Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    12:14:10 AM

  • after majithia  amritsar  s city president wrestler arrested by police

    ਮਜੀਠੀਆ ਤੋਂ ਬਾਅਦ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ...

  • shefalis predicted

    ਪਹਿਲਾਂ ਹੀ ਹੋ ਗਈ ਸੀ 'ਸ਼ੈਫਾਲੀ' ਦੀ ਮੌਤ ਦੀ...

  • robbers snatch rs 20 000 cash and mobile phone

    ਗੈਸ ਏਜੰਸੀ ਦੇ ਕਰਿੰਦੇ ਕੋਲੋਂ ਲੁਟੇਰੇ 20 ਹਜ਼ਾਰ...

  • there is no peace for those who commit sacrilege

    ਬੇਅਦਬੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਮਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਪੰਥਕ ਏਕਤਾ ਤੇ ਸਿਰ ਜੋੜਨਾ ਹੁਣ ਸਮੇਂ ਦੀ ਲੋੜ : ਜਥੇ.ਗੜਗੱਜ

MALWA News Punjabi(ਮਾਲਵਾ)

ਪੰਥਕ ਏਕਤਾ ਤੇ ਸਿਰ ਜੋੜਨਾ ਹੁਣ ਸਮੇਂ ਦੀ ਲੋੜ : ਜਥੇ.ਗੜਗੱਜ

  • Edited By Baljit Singh,
  • Updated: 24 Mar, 2025 10:39 PM
Malwa
panthak unity jathegargajj
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮੁੱਲਾਂਪੁਰੀ) : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਅੱਜ ਲੁਧਿਆਣਾ ਦੀਆਂ ਧਾਰਮਿਕ ਸਿੱਖ ਸੰਸਥਾਵਾਂ ਤੇ ਸਮਾਜਿਕ ਆਗੂਆਂ ਵੱਲੋਂ ਵੱਡੇ ਰੂਪ ਵਿਚ ਗੁਰਦੁਆਰਾ ਪੁਰਾਣੀ ਸਬਜ਼ੀ ਮੰਡੀ ਵਿਖੇ ਸਨਮਾਨ ਕੀਤਾ ਗਿਆ। ਇਸ ਮੌਕੇ ਇਹ ਰਸਮ ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਬਾਬਾ ਅਜੀਤ ਸਿੰਘ, ਬਲਵਿੰਦਰ ਸਿੰਘ ਲਾਇਲਪੁਰੀ, ਇੰਦਰਜੀਤ ਸਿੰਘ ਮੱਕੜ, ਗੁਰਮੀਤ ਸਿੰਘ, ਭੁਪਿੰਦਰ ਸਿੰਘ ਭਿੰਦਾ ਆਦਿ ਆਗੂਆਂ ਨੇ ਅਦਾ ਕੀਤੀ।

ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਿੱਖ ਕੌਮ ਨੂੰ ਹਰ ਪੱਖੋਂ ਸਿਰ ਜੋੜ ਕੇ ਚਲਣ ਦੀ ਲੋੜ ਹੈ। ਪੰਥਕ ਏਕਤਾ ਹੋਣੀ ਅੱਤ ਜ਼ਰੂਰੀ ਹੈ। ਸਿੱਖ ਕੌਮ ਨੂੰ ਬਾਹਰੀ ਤਾਕਤਾਂ ਦਾ ਮੁਕਾਬਲਾ ਕਰਨਾ ਚਾਹੀਦਾ ਹੈ। ਹੁਣ ਬੇਅਦਬੀ ਸਹਿਣ ਨਹੀਂ ਹੋਵੇਗੀ। ਸ੍ਰੀ ਅਕਾਲ ਤਖਤ ਸਾਹਿਬ ਦਰਬਾਰ ਸਾਹਿਬ ਵਿਚ ਕੁੱਦਣ ਵਾਲੇ ਦੋਸ਼ੀਆਂ ਦਾ ਡੀ.ਐੱਨ.ਏ. ਨਹੀਂ ਕਰਵਾਇਆ ਕੀ ਇਸ ਦੇ ਪਿੱਛੇ ਕੋਈ ਤਾਕਤਾਂ ਹਨ ਇਹ ਵੀ ਇੱਕ ਵੱਡਾ ਸਵਾਲ ਹੈ। ਸ੍ਰੀ ਅਕਾਲ ਤਖਤ ਸਾਹਿਬ ਉਨ੍ਹਾਂ ਨੂੰ ਖੁਦ ਸਜ਼ਾਵਾਂ ਦੇ ਕੇ ਉਨ੍ਹਾਂ ਦੇ ਚਿਹਰੇ ਨੰਗੇ ਕਰੇਗਾ। ਉਨ੍ਹਾਂ  ਉਨ੍ਹਾਂ ਕਿਹਾ ਕਿ ਹੁਣ ਪਿੰਡ-ਪਿੰਡ ਸਿੱਖੀਂ ਦੀ ਲਹਿਰ ਪੈਦਾ ਕੀਤੀ ਜਾਵੇਗੀ।

ਇਸ ਮੌਕੇ ਜਥੇਦਾਰ ਹੀਰਾ ਸਿੰਘ ਗਾਬੜੀਆ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸਿੱਖ ਕੌਮ ਤੇ ਸ੍ਰੋ.ਕਮੇਟੀ ਸ੍ਰੋਮਣੀ ਅਕਾਲੀ ਦਲ ਤੇ ਹੋ ਰਹੇ ਗੁਪਤ ਹਮਿਲਆਂ ਬਾਰੇ ਸੰਗਤਾਂ ਨੂੰ ਸੁਚੇਤ ਕੀਤਾ ਤੇ ਕਿਹਾ ਕਿ ਸਾਡੀਆਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕੁਝ ਤਾਕਤਾਂ ਤੇ ਪੰਥ ਵਿਰੋਧੀ ਏਜੰਸੀਆਂ ਵਿਚ ਸਾਡੇ ਹੀ ਕੁਝ ਲੋਕ ਖੇਡ ਰਹੇ ਹਨ।

ਅੱਜ ਦੇ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪ੍ਰਿਤਪਾਲ ਸਿੰਘ ਪ੍ਰਧਾਨ, ਕੁਲਵਿੰਦਰ ਬੈਲੀਪਾਲ ਬਿੱਲੂ, ਅੰਗਰੇਜ ਸਿੰਘ ਸੰਧੂ, ਬਲਜੀਤ ਸਿੰਘ ਦੁਖੀਆ, ਗੁਰਚਰਨ ਸਿੰਘ ਗੁਰੂ, ਗੁਰਦੇਵ ਸਿੰਘ ਦੰਗਾ ਪੀੜਤ, ਅਵਤਾਰ ਸਿੰਘ ਬਾਬਾ ਨਾਮਦੇਵ, ਗੁਰਮੇਲ ਸਿੰਘ ਪ੍ਰਦੇਸ਼ੀ, ਜੋਗਿੰਦਰ ਸਿੰਘ ਦੁੱਗਰੀ, ਜਸਦੀਪ ਸਿੰਘ ਕਾਉਂਕੇ, ਰਖਵਿੰਦਰ ਸਿੰਘ ਗਾਬੜੀਆ, ਕਮਲ ਅਰੋੜਾ, ਹਰਪ੍ਰੀਤ ਸਿੰਘ ਬੇਦੀ,  ਅਮਨ ਗੋਹਲਵੜੀਆ, ਰਛਪਾਲ ਸਿੰਘ ਫੌਜੀ, ਤਰਨਜੀਤ ਸਿੰਘ, ਨਿਮਾਣਾ, ਗੁਰਦੀਪ ਸਿੰਘ ਲੀਲ, ਮਨਦੀਪ ਸਿੰਘ ਮਠਾੜੂ, ਸਤਨਾਮ ਸਿੰਘ ਮਠਾੜੂ, ਸੁਰਜੀਤ ਸਿੰਘ ਪੰਮਾ, ਕੁਲਦੀਪ ਸਿੰਘ ਖੁਰਾਣਾ, ਕੁਲਦੀਪ ਸਿੰਘ ਖਾਲਸਾ, ਬੀਬੀ ਹਰਪ੍ਰੀਤ ਕੌਰ ਸੁਨੀਆ, ਜਸਵਿੰਦਰ ਕੌਰ ਹੈਬੋਵਾਲ, ਬੀਬਾ ਕਿਰਨਦੀਪ ਕੌਰ ਆਦਿ ਸ਼ਾਮਲ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Ludhiana
  • Kuldeep Singh Gargajj
  • Panthak unity
  • ਲੁਧਿਆਣਾ
  • ਕੁਲਦੀਪ ਸਿੰਘ ਗੜਗੱਜ
  • ਪੰਥਕ ਏਕਤਾ

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦਾ ਤਬਾਦਲੇ, ਦੇਖੋ ਲਿਸਟ

NEXT STORY

Stories You May Like

  • dubai real estate
    ਦੁਬਈ ਰੀਅਲ ਐਸਟੇਟ : ਨਵੀਂ ਫਿਚ ਰਿਪੋਰਟ ’ਤੇ ਗਹਿਰਾਈ ਨਾਲ ਨਜ਼ਰ ਮਾਰਨ ਦੀ ਲੋੜ
  • we will not hesitate to bomb iran again if necessary
    'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ ਟਰੰਪ ਨੇ ਦਿੱਤੀ ਚਿਤਾਵਨੀ
  • this is the kind of love story that blossoms in silence  not in noise  ekta
    ਇਹ ਅਜਿਹੀ ਲਵ ਸਟੋਰੀ, ਜੋ ਰੌਲੇ ’ਚ ਨਹੀਂ, ਖਾਮੋਸ਼ੀਆਂ ’ਚ ਪੁੰਗਰਦੀ ਹੈ : ਏਕਤਾ
  • dreams are not buried yet    there is a need to keep moving forward
    ਸੁਪਨੇ ਅਜੇ ਦਫ਼ਨ ਨਹੀਂ ਹੋਏ... ਅੱਗੇ ਵਧਦੇ ਰਹਿਣ ਦੀ ਹੈ ਲੋੜ
  • no need for frequent mobile recharge
    ਮੁੜ-ਮੁੜ ਮੋਬਾਈਲ ਰੀਚਾਰਜ ਦੀ ਨਹੀਂ ਲੋੜ ! 336 ਦਿਨਾਂ ਤੱਕ ਚਲੇਗਾ ਇਹ ਸਸਤਾ ਪਾਲਨ
  • punjab  s debt burden  government is not worried   raja vading
    ਪੰਜਾਬ ਸਿਰ ਕਰਜੇ ਦੀ ਪੰਡ ਭਾਰੀ ਹੋ ਰਹੀ ਹੈ ਸਰਕਾਰ ਨੂੰ ਕੋਈ ਫਿਕਰ ਨਹੀਂ- ਰਾਜਾ ਵਡਿੰਗ
  • iran  s us attack  now every american target
    ਅਮਰੀਕਾ ਵਲੋਂ ਕੀਤੇ ਹਮਲੇ 'ਤੇ ਈਰਾਨ ਦੀ ਤਿੱਖੀ ਚੇਤਾਵਨੀ : ਹੁਣ ਹਰ ਅਮਰੀਕੀ ਨਿਸ਼ਾਨੇ 'ਤੇ
  • this cheap plan of bsnl has woken up the sleep of telecom companies
    BSNL ਦੇ ਇਸ ਜੁਗਾੜੂ ਪਲਾਨ ਨੇ ਉਡਾਈ ਟੈਲੀਕਾਮ ਕੰਪਨੀਆਂ ਦੀ ਨੀਂਦ, 6 ਮਹੀਨੇ ਤੱਕ ਨਹੀਂ ਪਵੇਗੀ ਰਿਚਾਰਜ ਦੀ ਲੋੜ
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਮਾਲਵਾ ਦੀਆਂ ਖਬਰਾਂ
    • punjab schools holidays education department
      ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਲਿਆ ਗਿਆ ਇਹ ਵੱਡਾ...
    • akali dal  core committee  sukhbir singh badal
      ਅਕਾਲੀ ਦਲ ਦੀ ਕੋਰ ਕਮੇਟੀ 'ਚੋਂ ਬਰਨਾਲਾ ਤੇ ਸੰਗਰੂਰ 'ਬਾਹਰ, ਕਦੇ ਗੜ੍ਹ ਰਹੇ ਸਨ...
    • fir case
      ਕੁੱਟਮਾਰ ਕਰਨ ’ਤੇ ਪਤੀ-ਪਤਨੀ ਅਤੇ ਧੀ ਖ਼ਿਲਾਫ਼ ਮਾਮਲਾ ਦਰਜ
    • clerk  teacher  bribe
      DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ 20000 ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
    • state awardee blood donor dies in punjab jail
      ਪੰਜਾਬ ਦੀ ਜੇਲ੍ਹ 'ਚ ਸਟੇਟ ਐਵਾਰਡੀ ਖ਼ੂਨਦਾਨੀ ਦੀ ਸ਼ੱਕੀ ਹਾਲਾਤ 'ਚ ਮੌਤ, ਮਾਹੌਲ...
    • sarpanch  suicide  police
      ਸਰਪੰਚ ਜਸ਼ਨ ਬਾਵਾ ਖੁਦਕੁਸ਼ੀ ਮਾਮਲੇ ਵਿਚ ਨਵਾਂ ਮੋੜ
    • former ed officer records statement in majithia case
      ਮਜੀਠੀਆ ਮਾਮਲੇ 'ਚ ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਦਰਜ ਕਰਵਾਏ...
    • ludhiana drum murder
      ਨੀਲੇ ਡਰੰਮ ’ਚੋਂ ਲਾਸ਼ ਮਿਲਣ ਦੇ ਮਾਮਲੇ ’ਚ ਹੋਏ ਵੱਡੇ ਖ਼ੁਲਾਸੇ! ਕਾਤਲਾਂ ਨੇ ਆਪ...
    • money  firing  police
      ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਖਿਲਾਫ ਮਾਮਲਾ ਦਰਜ
    • ludhiana husband wife
      ਵਾਰ-ਵਾਰ Call ਕਰਨ 'ਤੇ ਪਤਨੀ ਨੇ ਨਹੀਂ ਚੁੱਕਿਆ ਫ਼ੋਨ! ਜਦ ਘਰ ਆ ਕੇ ਵੇਖਿਆ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +