Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    3:29:43 PM

  • major action by the administration following the parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ...

  • punjabi family mata jwala ji  golden chhattar

    'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

  • 10 kg of heroin recovered based on information provided by a head constable

    ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur-Barnala
  • ਵਿਅਕਤੀ ਨੂੰ ਲੁਧਿਆਣੇ ਤੋਂ ਭਵਾਨੀਗੜ੍ਹ ਖਿੱਚ ਲਿਆਈ ਮੌਤ, ਸੜਕ ਹਾਦਸੇ ’ਚ ਗਵਾਈ ਜਾਨ

MALWA News Punjabi(ਮਾਲਵਾ)

ਵਿਅਕਤੀ ਨੂੰ ਲੁਧਿਆਣੇ ਤੋਂ ਭਵਾਨੀਗੜ੍ਹ ਖਿੱਚ ਲਿਆਈ ਮੌਤ, ਸੜਕ ਹਾਦਸੇ ’ਚ ਗਵਾਈ ਜਾਨ

  • Edited By Anuradha,
  • Updated: 17 May, 2024 02:18 PM
Sangrur-Barnala
person lost life in road accident
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ ਮਿੱਤਲ) : ਰੋਜ਼ਗਾਰ ਦੀ ਭਾਲ ਦੇ ਬਹਾਨੇ ਇੱਕ ਵਿਅਕਤੀ ਨੂੰ ਉਸਦੀ ਮੌਤ ਲੁਧਿਆਣਾ ਤੋਂ ਭਵਾਨੀਗੜ੍ਹ ਖਿੱਚ ਲੈ ਆਈ। ਇੱਥੇ ਪਟਿਆਲਾ ਰੋਡ ’ਤੇ ਨੈਸ਼ਨਲ ਹਾਈਵੇ ਉੱਪਰ ਪੈਦਲ ਜਾਂਦੇ ਸਮੇਂ ਕਿਸੇ ਅਣਪਛਾਤੇ ਵਾਹਨ ਨੇ ਵਿਅਕਤੀ ਨੂੰ ਫੇਟ ਮਾਰ ਦਿੱਤੀ। ਹਾਦਸੇ 'ਚ ਗੰਭੀਰ ਜਖ਼ਮੀ ਹੋਏ ਵਿਅਕਤੀ ਦੀ ਹਸਪਤਾਲ ਪਹੁੰਚ ਤੋਂ ਪਹਿਲਾਂ ਹੀ ਮੌਤ ਹੋ ਗਈ। ਘਟਨਾ ਸਬੰਧੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ ਅਕਸ਼ੈ ਕੁਮਾਰ ਵਾਸੀ ਅੰਮ੍ਰਿਤਸਰ ਹਾਲ ਅਬਾਦ ਭਵਾਨੀਗੜ੍ਹ ਨੇ ਪੁਲਸ ਨੂੰ ਸ਼ਿਕਾਇਤ ’ਚ ਦੱਸਿਆ ਕਿ ਉਹ ਢਾਬਿਆਂ ’ਤੇ ਨੌਕਰੀ ਕਰਦਾ ਹੈ ਅਤੇ ਲੰਘੀ 13 ਮਈ ਨੂੰ ਜਦੋਂ ਉਹ ਲੁਧਿਆਣਾ ਗਿਆ ਸੀ ਤਾਂ ਰੇਲਵੇ ਸਟੇਸ਼ਨ ਉਸਨੂੰ ਜੌਨੀ ਨਾਮ ਦਾ ਇਕ ਵਿਅਕਤੀ ਮਿਲਿਆ, ਜਿਸਨੇ ਦੱਸਿਆ ਕਿ ਉਸਦੇ ਪਰਿਵਾਰ ’ਚ ਕੋਈ ਨਹੀਂ ਹੈ ਅਤੇ ਉਹ ਇਸੇ ਤਰ੍ਹਾਂ ਚਲ ਫਿਰ ਕੇ ਕੰਮ ਕਰਦਾ ਹੈ। ਅਕਸ਼ੈ ਮੁਤਾਬਕ ਉਹ ਤਰਸ ਖਾ ਕੇ ਉਕਤ ਵਿਅਕਤੀ ਨੂੰ ਆਪਣੇ ਨਾਲ ਲੈ ਆਇਆ ਅਤੇ ਕਿਹਾ ਕਿ ਅਸੀਂ ਦੋਵੇਂ ਭਵਾਨੀਗੜ੍ਹ ਇਲਾਕੇ ’ਚ ਕਿਸੇ ਢਾਬੇ ’ਤੇ ਕੰਮ ਕਰ ਲਵਾਂਗੇ।

ਇਹ ਖ਼ਬਰ ਵੀ ਪੜ੍ਹੋ : ਸੁਰੱਖਿਆ ਸਬੰਧੀ ਹਾਈਕੋਰਟ ਦਾ ਸੁਝਾਅ : ਜਿਸ ਨੂੰ ਮਿਲੀ ਸੁਰੱਖਿਆ, ਉਸੇ ਤੋਂ ਵਸੂਲਿਆ ਜਾਵੇ ਖ਼ਰਚਾ

ਸ਼ਿਕਾਇਤ ’ਚ ਅਕਸ਼ੈ ਨੇ ਅੱਗੇ ਦੱਸਿਆ ਕਿ ਬੀਤੀ 14 ਮਈ ਨੂੰ ਉਹ ਅਤੇ ਉਕਤ ਜੌਨੀ ਕੰਮ ਸਬੰਧੀ ਪਤਾ ਕਰਨ ਲਈ ਜਦੋਂ ਭਵਾਨੀਗੜ੍ਹ ਵਿਖੇ ਪਟਿਆਲਾ ਰੋਡ ’ਤੇ ਪੈਦਲ ਜਾ ਰਹੇ ਸੀ ਤਾਂ ਹਨੀ ਢਾਬੇ ਤੋਂ ਅੱਗੇ ਹਾਈਵੇਅ ’ਤੇ ਪਟਿਆਲਾ ਸਾਈਡ ਤੋਂ ਆਉਂਦੇ ਇਕ ਵਾਹਨ ਨੇ ਬੜੀ ਲਾਪਰਵਾਹੀ ਅਤੇ ਅਣਗਹਿਲੀ ਨਾਲ ਜੌਨੀ ਨੂੰ ਸਿੱਧੀ ਟੱਕਰ ਮਾਰ ਦਿੱਤੀ ਅਤੇ ਘਟਨਾ ਮਗਰੋਂ ਵਾਹਨ ਦਾ ਵਾਲਕ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਦੌਰਾਨ ਜੌਨੀ ਦਾ ਸਿਰ ਸੜਕ ਨਾਲ ਜਾ ਟਕਰਾਇਆ ਅਤੇ ਉਸ ਦੀਆਂ ਲੱਤਾਂ ਵੀ ਟੁੱਟ ਗਈਆ, ਜਿਸਨੂੰ ਇਲਾਜ ਲਈ ਸੰਗਰੂਰ ਹਸਪਤਾਲ ਲਿਆਂਦਾ ਜਾ ਰਿਹਾ ਸੀ ਤਾਂ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਜੌਨੀ ਨੇ ਰਸਤੇ ’ਚ ਹੀ ਦਮ ਤੋੜ ਦਿੱਤਾ। ਪੁਲਸ ਨੇ ਮਾਮਲੇ ਸਬੰਧੀ ਅਕਸ਼ੈ ਦੇ ਬਿਆਨਾਂ ’ਤੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰਕੇ ਉਸਦੀ ਭਾਲ ਆਰੰਭ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ, ਗਰਮੀ ਦੇ ਮੱਦੇਨਜ਼ਰ ਜਾਰੀ ਕੀਤੀਆਂ ਹਿਦਾਇਤਾਂ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

  • Ludhiana
  • Bhawanigarh
  • Death
  • Road Accident
  • ਲੁਧਿਆਣੇ
  • ਭਵਾਨੀਗੜ੍ਹ
  • ਮੌਤ
  • ਸੜਕ ਹਾਦਸੇ

ਬਿੱਟੂ ਦੇ ਸਰਕਾਰੀ ਕੋਠੀ ’ਚ ਰਹਿਣ ਦੇ ਮਾਮਲੇ ’ਚ ਨਗਰ ਨਿਗਮ ਸਣੇ DC ਆਫਿਸ ਦੀ ਵੀ ਸਾਹਮਣੇ ਆਈ ਲਾਪ੍ਰਵਾਹੀ

NEXT STORY

Stories You May Like

  • road accident
    ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • man dead on road accident
    ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਕੈਂਟਰ ਨੇ ਮਾਰੀ ਸੀ ਟੱਕਰ
  • mp  young congress leader
    MP ਤੋਂ ਦੁੱਖਦ ਖ਼ਬਰ : ਭਿਆਨਕ ਸੜਕ ਹਾਦਸੇ 'ਚ ਨੌਜਵਾਨ ਕਾਂਗਰਸੀ ਆਗੂ ਦੀ ਮੌਤ
  • accident in machiwara
    ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ ਜਾਨ
  • woman dead on road accident
    ਸੜਕ ਹਾਦਸੇ 'ਚ ਸਕੂਟਰੀ ਸਵਾਰ ਔਰਤ ਦੀ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਮੌਤ
  • driver dies  cleaner suffers broken legs in horrific road accident in gurdaspur
    ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਡਰਾਈਵਰ ਦੀ ਮੌਤ, ਕਲੀਨਰ ਦੀਆਂ ਟੁੱਟੀਆਂ ਦੋਵੇਂ ਲੱਤਾਂ
  • accident in samrala
    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ 'ਚ ਮੌਤ
  • accident case
    ਰਾਤ ਨੂੰ ਸੈਰ ਕਰਦੇ ਵਿਅਕਤੀ ’ਚ ਮਾਰੀ ਗੱਡੀ, ਮੌਤ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab  controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • dgp strict to eliminate drugs from punjab special plan made for 60 days
      ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
    • water level rises again in the river flowing through the border area
      ਸਰਹੱਦੀ ਇਲਾਕੇ ’ਚ ਵਗਦੇ ਦਰਿਆ ’ਚ ਮੁੜ ਵਧਿਆ ਪਾਣੀ ਦਾ ਪੱਧਰ
    • accident in ludhiana
      ਰਿਸ਼ਤੇਦਾਰ ਦੇ ਭੋਗ 'ਤੇ ਆਈ ਔਰਤ ਦੀ ਸੜਕ ਹਾਦਸੇ 'ਚ ਮੌਤ
    • nihang singh viral video
      ਖੁੱਲ੍ਹੇ ਵਿਚ ਸ਼ਰਾਬ ਪੀ ਰਹੇ ਲੋਕਾਂ 'ਤੇ ਵਰ੍ਹੇ ਨਿਹੰਗਾਂ ਦੇ ਡੰਡੇ! ਸੋਸ਼ਲ ਮੀਡੀਆ...
    • amit shah is visiting punjab on october 20
      20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਸਾਂਝੀ ਕੀਤੀ ਜਾਣਕਾਰੀ
    • firing case
      ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖ਼ਾਰਜ
    • latest on rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਨਵੀਂ...
    • parvinder jhota s mother arrived at the hospital to meet the injured
      ਹਸਪਤਾਲ 'ਚ ਜ਼ਖਮੀਆਂ ਦਾ ਹਾਲ ਜਾਨਣ ਪੁੱਜੇ ਪਰਵਿੰਦਰ ਝੋਟਾ ਦੇ ਮਾਤਾ, ਪੜ੍ਹੋ ਕੀ...
    • raids at 4 places against illegal mining in punjab
      ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ 4 ਥਾਵਾਂ ’ਤੇ ਛਾਪੇਮਾਰੀ, ਮਸ਼ੀਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +