Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    9:07:00 PM

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

  • thief who escaped with motorcycle jumps into kali bein sultanpur lodhi

    ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ...

  • five indian origin men charged theft in canada

    ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5...

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪਰਗਟ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ ਲਾਠੀਚਾਰਜ ਦਾ ਮੁੱਦਾ

MALWA News Punjabi(ਮਾਲਵਾ)

ਪਰਗਟ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ ਲਾਠੀਚਾਰਜ ਦਾ ਮੁੱਦਾ

  • Edited By Anmol Tagra,
  • Updated: 10 Mar, 2026 11:29 AM
Chandigarh
pargat singh raised students issue
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ): ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦਾ ਮੁੱਦਾ ਵਿਧਾਨ ਸਭਾ ਵਿਚ ਚੁੱਕਿਆ। ਉਨ੍ਹਾਂ ਇਸ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਯੂਨੀਵਰਸਿਟੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ਤੇ ਸੈਮੀਨਾਰ ਕਰਵਾਇਆ ਜਾ ਰਿਹਾ ਸੀ, ਪਰ ਉਹ ਸੈਮੀਨਾਰ ਕਰਵਾਉਣ ਵਾਲੇ ਉਸ ਵਿਸ਼ੇ ਦੇ ਮਾਹਰ ਨਹੀਂ ਸੀ। ਇਸ ਦੌਰਾਨ ਵਿਦਿਆਰਥੀ ਜਥੇਬੰਦੀਆਂ ਵੱਲੋਂ ਜਦੋਂ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ 'ਤੇ ਲਾਠੀਚਾਰਜ ਕਰ ਦਿੱਤਾ ਗਿਆ। 

ਪਰਗਟ ਸਿੰਘ ਨੇ ਆਖਿਆ ਕਿ ਅੱਜ ਨੌਜਵਾਨ ਤਾਂ ਅਜਿਹੇ ਮਾਮਲਿਆਂ ਪ੍ਰਤੀ ਜਾਗਰੂਕ ਹਨ, ਪਰ ਵਿਧਾਨ ਸਭਾ ਵਿਚ ਬੈਠੇ ਅਸੀਂ ਲੋਕ ਇਨ੍ਹਾਂ ਚੀਜ਼ਾਂ ਬਾਰੇ ਸੁਹਿਰਦ ਕਿਉਂ ਨਹੀਂ? ਉਨ੍ਹਾਂ ਕੇਂਦਰ ਦੀ ਸਿੱਖਿਆ ਨੀਤੀ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਪੁੱਛਿਆ ਕਿ ਜੇ ਦੱਖਣੀ ਭਾਰਤ ਦੇ 6-7 ਸੂਬੇ ਅਜਿਹਾ ਕਰ ਸਕਦੇ ਹਨ ਤਾਂ ਪੰਜਾਬ ਕਿਉਂ ਨਹੀਂ? 

ਇਸ ਦੇ ਨਾਲ ਹੀ ਪਰਗਟ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਐੱਮ. ਪੀ. ਲੈਡ ਫੰਡ ਵਾਂਗ ਐੱਮ. ਐੱਲ. ਏ. ਲੈਡ ਫੰਡ ਲਈ ਐਲਾਨੇ ਪੈਸੇ ਨਾ ਮਿਲਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਖਿਆ ਕਿ ਪਿਛਲੀ ਵਾਰ ਸਰਕਾਰ ਵੱਲੋਂ ਇਸ ਫੰਡ ਤਹਿਤ ਹਰ ਵਿਧਾਇਕ ਨੂੰ 5-5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ, ਜਿਸ ਦਾ ਸਾਰਿਆਂ ਵੱਲੋਂ ਸਵਾਗਤ ਵੀ ਕੀਤਾ ਗਿਆ ਸੀ, ਪਰ ਇਹ ਐਲਾਨ ਪੂਰਾ ਨਹੀਂ ਹੋ ਸਕਿਆ। ਪਰਗਟ ਸਿੰਘ ਨੇ ਸਰਕਾਰ ਨੂੰ ਸਿੱਧੇ ਤੌਰ 'ਤੇ ਆਖਿਆ ਕਿ ਜਾਂ ਤਾਂ ਐਲਾਨ ਕਰੋ ਨਾ ਤੇ ਜੇ ਐਲਾਨ ਕੀਤਾ ਹੈ ਤਾਂ ਉਸ ਨੂੰ ਪੂਰਾ ਵੀ ਕਰੋ। 
 

  • Punjab
  • Panjab University
  • Pargat Singh
  • Congress

ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ, ਜਾਣੋ ਕਿਸ ਗੱਲ ਨੂੰ ਲੈ ਕੇ ਭਖਿਆ ਮਾਹੌਲ

NEXT STORY

Stories You May Like

  • threat to blow up panjab university and dc office with bomb
    ਪੰਜਾਬ ਯੂਨੀਵਰਸਿਟੀ ਤੇ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ 'ਚ ਦਹਿਸ਼ਤ ਦਾ ਮਾਹੌਲ
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • assembly elections punjab bjp
    ਪੰਜਾਬ 'ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਐਲਾਨ
  • india on hormuz in unsc
    ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ ਚੁੱਕਿਆ ਮੁੱਦਾ
  • legislative assembly session  women reservation  opposition  yogi adityanath
    ਵਿਧਾਨ ਸਭਾ ਸੈਸ਼ਨ : ਮਹਿਲਾ ਰਾਖਵਾਂਕਰਨ 'ਤੇ ਵਿਰੋਧੀ ਧਿਰ 'ਤੇ ਵਰ੍ਹੇ CM ਯੋਗੀ
  • rajasthan vidhan sabha  threat
    ਰਾਜਸਥਾਨ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਚੀ ਹਫ਼ੜਾ-ਦਫ਼ੜੀ
  • five states  assembly elections victory pm modi
    ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਦੀ ਹੈਟ੍ਰਿਕ ਹਾਸਲ ਕਰੇਗੀ ਭਾਜਪਾ : PM ਮੋਦੀ
  • actor s ajith kumar casts his vote at polling station in thiruvanmiyur
    ਤਾਮਿਲਨਾਡੂ ਵਿਧਾਨ ਸਭਾ ਚੋਣਾਂ: ਅਦਾਕਾਰ ਅਜੀਤ ਕੁਮਾਰ ਨੇ ਪਾਈ ਵੋਟ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • land route  battle between two sides
      ਜ਼ਮੀਨੀ ਰਸਤੇ ਦੇ ਵਿਵਾਦ ਨੇ ਲਿਆ ਖੂਨੀ ਰੂਪ, ਪਿੰਡ ਪਹਿਲੂਵਾਲਾ 'ਚ ਹੋਈ ਭਿਆਨਕ...
    • raffic police  vehicle challans  traffic rules
      ਟ੍ਰੈਫਿਕ ਪੁਲਸ ਦੀ ਸਖ਼ਤੀ : ਇੰਨ੍ਹਾਂ ਵਾਹਨਾਂ 'ਤੇ ਕੱਟੇ ਗਏ ਚਲਾਨ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • heavy hailstones have fallen weather alert issued in punjab
      ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ...
    • cousin beaten up on suspicion of having an affair with wife
      ਪਤਨੀ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾ ਨਾਲ ਕੁੱਟਮਾਰ
    • punjab police constable
      ਪੰਜਾਬ ਪੁਲਸ ਦੇ ਮੁਲਾਜ਼ਮ ਉੱਪਰ ON-DUTY ਦਾਤਰ ਨਾਲ ਹਮਲਾ! ਸੜਕ ਵਿਚਾਲੇ...
    • ludhiana boy viral video
      'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...', ਲੁਧਿਆਣਾ ਦੇ ਮੁੰਡੇ ਨੇ...
    • a big danger bell for punjabis
      ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +