Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 14, 2025

    11:43:26 AM

  • government employees should do this work before june 16

    ਸਰਕਾਰੀ ਮੁਲਾਜ਼ਮ 16 ਜੂਨ ਤੋਂ ਪਹਿਲਾਂ ਕਰਨ ਇਹ ਕੰਮ,...

  • gold prices will reach this level in 12 months

    ਸੋਨੇ ਦੀਆਂ ਕੀਮਤਾਂ ਨੂੰ ਲੈ ਕੇ ਹੋ ਗਈ ਵੱਡੀ...

  • actress sana maqbool suffers from liver cirrhosis

    ਅਦਾਕਾਰਾ ਸਨਾ ਮਕਬੂਲ ਨੂੰ ਹੋਈ 'ਗੰਭੀਰ ਬੀਮਾਰੀ',...

  • 8 runs off one ball this bowler bowled

    ਇਕ ਗੇਂਦ 'ਤੇ 8 ਦੌੜਾਂ... ਸਭ ਤੋਂ ਲੰਬਾ ਤੇ ਮਹਿੰਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Moga
  • ਪੁਲਸ ਪ੍ਰਸ਼ਾਸਨ ਤੋਂ ਦੁਖੀ ਧਰਮਕੋਟ ਹਲਕੇ ਦੇ ਕਾਂਗਰਸੀ ਪੁੱਜੇ ਵਿਧਾਇਕ ਲੋਹਗੜ੍ਹ ਦੇ 'ਦਰਬਾਰ' 'ਚ

MALWA News Punjabi(ਮਾਲਵਾ)

ਪੁਲਸ ਪ੍ਰਸ਼ਾਸਨ ਤੋਂ ਦੁਖੀ ਧਰਮਕੋਟ ਹਲਕੇ ਦੇ ਕਾਂਗਰਸੀ ਪੁੱਜੇ ਵਿਧਾਇਕ ਲੋਹਗੜ੍ਹ ਦੇ 'ਦਰਬਾਰ' 'ਚ

  • Updated: 10 Nov, 2020 10:30 AM
Moga
police administration dharamkot congress mla
  • Share
    • Facebook
    • Tumblr
    • Linkedin
    • Twitter
  • Comment

ਧਰਮਕੋਟ (ਸਤੀਸ਼): ਆਮ ਹੀ ਦੇਖਣ ਵਿਚ ਆਇਆ ਹੈ ਕਿ ਸੱਤਾਧਾਰੀ ਪਾਰਟੀ ਦੇ ਕਾਰਜਕਾਲ ਦੌਰਾਨ ਪੁਲਸ ਪ੍ਰਸ਼ਾਸਨ ਤੋਂ ਦੁਖੀ ਵਿਰੋਧੀ ਪਾਰਟੀਆਂ ਧਰਨੇ ਮੁਜ਼ਾਹਰੇ ਕਰਦੀਆਂ ਹਨ ਪਰ ਧਰਮਕੋਟ ਹਲਕੇ 'ਚ ਵੱਖਰੀ ਗੱਲ ਦੇਖਣ ਨੂੰ ਮਿਲੀ। ਧਰਮਕੋਟ ਹਲਕੇ ਦੇ ਵੱਡੀ ਗਿਣਤੀ 'ਚ ਸੀਨੀਅਰ ਕਾਂਗਰਸੀ ਆਗੂਆਂ ਜੋ ਕਿ ਵੱਖ-ਵੱਖ ਅਹੁਦਿਆਂ ਤੇ ਤਾਇਨਾਤ ਹਨ। ਉਨ੍ਹਾਂ ਆਪਣੀ ਇਕੱਤਰਤਾ ਦੌਰਾਨ ਧਰਮਕੋਟ ਹਲਕੇ 'ਚ ਪੁਲਸ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਸੁਣਵਾਈ ਨਾ ਕਰਨ 'ਤੇ ਉਨ੍ਹਾਂ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਕੋਲ ਆਪਣੇ ਦੁੱਖੜੇ ਰੋਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪ੍ਰਿਤਪਾਲ ਸਿੰਘ ਚੀਮਾ ਚੇਅਰਮੈਨ ਬਲਾਕ ਸੰਮਤੀ, ਇੰਦਰਪ੍ਰੀਤ ਸਿੰਘ ਬਟੀ ਪ੍ਰਧਾਨ ਨਗਰ ਕੌਂਸਲ, ਜਰਨੈਲ ਸਿੰਘ ਖੰਭੇ ਚੇਅਰਮੈਨ ਮਾਰਕੀਟ ਕਮੇਟੀ ਫਤਿਹਗੜ੍ਹ ਪੰਜਤੂਰ, ਸ਼ਿਵਾਜ ਸਿੰਘ ਭੋਲਾ ਚੇਅਰਮੈਨ ਮਾਰਕੀਟ ਕਮੇਟੀ ਕੋਟ ਈਸੇ ਖਾਂ, ਕੁਲਬੀਰ ਸਿੰਘ ਲੋਂਗੀਵਿੰਡ ਚੇਅਰਮੈਨ ਪੀ.ਏ.ਡੀ.ਬੀ, ਅਮਨ ਗਿਲ ਪ੍ਰਧਾਨ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ, ਦਰਸ਼ਨ ਸਿੰਘ ਲਲਿਹਾਂਦੀ ਵਾਇਸ ਚੇਅਰਮੈਨ, ਬਲਤੇਜ ਸਿੰਘ ਗਿੱਲ ਚੇਅਰਮੈਨ ਕੋਆ, ਮਾਰਕੀਟ ਸੁਸਾਇਟੀ ਆਦਿ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਹੁੰਦੇ ਹੋਏ ਵੀ ਧਰਮਕੋਟ ਹਲਕੇ ਵਿਚ ਪੁਲਸ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਵਰਕਰਾਂ ਦੇ ਜਾਇਜ਼ ਕੰਮ ਵੀ ਨਹੀਂ ਕੀਤੇ ਜਾ ਰਹੇ। ਉਪਰੋਕਤ ਆਗੂਆਂ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਵਲੋਂ ਕਾਂਗਰਸੀ ਵਰਕਰਾਂ ਨੂੰ ਜਾਣਬੁੱਝ ਕੇ ਜਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਫਤਿਹਗੜ੍ਹ ਪੰਜਤੂਰ ਵਿਖੇ ਕਾਂਗਰਸੀ ਵਰਕਰ ਨਾਲ ਧੱਕੇਸ਼ਾਹੀ ਖਿਲਾਫ਼ ਉਨ੍ਹਾਂ ਵਲੋਂ ਧਰਨਾ ਵੀ ਲਗਾਇਆ ਗਿਆ ਸੀ। ਇਸ ਧਰਨੇ ਦੌਰਾਨ ਭਾਵੇਂ ਐਫ.ਆਈ.ਆਰ.ਦਰਜ ਤਾਂ ਕੀਤੀ ਗਈ, ਪਰ ਕਾਰਵਾਈ ਕੋਈ ਨਹੀਂ ਹੋਈ। 

PunjabKesari

ਇਸ ਤੋਂ ਇਲਾਵਾ ਵੀ ਹਲਕੇ ਦੇ ਵੱਖ-ਵੱਖ ਥਾਣਿਆਂ ਅਤੇ ਪੁਲਸ ਚੌਂਕੀਆਂ 'ਚ ਕਾਂਗਰਸੀ ਵਰਕਰਾਂ ਦੀ ਵੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਆਮ ਪਬਲਿਕ ਨੂੰ ਚਲਾਨ ਕੱਟ ਕੇ ਨਾਜਾਇਜ਼ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀ ਸਰਕਾਰ ਹੁੰਦੇ ਹੋਏ ਸਾਡਾ ਇਹ ਹਾਲ ਹੈ ਤਾਂ ਆਮ ਲੋਕਾਂ ਦਾ ਕੀ ਹੋਵੇਗਾ। ਇਸ ਨੂੰ ਲੈ ਕੇ ਅਸੀਂ ਅੱਜ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਕੋਲ ਆਪਣੇ ਦੁੱਖੜੇ ਰੋਣ ਆਏ ਹਾਂ। ਇਸ ਮੌਕੇ ਮਨਪ੍ਰੀਤ ਸਿੰਘ ਨੀਟਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਇਕਬਾਲ ਸਿੰਘ ਰਾਮਗੜ੍ਹ ਮੈਂਬਰ ਬਲਾਕ ਸੰਮਤੀ, ਮੋਹਨ ਸਿੰਘ ਸਰਪੰਚ ਭਿੰਡਰ, ਗੁਰਜਿੰਦਰ ਸਿੰਘ ਸੋਨੀ ਸਰਪੰਚ ਇੰਦਰਗੜ੍ਹ, ਜਰਨੈਲ ਸਿੰਘ ਗੁਗਲਾ ਸਰਪੰਚ, ਮੁਖਤਿਆਰ ਸਿੰਘ ਰਾਜੂ ਸਰਪੰਚ, ਪਰਮਿੰਦਰ ਸਿੰਘ ਸਰਪੰਚ, ਬੇਅੰਤ ਸਿੰਘ ਬਿੱਟੂ ਸਰਪੰਚ ਤੋਂ ਇਲਾਵਾ ਹੋਰ ਹਾਜ਼ਰ ਸਨ।

ਕੀ ਕਹਿਣਾ ਹਲਕਾ ਵਿਧਾਇਕ ਦਾ
ਜਦੋਂ ਇਸ ਸਬੰਧੀ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨਾਲ ਇਸ ਮਸਲੇ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਦੇ ਵਰਕਰ ਉਸ ਪਾਰਟੀ ਦੀ ਜ਼ਿੰਦਜਾਨ ਹੁੰਦੇ ਹਨ।ਕਾਂਗਰਸੀ ਵਰਕਰਾਂ ਨੂੰ ਪੁਲਸ ਪ੍ਰਸ਼ਾਸਨ ਸਬੰਧੀ ਜੋ ਸ਼ਿੱਕਵੇਂ ਹਨ ਉਹ ਇਨ੍ਹਾਂ ਵਰਕਰਾਂ ਦਾ ਮਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿਚ ਲਿਆਉਣਗੇ ਅਤੇ ਕਾਂਗਰਸੀ ਵਰਕਰਾਂ ਦਾ ਮਾਣ-ਸਨਮਾਨ ਬਹਾਲ ਕਰਵਾਇਆ ਜਾਵੇਗਾ।

  • Police Administration
  • Dharamkot
  • Congress
  • MLA
  • ਪੁਲਸ ਪ੍ਰਸ਼ਾਸਨ
  • ਧਰਮਕੋਟ
  • ਕਾਂਗਰਸੀ
  • ਵਿਧਾਇਕ

NRI ਮੁੰਡੇ ਨਾਲ ਮੰਗਣੀ ਕਰਵਾ ਕਿਸੇ ਹੋਰ ਨਾਲ ਲਏ ਸੱਤ ਫੇਰੇ, ਹੁਣ ਪੈ ਗਿਆ ਵੱਡਾ ਪੰਗਾ

NEXT STORY

Stories You May Like

  • congress mla grandson police
    ਕਾਂਗਰਸੀ ਵਿਧਾਇਕ ਦਾ ਪੋਤਾ ਅਗਵਾ, ਪੁਲਸ ਨੇ 14 ਘੰਟਿਆਂ ਅੰਦਰ ਕੀਤਾ ਬਰਾਮਦ
  • former amritsar mla inderjit singh bolaria narrowly escaped with a bang
    ਵਾਲ-ਵਾਲ ਬਚੇ ਅੰਮ੍ਰਿਤਸਰ ਦੇ ਸਾਬਕਾ ਵਿਧਾਇਕ ਇੰਦਰਜੀਤ ਸਿੰਘ ਬੁਲਾਰੀਆ ਦੇ ਖਾਸਮਖਾਸ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ 2025)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ, 2025)
  • 2 nihangs arrested from kapurthala for attacking duggal chaap owners
    ਦੁੱਗਲ ਚਾਪ ਦੇ ਮਾਲਕਾਂ ’ਤੇ ਹਮਲਾ ਕਰਨ ਵਾਲੇ 2 ਨਿਹੰਗ ਕਪੂਰਥਲਾ ਤੋਂ ਗ੍ਰਿਫ਼ਤਾਰ,...
  • electricity supply will remain off
    ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ
  • 116 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 116 ਨਸ਼ਾ ਸਮੱਗਲਰ ਗ੍ਰਿਫ਼ਤਾਰ ਤੇ ਕਰੋੜਾਂ ਦੀ...
  • punjab weather update
    ਪੰਜਾਬ 'ਚ Red Alert! ਜਾਣੋ ਕਿੱਥੇ ਚੱਲੇਗੀ ਲੂ ਤੇ ਕਿੱਥੇ ਪਵੇਗਾ ਮੀਂਹ
  • boeing 787 dreamliner suffers first accident in 14 years
    14 ਸਾਲਾਂ ’ਚ ਪਹਿਲੀ ਵਾਰ ਹਾਦਸੇ ਦਾ ਸ਼ਿਕਾਰ ਹੋਇਆ ਬੋਇੰਗ 787 ਡ੍ਰੀਮਲਾਈਨਰ
  • pawan jyoti sangh honours 15 members with positions
    ਪਾਵਨ ਜੋਤੀ ਸੰਘ ਵੱਲੋਂ 15 ਮੈਂਬਰਾਂ ਨੂੰ ਅਹੁਦੇ ਦੇ ਕੇ ਕੀਤਾ ਗਿਆ ਸਨਮਾਨਿਤ
  • red alert in 9 districts of punjab big weather forecast
    ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ,...
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
Trending
Ek Nazar
electricity supply will remain off

ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ

two gujaratis arrested in us

ਅਮਰੀਕਾ 'ਚ ਦੋ ਗੁਜਰਾਤੀ ਗ੍ਰਿਫ਼ਤਾਰ, ਕੀਤੇ ਜਾ ਸਕਦੇ ਹਨ ਡਿਪੋਰਟ

russia condemns israeli attack  suspends flights

ਰੂਸ ਨੇ ਈਰਾਨ 'ਤੇ ਇਜ਼ਰਾਇਲੀ ਹਮਲੇ ਦੀ ਕੀਤੀ ਨਿੰਦਾ, ਉਡਾਣਾਂ ਕੀਤੀਆਂ ਮੁਅੱਤਲ

red alert in 9 districts of punjab big weather forecast

ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ,...

chandigarh s nights are the hottest in punjab and haryana red alert issued

ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

voting on permanent ceasefire in gaza india

ਗਾਜ਼ਾ 'ਚ ਤੁਰੰਤ, ਸਥਾਈ ਜੰਗਬੰਦੀ ਦੀ ਮੰਗ ਸਬੰਧੀ ਮਤੇ 'ਤੇ ਭਾਰਤ ਨੇ ਨਹੀਂ ਕੀਤੀ...

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

helicopter makes emergency landing in punjab

ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

read this news to avoid the heat

ਪੰਜਾਬੀਓ ਗਰਮੀ ਤੋਂ ਬੱਚਣ ਲਈ ਪੜ੍ਹੋ ਇਹ ਖ਼ਬਰ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

netanyahu calls israel  s attack successful initial attack

ਨੇਤਨਯਾਹੂ ਨੇ ਈਰਾਨ 'ਤੇ ਇਜ਼ਰਾਈਲੀ ਹਮਲੇ ਨੂੰ 'ਸਫਲ ਸ਼ੁਰੂਆਤੀ ਹਮਲਾ' ਦਿੱਤਾ...

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

death toll rises due to floods in south africa  s

ਦੱਖਣੀ ਅਫਰੀਕਾ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 80 ਦੇ ਕਰੀਬ

pakistan condemns israeli attacks on iran

ਪਾਕਿਸਤਾਨ ਨੇ ਈਰਾਨ 'ਤੇ ਇਜ਼ਰਾਈਲੀ ਹਮਲਿਆਂ ਦੀ ਕੀਤੀ ਨਿੰਦਾ

trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਮਾਲਵਾ ਦੀਆਂ ਖਬਰਾਂ
    • electricity supply will remain off
      ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ
    • 116 drug smugglers arrested under   war on drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ 116 ਨਸ਼ਾ ਸਮੱਗਲਰ ਗ੍ਰਿਫ਼ਤਾਰ ਤੇ ਕਰੋੜਾਂ ਦੀ...
    • a warning bell for punjabis amid scorching heat
      ਅੱਗ ਵਰ੍ਹਾਊ ਗਰਮੀ ਵਿਚਾਲੇ ਵੱਡੇ ਖ਼ਤਰੇ 'ਚ ਪੰਜਾਬ ਦੇ ਲੋਕ! ਸਿਹਤ ਮੰਤਰੀ ਨੇ ਜਾਰੀ...
    • woman cheated of lakhs on the pretext of sending her abroad
      ਵਿਦੇਸ਼ ਭੇਜਣ ਦੇ ਨਾਂ ’ਤੇ ਔਰਤ ਨਾਲ ਮਾਰੀ ਲੱਖਾਂ ਦੀ ਠੱਗੀ, ਫ਼ਰਾਰ ਮੁਲਜ਼ਮਾਂ ਦੀ...
    • p  o  staff nabs wanted accused in theft and robbery cases
      ਪੀ. ਓ. ਸਟਾਫ ਨੇ ਚੋਰੀ ਤੇ ਡਕੈਤੀ ਦੇ ਮਾਮਲਿਆਂ ’ਚ ਲੋੜੀਂਦੇ ਮੁਲਜ਼ਮਾਂ ਨੂੰ ਕੀਤਾ...
    • kamal kaur nihang
      ਭਾਬੀ ਕਮਲ ਕੌਰ ਦੇ ਹੱਕ 'ਚ ਨਿੱਤਰਿਆ ਨਿਹੰਗ ਸਿੰਘ! ਅੰਮ੍ਰਿਤਪਾਲ ਮਹਿਰੋਂ ਬਾਰੇ...
    • nepali servants steal cash and jewellery worth lakhs from businessman  s
      ਵਿਦੇਸ਼ ਗਏ ਕਾਰੋਬਾਰੀ ਦੇ ਘਰ ਨੇਪਾਲੀ ਨੌਕਰਾਂ ਦਾ ਕਾਰਨਾਮਾ, ਲੱਖਾਂ ਦੀ ਨਕਦੀ ਤੇ...
    • punjab weather update
      ਪੰਜਾਬ 'ਚ Red Alert! ਜਾਣੋ ਕਿੱਥੇ ਚੱਲੇਗੀ ਲੂ ਤੇ ਕਿੱਥੇ ਪਵੇਗਾ ਮੀਂਹ
    • wife murdered her husband with her lover
      ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਰਵਾਇਆ ਕਤਲ
    • bribe of 24 lakh rupees
      24 ਲੱਖ ਰੁਪਏ ਦੀ ਰਿਸ਼ਵਤ! SDM ਦਾ ਸਟੈਨੋ ਨਕਦੀ ਸਮੇਤ ਵਿਜੀਲੈਂਸ ਬਿਊਰੋ ਵੱਲੋਂ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +