Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    4:36:15 AM

  • dangerous gangster amritpal bath arrested in canada

    ਖ਼ਤਰਨਾਕ ਗੈਂਗਸਟਰ ਅੰਮ੍ਰਿਤਪਾਲ ਬਾਠ ਕੈਨੇਡਾ ’ਚ...

  • indiscriminate firing at a guwahati hotel

    ਵੱਡੀ ਖਬਰ: ਗੁਹਾਟੀ ਦੇ ਹੋਟਲ 'ਚ ਅੰਨ੍ਹੇਵਾਹ...

  • parvinder singh jhota bhagwant mann family

    ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ...

  • youth moga dgp

    ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur-Barnala
  • PCS ਟਾਪਰ ਤੋਂ IPS ਤੱਕ ਦਾ ਸਫ਼ਰ: ਸੰਗਰੂਰ ਦੀ ਸੁਰੱਖਿਆ ਹੁਣ 'ਡੈਂਟਲ ਸਰਜਨ' ਡਾ. ਰਵਜੋਤ ਕੌਰ ਗ੍ਰੇਵਾਲ ਦੇ ਹੱਥ

MALWA News Punjabi(ਮਾਲਵਾ)

PCS ਟਾਪਰ ਤੋਂ IPS ਤੱਕ ਦਾ ਸਫ਼ਰ: ਸੰਗਰੂਰ ਦੀ ਸੁਰੱਖਿਆ ਹੁਣ 'ਡੈਂਟਲ ਸਰਜਨ' ਡਾ. ਰਵਜੋਤ ਕੌਰ ਗ੍ਰੇਵਾਲ ਦੇ ਹੱਥ

  • Edited By Anmol Tagra,
  • Updated: 07 May, 2026 11:01 AM
Sangrur-Barnala
pcs to ips topper
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ): ਪੰਜਾਬ ਦੇ ਸਿਆਸੀ ਅਤੇ ਸਮਾਜਿਕ ਕੇਂਦਰ ਸੰਗਰੂਰ ਦੀ ਸੁਰੱਖਿਆ ਵਿਵਸਥਾ ਵਿਚ ਅੱਜ ਇਕ ਨਵੇਂ ਅਤੇ ਪ੍ਰੇਰਨਾਦਾਇਕ ਅਧਿਆਏ ਦੀ ਸ਼ੁਰੂਆਤ ਹੋਈ ਹੈ। 2015 ਬੈਚ ਦੀ ਹੋਣਹਾਰ ਆਈ.ਪੀ.ਐਸ. ਅਧਿਕਾਰੀ ਡਾ. ਰਵਜੋਤ ਕੌਰ ਗ੍ਰੇਵਾਲ ਨੇ ਜ਼ਿਲ੍ਹੇ ਦੀ ਨਵੀਂ ਸੀਨੀਅਰ ਪੁਲਸ ਕਪਤਾਨ ਵਜੋਂ ਕਮਾਨ ਸੰਭਾਲ ਲਈ ਹੈ। ਡਾ. ਗ੍ਰੇਵਾਲ ਦੀ ਨਿਯੁਕਤੀ ਸੰਗਰੂਰ ਲਈ ਇਸ ਲਈ ਵੀ ਖਾਸ ਹੈ ਕਿਉਂਕਿ ਉਹ ਸਿਰਫ਼ ਇੱਕ ਪੁਲਿਸ ਅਧਿਕਾਰੀ ਨਹੀਂ, ਸਗੋਂ ਅਕਾਦਮਿਕ ਜਗਤ ਦੀ ਇੱਕ 'ਗੋਲਡਨ ਗਰਲ' ਰਹੀ ਹੈ।

ਡਾਕਟਰ ਤੋਂ 'ਟਾਪਰ' ਅਤੇ ਫਿਰ ਪੁਲਿਸ ਕਪਤਾਨ ਦਾ ਸਫ਼ਰ

ਪਟਿਆਲਾ ਨਾਲ ਸਬੰਧ ਰੱਖਣ ਵਾਲੀ ਡਾ. ਰਵਜੋਤ ਕੌਰ ਗ੍ਰੇਵਾਲ ਦਾ ਸਫ਼ਰ ਕਿਸੇ ਮਿਸਾਲ ਤੋਂ ਘੱਟ ਨਹੀਂ ਹੈ। ਇੱਕ ਫ਼ੌਜੀ ਕਰਨਲ ਦੀ ਧੀ ਹੋਣ ਦੇ ਨਾਤੇ ਉਨ੍ਹਾਂ ਵਿੱਚ ਅਨੁਸ਼ਾਸਨ ਕੁੱਟ-ਕੁੱਟ ਕੇ ਭਰਿਆ ਹੋਇਆ ਹੈ। ਉਨ੍ਹਾਂ ਨੇ ਹੈਦਰਾਬਾਦ ਦੇ 'ਆਰਮੀ ਕਾਲਜ ਆਫ਼ ਡੈਂਟਲ ਸਾਇੰਸਿਜ਼' ਤੋਂ ਬੀ.ਡੀ.ਐਸ. ਦੀ ਡਿਗਰੀ ਪ੍ਰਾਪਤ ਕਰਕੇ ਬਤੌਰ ਡੈਂਟਲ ਸਰਜਨ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।  ਉਨ੍ਹਾਂ ਦੀ ਕਾਬਲੀਅਤ ਦਾ ਲੋਹਾ ਪੂਰੇ ਪੰਜਾਬ ਨੇ ਉਦੋਂ ਮੰਨਿਆ ਜਦੋਂ ਉਨ੍ਹਾਂ ਨੇ 2014 ਦੀ ਪੰਜਾਬ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਪੂਰੇ ਸੂਬੇ ਵਿੱਚੋਂ ਪਹਿਲਾ ਸਥਾਨ (ਟਾਪਰ) ਹਾਸਲ ਕੀਤਾ। ਪਰ ਉਨ੍ਹਾਂ ਦਾ ਨਿਸ਼ਾਨਾ ਹੋਰ ਵੀ ਉੱਚਾ ਸੀ। ਪੀ.ਸੀ.ਐਸ. ਟਾਪਰ ਬਣਨ ਦੇ ਠੀਕ ਇੱਕ ਸਾਲ ਬਾਅਦ, ਉਨ੍ਹਾਂ ਨੇ ਆਪਣੇ ਦੂਜੇ ਯਤਨ ਵਿੱਚ ਯੂ.ਪੀ.ਐਸ.ਸੀ.  ਪ੍ਰੀਖਿਆ ਪਾਸ ਕਰਕੇ ਆਲ ਇੰਡੀਆ 109ਵਾਂ ਰੈਂਕ ਹਾਸਲ ਕੀਤਾ ਅਤੇ ਆਈ.ਪੀ.ਐਸ. ਬਣ ਕੇ ਖ਼ਾਕੀ ਨੂੰ ਆਪਣੀ ਕਰਮਭੂਮੀ ਚੁਣਿਆ।

ਖ਼ਾਕੀ ਦਾ 'ਪਾਵਰ ਕਪਲ'

ਡਾ. ਰਵਜੋਤ ਦਾ ਨਿੱਜੀ ਜੀਵਨ ਵੀ ਫਰਜ਼ਪ੍ਰਸਤੀ ਦੀ ਇੱਕ ਵਿਲੱਖਣ ਮਿਸਾਲ ਹੈ। ਉਨ੍ਹਾਂ ਦੇ ਪਤੀ, ਨਵਨੀਤ ਸਿੰਘ ਬੈਂਸ (IPS), ਮੌਜੂਦਾ ਸਮੇਂ ਜਗਰਾਉਂ ਦੇ ਐੱਸ.ਐੱਸ.ਪੀ. ਵਜੋਂ ਤਾਇਨਾਤ ਹਨ। ਪੰਜਾਬ ਪੁਲਿਸ ਦੇ ਇਸ 'ਪਾਵਰ ਕਪਲ' ਦੀ ਤਸਵੀਰ ਬੇਹੱਦ ਇਮਾਨਦਾਰ ਅਤੇ ਸਖ਼ਤ ਅਧਿਕਾਰੀਆਂ ਵਾਲੀ ਹੈ।

ਸੰਗਰੂਰ ਦੇ ਮੈਦਾਨ ਵਿਚ ਡਾ. ਗ੍ਰੇਵਾਲ ਸਾਹਮਣੇ 'ਅਗਨੀ ਪ੍ਰੀਖਿਆ'

ਇਕ ਫ਼ੌਜੀ ਪਿਛੋਕੜ, ਪ੍ਰਸ਼ਾਸਨਿਕ ਤਜ਼ਰਬਾ (ਸਾਬਕਾ ਐਸ.ਡੀ.ਐਮ.) ਅਤੇ ਇੰਟੈਲੀਜੈਂਸ ਵਿੱਚ ਡੂੰਘੀ ਪਕੜ ਰੱਖਣ ਵਾਲੀ ਡਾ. ਗ੍ਰੇਵਾਲ ਸਾਹਮਣੇ ਸੰਗਰੂਰ ਦੀ ਦਹਿਲੀਜ਼ 'ਤੇ ਕੁਝ ਚੁਣੌਤੀਆਂ ਖੜ੍ਹੀਆਂ ਹਨ:

ਨਸ਼ਾ ਤਸਕਰਾਂ 'ਤੇ ਨਕੇਲ : ਸੰਗਰੂਰ ਵਿਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਕਾਊਂਟਰ ਇੰਟੈਲੀਜੈਂਸ ਦੇ ਤਜ਼ਰਬੇ ਦਾ ਫਾਇਦਾ ਤਸਕਰੀ ਦੇ ਸਿੰਡੀਕੇਟ ਨੂੰ ਜੜ੍ਹੋਂ ਪੁੱਟਣ ਵਿੱਚ ਮਿਲੇਗਾ।

ਗੈਂਗਸਟਰ ਕਲਚਰ ਦਾ ਖਾਤਮਾ: ਸੰਗਠਿਤ ਅਪਰਾਧ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ 'ਜ਼ੀਰੋ ਟਾਲਰੈਂਸ' ਦੀ ਨੀਤੀ ਲਾਗੂ ਕਰਨਾ ਉਨ੍ਹਾਂ ਦੇ ਕਾਰਜਕਾਲ ਦੀ ਵੱਡੀ ਕਸੌਟੀ ਹੋਵੇਗੀ।

ਮਹਿਲਾ ਸੁਰੱਖਿਆ ਅਤੇ ਲੋਕ-ਪੱਖੀ ਪੁਲਿਸਿੰਗ: ਇੱਕ ਮਹਿਲਾ ਅਧਿਕਾਰੀ ਵਜੋਂ ਜ਼ਿਲ੍ਹੇ ਦੀਆਂ ਔਰਤਾਂ ਅਤੇ ਬੱਚੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਪੁਲਿਸ ਪ੍ਰਤੀ ਜਨਤਾ ਦੇ ਵਿਸ਼ਵਾਸ ਨੂੰ ਬਹਾਲ ਕਰਨਾ ਮੁੱਖ ਟੀਚਾ ਰਹੇਗਾ।

ਤਕਨੀਕੀ ਪੁਲਸਿੰਗ: ਟੈਕਨੀਕਲ ਸਰਵਿਸਿਜ਼ ਵਿਚ ਏ.ਆਈ.ਜੀ. ਰਹਿਣ ਕਾਰਨ, ਉਨ੍ਹਾਂ ਤੋਂ ਉਮੀਦ ਹੈ ਕਿ ਉਹ ਸੰਗਰੂਰ ਪੁਲਿਸ ਨੂੰ ਆਧੁਨਿਕ ਤਕਨੀਕ ਅਤੇ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਹੋਰ ਵੀ ਸਮਰੱਥ ਬਣਾਉਣਗੇ। ਡਾ. ਰਵਜੋਤ ਕੌਰ ਗ੍ਰੇਵਾਲ ਦਾ ਸੰਗਰੂਰ ਆਉਣਾ ਅਪਰਾਧੀਆਂ ਲਈ ਇਕ ਸਖ਼ਤ ਸੰਦੇਸ਼ ਹੈ। ਉਨ੍ਹਾਂ ਦੀ 'ਸਰਜੀਕਲ ਸਟ੍ਰਾਈਕ' ਵਾਲੀ ਕਾਰਜਸ਼ੈਲੀ ਅਤੇ ਸਥਿਤੀ ਨੂੰ ਭਾਂਪਣ ਦੀ 'ਡਾਕਟਰੀ ਸ਼ੁੱਧਤਾ' ਯਕੀਨੀ ਤੌਰ 'ਤੇ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ ਵਿਚ ਵੱਡੀਆਂ ਤਬਦੀਲੀਆਂ ਲਿਆਵੇਗੀ। ਸੰਗਰੂਰ ਦੀ ਜਨਤਾ ਇੱਕ ਅਜਿਹੀ ਅਗਵਾਈ ਦੀ ਉਡੀਕ ਵਿੱਚ ਸੀ ਜੋ ਅਨੁਸ਼ਾਸਨ ਅਤੇ ਸੰਵੇਦਨਸ਼ੀਲਤਾ ਦਾ ਮਿਸ਼ਰਣ ਹੋਵੇ, ਅਤੇ ਡਾ. ਗ੍ਰੇਵਾਲ ਉਸ ਵਿੱਚ ਪੂਰੀ ਤਰ੍ਹਾਂ ਫਿੱਟ ਬੈਠਦੇ ਹਨ।
 

  • Punjab
  • Sangrur
  • PCS
  • IPS

ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੇ ਹੁਕਮ ਜਾਰੀ, ਨਾਵਾਂ ਦੀ ਤੁਰੰਤ ਮੰਗੀ ਗਈ LIST

NEXT STORY

Stories You May Like

  • pcs officer ankur mahindru appointed new commissioner
    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ ਮਹਿੰਦਰੂ ਬਣੇ ਨਵੇਂ ਕਮਿਸ਼ਨਰ
  • no more arbitrary conduct in government hospitals
    ਸਰਕਾਰੀ ਹਸਪਤਾਲਾਂ ’ਚ ਹੁਣ ਨਹੀਂ ਚੱਲੇਗੀ ਮਨਮਰਜ਼ੀ! ਸਿਵਲ ਸਰਜਨ ਡਾ. ਭਾਰਤੀ ਧਵਨ ਨੇ ਕੱਸਿਆ ਸ਼ਿਕੰਜਾ
  • dussehra puja female ips officer
    ਦੁਸਹਿਰਾ ਪੂਜਾ ਦੌਰਾਨ ਛੱਤੀਸਗੜ੍ਹ 'ਚ ਮਹਿਲਾ IPS ਅਧਿਕਾਰੀ ਨੇ ਚਲਾਈ AK-47, ਵੀਡੀਓ ਵਾਇਰਲ
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ
  • rs 9 75 crore spent on free sanitary pad scheme  dr  baljit kaur
    ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
  • newspaper  abdul kalam  country  president
    ਜਾਣੋ ਅਖਬਾਰ ਵੰਡਦੇ-ਵੰਡਦੇ ਡਾ. ਅਬਦੁਲ ਕਲਾਮ ਨੇ ਕਿਵੇਂ ਤੈਅ ਕੀਤਾ ਦੇਸ਼ ਦੇ ਰਾਸ਼ਟਰਪਤੀ ਦਾ ਸਫ਼ਰ
  • major administrative reshuffle in punjab
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਦੇਖੋ LIST
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • raid in punjab
      ਪੰਜਾਬ 'ਚ ਪੈ ਗਈ RAID! ਨਸ਼ਿਆਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦਾ ਐਕਸ਼ਨ ਤੇਜ਼
    • punjab politics news
      ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਦੇ 2 ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ
    • rahul gandhi punjab rally
      ਪੰਜਾਬ ਵਿਚ 'ਹਿਸਾਬ ਮੰਗੋ ਰੈਲੀ' ਨਾਲ ਚੋਣ ਮੁਹਿੰਮ ਦਾ ਆਗਾਜ਼ ਕਰਨਗੇ ਰਾਹੁਲ ਗਾਂਧੀ
    • parvinder singh jhota update
      28 ਅਕਤੂਬਰ ਨੂੰ ਗੁਰਦੁਆਰਿਆਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਹੋਵੇਗੀ ਅਰਦਾਸ
    • long power cuts punjab tomorrow
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
    • kc venogopal in punjab
      ਪੰਜਾਬ 'ਚ ਨਸ਼ਿਆਂ ਤੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਚੋਣ ਲੜੇਗੀ ਕਾਂਗਰਸ:...
    • fraud of ludhiana
      ਲੁਧਿਆਣਾ 'ਚ 46.44 ਲੱਖ ਦੀ ਠੱਗੀ, ਮਾਲ ਲੈ ਕੇ ਪੈਸੇ ਨਾ ਦੇਣ 'ਤੇ ਜਲੰਧਰ...
    • venugopal s meeting with the punjab congress leadership begins
      ਪੰਜਾਬ ਕਾਂਗਰਸ ਲੀਡਰਸ਼ਿਪ ਨਾਲ ਵੇਣੂਗੋਪਾਲ ਦੀ ਮੀਟਿੰਗ ਸ਼ੁਰੂ, ਬੋਲੇ-ਪੰਜਾਬ ਦੇ ਲੋਕ...
    • balwinder singh patwari  worker  meeting
      ਬਲਵਿੰਦਰ ਸਿੰਘ ਪਟਵਾਰੀ ਵੱਲੋਂ ਪਾਰਟੀ ਆਗੂਆਂ, ਵਰਕਰਾਂ ਤੇ ਲੋਕਾਂ ਨਾਲ ਤਾਲਮੇਲ ਦੀ...
    • robbery incident involving an elderly woman
      ਬਜ਼ੁਰਗ ਔਰਤ ਨਾਲ ਲੁੱਟ ਦੀ ਵਾਰਦਾਤ, ਕੰਨਾਂ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਏ ਦੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +