Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:38:40 PM

  • new danger bell for punjab

    ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3...

  • three storey house collapsed

    ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

  • impact of punjab bandh in ferozepur

    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਪਟਿਆਲਾ ਪੁਲਸ ਨੇ ਫੜ੍ਹੇ ਬੈਂਕ ਨਾਲ ਆਨਲਾਈਨ ਠੱਗੀਆਂ ਕਰਨ ਵਾਲੇ ਕਰਮਚਾਰੀ

MALWA News Punjabi(ਮਾਲਵਾ)

ਪਟਿਆਲਾ ਪੁਲਸ ਨੇ ਫੜ੍ਹੇ ਬੈਂਕ ਨਾਲ ਆਨਲਾਈਨ ਠੱਗੀਆਂ ਕਰਨ ਵਾਲੇ ਕਰਮਚਾਰੀ

  • Updated: 29 Jan, 2020 03:44 PM
Patiala
patiala police online fraud
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ): ਪਟਿਆਲਾ ਪੁਲਸ ਨੇ ਕਰੈਡਿਟ ਕਾਰਡਾਂ ਰਾਹੀਂ ਖਾਤਾਧਾਰਕਾਂ ਨਾਲ ਆਨਲਾਈਨ ਠੱਗੀਆਂ ਕਰਨ ਦੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਐਕਸਿਸ ਬੈਂਕ ਦੇ ਸੇਲਜ਼ ਅਫਸਰ ਅਤੇ ਸਾਬਕਾ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਹੈ।

ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਕੋਲੋਂ 49 ਮੋਬਾਇਲ ਸਿਮ, 7 ਮੋਬਾਇਲ, ਸਾਢੇ 4 ਲੱਖ ਰੁਪਏ ਦਾ ਸੋਨਾ, 40 ਹਜ਼ਾਰ ਦੀ ਨਕਦੀ ਅਤੇ ਸਕਾਰਪੀਓ ਗੱਡੀ ਬਰਾਮਦ ਕਰਨ ਸਮੇਤ ਇਕ ਵਿਅਕਤੀ ਦੇ ਬੈਂਕ ਖਾਤੇ 'ਚ ਪਈ 3 ਲੱਖ ਰੁਪਏ ਦੀ ਰਕਮ ਫ਼ਰੀਜ਼ ਕਰਵਾਉਣ 'ਚ ਸਫ਼ਲਤਾ ਹਾਸਲ ਕੀਤੀ ਹੈ। ਸਿੱਧੂ ਨੇ ਦੱਸਿਆ ਕਿ ਆਨਲਾਈਨ ਠੱਗੀ ਕਰਨ ਵਾਲੇ ਗਿਰੋਹ ਦੇ ਸਰਗਣੇ ਦੀ ਪਛਾਣ 27 ਸਾਲਾ 12ਵੀਂ ਪਾਸ ਵਿਕਾਸ ਸਰਪਾਲ ਉਰਫ ਗੋਪੀ ਪੁੱਤਰ ਲਵਿੰਦਰ ਕੁਮਾਰ ਵਾਸੀ ਪੰਚ ਰਤਨ ਗਲੀ ਹਰਬੰਸਪੁਰਾ ਲੁਧਿਆਣਾ ਅਤੇ ਸਾਥੀ 25 ਸਾਲਾ 5ਵੀਂ ਪਾਸ ਰਵੀ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਈ. ਡਬਲਿਊ. ਐੱਸ ਨੇੜੇ ਨਿਸ਼ਕਾਮ ਸਕੂਲ ਤਾਜਪੁਰ ਰੋਡ ਲੁਧਿਆਣਾ ਵਜੋਂ ਹੋਈ ਹੈ। ਦੋਵਾਂ ਨੂੰ ਲੁਧਿਆਣਾ 'ਚੋਂ ਗ੍ਰਿਫਤਾਰ ਕੀਤਾ ਗਿਆ ਹੈ।
ਐੱਸ. ਐੱਸ. ਪੀ. ਨੇ ਦੱਸਿਆ ਕਿ ਇਹ ਵਿਅਕਤੀ ਬੈਂਕ ਦੇ ਉਨ੍ਹਾਂ ਗਾਹਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ, ਜਿਨ੍ਹਾਂ ਦੇ ਬੈਂਕ ਡਾਟਾ 'ਚ ਈ-ਮੇਲ ਖਾਤਾ ਦਰਜ ਨਹੀਂ ਸੀ ਹੁੰਦਾ ਅਤੇ ਇਹ ਉਨ੍ਹਾਂ ਦੇ ਕਰੈਡਿਟ ਕਾਰਡ ਰਾਹੀਂ ਫਲਿਪ ਕਾਰਟ ਤੋਂ ਸੋਨੇ ਦੀਆਂ ਗਿੰਨੀਆਂ, ਮੋਬਾਇਲ ਫੋਨ ਆਦਿ ਖਰੀਦ ਕੇ ਅੱਗੇ ਵੇਚਦੇ ਸਨ। ਇਨ੍ਹਾਂ 'ਚੋਂ ਇਕ ਨੇ ਇਸੇ ਤਰ੍ਹਾਂ ਕਮਾਈ ਰਕਮ ਨਾਲ ਆਪਣੀ ਭੈਣ ਦਾ ਵਿਆਹ ਕੀਤਾ ਅਤੇ ਸਕਾਰਪੀਓ ਗੱਡੀ ਵੀ ਖਰੀਦੀ। ਐੱਸ. ਐੱਸ. ਪੀ. ਨੇ ਇਸ ਮਾਮਲੇ ਦੇ ਪਿਛੋਕੜ ਬਾਰੇ ਦਸਦਿਆਂ ਕਿਹਾ ਕਿ ਪੁਲਸ ਨੇ ਸਤਿਗੁਰ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਪਿੰਡ ਚਰਾਸੋਂ ਥਾਣਾ ਸਦਰ ਪਟਿਆਲਾ ਦੀ ਸ਼ਿਕਾਇਤ 'ਤੇ ਥਾਣਾ ਸਦਰ ਪਟਿਆਲਾ ਵਿਖੇ ਕੇਸ ਦਰਜ ਕਰ ਕੇ ਜਦੋਂ ਜਾਂਚ ਸ਼ੁਰੂ ਕੀਤੀ ਗਈ ਤਾਂ ਇਹ ਮਾਮਲਾ ਸਾਹਮਣੇ ਆਇਆ।

ਸਿੱਧੂ ਨੇ ਦੱਸਿਆ ਕਿ ਸਾਈਬਰ ਵਿੰਗ ਵਿਖੇ ਕਾਫੀ ਦੇਰ ਤੋਂ ਐਕਸਿਸ ਬੈਂਕ ਦੇ ਕਰੈਡਿਟ ਕਾਰਡ ਹੋਲਡਰਾਂ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਰਹੀਆਂ ਸਨ ਕਿ ਉਨ੍ਹਾਂ ਦੇ ਕਰੈਡਿਟ ਕਾਰਡ ਖਾਤੇ ਵਿਚੋਂ ਆਨਲਾਈਨ ਸੋਨੇ ਆਦਿ ਦੀ ਖਰੀਦ ਮਗਰੋਂ ਪੈਸੇ ਉਨ੍ਹਾਂ ਦੇ ਖਾਤਿਆਂ ਵਿਚੋਂ ਕੱਟੇ ਜਾ ਰਹੇ ਸਨ। ਇਨ੍ਹਾਂ ਨੂੰ ਹੱਲ ਕਰਨ ਲਈ ਐੱਸ. ਪੀ. ਸਿਟੀ ਸਵਰਨ ਸ਼ਰਮਾ, ਐੱਸ. ਪੀ. ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ, ਡੀ. ਐੱਸ. ਪੀ. ਡੀ. ਕ੍ਰਿਸ਼ਨ ਕੁਮਾਰ ਪੈਂਥੇ, ਇੰਚਾਰਜ ਸੀ. ਆਈ. ਏ. ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਸਾਈਬਰ ਸੈੱਲ ਦੀ ਇੰਚਾਰਜ 'ਤੇ ਅਧਾਰਤ ਇਕ ਸਪੈਸ਼ਲ ਟੀਮ ਗਠਿਤ ਕੀਤੀ ਗਈ, ਜਿਸ ਨੇ ਇਸ ਨੂੰ ਸਫ਼ਲਤਾਪੂਰਵਕ ਹੱਲ ਕਰ ਲਿਆ।

ਫ਼ਰਜ਼ੀ ਪਤਿਆਂ 'ਤੇ ਡਲਿਵਰ ਹੋ ਰਿਹਾ ਸੀ ਸਾਮਾਨ
ਐੱਸ. ਐੱਸ. ਪੀ. ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਬੈਂਗਲੌਰ ਤੋਂ ਆਨਲਾਈਨ ਸੋਨੇ ਅਤੇ ਹੋਰ ਵਸਤਾਂ ਦੀ ਫਲਿਪ ਕਾਰਟ ਰਾਹੀਂ ਖਰੀਦ ਕਰ ਕੇ ਕਰੈਡਿਟ ਕਾਰਡ ਖਾਤਾਧਾਰਕਾਂ ਨਾਲ ਠੱਗੀ ਹੋ ਰਹੀ ਸੀ। ਇਹ ਸਾਰਾ ਸਾਮਾਨ ਲੁਧਿਆਣਾ ਵਿਖੇ ਵੱਖ-ਵੱਖ ਫ਼ਰਜ਼ੀ ਪਤਿਆਂ 'ਤੇ ਡਲਿਵਰ ਹੋ ਰਿਹਾ ਸੀ। ਉਨ੍ਹਾਂ ਦੱਸਿਆ ਕਿ ਐਕਸਿਸ ਬੈਂਕ ਦੀ ਲੁਧਿਆਣਾ ਬ੍ਰਾਂਚ ਦਾ ਸੇਲਜ਼ ਅਫ਼ਸਰ ਵਿਕਾਸ ਸਰਪਾਲ ਉਰਫ ਗੋਪੀ, ਜੋ ਕਿ ਕਰੈਡਿਟ ਕਾਰਡ ਬਣਾਉਣ ਦਾ ਕੰਮ ਵੀ ਕਰਦਾ ਸੀ, ਨੇ ਆਪਣੇ ਨਾਲ ਬੈਂਕ 'ਚ ਪੀਅਨ ਵਜੋਂ ਤਿੰਨ ਮਹੀਨੇ ਪਹਿਲਾਂ ਕੰਮ ਕਰ ਚੁੱਕੇ ਰਵੀ ਨੂੰ ਵੀ ਲਾ ਲਿਆ ਸੀ। ਉਨ੍ਹਾਂ ਦੱਸਿਆ ਕਿ ਇਹ ਐਕਸਿਸ ਬੈਂਕ ਦੇ ਖਾਤਾਧਾਰਕਾਂ ਦੇ ਕਰੈਡਿਟ ਕਾਰਡਾਂ ਦੀ ਡਿਟੇਲ, ਕਾਰਡ ਨੰਬਰ, ਸੀ. ਵੀ. ਵੀ. ਅਤੇ ਐਕਸਪਾਇਰੀ ਤਰੀਕ ਆਦਿ ਬੈਂਕ ਵਿਚੋਂ ਹਾਸਲ ਕਰ ਕੇ ਉਨ੍ਹਾਂ ਗਾਹਕਾਂ ਨੂੰ ਆਪਣਾ ਸ਼ਿਕਾਰ ਬਣਾਉਂਦਾ ਸੀ, ਜਿਨ੍ਹਾਂ ਦੇ ਖਾਤੇ 'ਚ ਈਮੇਲ ਦਰਜ ਨਹੀਂ ਸੀ ਹੁੰਦੀ। ਉਨ੍ਹਾਂ ਦੇ ਫ਼ਰਜ਼ੀ ਆਧਾਰ 'ਤੇ ਮੋਬਾਇਲ ਸਿਮਾਂ ਰਾਹੀਂ ਈਮੇਲ ਬਣਾ ਕੇ ਇਸ 'ਤੇ ਓ. ਟੀ. ਪੀ. ਹਾਸਲ ਕਰ ਕੇ ਆਨਲਾਈਨ ਫਲਿਪ ਕਾਰਟ ਕੰਪਨੀ ਤੋਂ ਮਹਿੰਗੀਆਂ ਚੀਜ਼ਾਂ ਮੰਗਵਾ ਲੈਂਦੇ ਸਨ। ਫਿਰ ਇਹ ਸਾਮਾਨ ਮਾਰਕੀਟ ਵਿਚ ਵੇਚ ਦਿੰਦੇ ਸਨ। ਇਸ ਸਾਮਾਨ ਦਾ ਬਿੱਲ ਵੀ ਨਾਲ ਹੁੰਦਾ ਸੀ, ਜਿਸ ਕਰ ਕੇ ਇਹ ਸਾਮਾਨ ਵੇਚਣ ਵਿਚ ਕੋਈ ਦਿੱਕਤ ਨਹੀ ਆਉਂਦੀ ਸੀ।

ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਮਾਮਲੇ 'ਚ ਇਨ੍ਹਾਂ ਦੋਵਾਂ ਨੂੰ ਸਿਮ ਮੁਹੱਈਆ ਕਰਵਾਉਣ ਵਾਲੇ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਬਿਨਾਂ ਐਕਸਿਸ ਬੈਂਕ ਦੇ ਮੈਨੇਜਰ, ਜਿਸ ਦਾ ਫ਼ਰਜ਼ੀ ਆਧਾਰ ਕਾਰਣ ਮੁੱਖ ਸਰਗਣੇ ਵੱਲੋਂ ਬਣਾ ਕੇ ਵਰਤਿਆ ਜਾ ਰਿਹਾ ਸੀ, ਨੂੰ ਵੀ ਤਫ਼ਤੀਸ਼ 'ਚ ਸ਼ਾਮਲ ਕੀਤਾ ਜਾਵੇਗਾ। ਐੱਸ. ਐੱਸ. ਪੀ. ਨੇ ਕਿਹਾ ਕਿ ਇਹ ਵੀ ਆਪਣੀ ਕਿਸਮ ਦਾ ਨਿਵੇਕਲਾ ਮਾਮਲਾ ਹੈ ਜੋ ਕਿ ਬੈਂਕਾਂ ਲਈ ਖ਼ਤਰੇ ਦੀ ਘੰਟੀ ਤੋਂ ਘੱਟ ਨਹੀਂ। ਇਸ ਮਾਮਲੇ 'ਚ ਉਹੋ ਵਿਅਕਤੀ ਘਪਲੇਬਾਜ਼ੀ ਦੇ ਅਤਿ-ਆਧੁਨਿਕ ਢੰਗ ਨਾਲ ਬੈਂਕਾਂ ਵੱਲੋਂ ਲੋਕਾਂ ਦੇ ਕਰੈਡਿਟ ਕਾਰਡਾਂ 'ਚੋਂ ਪੈਸਿਆਂ ਨੂੰ ਲੰਮੇ ਸਮੇਂ ਤੋਂ ਹੇਰਾਫ਼ੇਰੀ ਕਰ ਕੇ ਚੂਨਾ ਲਾ ਰਹੇ ਸਨ, ਜਿਨ੍ਹਾਂ ਕੋਲ ਲੋਕਾਂ ਦਾ ਡਾਟਾ ਸੁਰੱਖਿਅਤ ਪਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਡਾਇਰੈਕਟਰ ਜਨਰਲ ਆਫ਼ ਪੰਜਾਬ ਪੁਲਸ ਰਾਹੀਂ ਬੈਂਕਾਂ ਦੀ ਉੱਚ-ਅਥਾਰਟੀ ਨੂੰ ਇਸ ਪ੍ਰਤੀ ਆਗਾਹ ਕਰਨ ਲਈ ਲਿਖਿਆ ਜਾਵੇਗਾ ਤਾਂ ਕਿ ਬੈਂਕਿੰਗ ਪ੍ਰਣਾਲੀ 'ਚ ਸੁਧਾਰ ਲਿਆਂਦਾ ਜਾ ਸਕੇ ਅਤੇ ਬੈਂਕਾਂ ਦੀ ਫਾਇਰਵਾਲ ਸੁਰੱਖਿਆ ਹੋਰ ਮਜ਼ਬੂਤ ਕੀਤੀ ਜਾ ਸਕੇ। ਇਸ ਮੌਕੇ ਐੱਸ. ਪੀ. ਸਿਟੀ ਵਰੁਣ ਸ਼ਰਮਾ, ਐੱਸ. ਪੀ. ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ ਅਤੇ ਇੰਚਾਰਜ ਸੀ. ਆਈ. ਏ. ਇੰਸਪੈਕਟਰ ਸ਼ਮਿੰਦਰ ਸਿੰਘ ਵੀ ਹਾਜ਼ਰ ਸਨ।        

  • Patiala police
  • online fraud
  • employee
  • ਪਟਿਆਲਾ ਪੁਲਸ
  • ਆਨਲਾਈਨ ਠੱਗੀਆਂ
  • ਕਰਮਚਾਰੀ

ਕਾਂਗਰਸੀ ਸਾਂਸਦਾਂ ਦੀ ਮੀਟਿੰਗ 'ਚ 'ਕੈਪਟਨ-ਬਾਜਵਾ' ਆਹਮੋ-ਸਾਹਮਣੇ, ਜਾਣੋ ਕੀ ਹੋਈ ਗੱਲਬਾਤ

NEXT STORY

Stories You May Like

  • online games action
    ਆਨਲਾਈਨ ਗੇਮਾਂ 'ਤੇ ਪੈਸੇ ਲਾਉਣ ਵਾਲੇ 7 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
  • sanitation worker sewerage man
    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
  • banks will remain closed for 14 days in august  know when and where
    August ਮਹੀਨੇ 14 ਦਿਨ ਬੰਦ ਰਹਿਣ ਵਾਲੇ ਹਨ Bank, ਜਾਣੋ ਕਦੋਂ ਤੇ ਕਿੱਥੇ ਬੰਦ ਰਹਿਣ ਵਾਲੇ ਹਨ ਬੈਂਕ
  • bank fraud of rs 68 91 crore
    ਬੈਂਕ ਨਾਲ 68.91 ਕਰੋੜ ਦੀ ਠੱਗੀ: ਫ਼ਰਜ਼ੀ ਐਕਸਪੋਰਟ ਬਿੱਲਾਂ ਰਾਹੀਂ ਲੋਨ ਹੜੱਪਣ ਵਾਲੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
  • delhi  jantar mantar  protesters  police  lathicharge
    ਜੰਤਰ-ਮੰਤਰ 'ਤੇ ਪਥਰਾਅ ਤੇ ਲਾਠੀਚਾਰਜ, ਕਈ ਪੁਲਸ ਕਰਮਚਾਰੀ ਤੇ ਪ੍ਰਦਰਸ਼ਨਕਾਰੀ ਜ਼ਖਮੀ
  • mamata freeze  440 crores  3 bank accounts
    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3 ਬੈਂਕ ਖਾਤੇ
  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
Trending
Ek Nazar
imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • road collapsed in ludhiana
      ਭਾਰੀ ਬਾਰਿਸ਼ ਮਗਰੋਂ ਲੁਧਿਆਣਾ 'ਚ ਸੜਕ ਧਸੀ! ਪਲਟ ਗਈ ਕਾਰ
    • fraud case
      ਕਮੇਟੀ ਦੇ ਰੂਪ 'ਚ 7.20 ਲੱਖ ਰੁਪਏ ਠੱਗਣ ਦਾ ਮਾਮਲਾ, ਇੱਕ ਖ਼ਿਲਾਫ਼ ਪਰਚਾ ਦਰਜ
    • national human rights commission
      ਮਨੁੱਖੀ ਅਧਿਕਾਰ ਕਮਿਸ਼ਨ ਨੇ ਬਰਨਾਲਾ ਮਾਮਲੇ ਦਾ ਲਿਆ ਨੋਟਿਸ; ਪੰਜਾਬ ਸਰਕਾਰ ਤੇ DGP...
    • high court on drugs
      ਪੰਜਾਬ 'ਚ ਨਸ਼ਾ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਤਸਕਰਾਂ ਨੂੰ ਨਹੀਂ ਮਿਲੇਗੀ...
    • accident case
      ਦੋ ਕਾਰਾਂ ਤੇ ਰੋਡਵੇਜ਼ ਬੱਸ ਵਿਚਾਲੇ ਭਿਆਨਕ ਟੱਕਰ, ਅਚਾਨਕ ਲਿਆ ਯੂ-ਟਰਨ ਬਣਿਆ ਕਾਰਨ
    • heavy rains in chandigarh cause roads to become waterlogged
      ਚੰਡੀਗੜ੍ਹ 'ਚ ਭਾਰੀ ਬਾਰਸ਼ ਕਾਰਨ ਸੜਕਾਂ ਹੋਈਆਂ ਜਲ-ਥਲ, ਹਰ ਪਾਸੇ ਭਰਿਆ ਪਾਣੀ
    • machiwara bandh
      ਸਫ਼ਾਈ ਸੇਵਕਾਂ ਵੱਲੋਂ ਬੰਦ ਦੇ ਸੱਦੇ ਨੂੰ ਲੈ ਕੇ ਮਾਛੀਵਾੜਾ ਦੇ ਬਾਜ਼ਾਰ ਮੁਕੰਮਲ ਬੰਦ...
    • visa fraud  faridkot police
      ਵਿਦੇਸ਼ ਭੇਜਣ ਤੇ ਵੀਜ਼ੇ ਲਗਵਾਉਣ ਦੇ ਨਾਂ ’ਤੇ 21 ਲੱਖ 85000 ਤੋਂ ਵੱਧ ਦੀ ਠੱਗੀ
    • good news for electricity consumers
      ਬਿਜਲੀ ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ, CPDL ਨੇ ਦੱਸਿਆ ਬਿਜਲੀ ਬਿੱਲ 'ਚ ਬਚਤ ਦਾ...
    • mullanpur bandh
      ਸਫ਼ਾਈ ਸੇਵਕਾਂ ਦੇ ਪੰਜਾਬ ਬੰਦ ਦੇ ਸੱਦੇ ਤਹਿਤ ਮੁੱਲਾਂਪੁਰ ਸ਼ਹਿਰ ਮੁਕੰਮਲ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +