Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    9:58:35 PM

  • bomb like object found in gurdaspur market

    ਵੱਡੀ ਖਬਰ : ਗੁਰਦਾਸਪੁਰ ਦੇ ਬਾਜ਼ਾਰ 'ਚ ਮਿਲੀ...

  • delhi set a target of 76 runs for bangalore

    DC vs RCB, IPL 2026 : ਬੈਂਗਲੁਰੂ ਦੇ ਗੇਂਦਬਾਜ਼ਾਂ...

  • police station sho arrested with 2 kg heroin

    ਪੰਜਾਬ: ਥਾਣੇ ਦਾ SHO 2 ਕਿਲੋ ਹੈਰੋਇਨ ਸਮੇਤ...

  • 14 people killed after plane crashes in south sudan capital

    ਦੱਖਣੀ ਸੂਡਾਨ ਵੱਡਾ ਜਹਾਜ਼ ਹਾਦਸਾ! ਪਾਇਲਟ ਸਣੇ 14...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਪਟਿਆਲਾ: ਅਰਬਨ ਅਸਟੇਟ ’ਚ ਅਰਬਾਂ ਰੁਪਏ ਦੀ ਜ਼ਮੀਨ ਕੌਢੀਆਂ ਦੇ ਭਾਅ ਵੇਚਣ ਤੋਂ ਭੜਕੇ ਲੋਕ

MALWA News Punjabi(ਮਾਲਵਾ)

ਪਟਿਆਲਾ: ਅਰਬਨ ਅਸਟੇਟ ’ਚ ਅਰਬਾਂ ਰੁਪਏ ਦੀ ਜ਼ਮੀਨ ਕੌਢੀਆਂ ਦੇ ਭਾਅ ਵੇਚਣ ਤੋਂ ਭੜਕੇ ਲੋਕ

  • Updated: 29 Sep, 2022 04:21 PM
Malwa
people are angry about the sale of urban estates
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼ ਪੰਜੌਲਾ) - ਸ਼ਾਹੀ ਸ਼ਹਿਰ ਦੇ ਅਰਬਨ ਅਸਟੇਟ ਦੇ ਫੇਸ-2 ਵਿਖੇ ਪਟਿਆਲਾ ਡਿਵੈਲਪਮੈਂਟ ਅਥਾਰਟੀ (ਪੀ. ਡੀ. ਏ.) ਵੱਲੋਂ ਅਰਬਾਂ ਰੁਪਏ ਦੀ ਜ਼ਮੀਨ ਕੌਢੀਆਂ ਦੇ ਭਾਅ ਵੇਚਣ ਤੋਂ ਇਸ ਇਲਾਕੇ ਦੇ ਲੋਕ ਭੜਕ ਉੱਠੇ ਹਨ। ਲੋਕਾਂ ਨੇ ਇਸ ਡੀਲ ਨੂੰ ਰੱਦ ਕਰਵਾਉਣ ਅਤੇ ਪੂਰੇ ਮਾਮਲੇ ਦੀ ਜਾਂਚ ਕਰਵਾਉਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਵਿਭਾਗ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਚੀਫ ਡਾਇਰੈਕਟਰ ਪੰਜਾਬ ਵਿਜੀਲੈਂਸ ਬਿਊਰੋ ਨੂੰ ਮੰਗ-ਪੱਤਰ ਭੇਜ ਕੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

ਇਸ ਮੰਗ-ਪੱਤਰ ’ਤੇ ਅਰਬਨ ਅਸਟੇਟ ਦੀਆਂ ਸਮੁੱਚੀਆਂ ਰੈਜੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਅਤੇ ਸੈਂਕੜੇ ਅਰਬਨ ਅਸਟੇਟ ਨਿਵਾਸੀਆਂ ਨੇ ਹਸਤਾਖ਼ਰ ਕੀਤੇ ਹੋਏ ਹਨ। ਲੋਕਾਂ ਨੇ ਆਪਣੀ ਸ਼ਿਕਾਇਤ ’ਚ ਕਿਹਾ ਕਿ ਅਰਬਨ ਅਸਟੇਟ ਫੇਸ-2 ਪਟਿਆਲਾ ਦੇ ਮੇਨ ਗੇਟ ਨੇੜੇ ਪੁੱਡਾ ਦੀ 2.25 ਏਕੜ ਕਮਰਸ਼ੀਅਲ ਜਗ੍ਹਾ ਪੀ. ਡੀ. ਏ. ਵੱਲੋਂ ਕਿਸੇ ਪ੍ਰਾਈਵੇਟ ਬਿਲਡਰ ਨੂੰ ਸਿਰਫ 36 ਕਰੋੜ ਰੁਪਏ ’ਚ ਵੇਚ ਦਿੱਤੀ ਗਈ ਹੈ। 

ਬਿਲਡਰ ਵੱਲੋਂ ਇਸ ਜਗ੍ਹਾ ’ਤੇ ਬਹੁ-ਮੰਜ਼ਿਲਾ ਰਿਹਾਇਸ਼ੀ ਫਲੈਟ ਬਣਾਏ ਜਾਣਗੇ ਹਨ। ਇਹ ਜਗ੍ਹਾ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਕੁਝ ਸਮਾਂ ਪਹਿਲਾਂ ਹੀ ਵੇਚੀ ਗਈ ਹੈ। ਇਹ ਡੀਲ ਜਲਦਬਾਜ਼ੀ ’ਚ ਕੀਤੀ ਗਈ ਹੈ। ਪੁੱਡਾ ਦੀ ਇਹ ਜ਼ਮੀਨ 100 ਕਰੋੜ ਤੋਂ ਲੈ ਕੇ 150 ਕਰੋੜ ਤੱਕ ਦੀ ਹੈ ਕਿਉਂਕਿ ਇਥੇ ਮਾਰਕੀਟ ਰੇਟ ਕਾਫੀ ਜ਼ਿਆਦਾ ਹੈ। ਕੁਝ ਦਿਨ ਪਹਿਲਾਂ ਹੀ ਇਸ ਜਗ੍ਹਾ ਦੇ ਨਾਲ ਲੱਗਦੀ ਤੰਗ ਮੰਦਿਰ ਦੇ ਸਾਹਮਣੇ ਵਾਲੀ ਮਾਰਕੀਟ ’ਚ ਪੀ. ਡੀ. ਏ. ਵੱਲੋਂ ਬੂਥਾਂ ਤੇ ਸ਼ੌਅ ਰੂਮਾਂ ਦੀ ਨੀਲਾਮੀ ਕੀਤੀ ਗਈ ਸੀ। ਉਸ ਦਾ ਰਿਜ਼ਰਵ ਪ੍ਰਾਈਜ਼ 1 ਲੱਖ ਰੁਪਏ ਪ੍ਰਤੀ ਵਰਗ ਗਜ਼ ਸੀ।

ਜੇਕਰ ਇਹ ਜ਼ਮੀਨ ਇਸੇ ਕੀਮਤ ਦੇ ਹਿਸਾਬ ਨਾਲ ਵੇਚੀ ਜਾਂਦੀ ਤਾਂ ਪੀ. ਡੀ. ਏ. ਨੂੰ 150 ਕਰੋੜ ਤੋਂ ਵੱਧ ਦੀ ਆਮਦਨ ਹੋਣੀ ਸੀ। ਪੁੱਡਾ ਨੇ ਹਾਊਸਿੰਗ ਟਾਵਰ ਦੇ ਨਿਰਮਾਣ ਲਈ ਹੋਰ ਖ਼ਾਲੀ ਪਈਆਂ ਜ਼ਮੀਨਾਂ ਦਾ ਸਰਵੇ ਨਹੀਂ ਕੀਤਾ, ਜਦੋਂ ਕਿ ਫਲੈਟ ਉਥੇ ਬਣਦੇ ਹਨ, ਜਿਥੇ ਜਗ੍ਹਾ ਸਸਤੀ ਮਿਲਦੀ ਹੈ। ਇਸ ਬੇਸ਼ਕੀਮਤੀ ਜਗ੍ਹਾ ’ਤੇ ਪੁੱਡਾ ਕੋਈ ਵੀ ਬਹੁ-ਮੰਜ਼ਿਲਾ ਕਮਰਸ਼ੀਅਲ ਇਮਾਰਤ ਜਾਂ ਕੋਈ ਮਾਲ ਨੂੰ ਖੁੱਲ੍ਹੀ ਬੋਲੀ ਰਾਹੀਂ ਜਗ੍ਹਾ ਦੇ ਸਕਦੀ ਸੀ, ਜਿਸ ਤੋਂ ਕਾਫ਼ੀ ਕਮਾਈ ਹੋਣੀ ਸੀ। ਸਾਬਕਾ ਕਾਂਗਰਸ ਸਮੇਂ ਅਧਿਕਾਰੀਆਂ ਅਤੇ ਉਸ ਸਮੇਂ ਦੇ ਰਾਜਨੀਤਕ ਲੋਕਾਂ ਦੀ ਮਿਲੀਭੁਗਤ ਨਾਲ ਇਹ ਜ਼ਮੀਨ ਵੇਚੀ ਗਈ ਹੈ।

ਜੇਕਰ ਇਹ ਜ਼ਮੀਨ ਇਸੇ ਕੀਮਤ ਦੇ ਹਿਸਾਬ ਨਾਲ ਵੇਚੀ ਜਾਂਦੀ ਤਾਂ ਪੀ. ਡੀ. ਏ. ਨੂੰ 150 ਕਰੋੜ ਤੋਂ ਵੱਧ ਦੀ ਆਮਦਨ ਹੋਣੀ ਸੀ। ਪੁੱਡਾ ਨੇ ਹਾਊਸਿੰਗ ਟਾਵਰ ਦੇ ਨਿਰਮਾਣ ਲਈ ਹੋਰ ਖ਼ਾਲੀ ਪਈਆਂ ਜ਼ਮੀਨਾਂ ਦਾ ਸਰਵੇ ਨਹੀਂ ਕੀਤਾ, ਜਦੋਂ ਕਿ ਫਲੈਟ ਉਥੇ ਬਣਦੇ ਹਨ, ਜਿਥੇ ਜਗ੍ਹਾ ਸਸਤੀ ਮਿਲਦੀ ਹੈ। ਇਸ ਬੇਸ਼ਕੀਮਤੀ ਜਗ੍ਹਾ ’ਤੇ ਪੁੱਡਾ ਕੋਈ ਵੀ ਬਹੁ-ਮੰਜ਼ਿਲਾ ਕਮਰਸ਼ੀਅਲ ਇਮਾਰਤ ਜਾਂ ਕੋਈ ਮਾਲ ਨੂੰ ਖੁੱਲ੍ਹੀ ਬੋਲੀ ਰਾਹੀਂ ਜਗ੍ਹਾ ਦੇ ਸਕਦੀ ਸੀ, ਜਿਸ ਤੋਂ ਕਾਫ਼ੀ ਕਮਾਈ ਹੋਣੀ ਸੀ। ਸਾਬਕਾ ਕਾਂਗਰਸ ਸਮੇਂ ਅਧਿਕਾਰੀਆਂ ਅਤੇ ਉਸ ਸਮੇਂ ਦੇ ਰਾਜਨੀਤਕ ਲੋਕਾਂ ਦੀ ਮਿਲੀਭੁਗਤ ਨਾਲ ਇਹ ਜ਼ਮੀਨ ਵੇਚੀ ਗਈ ਹੈ।

ਅਰਬਨ ਅਸਟੇਟ ਨਿਵਾਸੀ ਮੰਗ ਕਰਦੇ ਹਨ ਕਿ ਇਸ ਫ਼ੈਸਲੇ ਦਾ ਰੀਵਿਊ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਬਹੁ-ਮੰਜ਼ਿਲਾ ਫਲੈਟ ਬਣਨ ਨਾਲ ਅਰਬਨ ਅਸਟੇਟ ’ਚ ਰਹਿਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਵੱਧ ਜਾਣਗੀਆਂ ਅਤੇ ਪਾਰਕਿੰਗ ਸਮੱਸਿਆ ਪੈਦਾ ਹੋ ਜਾਵੇਗੀ। ਈਲੀਟ ਵੈੱਲਫੇਅਰ ਸੋਸਾਇਟੀ, ਟਰਾਈਸੈਂਟ ਅਰਬਨ ਅਸਟੇਟ ਵੈੱਲਫੇਅਰ ਐਸੋਸੀਏਸ਼ਨ ਫੇਸ-2, ਸੀਨੀਅਰ ਸਿਟੀਜ਼ਨ ਵੈੱਲਫੇਅਰ ਸੋਸਾਇਟੀ ਤੋਂ ਇਲਾਵਾ ਦਰਜਨਾਂ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਮੰਗ ਕੀਤੀ ਕਿ ਜੇਕਰ ਇਸ ਦੀ ਜਾਂਚ ਨਾ ਕੀਤੀ ਗਈ ਤਾਂ ਅਰਬਨ ਅਸਟੇਟ ਨਿਵਾਸੀ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰਨਗੇ ਅਤੇ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ।

  • People
  • angry
  • urban estates
  • ਅਰਬਾਂ ਰੁਪਏ
  • ਜ਼ਮੀਨ
  • ਭੜਕੇ ਲੋਕ

ਪੰਜਾਬ ਵਿਧਾਨ ਸਭਾ 'ਚ ਕਾਂਗਰਸੀਆਂ ਦਾ ਜ਼ਬਰਦਸਤ ਹੰਗਾਮਾ, ਬੋਲੇ-ਮੰਤਰੀ ਫ਼ੌਜਾ ਸਿੰਘ ਸਰਾਰੀ ਨੂੰ ਗ੍ਰਿਫ਼ਤਾਰ ਕਰੋ

NEXT STORY

Stories You May Like

  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • silver becomes cheaper  gold prices also fall
    ਅਕਸ਼ੈ ਤ੍ਰਿਤੀਆ ਤੋਂ ਬਾਅਦ ਚਾਂਦੀ 4000 ਰੁਪਏ ਹੋਈ ਸਸਤੀ, ਸੋਨੇ ਦੇ ਭਾਅ ਵੀ ਟੁੱਟੇ
  • game in the market before donald trump s announcements earned billions
    ਡੋਨਾਲਡ ਟਰੰਪ ਦੇ ਐਲਾਨਾਂ ਤੋਂ ਪਹਿਲਾਂ ਹੀ ਬਾਜ਼ਾਰ 'ਚ ਗੁਪਤ ਖੇਡ! ਕੁਝ ਨਿਵੇਸ਼ਕਾਂ ਨੇ ਕਮਾ ਲਏ ਅਰਬਾਂ ਰੁਪਏ
  • wheat crop  punjab farmers
    ਕਿਸਾਨ ਪਿਛਲੇ ਦੋ ਹਫ਼ਤਿਆਂ ਤੋਂ ਆਪਣੀ ਜਿਣਸ ਵੇਚਣ ਖਾਤਰ ਮੰਡੀਆਂ 'ਚ ਰੁਲ ਰਿਹਾ : ਅਰਾਈਮਾਜਰਾ
  • gold and silver prices have fallen
    ਡਾਲਰ ਦੀਆਂ ਕੀਮਤਾਂ 'ਚ ਵਾਧੇ ਕਾਰਨ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • jump in gold silver prices after two days of decline  latest prices
    ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਤਾਜ਼ਾ ਭਾਅ
  • west asia crisis affects dubai real estate property sales fall by 14
    ਪੱਛਮੀ ਏਸ਼ੀਆ ਸੰਕਟ ਦਾ ਦੁਬਈ ਰੀਅਲ ਅਸਟੇਟ 'ਤੇ ਪਿਆ ਅਸਰ; ਜਾਇਦਾਦ ਦੀ ਵਿਕਰੀ 'ਚ 14% ਦੀ ਗਿਰਾਵਟ
  • gold and silver buyers  fall in prices  the prices of 24 22k
    Gold-Silver ਖ਼ਰੀਦਣ ਵਾਲਿਆਂ ਦੀ ਲੱਗੀ ਲਾਟਰੀ! ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ 24-22K ਦੇ ਭਾਅ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
Trending
Ek Nazar
8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • punjab powercom power cut
      ਪੰਜਾਬ 'ਚ ਇਸ ਲਈ ਲੱਗ ਰਹੇ ਬਿਜਲੀ ਦੇ ਕੱਟ, ਸਾਹਮਣੇ ਆਇਆ ਵੱਡਾ ਕਾਰਣ
    •  ਗ  ਗਲ ਥਹ੍ਪਗੋਲੋ
      ਧੀ ਦੇ ਸਹੁਰੇ ਘਰ ਜਾ ਵੜੇ ਪੇਕੇ, ਸੱਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
    • atm robbery gang arrested
      ATM ਤੇ ਫੈਕਟਰੀਆਂ ਵਿਚ ਡਾਕੇ ਦੀ ਵੱਡੀ ਸਾਜ਼ਿਸ਼ ਨਾਕਾਮ: ਗੈਸ ਕਟਰ ਅਤੇ ਨਾਜਾਇਜ਼...
    • country made pistol  accused arrested
      ਦੇਸੀ ਪਿਸਤੌਲ ਸਮੇਤ ਮੈਗਜ਼ੀਨ ਤੇ 1 ਜ਼ਿੰਦਾ ਰੌਂਦ 32 ਬੋਰ ਸਣੇ 1 ਗ੍ਰਿਫਤਾਰ
    • there will be relief from heat in punjab for 2 days
      ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
    • man jumps into sirhind canal  search continues
      ਵਿਅਕਤੀ ਨੇ ਸਰਹਿੰਦ ਨਹਿਰ 'ਚ ਮਾਰੀ ਛਾਲ, ਭਾਲ ਜਾਰੀ
    • ludhiana uncle niece
      ਕਲਯੁਗੀ ਮਾਮੇ ਦੀ ਕਰਤੂਤ: 40 ਦਿਨਾਂ ਦੀ ਭਾਣਜੀ ਨੂੰ ਕਮਰੇ 'ਚ ਕੀਤਾ ਬੰਦ, ਜਾਨੋਂ...
    • chandigarh university
      ਚੰਡੀਗੜ੍ਹ ਯੂਨੀਵਰਸਿਟੀ ਦੁਨੀਆਂ ਦੀਆਂ ਚੋਟੀ ਦੀਆਂ 300 ਯੂਨੀਵਰਸਿਟੀਆਂ ਦੀ ਸੂਚੀ...
    • punjab fake officials
      'ਤੇਰੀ ਫੈਕਟਰੀ ਬੰਦ ਕਰਾ ਦਿਆਂਗੇ..', ਉਦਯੋਗਪਤੀ ਨੇ ਜਿਨ੍ਹਾਂ ਅਫ਼ਸਰਾਂ ਤੋਂ ਤੰਗ...
    • the first wife arrived at the wedding the second girl was cheated on
      ਪੰਜਾਬ : ਡੋਲੀ ਤੁਰਨ ਤੋਂ ਪਹਿਲਾਂ ਲਾੜਾ ਕੰਧ ਟੱਪ ਕੇ ਦੌੜਿਆ, ਬਰਾਤੀ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +