Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    9:22:37 AM

  • neet pg 2026 exam will not be held again

    ਮੁੜ ਨਹੀਂ ਹੋਵੇਗੀ ‘ਨੀਟ PG’ 2026 ਪ੍ਰੀਖਿਆ,...

  • indigo pilot ill health flight diverted

    ਹਵਾ ’ਚ ਵਿਗੜੀ ਪਾਇਲਟ ਦੀ ਸਿਹਤ, ਮਸਕਟ ਵੱਲ ਮੋੜੀ...

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • india s first geo imaging satellite launched

    ISRO ਨੇ ਰਚਿਆ ਇਤਿਹਾਸ: ਭਾਰਤ ਦਾ ਪਹਿਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਜਲਾਲਾਬਾਦ ਦੇ ਸਰਕਾਰੀ ਹਸਪਤਾਲ ਦੀ ਲਿਫ਼ਟ ਬੰਦ ਹੋਣ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ

MALWA News Punjabi(ਮਾਲਵਾ)

ਜਲਾਲਾਬਾਦ ਦੇ ਸਰਕਾਰੀ ਹਸਪਤਾਲ ਦੀ ਲਿਫ਼ਟ ਬੰਦ ਹੋਣ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ

  • Edited By Anuradha,
  • Updated: 21 Jan, 2021 12:15 PM
Firozpur
people are facing problems government hospital in jalalabad
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ(ਜਤਿੰਦਰ, ਨਿਖੰਜ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਕਾਰਜਕਾਲ ਸਮੇਂ ਵਿਧਾਨ ਸਭਾ ਹਲਕੇ ਜਲਾਲਾਬਾਦ ਦੇ ਵਾਸੀਆਂ ਨੂੰ ਇਕੋ ਛੱਤ ਹੇਠ ਸਿਹਤ ਸਹੂਲਤਾਂ ਦੇਣ ਲਈ ਸਰਹੱਦੀ ਖੇਤਰ ਦੇ ਸ਼ਹਿਰ ਜਲਾਲਾਬਾਦ ’ਚ ਕਰੋੜਾਂ ਰੁਪਏ ਖਰਚ ਕਰ ਕੇ ਸਰਕਾਰੀ ਹਸਪਤਾਲ ਦੀ ਸ਼ਾਨਦਾਰ ਬਿਲਡਿੰਗ ਦਾ ਨਿਰਮਾਣ ਕਰਵਾ ਕਿ ਅਨੇਕਾਂ ਸਹੂਲਤਾਂ ਪ੍ਰਦਾਨ ਕੀਤੀਆ, ਤਾਂ ਜੋ ਜਲਾਲਾਬਾਦ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਲੈਣ ਲਈ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

PunjabKesari

4 ਸਾਲ ਪਹਿਲਾ ਕਾਂਗਰਸ ਪਾਰਟੀ ਦੀ ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਇਕ-ਇਕ ਕਰ ਕੇ ਡਾਕਟਰਾਂ ਦੇ ਤਬਾਦਲੇ ਹੋ ਚੁੱਕੇ ਹਨ ਪਰ ਵਿਧਾਨ ਸਭਾ ਹਲਕੇ ਦੇ 154 ਪਿੰਡਾਂ ਤੋਂ ਇਲਾਵਾ ਦੇ ਸ਼ਹਿਰ ਦੇ ਲੋਕ ਵੀ ਸਰਕਾਰੀ ਹਸਪਤਾਲ ਤੋਂ ਇਲਾਜ ਕਰਵਾਉਣ ਦੀ ਆਸ ਲੈ ਕੇ ਆਉਂਦੇ ਹਨ। ਉਧਰ ਦੂਜੇ ਪਾਸੇ ਹਸਪਤਾਲ ’ਚ ਸਹੂਲਤਾਂ ਦੀ ਗੱਲ ਕੀਤੇ ਜਾਵੇ ਤਾਂ ਸਰਕਾਰੀ ਹਸਪਤਾਲ ’ਚ ਜ਼ਿਆਦਾਤਾਰ ਲੜਾਈ ਝਗੜੇ ਅਤੇ ਸੜਕ ਹਾਦਸਿਆਂ ਅਤੇ ਜਣੇਪੇ ਵਾਲੀਆਂ ਔਰਤਾਂ  ਨਾਲ ਸਬੰਧਤ ਮਰੀਜ਼ ਆੳਂੁਦੇ ਹਨ ਅਤੇ ਹਸਪਤਾਲ ’ਚ ਨਾਮਾਤਰ ਸਹੂਲਤਾਂ  ਹੋਣ ਕਾਰਨ ਮਰੀਜ਼ਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਫਰੀਦਕੋਟ ਦੇ ਹਸਪਤਾਲ ਲਈ ਰੈਂਫਰ ਕਰ ਦਿੱਤਾ ਜਾਂਦਾ ਹੈ ਅਤੇ ਜਿਸ ਕਾਰਨ ਕਈ ਵਾਰ ਤਾਂ ਸੜਕ ਹਾਦਸਿਆਂ ’ਚ ਜ਼ਖ਼ਮੀ ਹੋਣ ਵਾਲੇ ਵਿਅਕਤੀ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਦਮ ਤੋੜ ਦਿੰਦੇ ਹਨ। ਸਰਕਾਰੀ ਹਸਪਤਾਲ ਦੀਆਂ ਸਾਰੀਆਂ ਬਿਲਡਿੰਗਾਂ ’ਚ ਉਪਰਲੀ ਮੰਜਲ ਦੂਜੇ ਵਾਰਡ ’ਚ ਜਾਣ ਲਈ ਪੌੜੀਆਂ ਬਣੀਆਂ ਹਨ ਅਤੇ ਹਰੇਕ ਮੰਜ਼ਿਲ ਤੱਕ ਪੁੱਜਣ ਲਈ ਲਿਫਟਾਂ ਲੱਗਣ ਤੋਂ ਬਾਅਦ ਕਾਫ਼ੀ ਲੰਮੇ ਸਮੇਂ ਤੋਂ ਬਿਮਾਰ ਹੋਣ ਕਾਰਨ ਖ਼ੁਦ ਸਰਕਾਰੀ ਹਸਪਤਾਲ ਦੇ ਡਾਕਟਰਾਂ ਤੇ ਸਟਾਫ ਪਾਸੋ ਇਲਾਜ ਦੀ ਉਮੀਦ ਨੂੰ ਤਰਸ ਰਹੀਆਂ ਹਨ। ਸਮੂਹ ਹਸਪਤਾਲ ਦੀਆਂ ਲਿਫਟਾਂ ਬੰਦ ਹੋਣ ਕਾਰਨ ਬਜੁਰਗਾਂ ਤੇ ਅੰਗਹੀਣਾਂ ਤੋਂ ਇਲਾਵਾ ਬੱਚਿਆਂ ਵਾਲੀਆਂ ਔਰਤਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਲੋਕਾਂ ਦੀ ਸਮੱਸਿਆਂ ਨੂੰ ਹੱਲ ਕਰਨ ਲਈ ਸਿਵਲ ਹਸਪਤਾਲ ਦੇ ਅਧਿਕਾਰੀਆਂ ਸਣੇ ਕਿਸੇ ਵੀ ਕਰਮਚਾਰੀ ਨੇ ਲੋਕਾਂ ਦੀ ਸਮੱਸਿਆਂ ਨੂੰ ਹੱਲ ਕਰਨ ਵੱਲ ਕੋਈ ਧਿਆਨ ਨਹੀ ਦਿੱਤਾ।

ਇਸ ਤੋਂ ਇਲਾਵਾ ਹਸਪਤਾਲ ’ਚ ਪਾਰਕਿੰਗ ਦੀ ਸਮੱਸਿਆਂ ਵੀ ਆਮ ਸਮੱਸਿਆਵਾਂ ਨਾਲੋਂ ਘੱਟ ਨਹੀ ਹੈ ਅਤੇ ਹਸਪਤਾਲ ’ਚ ਆਉਣ ਵਾਲੇ ਆਮ ਲੋਕਾਂ ਤੋਂ ਇਲਾਵਾ ਸਰਕਾਰੀ ਹਸਪਤਾਲ ਦੇ ਡਾਕਟਰਾਂ ਸਣੇ ਸਟਾਫ ਵੀ ਮੁੱਖ ਐਮਰਜੈਂਸੀ ਨੂੰ ਵਾਹਨਾਂ ਦੀ ਪਾਰਕਿੰਗ ਲਈ ਵਰਤੋਂ ਕਰ ਰਿਹਾ ਹੈ ਅਤੇ ਜਦੋਂ ਵੀ ਕੋਈ ਹਾਦਸਾ ਜਾਂ ਘਟਨਾਂ ਵਾਪਰ ਜਾਂਦੀ ਹੈ ਤਾਂ ਐਬੂਲੈਂਸ ਨੂੰ ਰੋਕਣ ਲਈ ਜਗ੍ਹਾ ਨਹÄ ਹੁੰਦੀ ਅਤੇ ਮਰੀਜ਼ਾਂ ਨੂੰ ਅੰਦਰ ਲਿਜਾਉਣ ’ਚ ਨਿੱਜੀ ਐਬੂਲੈਂਸ ਤੇ 108 ਨੰਬਰ ਐਬੂਲੈਂਸ ਟੀਮ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਦੀ ਸਮੱਸਿਆਂ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਕੁੰਭਕਰਨੀ ਨÄਦ ਤੋਂ ਜਗਾਉਣ ਲਈ ਜਗਬਾਣੀ ਦੀ ਟੀਮ ਨੇ ਲਿਫਟਾਂ ਸਣੇ ਜਲਾਲਾਬਾਦ ਦੀ ਮੁੱਖ ਐਮਰਜੈਂਸੀ ਦੇ ਅੱਗੇ ਖੜ੍ਹੇ ਕੀਤੇ ਵਾਹਨਾਂ ’ਚ ਸ਼ਾਮਲ ਮੋਟਰਸਾਈਕਲਾਂ ਨੂੰ ਆਪਣੇ ਕੈਮਰੇ ’ਚ ਕੈਦ ਕੀਤਾ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਦੇ ਅਧਿਕਾਰੀ ਲੋਕਾਂ ਦੀ ਸਮੱਸਿਆਂ ਨੂੰ ਹੱਲ ਕਰਵਾਉਣ ਲਈ ਕੋਈ ਉਪਰਾਲਾ ਕਰਦੇ ਹਨ ਜਾਂ ਨਹੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਇਸ ਮਾਮਲੇ ਸਬੰਧੀ ਜਦੋਂ ਜਲਾਲਾਬਾਦ ਸਰਕਾਰੀ ਹਸਪਤਾਲ ਦੇ ਐੱਸ.ਐੱਮ.ਓ ਨਾਲ ਹਸਪਤਾਲ ਦੀਆਂ ਬੰਦ ਪਈਆਂ ਲਿਫ਼ਟਾਂ ਤੇ ਮੁੱਖ ਐਮਰਜੈਂਸੀ ’ਚ ਖੜ੍ਹੇ ਕਰਨ ਵਾਲੇ ਵਾਹਨਾਂ ਦੀ ਸਮੱਸਿਆਂ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਨ।  

  • People
  • facing problems
  • government hospital
  • ਜਲਾਲਾਬਾਦ
  • ਸਰਕਾਰੀ ਹਸਪਤਾਲ

ਕੁਰਾਲੀ 'ਚ ਭਾਜਪਾ ਆਗੂਆਂ ਨੇ ਲਾਈ 'ਅਸਤੀਫ਼ਿਆਂ' ਦੀ ਝੜੀ, ਜਾਣੋ ਕੀ ਰਿਹਾ ਕਾਰਨ

NEXT STORY

Stories You May Like

  • china masters
    ਚੀਨ ਮਾਸਟਰਜ਼ ਦੇ ਪਹਿਲੇ ਦੌਰ 'ਚ ਉੱਨਤੀ ਹੁੱਡਾ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ
  • holiday declared in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • government school  food  lizard  30 students  sick
    ਸਰਕਾਰੀ ਸਕੂਲ ਦੇ ਖਾਣੇ 'ਚੋਂ ਨਿਕਲੀ ਛਿਪਕਲੀ, 30 ਵਿਦਿਆਰਥੀ ਬੀਮਾਰ, ਚੰਦਰਪੁਰ ਦੇ ਹਸਪਤਾਲ 'ਚ ਦਾਖਲ
  • 11 september holiday
    11 ਸਤੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਦਿੱਲੀ ਦੇ ਸਾਰੇ ਸਰਕਾਰੀ ਦਫ਼ਤਰ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • big decision of esi hospital
    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ
  • passion for speed blood flowing on the roads
    ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
Trending
Ek Nazar
disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • patiala bathinda email
      ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
    • shiromani akali dal list
      ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ...
    • glada big action
      ਗਲਾਡਾ ਦੀ ਵੱਡੀ ਕਾਰਵਾਈ, 9 ਅਣ-ਅਧਿਕਾਰਤ ਕਾਲੋਨੀਆਂ ਢਾਹੀਆਂ
    • warning issued for border districts
      ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
    • martyr jagtar singh  cremation  army
      ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਪਿੰਡ ਵਾਲੇ ਬੋਲ 'ਨਹੀਂ...
    • punjab village announcement
      'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ ਇਸ ਪਿੰਡ 'ਚ ਕਰਵਾਈ ਜਾ ਰਹੀ...
    • young man  boy  suicide
      17 ਸਾਲਾ ਮੁੰਡੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
    • youth joins congress
      ਸਾਬਕਾ ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਕਾਂਗਰਸ ’ਚ ਸ਼ਾਮਲ
    • immigration fraud muktar
      ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਰੁਪਏ ਦੀ ਠੱਗੀ! IELTS ਸੈਂਟਰ ਚਲਾਉਣ ਵਾਲੇ...
    • fir case
      ਇੰਗਲੈਂਡ ਭੇਜਣ ਦੇ ਨਾਂ ’ਤੇ 3.16 ਲੱਖ ਰੁਪਏ ਦੀ ਮਾਰੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +