Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:49:19 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਅਖੌਤੀ ਟਕਸਾਲੀਆਂ ਨੂੰ ਲੋਕ ਸਮਾਂ ਆਉਣ ਤੇ ਸਬਕ ਸਿਖਾਉਣਗੇ: ਦਿਲਰਾਜ ਭੂੰਦੜ

MALWA News Punjabi(ਮਾਲਵਾ)

ਅਖੌਤੀ ਟਕਸਾਲੀਆਂ ਨੂੰ ਲੋਕ ਸਮਾਂ ਆਉਣ ਤੇ ਸਬਕ ਸਿਖਾਉਣਗੇ: ਦਿਲਰਾਜ ਭੂੰਦੜ

  • Updated: 21 Jan, 2020 11:00 PM
Malwa
people will be taught time and time
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਮਨਜੀਤ) ਸ੍ਰੋਮਣੀ ਅਕਾਲੀ ਦਲ ਬੁਢਲਾਡਾ ਦੀ ਸਮੂਚੀ ਜਥੇਬੰਦੀ ਸ੍ਰ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਚ ਭਰੋਸਾ ਪ੍ਰਗਟ ਕਰਦਿਆ ਪਾਰਟੀ ਨਾਲ ਚੱਟਾਨ ਵਾਂਗ ਖੜੀ ਹੈ ।ਇਹ ਵਿਚਾਰ ਅੱਜ ਹਰਬੰਤ ਸਿੰਘ ਦਾਤੇਵਾਸ ਸਾਬਕਾ ਵਿਧਾਇਕ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦਿਲਰਾਜ ਸਿੰਘ ਭੂੰਦੜ ਐਮ.ਐਲ.ਏ ਸਰਦੂਲਗੜ੍ਹ ਨੇ ਕਹੇ ।ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨ੍ਹਾਂ ਤੋਂ ਸ੍ਰ: ਦਾਤੇਵਾਸ ਅਤੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਕੀਤੇ ਜਾ ਰਿਹੇ ਕੂੜ ਪ੍ਰਚਾਰ ਸੰਬੰਧੀ ਉਨ੍ਹਾਂ ਸ਼ਪੱਸ਼ਟ ਕਰ ਦਿੱਤਾ ਹੈ ਕਿ  ਅਸੀਂ ਸ੍ਰੋਮਣੀ ਅਕਾਲੀ ਦਲ ਦੇ ਨਿਧੜਕ ਤੇ ਸੱਚੇ ਇਮਾਨਦਾਰ ਵਫਾਦਾਰ ਸਿਪਾਹੀ ਹਾਂ ਤੇ ਸ੍ਰੋਮਣੀ ਅਕਾਲੀ ਦਲ ਬਾਦਲ ਨਾਲ ਚੱਟਾਨ ਵਾਂਗ ਖੜੇ ਹਾਂ। ਉਹਨਾ ਇਹ ਵੀ ਕਿਹਾ ਸਾਡੀ ਚੰਗੀ ਕਿਸਮਤ ਸਾਡੇ ਇਲਾਕੇ ਦੇ ਦਰਵੇਸ਼ ਸਿਆਸਤਦਾਨ ਸ੍ਰ: ਬਲਵਿੰਦਰ ਸਿੰਘ ਭੂੰਦੜ ਜੀ ਦੀ ਅਗਵਾਈ ਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ ।ਸ੍ਰ: ਭੂੰਦੜ ਨੇ ਕਿਹਾ ਕਿ ਅਖੋਤੀ ਟਕਸਾਲੀਆਂ ਨੂੰ ਸਮਾ ਆਉਣ ਤੇ ਲੋਕ ਸਬਕ ਸਿਖਉਣਗੇ ।ਉਨ੍ਹਾਂ ਕਿਹਾ ਕਿ ਕਿਸੇ ਵੀ ਅਕਾਲੀ ਵਰਕਰ ਜਾਂ ਆਗੂ ਨੂੰ ਕਿਸੇ ਤੋਂ ਘਬਰਾਉਣ ਦੀ ਜਰੂਰਤ ਨਹੀਂ ਹੈ।  ਉਨ੍ਹਾ ਕਿਹਾ ਬੁਢਲਾਡਾ ਹਲਕੇ ਦੀ ਸਮੁੱਚੀ ਲੀਡਰਸਿਪ ਪਾਰਟੀ ਪ੍ਰਧਾਨ ਸ੍ਰ: ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਨਾਲ ਚੱਟਾਨ ਵਾਂਗ ਖੜੀ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਆਉਦੀਆਂ ਮਿਉਸਪਲ ਚੋਣਾਂ ਜੋਰ –ਸ਼ੋਰ ਨਾਲ ਲੜੀਆਂ ਜਾਣਗੀਆ। ਅਖੀਰ ਵਿੱਚ ਸਾਬਕਾ ਵਿਧਾਇਕ ਦਾਤੇਵਾਸ ਨੇ ਕਿਹਾ ਕਿ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਉਹ ਬਾਦਲ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੇ ਹਨ। ਲੋਕ ਕੂੜ ਪ੍ਰਚਾਰ ਤੋਂ ਸਾਵਧਾਨ ਹੋਣ।  ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਦਿਆਲਪੁਰਾ, ਮੇਵਾ ਸਿੰਘ ਦੋਦੜਾ, ਰਜਿੰਦਰ ਸਿੰਘ ਝੰਡਾ, ਦਰਸ਼ਨ ਸਿੰਘ ਮੰਡੇਰ, ਬਿਕਰਮਜੀਤ ਸਿੰਘ ਵਿੱਕੀ ਦਾਤੇਵਾਸ, ਸੋਹਣਾਂ ਸਿੰਘ ਕਲੀਪੁਰ, ਗੁਰਤੇਜ ਸਿੰਘ ਤੇਜੀ ,  ਤਨਜੋਤ ਸਿੰਘ ਸਾਹਨੀ, ਬਿੰਦਰ ਸਿੰਘ ਮੰਘਾਣੀਆਂ, ਬੂਟਾ ਸਿੰਘ ਕੁਲਾਣਾ, ਜਗਸੀਰ ਸਿੰਘ, ਰਾਜਿੰਦਰ ਸਿੰਘ ਝੰਡਾ, ਗਿੰਨੀ ਗੋਦਰਾ ਆਦਿ ਅਕਾਲੀ ਆਗੂ ਮੌਜੂਦ ਸਨ।

  • ਟਕਸਾਲੀਆਂ
  • ਦਿਲਰਾਜ ਭੂੰਦੜ
  • taught

ਕੁੜੀਆਂ ਨੂੰ ਵੀ ਸਮਾਨਤਾ ਦਾ ਅਧਿਕਾਰ ਮਿਲਣਾ ਜ਼ਰੂਰੀ: ਡੀ. ਸੀ

NEXT STORY

Stories You May Like

  • mallikarjun kharge  lok sabha  state assemblies
    ਮਲਿਕਾਰਜੁਨ ਖੜਗੇ ਨੇ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਨੂੰ ਭੰਗ ਕਰਨ ਦੀ ਕੀਤੀ ਮੰਗ
  • national highway  jammu  sleeper bus  people  injured
    ਨੈਸ਼ਨਲ ਹਾਈਵੇਅ 'ਤੇ ਪਲਟੀ ਸਲੀਪਰ ਬੱਸ, 33 ਲੋਕ ਜ਼ਖ਼ਮੀ
  • two person after positive dope test report
    ਡੋਪ ਟੈਸਟ ਰਿਪੋਰਟ ਪਾਜ਼ੇਟਿਵ ਆਉਣ 'ਤੇ 2 ਖ਼ਿਲਾਫ਼ ਕੇਸ ਦਰਜ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • i wanted to spend time at the crease with the bat  kl rahul
    ਮੈਂ ਮੈਦਾਨ 'ਤੇ ਬੱਲੇ ਨਾਲ ਜ਼ਿਆਦਾ ਤੋਂ ਜ਼ਿਆਦਾ ਸਮਾਂ ਬਿਤਾਉਣਾ ਚਾਹੁੰਦਾ ਸੀ: ਕੇਐੱਲ ਰਾਹੁਲ
  • 20 rebel trinamool mps seek 15 days time
    ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ਨੇ ਮੰਗਿਆ 15 ਦਿਨਾਂ ਦਾ ਸਮਾਂ, ਲੋਕ ਸਭਾ ਸਪੀਕਰ ਦੇ ਨੋਟਿਸ ਦਾ ਨਹੀਂ ਦਿੱਤਾ...
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • cricket rules changed
    ਬਦਲ ਗਏ ਕ੍ਰਿਕਟ ਨਿਯਮ: ਸਮਾਂ ਬਰਬਾਦ ਕਰਨ 'ਤੇ ਬੱਲੇਬਾਜ਼ਾਂ 'ਤੇ ਲੱਗੇਗੀ ਦੌੜਾਂ ਦੀ ਪੈਨਲਟੀ, ਜਾਣੋ ਹੋਰ ਵੀ ਨਿਯਮ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • kewal singh dhillon
      ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ...
    • punjab bandh parvinder singh jhota
      'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਦਾ ਵੱਡਾ...
    • sachin pilot will stay in punjab for 5 days from tomorrow
      ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ...
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ...
    • ludhiana cp office
      ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
    • parvinder jhota ashwani kumar medical
      ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +