Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:17:00 AM

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

  • stabbing in high school

    ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ...

  • punjab drivers should be careful

    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ...

  • famous khanna dhaba

    ਖੰਨਾ 'ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਨਵਾਂ ਕਿਲਾ ਦੇ ਖੇਤਾਂ ’ਚੋਂ ਡਿੱਗੇ ਮਿਲੇ ਪਾਕਿਸਤਾਨੀ ਗੁਬਾਰੇ ਅਤੇ ਝੰਡਾ

MALWA News Punjabi(ਮਾਲਵਾ)

ਨਵਾਂ ਕਿਲਾ ਦੇ ਖੇਤਾਂ ’ਚੋਂ ਡਿੱਗੇ ਮਿਲੇ ਪਾਕਿਸਤਾਨੀ ਗੁਬਾਰੇ ਅਤੇ ਝੰਡਾ

  • Updated: 17 Aug, 2019 02:04 AM
Malwa
pakistani balloons  flags found in new fort fields
  • Share
    • Facebook
    • Tumblr
    • Linkedin
    • Twitter
  • Comment

ਮਮਦੋਟ, (ਸ਼ਰਮਾ, ਜਸਵੰਤ)- 15 ਅਗਸਤ ਵਾਲੇ ਦਿਨ ਸਵੇਰੇ ਸਾਢੇ 6 ਵਜੇ ਦੇ ਕਰੀਬ ਪਿੰਡ ਨਵਾਂ ਕਿਲਾ ਦੇ ਨੇਡ਼ਲੇ ਖੇਤਾਂ ’ਚੋਂ ਗੈਸੀ ਗੁਬਾਰਿਆਂ ਨਾਲ ਬੰਨ੍ਹਿਆ ਹੋਇਆ ਪਾਕਿਸਤਾਨੀ ਝੰਡਾ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਨੇਡ਼ਲੇ ਪਿੰਡ ਕਡ਼੍ਹਮਾ ਦੇ ਗੁਰਮੇਜ ਸਿੰਘ ਢੋਟ ਪੁੱਤਰ ਕਰਤਾਰ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਅੱਜ ਸਵੇਰੇ ਸਾਢੇ 6 ਵਜੇ ਬਲਜੀਤ ਸਿੰਘ ਪੁੱਤਰ ਬੂਟਾ ਸਿੰਘ ਦੀ ਜ਼ਮੀਨ ਨੇਡ਼ਿਓਂ ਜਾਂਦੀ ਸਡ਼ਕ ’ਤੇ ਜੰਡ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਨਵਾਂ ਕਿਲਾ ਨੂੰ ਪਾਕਿਸਤਾਨੀ ਝੰਡਾ ਅਤੇ ਗੁਬਾਰੇ ਦਿਖਾਈ ਦਿੱਤੇ। ਇਨ੍ਹਾਂ ਨੂੰ ਚੁੱਕਣ ਤੋਂ ਸਾਰੇ ਘਬਰਾ ਰਹੇ ਸਨ ਫਿਰ ਵੀ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਪੰਚਾਇਤ ਦੀ ਸਲਾਹ ’ਤੇ ਇਸ ਦੀ ਸੂਚਨਾ ਥਾਣਾ ਲੱਖੋ ਕੇ ਬਹਿਰਾਮ ਵਿਖੇ ਦਿੱਤੀ ਗਈ , ਜਿਸ ’ਤੇ ਕਾਰਵਾਈ ਕਰਦੇ ਹੋਏ ਥਾਣਾ ਲੱਖੋ ਕੇ ਬਹਿਰਾਮ ਦੇ ਏ. ਐੱਸ. ਆਈ. ਆਤਮਾ ਸਿੰਘ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਖੇਤਾਂ ’ਚੋਂ ਗੁਬਾਰੇ ਅਤੇ ਪਾਕਿਸਤਾਨੀ ਝੰਡਾ ਆਪਣੇ ਕਬਜ਼ੇ ਵਿਚ ਲੈ ਲਿਆ। ਉਨ੍ਹਾਂ ਕਿਹਾ ਕਿ 14 ਅਗਸਤ ਨੂੰ ਪਾਕਿਸਤਾਨ ਵਿਖੇ ਵੀ ਅਾਜ਼ਾਦੀ ਦਿਹਾਡ਼ਾ ਮਨਾਇਆ ਗਿਆ ਹੈ , ਉਨ੍ਹਾਂ ਨੇ ਇਹ ਗੁਬਾਰੇ ਹਵਾ ਵਿਚ ਉਡਾਏ ਹੋਣਗੇ ਅਤੇ ਹਵਾ ਦਾ ਰੁਖ ਇਧਰ ਨੂੰ ਹੋਣ ਕਰ ਕੇ ਇਹ ਗੁਬਾਰੇ ਅਤੇ ਝੰਡਾ ਇਥੇ ਭਾਰਤੀ ਖੇਤਰ ਵਿਚ ਆ ਡਿੱਗੇ ਹਨ, ਫਿਰ ਵੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।

  • ਪਾਕਿਸਤਾਨੀ
  • ਝੰਡਾ
  • Pakistani
  • balloons

ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ

NEXT STORY

Stories You May Like

  • small drone found in afghan fields of wazirpur afghan village in border area
    ਸਰਹੱਦੀ ਖੇਤਰ ਦੇ ਪਿੰਡ ਵਜ਼ੀਰਪੁਰ ਅਫਗਾਨਾ ਦੇ ਖੇਤਾਂ 'ਚੋਂ ਮਿਲਿਆ ਛੋਟਾ ਡਰੋਨ, ਪੁਲਸ ਵੱਲੋਂ ਜਾਂਚ ਸ਼ੁਰੂ
  • pakistan terriost khargosh traced to saudi arabia
    ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • pakistan army chief munir arrives in iran
    ਹੋਣ ਵਾਲਾ ਹੈ ਕੁਝ ਵੱਡਾ ! ਟਰੰਪ ਨਵਾਂ ਸੰਦੇਸ਼ ਲੈ ਕੇ ਈਰਾਨ ਪਹੁੰਚੇ ਪਾਕਿਸਤਾਨੀ ਫੌਜ ਮੁਖੀ ਮੁਨੀਰ
  • court stays arrest warrants of pakistani pm daughter and son in law
    ਅਦਾਲਤ ਨੇ ਪਾਕਿਸਤਾਨੀ PM ਦੀ ਬੇਟੀ ਅਤੇ ਜਵਾਈ ਦੇ ਗ੍ਰਿਫਤਾਰੀ ਵਾਰੰਟ ’ਤੇ ਲਾਈ ਰੋਕ
  • printed plain  stylish look  new trend
    ‘ਪ੍ਰਿੰਟਿਡ ਅਤੇ ਪਲੇਨ’ ਦਾ ਕੰਬੀਨੇਸ਼ਨ ਬਣਿਆ ਸਟਾਈਲਿਸ਼ ਲੁੱਕ ਦਾ ਨਵਾਂ ਟ੍ਰੈਂਡ
  • hezbollah used small sized drones
    ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ ਕੀਤੇ ਹਮਲੇ
  • sudden announcements made in gurdwaras sahib fire in the fields
    Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ! ਮਿੰਟਾਂ 'ਚ ਮਚੀ ਹਫ਼ੜਾ-ਦਫ਼ੜੀ, ਖੇਤਾਂ ਵੱਲ ਭੱਜੇ ਲੋਕ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • high voltage drama in bihar
      ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ ਦੀ ਕੁੜੀ, ਫ਼ਿਰ ਜੋ ਹੋਇਆ...
    • punjab politics assembly elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • land route  battle between two sides
      ਜ਼ਮੀਨੀ ਰਸਤੇ ਦੇ ਵਿਵਾਦ ਨੇ ਲਿਆ ਖੂਨੀ ਰੂਪ, ਪਿੰਡ ਪਹਿਲੂਵਾਲਾ 'ਚ ਹੋਈ ਭਿਆਨਕ...
    • raffic police  vehicle challans  traffic rules
      ਟ੍ਰੈਫਿਕ ਪੁਲਸ ਦੀ ਸਖ਼ਤੀ : ਇੰਨ੍ਹਾਂ ਵਾਹਨਾਂ 'ਤੇ ਕੱਟੇ ਗਏ ਚਲਾਨ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • heavy hailstones have fallen weather alert issued in punjab
      ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ...
    • cousin beaten up on suspicion of having an affair with wife
      ਪਤਨੀ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾ ਨਾਲ ਕੁੱਟਮਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +