆਂ 12 ਚੋਰੀਆਂ

NEXT STORY

Stories You May Like

  • manipur has become the easiest entry point for drugs from myanmar
    ‘ਮਣੀਪੁਰ ਬਣਿਆ ਮਿਆਂਮਾਰ ਤੋਂ ਭਾਰਤ ’ਚ ਨਸ਼ੇ’ ਦੀ ਆਮਦ ਦਾ ਸਭ ਤੋਂ ਸੁਖਾਲਾ ਪ੍ਰਵੇਸ਼ ਸਥਾਨ!
  • punjab vidhan sabha
    ਚੋਣਾਂ 2027 ਜਿੱਤ ਲਈ ਸਰਗਰਮੀਆਂ ਸ਼ੁਰੂ, ਪਰ ਲੋਕ ਭਲਾਈ ਦਾ ਏਜੰਡਾ ਨਹੀਂ
  • haryana  grain scam  1000 tonnes paddy  missing
    ਹਰਿਆਣਾ 'ਚ ਅਨਾਜ ਘੁਟਾਲਾ: 1000 ਟਨ ਝੋਨੇ ਦੇ ਗਾਇਬ ਹੋਣ ਨਾਲ ਮਚੀ ਹਾਹਾਕਾਰ, ਚੌਲ ਮਿੱਲ ਮਾਲਕ ਗ੍ਰਿਫ਼ਤਾਰ
  • bjp punjab state president kewal singh dhillon statement
    ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
  • this much free food grains will be available per person on ration card
    ਰਾਸ਼ਨ ਕਾਰਡ 'ਤੇ ਪ੍ਰਤੀ ਜੀਅ ਮਿਲੇਗਾ ਇੰਨਾ ਮੁਫ਼ਤ ਅਨਾਜ ! ਵੱਡੇ ਬਦਲਾਅ ਦੀ ਤਿਆਰੀ 'ਚ ਕੇਂਦਰ ਸਰਕਾਰ
  • georgia meloni statement
    "ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ" : ਪੀ. ਐੱਮ. ਮੇਲੋਨੀ ਦਾ ਕਰਾਰਾ ਜਵਾਬ
  • this cycle of country in the grip of mafia rule is not stopping
    ‘ਮਾਫੀਆ ਰਾਜ ਦੀ ਗ੍ਰਿਫਤ ’ਚ ਦੇਸ਼’ ਰੁਕ ਨਹੀਂ ਰਿਹਾ ਇਹ ਸਿਲਸਿਲਾ!
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ 'ਚ ਤੈਰਦੀਆਂ ਰਹੀਆਂ ਸਬਜ਼ੀਆਂ
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
  • karam singh lehal interview
    ਪੰਜਾਬ ’ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਭਾਜਪਾ ਪੂਰੀ ਤਰ੍ਹਾਂ ਸਮਰੱਥ :...
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
Trending
Ek Nazar
suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • man murdered in jalandhar deadbody found covered in blood in fields
      ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
    • raja warring meeting
      ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੀਨੀਅਰ ਲੀਡਰ ਨਾਲ ਕੀਤੀ ਬੰਦ...
    • punjab weather update
      ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
    • halwara airport air india passengers
      ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ...
    • namdhari leader murder case after 16 years cbi releases sketch of killer
      ਨਾਮਧਾਰੀ ਆਗੂ ਕਤਲਕਾਂਡ: 16 ਸਾਲਾਂ ਬਾਅਦ CBI ਨੇ ਕਾਤਲ ਦਾ ਸਕੈਚ ਕੀਤਾ ਜਾਰੀ, 2...
    • cctv cameras for water problem
      ਹੁਣ ਸ਼ਹਿਰ 'ਚੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨਗੇ 1700 CCTV ਕੈਮਰੇ!
    • national highway mata vaishno devi punjab
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ, ਤਿੰਨ ਲੋਕਾਂ ਦੀ ਥਾਈਂ ਮੌਤ
    • jail suicide
      ਬ੍ਰੋਸਟਲ ਜੇਲ੍ਹ 'ਚ ਵਿਚਾਰ ਅਧੀਨ ਕੈਦੀ ਨੇ ਕੀਤੀ ਖ਼ੁਦਕੁਸ਼ੀ
    •  town accident
      ਮਾਡਲ ਟਾਊਨ 'ਚ ਰੂਹ ਕੰਬਾਊ ਹਾਦਸਾ! ਪ੍ਰਾਪਰਟੀ ਡੀਲਰ ਦੀ ਪਤਨੀ ਨੂੰ ਕਾਰ ਨੇ 10...
    • punjab teachers are being blamed for their duties
      ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ ਤਲਵਾਰ, ਵਿਭਾਗ ਦੀ ਨੇ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +