Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    6:41:11 PM

  • high alert in punjab after shambhu blast

    ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ...

  • railway track punjab railway track

    ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ...

  • railway track dig patiala

    ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ...

  • gas company pipeline leak

    ਪੰਜਾਬ ਦਾ ਇਹ ਇਲਾਕਾ ਕਰਵਾਇਆ ਗਿਆ ਖਾਲ੍ਹੀ, ਲੀਕ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਗ੍ਰਿਫਤਾਰ ਗੈਂਗਸਟਰਾਂ ਨੂੰ ਘਟਨਾ ਵਾਲੀ ਥਾਂ ’ਤੇ ਲਿਜਾ ਕੇ ਪੁਲਸ ਨੇ ਦੁਹਰਾਇਆ ਕ੍ਰਾਈਮ ਸੀਨ

MALWA News Punjabi(ਮਾਲਵਾ)

ਗ੍ਰਿਫਤਾਰ ਗੈਂਗਸਟਰਾਂ ਨੂੰ ਘਟਨਾ ਵਾਲੀ ਥਾਂ ’ਤੇ ਲਿਜਾ ਕੇ ਪੁਲਸ ਨੇ ਦੁਹਰਾਇਆ ਕ੍ਰਾਈਮ ਸੀਨ

  • Updated: 04 Jun, 2021 10:48 PM
Malwa
police took the arrested gangsters to the spot and repeated the crime scene
  • Share
    • Facebook
    • Tumblr
    • Linkedin
    • Twitter
  • Comment

ਜਗਰਾਓਂ (ਭੰਡਾਰੀ)– ਸੀ. ਆਈ. ਏ. ਸਟਾਫ ਜਗਰਾਓਂ ਦੇ 2 ਥਾਣੇਦਾਰਾਂ ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦਾ ਨਵੀਂ ਦਾਣਾ ਮੰਡੀ ਜਗਰਾਓਂ ’ਚ ਗੋਲੀਆਂ ਮਾਰ ਕੇ ਕਤਲ ਕਰਨ ਦੇ ਦੋਸ਼ ’ਚ ਗ੍ਰਿਫਤਾਰ 2 ਗੈਂਗਸਟਰਾਂ ਦਰਸ਼ਨ ਸਿੰਘ ਸਹੋਲੀ ਅਤੇ ਬਲਜਿੰਦਰ ਸਿੰਘ ਨੂੰ ਭਾਰੀ ਪੁਲਸ ਸੁਰੱਖਿਆ ’ਚ ਘਟਨਾ ਵਾਲੀ ਥਾਂ ’ਤੇ ਲਿਜਾ ਕੇ ਕ੍ਰਾਈਮ ਸੀਨ ਦੁਹਰਾਇਆ ਗਿਆ।

ਇਹ ਖ਼ਬਰ ਪੜ੍ਹੋ- ਆਸਟਰੇਲੀਆ ਨੇ ਕੁਵੈਤ ਨੂੰ 3-0 ਨਾਲ ਹਰਾਇਆ, UAE ਦੀ ਵੱਡੀ ਜਿੱਤ


ਜ਼ਿਕਰਯੋਗ ਹੈ ਕਿ ਪਿਛਲੀ 15 ਮਈ ਨੂੰ ਮੁੱਖ ਦੋਸ਼ੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਆ ਅਤੇ ਉਸ ਦੇ ਸਾਥੀਆਂ ਜਸਪ੍ਰੀਤ ਸਿੰਘ ਉਰਫ ਜੱਸੀ, ਬਲਜਿੰਦਰ ਸਿੰਘ ਬੱਬੀ ਤੇ ਦਰਸ਼ਨ ਸਿੰਘ ਸਹੋਲੀ ਵਲੋਂ ਥਾਣੇਦਾਰਾਂ ਦੀ ਹੱਤਿਆ ਕੀਤੀ ਗਈ ਸੀ। ਇਨ੍ਹਾਂ ਚਾਰਾਂ ਗੈਂਗਸਟਰਾਂ ਵਿਰੁੱਧ ਥਾਣਾ ਸਿਟੀ ਜਗਰਾਓਂ ’ਚ ਕਤਲ ਅਤੇ ਹੋਰ ਧਾਰਾਵਾਂ ਦੇ ਅਧੀਨ ਕੇਸ ਦਰਜ ਕੀਤਾ ਗਿਆ ਸੀ। ਬਾਅਦ ’ਚ ਜਾਂਚ ਦੌਰਾਨ ਉਕਤ ਗੈਂਗਸਟਰਾਂ ਦਾ ਸਹਿਯੋਗ ਕਰਨ ਵਾਲੇ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਇਨ੍ਹਾਂ ਤੋਂ ਅਸਲਾ ਵੀ ਬਰਾਮਦ ਕੀਤਾ ਗਿਆ ਸੀ। ਪਿਛਲੇ ਦਿਨੀਂ ਪੰਜਾਬ ਪੁਲਸ ਦੀ ਆਰਗੇਨਾਈਜ਼ਡ ਕ੍ਰਾਈਮ ਕੰਟ੍ਰੋਲ ਯੂਨਿਟ (ਓਕੂ) ਟੀਮ ਨੇ 2 ਗੈਂਗਸਟਰਾਂ ਦਰਸ਼ਨ ਸਿੰਘ ਸਹੋਲੀ ਅਤੇ ਬਲਜਿੰਦਰ ਸਿੰਘ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕਰ ਲਿਆ। ਦੋਵਾਂ ਨੂੰ 29 ਮਈ ਨੂੰ ਅਦਾਲਤ ’ਚ ਪੇਸ਼ ਕਰ ਕੇ 10 ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਸੀ।

ਇਹ ਖ਼ਬਰ ਪੜ੍ਹੋ- ਡਿਵੀਲੀਅਰਸ ਦਾ ਬਹੁਤ ਵੱਡਾ ਫੈਨ ਹੈ ਇਹ ਪਾਕਿ ਖਿਡਾਰੀ, ਕਿਹਾ- ਚਾਹੁੰਦਾ ਹਾਂ ਉਹ PSL ਖੇਡੇ


ਸੂਤਰਾਂ ਦੇ ਅਨੁਸਾਰ ਪੰਜਾਬ ਪੁਲਸ ਦੀ ਇਹ ਵਿਸ਼ੇਸ਼ ਟੀਮ ਬਾਅਦ ’ਚ ਦੋਵਾਂ ਗੈਂਗਸਟਰਾਂ ਨੂੰ ਪੁੱਛਗਿੱਛ ਦੇ ਲਈ ਆਪਣੇ ਨਾਲ ਲੈ ਗਈ ਸੀ ਅਤੇ ਬੀਤੀ ਵੀਰਵਾਰ ਦੀ ਰਾਤ ਦੋਹਾਂ ਨੂੰ ਜਗਰਾਓਂ ਲੈ ਕੇ ਆਈ ਸੀ। ਅੱਜ ਐੱਸ. ਐੱਸ. ਪੀ. ਚਰਨਜੀਤ ਸਿੰਘ ਸੋਹਲ ਨੇ ਪੁਲਸ ਟੀਮ ਸਮੇਤ ਗ੍ਰਿਫਤਾਰ ਦੋਵਾਂ ਗੈਂਗਸਟਰਾਂ ਨੂੰ ਨਵੀਂ ਦਾਣਾ ਮੰਡੀ ’ਚ ਲਿਜਾ ਕੇ ਉਨ੍ਹਾਂ ਨਾਲ ਕਤਲ ਦੀ ਘਟਨਾ ਬਾਰੇ ਬਾਰੀਕੀ ਨਾਲ ਜਾਣਕਾਰੀ ਲਈ। ਉਨ੍ਹਾਂ ਨੇ ਦੱਸਿਆ ਕਿ ਇਸ ਕੇਸ ’ਚ ਫਰਾਰ ਦੋਵੇਂ ਮੁੱਖ ਦੋਸ਼ੀਆਂ ਦੀ ਪੁਲਸ ਸਰਗਰਮੀ ਨਾਲ ਭਾਲ ਕਰ ਰਹੀ ਹੈ। ਜਗਰਾਓਂ ਦੇ ਨੇੜੇ ਸਥਿਤ ਕੋਠੇ ਬੱਗੂ ’ਚ ਬਲਜਿੰਦਰ ਸਿੰਘ ਬੱਬੀ ਅਤੇ ਦਰਸ਼ਨ ਸਿੰਘ ਸਹੋਲੀ ਇਕ ਕਿਰਾਏ ਦੇ ਮਕਾਨ ’ਚ ਕਦੇ-ਕਦੇ ਆ ਕੇ ਠਹਿਰਦੇ ਸਨ। ਗੈਂਗਸਟਰ ਜੈਪਾਲ ਦੇ ਵੀ ਇਸ ਮਕਾਨ ’ਚ ਆਉਣ-ਜਾਣ ਦੀ ਜਾਣਕਾਰੀ ਮਿਲੀ ਹੈ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • CIA staff Jagraon
  • police officers
  • arrested
  • gangsters
  • ਸੀ ਆਈ ਏ ਸਟਾਫ ਜਗਰਾਓਂ
  • ਥਾਣੇਦਾਰਾਂ
  • ਗ੍ਰਿਫਤਾਰ
  • ਗੈਂਗਸਟਰਾਂ

ਭਾਜਪਾ ਆਗੂਆਂ ਨੇ ਵੀ ਕੀਤੀ ਕਿਸਾਨੀ ਮਸਲਾ ਹੱਲ ਕਰਨ ਦੀ ਮੰਗ

NEXT STORY

Stories You May Like

  • gurdaspur police arrest man with one kg of opium
    ਗੁਰਦਾਸਪੁਰ ਪੁਲਸ ਨੇ ਇਕ ਕਿਲੋ ਅਫ਼ੀਮ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫਤਾਰ
  • tragic incident in amritsar
    ਅੰਮ੍ਰਿਤਸਰ 'ਚ ਦਰਦਨਾਕ ਘਟਨਾ, ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
  • punjab police  cyber   crime department
    ਪੰਜਾਬ ਪੁਲਸ ਨੇ ਕੇਂਦਰ ਨੂੰ ਪੱਤਰ ਲਿਖ ਕੇ 'Lawrence of Punjab 'ਤੇ ਪਾਬੰਦੀ ਲਗਾਉਣ ਲਈ ਕਿਹਾ
  • 6 accused who attacked kharar police arrested
    ਖਰੜ ਪੁਲਸ ‘ਤੇ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫਤਾਰ, ਹਥਿਆਰ-ਮੋਟਰਸਾਇਕਲ ਤੇ ਸਕਾਰਪਿਓ ਗੱਡੀ ਬਰਾਮਦ
  • big conspiracy foiled in phagwara
    ਫਗਵਾੜਾ ’ਚ ਵੱਡੀ ਸਾਜ਼ਿਸ਼ ਨਾਕਾਮ? ਪੁਲਸ ਦੇ ਸਟਿੱਕਰ ਵਾਲੀ ‘ਕਾਲੀ ਵਰਨਾ’ ਨੇ ਪਾਈਆਂ ਭਾਜੜਾਂ, ਪਿਸਤੌਲ ਬਰਾਮਦ
  • police find 120 lost mobile phones and hand them over to their heirs
    ਗੁਆਚੇ ਹੋਏ 120 ਮੋਬਾਈਲ ਪੁਲਸ ਨੇ ਲੱਭ ਕੇ ਵਾਰਿਸਾਂ ਨੂੰ ਸੌਂਪੇ
  • famous social activist youtuber salim wastik arrested
    31 ਸਾਲ ਪੁਰਾਣੇ ਕਤਲ ਕੇਸ 'ਚ ਗ੍ਰਿਫਤਾਰ ਹੋਇਆ ਯੂਟਿਊਬਰ , ਪੁਲਸ ਨੂੰ ਗੁੰਮਰਾਹ ਕਰਨ ਲਈ...
  • italy gurdwara sahib incident rp singh
    ਇਟਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਘਟਨਾ ਦੀ RP ਸਿੰਘ ਨੇ ਕੀਤੀ ਨਿਖੇਧੀ, ਦੱਸਿਆ 'ਆਸਥਾ 'ਤੇ ਹਮਲਾ'
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • ransom call  woman arrested
      ਫਿਰੌਤੀ ਮੰਗਣ ਅਤੇ ਫ਼ੋਨ ’ਤੇ ਧਮਕੀਆਂ ਦੇਣ ਦੇ ਦੋਸ਼ 'ਚ ਔਰਤ ਗ੍ਰਿਫ਼ਤਾਰ
    • heatwave in punjab  severe heat
      ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ...
    • strict orders
      ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
    • pesticide spray shops remain closed
      ਕੀੜੇਮਾਰ ਸਪਰੇਅ ਦੀਆਂ ਦੁਕਾਨਾਂ ਰਹੀਆਂ ਬੰਦ
    • students car returning after submitting papers falls into canal
      ਪੰਜਾਬ : ਪੇਪਰ ਦੇ ਕੇ ਪਰਤ ਰਹੇ ਵਿਦਿਆਰਥੀਆਂ ਦੀ ਕਾਰ ਨਹਿਰ 'ਚ ਡਿੱਗੀ, ਇਕ ਦੀ ਮੌਤ
    • mother of deceased jagroop comes forward in railway track blast case
      'ਮੈਂ ਥਾਣਾ ਉੱਥੇ ਬੰਨ੍ਹ ਲੈਣਾ...', ਰੇਲਵੇ ਟਰੈਕ ਧਮਾਕਾ ਮਾਮਲੇ 'ਚ ਮ੍ਰਿਤਕ ਜਗਰੂਪ...
    • bathinda central jail under question again
      ਬਠਿੰਡਾ ਕੇਂਦਰੀ ਜੇਲ੍ਹ ਫਿਰ ਸਵਾਲਾਂ ਦੇ ਘੇਰੇ 'ਚ, ਸੁਪਰੀਡੈਂਟ ਅਤੇ ਉਸ ਦੇ...
    • dera beas devotees
      ਵੱਡੀ ਖ਼ਬਰ: ਡੇਰਾ ਬਿਆਸ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ
    • death case
      ਅਣਪਛਾਤੇ ਕਾਰ ਚਾਲਕ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ
    • cattle fight  worker death
      ਪਸ਼ੂਆਂ ਦੀ ਲੜਾਈ 'ਚ ਮਜ਼ਦੂਰ ਦੀ ਮੌਤ, ਤਿੰਨ ਬੱਚਿਆਂ ਦੇ ਸਿਰੋਂ ਉਠਿਆ ਪਿਤਾ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +