Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:59:44 PM

  • a star studded affair at the screening of the film prahaar

    ‘ਪ੍ਰਹਾਰ’ ਦੀ ਸਕ੍ਰੀਨਿੰਗ ’ਤੇ ਸਿਤਾਰਿਆਂ ਦਾ ਮੇਲਾ

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Barnala
  • ਬੁਰੀ ਸੰਗਤ ’ਚ ਫਸੇ ਪੁੱਤਰ ਤੋਂ ਦੁੱਖੀ ਪਿਓ ਨੇ ਘਰ ਨੂੰ ਲਗਾਈ ਅੱਗ

MALWA News Punjabi(ਮਾਲਵਾ)

ਬੁਰੀ ਸੰਗਤ ’ਚ ਫਸੇ ਪੁੱਤਰ ਤੋਂ ਦੁੱਖੀ ਪਿਓ ਨੇ ਘਰ ਨੂੰ ਲਗਾਈ ਅੱਗ

  • Updated: 18 Mar, 2021 05:07 PM
Barnala
person house fire barnala motorcycle
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਪੁਨੀਤ ਮਾਨ): ਬਰਨਾਲਾ ’ਚ ਇਕ ਵਾਰ ਫ਼ਿਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਬਰਨਾਲਾ ਵਿੱਚ ਇੱਕ ਵਿਅਕਤੀ ਵਲੋਂ ਆਪਣੇ ਹੀ ਘਰ ਨੂੰ ਅਗ ਲਗਾ ਕੇ ਸਾੜ ਦਿੱਤਾ ਗਿਆ , ਜਿਸ ਵਿਚਕਾਰ ਇੱਕ ਮੋਟਰਸਾਈਕਲ ਅਤੇ ਘਰ ਦਾ ਫਰਨੀਚਰ ਸੜ ਕੇ ਸੁਆਹ ਹੋ ਗਿਆ ਗਿਆ।ਇਸ ਸਬੰਧੀ ਦੋਸ਼ੀ ਸਤਨਾਮ ਸਿੰਘ ਦਾ ਕਹਿਣਾ ਹੈ ਕਿ ਉਸਦਾ ਲਾਡਾਂ ਨਾਲ ਪਾਲਿਆ ਹੋਇਆ ਪੁੱਤਰ ਬੁਰੀ ਸੰਗਤ ਵਿੱਚ ਪੈ ਚੁੱਕਾ ਸੀ , ਜੋ ਬੀਤੇ ਕੁੱਝ ਦਿਨਾਂ ਤੋਂ ਕਾਰ ਲੈਣ ਦੀ ਜ਼ਿੱਦ ਕਰ ਰਿਹਾ ਸੀ। ਜਿਸ ਤੇ ਉਸਦੇ ਪਿਤਾ ਸਤਨਾਮ ਸਿੰਘ ਵੱਲੋਂ ਇਹ ਬੋਲ ਕੇ ਉਸਦੀ ਗੱਲ ਨੂੰ ਟਾਲ ਦਿੱਤਾ ਗਿਆ ਕਿ ਉਨ੍ਹਾਂ ਕੋਲ ਟਰੱਕ ਹੈ, ਨਾਲ ਹੀ ਪੁੱਤਰ ਨੂੰ ਸਲਾਹ ਦਿੱਤੀ ਗਈ ਕਿ ਉਹ ਪਿਤਾ ਨਾਲ ਕੰਮ ਕਰੇ।

PunjabKesari

ਦੋਸ਼ੀ ਸਤਨਾਮ ਸਿੰਘ ਨੇ ਦੱਸਿਆ ਜਦੋਂ ਇਸ ਸਭ ਬਾਰੇ ਉਸਦੀ ਗੱਲ ਉਸਦੇ ਸਾਲੇ ਨਾਲ ਹੋਈ ਤਾਂ ਉਸ ਵੱਲੋਂ ਵਿਅਕਤੀ ਨੂੰ ਪਰਿਵਾਰ ਖ਼ਿਲਾਫ਼ ਭੜਕਾਇਆ ਗਿਆ , ਜਦਕਿ ਬਾਅਦ ਵਿੱਚ ਪਰਿਵਾਰ ਨੂੰ ਵੀ ਵਰਗਲਾ ਕਰ ਉਸ ਤੋਂ ਦੂਰ ਕਰ ਦਿੱਤਾ ਗਿਆ। ਸਤਨਾਮ ਸਿੰਘ  ਦਾ ਕਹਿਣਾ ਹੈ ਕਿ ਘਰ ਦਾ ਇਹ ਹਾਲ ਦੇਖ ਕੇ ਉਸ ਵੱਲੋਂ ਆਪਣੇ ਮੋਟਰਸਾਈਕਲ ਨੂੰ ਅੱਗ ਲਾ ਦਿੱਤੀ ਗਈ, ਪ੍ਰੰਤੂ ਜੋ ਘਰ ਨੂੰ ਅੱਗ ਲਾਉਣ ਦੀ ਗੱਲ ਹੈ ਉਹ ਉਸਦੀ ਪਤਨੀ ਵੱਲੋਂ ਕੀਤਾ ਗਿਆ ਹੈ। ਇਸਦੇ ਨਾਲ ਹੀ ਸਤਨਾਮ ਸਿੰਘ  ਨੇ ਇਹ ਵੀ ਦੱਸਿਆ ਕਿ ਉਸਦੀ ਪਤਨੀ ਦਾ ਇਹ ਦੂਜਾ ਵਿਆਹ ਹੈ।ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ 16 ਮਾਰਚ ਨੂੰ ਸਤਨਾਮ ਸਿੰਘ ਦੀ ਪਤਨੀ ਰੇਨੂ ਬਾਲਾ ਵੱਲੋਂ ਇਹ ਦਰਖ਼ਾਸਤ ਦਿੱਤੀ ਗਈ ਸੀ ਕਿ ਉਸਦੇ ਪਤੀ ਵੱਲੋਂ ਅਕਸਰ ਘਰੇਲੂ ਝਗੜਾ ਕੀਤਾ ਜਾਂਦਾ ਹੈ, ਨਾਲ ਹੀ ਰੇਨੂ ਬਾਲਾ ਵੱਲੋਂ ਇਹ ਵੀ ਕਿਹਾ ਕਿ ਉਸਦੇ ਪਤੀ ਵੱਲੋਂ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਜਿਸ ਵਿੱਚ ਘਰ ਦਾ ਫਰਨੀਚਰ ਅਤੇ ਇੱਕ ਨਵਾਂ ਮੋਟਰਸਾਈਕਲ ਸੜ ਕੇ ਸੁਆਹ ਹੋ ਗਿਆ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਦੋਸ਼ੀ ਨੂੰ ਗਿਰਫ਼ਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ , ਜਿਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

PunjabKesari

  • Person
  • house
  • fire
  • barnala
  • motorcycle
  • ਵਿਅਕਤੀ
  • ਘਰ
  • ਅੱਗ
  • ਬਰਨਾਲਾ
  • ਮੋਟਰਸਾਈਕਲ

ਕੈਪਟਨ ਨੇ ਕੋਰੋਨਾ ਪੀੜਤ 'ਸੁਖਬੀਰ ਬਾਦਲ' ਨੂੰ ਫੋਨ ਕਰਕੇ ਪੁੱਛਿਆ ਹਾਲ, ਕੀਤੀ ਮਦਦ ਦੀ ਪੇਸ਼ਕਸ਼

NEXT STORY

Stories You May Like

  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • christian person  house  shop  fire
    ਪਾਕਿਸਤਾਨ 'ਚ ਮੁਸਲਿਮ ਭੀੜ ਨੇ ਈਸਾਈ ਵਿਅਕਤੀ ਦੇ ਘਰ ਤੇ ਦੁਕਾਨ ਨੂੰ ਲਾਈ ਅੱਗ, ਜਾਣੋ ਕਿਉਂ
  • control room set up in gurdaspur action will be taken if stubble fire
    ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ ਰੂਮ
  • jammu kashmir  poonch  fire
    ਜੰਮੂ-ਕਸ਼ਮੀਰ: ਪੁੰਛ 'ਚ ਅੱਗ ਲੱਗਣ ਨਾਲ 3 ਘਰ ਤੇ 2 ਦੁਕਾਨਾਂ ਸੜ ਕੇ ਸੁਆਹ
  • father and two sons arrested in murder case
    ਕਤਲ ਦੇ ਮਾਮਲੇ ’ਚ ਪਿਤਾ ਸਣੇ ਦੋ ਪੁੱਤਰ ਗ੍ਰਿਫ਼ਤਾਰ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • direct fir to be registered for stubble burning
    ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
  • violence flares up again in manipur
    ਮਣੀਪੁਰ 'ਚ ਮੁੜ ਭੜਕੀ ਹਿੰਸਾ: 24 ਘੰਟਿਆਂ 'ਚ 9 ਲੋਕਾਂ ਦੀ ਮੌਤ, 14 ਘਰਾਂ ਨੂੰ ਲਗਾਈ ਅੱਗ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • 160 000 australian dollars raised in the name of parvinder jhota
      ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ!...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • 2 arrested case
      ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
    • death case
      ਰੈਣ ਬਸੇਰੇ ਦੇ ਸਾਹਮਣੇ ਅਣਪਛਾਤੇ ਸਾਧੂ ਦੀ ਮੌਤ
    • ban on pregabalin capsules and tablets above 75 mg
      ਪ੍ਰੈਗਾਬਾਲਿਨ 75 ਐੱਮ. ਜੀ. ਤੋਂ ਉੱਪਰ ਵਾਲੇ ਕੈਪਸੂਲ ਅਤੇ ਗੋਲੀਆਂ ’ਤੇ ਪਾਬੰਦੀ
    • big news from across punjab regarding aadhaar cards
      ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ...
    • stalls will be set up at 17 places for firecrackers on diwali
      ਦੀਵਾਲੀ 'ਤੇ ਪਟਾਕਿਆਂ ਲਈ 17 ਥਾਵਾਂ 'ਤੇ ਲੱਗਣਗੀਆਂ ਸਟਾਲਾਂ, ਮੋਹਾਲੀ ਪ੍ਰਸ਼ਾਸਨ...
    • new revelation regarding phone calls in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +