Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 11, 2025

    9:00:17 PM

  • who is srishti raghuvanshi

    ਕੌਣ ਹੈ ਸ੍ਰਿਸ਼ਟੀ ਰਘੂਵੰਸ਼ੀ ? ਸੋਨਮ ਨਾਲ ਕੀ ਹੈ...

  • raja raghuwanshi

    ਰਾਜਾ ਰਘੂਵੰਸ਼ੀ ਕਤਲਕਾਂਡ 'ਚ ਵੱਡਾ ਖੁਲਾਸਾ, ਸੋਨਮ ਨੇ...

  • shots fired outside girl  s house after she refused to marry

    ਸਨਕੀ ਆਸ਼ਕ ਦਾ ਵੱਡਾ ਕਾਰਾ! ਵਿਆਹ ਤੋਂ ਇਨਕਾਰ ਕਰਨ...

  • shameful action of the teacher  absconded with 2 girl students

    ਟੀਚਰ ਦਾ ਸ਼ਰਮਨਾਕ ਕਾਰਾ! 2 ਵਿਦਿਆਰਥਣਾਂ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਮਾਨਸਾ
  • ਜੇਕਰ ਲੋਕ ਇਨਸਾਫ ਪਾਰਟੀ ਨੇ ਚਾਹਿਆ ਤਾਂ ਉਹ ਲੋਕ ਸਭਾ ਬਠਿੰਡਾ ਤੋਂ ਲੜ ਸਕਦੇ ਨੇ ਚੋਣ : ਮਿੱਤਲ

MALWA News Punjabi(ਮਾਲਵਾ)

ਜੇਕਰ ਲੋਕ ਇਨਸਾਫ ਪਾਰਟੀ ਨੇ ਚਾਹਿਆ ਤਾਂ ਉਹ ਲੋਕ ਸਭਾ ਬਠਿੰਡਾ ਤੋਂ ਲੜ ਸਕਦੇ ਨੇ ਚੋਣ : ਮਿੱਤਲ

  • Updated: 22 Apr, 2018 07:59 PM
ਮਾਨਸਾ
people justice party  prem mittal
  • Share
    • Facebook
    • Tumblr
    • Linkedin
    • Twitter
  • Comment

ਮਾਨਸਾ,(ਜੱਸਲ)— ਮਾਨਸਾ ਤੋਂ ਅਕਾਲੀ ਦਲ ਦੇ ਵਿਧਾਇਕ ਰਹਿਣ ਤੋਂ ਬਾਅਦ ਲੁਧਿਆਣਾ 'ਚ ਬੈਂਸ ਭਰਾਵਾਂ ਦੀ ਪਾਰਟੀ ਲੋਕ ਇਨਸਾਫ ਪਾਰਟੀ 'ਚ ਸ਼ਾਮਲ ਹੋਏ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਦੀ ਅਗਵਾਈ 'ਚ ਦੋ ਦਰਜਨ ਤੋਂ ਵੱਧ ਵਿਅਕਤੀ ਲੋਕ ਇਨਸਾਫ ਪਾਰਟੀ 'ਚ ਸ਼ਾਮਲ ਹੋ ਗਏ। ਜਿੰਨ੍ਹਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੂਨ ਮਹੀਨੇ ਦੇ ਪਹਿਲੇ ਹਫਤੇ ਤੱਕ ਮਾਨਸਾ ਵਿਚ ਇਸ ਪਾਰਟੀ ਦਾ ਮਜ਼ਬੂਤ ਢਾਂਚਾ ਖੜਾ ਕਰ ਦਿੱਤਾ ਜਾਵੇਗਾ। ਸਾਬਕਾ ਵਿਧਾਇਕ ਪ੍ਰੇਮ ਮਿੱਤਲ ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਨੂੰ ਦੁਖੀ ਹੋ ਕੇ ਅਲਵਿਦਾ ਕਹੀ ਕਿਉਂਕਿ ਵਿਧਾਇਕ ਹੁੰਦਿਆਂ ਹੋਇਆ ਵੀ ਪਾਰਟੀ ਨੇ ਉਨ੍ਹਾਂ ਦੀ ਕਦਰ ਨਹੀਂ ਕੀਤੀ ਤੇ ਨਾ ਹੀ ਉਨ੍ਹਾਂ ਨਾਲ ਕੀਤੇ ਵਾਅਦੇ ਪਾਰਟੀ ਨੇ ਪੂਰੇ ਕੀਤੇ। ਉਨ੍ਹਾਂ ਕਿਹਾ ਕਿ ਬੈਂਸ ਭਰਾ ਲੋਕ ਹੱਕਾਂ ਲਈ ਲੜਾਈ ਲੜਦੇ ਹਨ, ਜਿਸ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਇਸ ਪਾਰਟੀ ਦਾ ਪੱਲਾ ਫੜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਉਹ ਦਿਨ ਦੂਰ ਨਹੀਂ, ਜਦ ਆਮ ਆਦਮੀ ਨੂੰ ਆਪਣੇ ਹੱਕਾਂ ਤੇ ਸੂਬੇ ਦੀ ਬਿਹਤਰੀ ਲਈ ਲੋਕ ਇਨਸਾਫ ਪਾਰਟੀ ਨਾਲ ਜੁੜਣਾ ਪਵੇਗਾ। ਮਾਨਸਾ ਤੋਂ ਪਾਰਟੀ ਵਲੋਂ ਲੋਕ ਸਭਾ ਚੋਣਾਂ ਲੜਣ ਦੇ ਪੁੱਛੇ ਸਵਾਲ 'ਤੇ ਸਾਬਕਾ ਵਿਧਾਇਕ ਮਿੱਤਲ ਨੇ ਕਿਹਾ ਕਿ ਇਹ ਪਾਰਟੀ ਦੀ ਹਾਈਕਮਾਂਡ ਦੇ ਹੱਥ ਵਿਚ ਹੈ, ਪਾਰਟੀ ਜੋ ਵੀ ਫੈਸਲਾ ਕਰੇਗੀ, ਉਹ ਸਾਰਿਆਂ ਵਾਸਤੇ ਮੰਨਣਯੋਗ ਹੈ। ਇਸ ਮੌਕੇ ਉਨ੍ਹਾਂ ਨਾਲ ਪਾਰਟਂੀ ਦੇ ਸੂਬਾ ਯੂਥ ਵਿੰਗ ਦੇ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ, ਜ਼ਿਲਾ ਯੂਥ ਵਿੰਗ ਪ੍ਰਧਾਨ ਮਨਮਿੰਦਰ ਸਿੰਘ ਬੀਰੇਵਾਲਾ ਡੋਗਰਾ ਆਦਿ ਹਾਜ਼ਰ ਸਨ। ਉਨ੍ਹਾਂ ਹੋਰ ਪਾਰਟੀਆਂ ਛੱਡ ਕੇ ਆਏ ਸੱਤਪਾਲ ਸਿੰਗਲਾ, ਲਛਮਣ ਸਿੰਘ ਮੱਲ ਸਿੰਘ ਵਾਲਾ, ਬਲਦੇਵ ਸਿੰਘ ਘੋੜੇਵਾਲਾ, ਸੂਰਜ ਭਾਨ ਚਕੇਰੀਆਂ, ਗੁਰਪ੍ਰੀਤ ਸਿੰਘ ਚਕੇਰੀਆਂ, ਜੀਵਨ ਕੁਮਾਰ ਬੁਢਲਾਡਾ, ਸੁਖਜਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਮਾਨਸ਼ਾਹੀਆ, ਮਨਪ੍ਰੀਤ ਸਿੰਘ ਅੱਕਾਂਵਾਲੀ, ਗੁਰਪ੍ਰੀਤ ਚਕੇਰੀਆਂ, ਰੋਹੀ ਖਾਨ ਰੱਲਾ ਨੂੰ ਸਿਰਪਾ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ।

  • ਲੋਕ ਇਨਸਾਫ ਪਾਰਟੀ
  • ਪ੍ਰੇਮ ਮਿੱਤਲ People Justice Party
  • Prem Mittal

ਲੋਕ ਅਦਾਲਤ 'ਚ ਵੱਖ-ਵੱਖ ਕੇਸਾਂ ਦਾ ਕੀਤਾ ਗਿਆ ਨਿਪਟਾਰਾ

NEXT STORY

Stories You May Like

  • bharat bushan ashu summoned
    ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਭੇਜੇ ਸੰਮਨ! ਲੁਧਿਆਣਾ ਤੋਂ ਲੜ ਰਹੇ ਨੇ ਜ਼ਿਮਨੀ ਚੋਣ
  • ludhiana by election
    ਲੁਧਿਆਣਾ ਜ਼ਿਮਨੀ ਚੋਣ: 40 ਲੱਖ ਰੁਪਏ ਤਕ ਖ਼ਰਚ ਸਕਦੇ ਨੇ ਉਮੀਦਵਾਰ, ਰਜਿਸਟਰ 'ਚ ਰੱਖਣਾ ਪਵੇਗਾ ਹਿਸਾਬ
  • richest zodiac signs
    ਇਹ 3 ਰਾਸ਼ੀਆਂ ਦੇ ਲੋਕ ਪੈਸਾ ਕਮਾਉਣ 'ਚ ਹੁੰਦੇ ਨੇ ਸਭ ਤੋਂ ਅੱਗੇ, ਕਿਤੇ ਤੁਸੀਂ ਤਾਂ ਨਹੀਂ ਇਸ 'ਚ ਸ਼ਾਮਲ
  • john abraham s statement created ruckus dogs and god
    'ਧਰਤੀ 'ਤੇ ਜੇਕਰ ਕੋਈ GOD ਹੈ ਤਾਂ ਉਹ DOG ਹੈ'... ਜਾਨ ਇਬਰਾਹਿਮ ਦੇ ਬਿਆਨ ਨਾਲ ਮਚਿਆ ਬਵਾਲ
  • flood situation in assam critical
    ਅਸਾਮ 'ਚ ਹੜ੍ਹ ਦੀ ਗੰਭੀਰ ਸਥਿਤੀ, 5.35 ਲੱਖ ਤੋਂ ਵੱਧ ਲੋਕ ਪ੍ਰਭਾਵਿਤ, PM ਮੋਦੀ ਨੇ CM ਹਿਮੰਤ ਨਾਲ ਕੀਤੀ ਗੱਲ
  • people convict for forest fire
    ਜੰਗਲ ਦੀ ਅੱਗ ਨੇ ਲਈ 104 ਲੋਕਾਂ ਦੀ ਜਾਨ, 10 ਲੋਕ ਦੋਸ਼ੀ ਕਰਾਰ
  • farad kendra employees go on strike
    ਫਰਦ ਕੇਂਦਰ ਦੇ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ, ਲੋਕ ਪਰੇਸ਼ਾਨ
  • firing case
    ਫਾਇਰ ਕਰਕੇ ਰੀਲਾਂ ਬਣਾਉਣ ਵਾਲੇ 2 ਲੋਕ ਗ੍ਰਿਫ਼ਤਾਰ
  • today  s top 10 news
    CM ਮਾਨ ਵੱਲੋਂ ਸਪੋਰਟਸ ਹੱਬ ਦਾ ਉਦਘਾਟਨ ਤੇ ਹਿਮਾਚਲ ਦੀਆਂ ਗੱਡੀਆਂ 'ਤੇ ਲੱਗੇਗਾ...
  • cm bhagwant mann inaugurates burlton park sports hub in jalandhar
    ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...
  • cm bhagwant mann and arvind kejriwal reach in jalandhar
    ਜਲੰਧਰ ਪਹੁੰਚੇ CM ਮਾਨ ਤੇ ਕੇਜਰੀਵਾਲ, ਲੰਡਨ ਭੇਜੀ ਰਗਬੀ ਦੀ ਸ਼ਿਪਮੈਂਟ
  • shahkot police arrest an accused with weapons
    ਸ਼ਾਹਕੋਟ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • flight is going to start from adampur airport to europe and england
    ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ...
  • narco hawala cartel busted in amritsar
    ਅੰਮ੍ਰਿਤਸਰ ’ਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼, 6 ਗ੍ਰਿਫ਼ਤਾਰ, DGP ਨੇ ਕੀਤੇ...
  • people of jalandhar are going to get a big gift today
    ਜਲੰਧਰ ਵਾਸੀਆਂ ਨੂੰ ਅੱਜ ਮਿਲਣ ਜਾ ਰਿਹੈ ਵੱਡਾ ਤੋਹਫ਼ਾ, CM ਭਗਵੰਤ ਮਾਨ ਕਰਨਗੇ...
  • arvind kejriwal statement
    ਪੰਜਾਬ ’ਚ ਲਾਲ-ਫੀਤਾਸ਼ਾਹੀ ਖਤਮ ਕਰਨ ਲਈ 75 ਸਾਲਾਂ ’ਚ ਸਭ ਤੋਂ ਸਾਹਸੀ ਕਦਮ ਚੁੱਕੇ:...
Trending
Ek Nazar
deadly heatwave in punjab another death

ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ, ਤਾਪਮਾਨ ਪੁੱਜਾ 47 ਡਿਗਰੀ ਤੋਂ ਪਾਰ

a big threat looms over the farmers of punjab canal breaks for the 5th time

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ...

cm bhagwant mann inaugurates burlton park sports hub in jalandhar

ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...

bullets fired in punjab s grain market in sultanpur lodhi

ਪੰਜਾਬ ਦੀ ਦਾਣਾ ਮੰਡੀ 'ਚ ਚੱਲ ਗਈਆਂ ਗੋਲ਼ੀਆਂ, ਆਪਸ 'ਚ ਭਿੜੀਆਂ ਦੋ ਧਿਰਾਂ

son missing meet family

10 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਅਗਵਾ ਹੋਇਆ ਪੁੱਤ, ਜਿਗਰ ਦੇ ਟੋਟੇ ਨੂੰ ਵੇਖ...

boy dead on road accident in ajnala

ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ...

referendum related to citizenship failed in italy

ਇਟਲੀ 'ਚ ਨਾਗਰਿਕਤਾ ਅਤੇ 4 ਹੋਰ ਮੰਗਾਂ ਨਾਲ ਸਬੰਧਤ ਰੈਫਰੈਂਡਮ ਹੋਇਆ ਫੇਲ

terrorist attacks in colombia

ਅੱਤਵਾਦੀ ਹਮਲਿਆਂ 'ਚ ਅੱਠ ਲੋਕਾਂ ਦੀ ਮੌਤ, ਕਈ ਜ਼ਖਮੀ

atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਮਾਲਵਾ ਦੀਆਂ ਖਬਰਾਂ
    • electricity  court  power cut
      ਮੋਗਾ ’ਚ ਬਿਜਲੀ ਦਾ ਘੰਟਿਆਂਬੱਧੀ ਕੱਟ, ਕੋਰਟ ’ਚ ਸਮੁੱਚਾ ਕੰਮ-ਕਾਰ ‘ਠੱਪ’
    • adc  car  accident
      ਏ.ਡੀ.ਸੀ. ਮੁਕਤਸਰ ਸਾਹਿਬ ਦੀ ਨਿੱਜੀ ਕਾਰ ਭਵਾਨੀਗੜ੍ਹ ਨੇੜੇ ਖੇਤਾਂ 'ਚ ਡਿੱਗੀ
    • accident case
      ਟਰੈਕਟਰ ਤੇ ਕਾਰ ਦੀ ਟੱਕਰ ’ਚ ਇਕ ਜ਼ਖਮੀ, ਮਾਮਲਾ ਦਰਜ
    • good news for the farmers of punjab
      ਪੰਜਾਬ ਦੇ ਕਿਸਾਨਾਂ ਲਈ Good News, ਇਹ ਸਕੀਮ ਅਪਲਾਈ ਕਰਨ ਲਈ ਵੱਧ ਗਈ ਤਾਰੀਖ਼
    • migrant  laborer  death  corpse
      ਧਰਮਸ਼ਾਲਾ 'ਚੋਂ ਪ੍ਰਵਾਸੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼
    • deputy commissioner meeting
      ਅਨੁਸੂਚਿਤ ਜਾਤੀਆਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਕੀਤਾ ਜਾਵੇ ਜਾਗਰੂਕ : ਡੀ.ਸੀ.
    • beaten case
      ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਮਾਰਕੁੱਟ ਕਰਨ ਦੇ ਦੋਸ਼ 'ਚ 7 ਖ਼ਿਲਾਫ਼ ਮਾਮਲਾ...
    • love marriage husband wife revelation
      Love Marriage ਮਗਰੋਂ ਪਤਨੀ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸੇ
    • shocking news for punjabis
      ਪੰਜਾਬੀਆਂ ਦੇ ਹੋਸ਼ ਉਡਾ ਦੇਣ ਵਾਲੀ ਖ਼ਬਰ! ਖ਼ਤਰੇ ਨੂੰ ਦੇਖਦਿਆਂ ਜਾਰੀ ਕਰਨੇ ਪਏ...
    • latter to cm mann
      ਲੰਮੀ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਮੁਆਫ਼ੀ ਦੀ ਤਲਾਸ਼, ਜੇਲ੍ਹ ਤੋਂ CM ਮਾਨ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +