Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    8:52:59 PM

  • punjabi singer ks makhan joins akali dal

    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ,...

  • man shot a married woman

    ਪੱਟੀ 'ਚ ਖ਼ੌਫ਼ਨਾਕ ਵਾਰਦਾਤ: ਦਵਾਈ ਲੈ ਕੇ ਪਰਤ ਰਹੀ...

  • sukhpal khaira alleges misuse of 15th finance commission grants in punjab

    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ...

  • kuldeep singh gargaj issued a message sikh community regarding hola mohalla

    ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਪ੍ਰਦੂਸ਼ਿਤ ਪਾਣੀ ਮਨੁੱਖਤਾ ਲਈ ਬਣਿਆ ਗੰਭੀਰ ਚੁਣੌਤੀ

MALWA News Punjabi(ਮਾਲਵਾ)

ਪ੍ਰਦੂਸ਼ਿਤ ਪਾਣੀ ਮਨੁੱਖਤਾ ਲਈ ਬਣਿਆ ਗੰਭੀਰ ਚੁਣੌਤੀ

  • Updated: 14 Jan, 2019 06:52 AM
Bathinda
polluted water is a serious challenge to humanity
  • Share
    • Facebook
    • Tumblr
    • Linkedin
    • Twitter
  • Comment

ਮਾਨਸਾ, (ਜੱਸਲ)- ਪੰਜਾਬ ਅੰਦਰ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਡਿੱਗ ਰਿਹਾ ਗ੍ਰਾਫ ਅਤੇ ਪਾਣੀ ਦੇ ਪ੍ਰਦੂਸ਼ਿਤ ਹੋਣ ’ਤੇ ਇਹ ਮੁੱਦਾ ਹੁਣ ਮਨੁੱਖਤਾ ਲਈ ਗੰਭੀਰ ਬਣਦਾ ਜਾ ਰਿਹਾ ਹੈ। ਜੇਕਰ ਪੰਜਾਬ ਦੀ ਧਰਤੀ ’ਤੇ  ਪਾਣੀ ਦੀ ਦੁਰਵਰਤੋਂ ਅਤੇ ਅੰਨ੍ਹੇਵਾਹ ਕੀਟਨਾਸ਼ਕ ਦਵਾਈਆਂ  ਦਾ ਛਿਡ਼ਕਾਅ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਮਨੁੱਖਤਾ ਲਈ ਬਡ਼ਾ ਘਾਤਕ ਸਿੱਧ ਹੋਵੇਗਾ। ਇਸ ਮੁੱਦੇ  ਪ੍ਰਤੀ ਪੰਜਾਬ ਦੇ ਲੋਕਾਂ ਲਈ ਸਰਕਾਰ ਨੂੰ ਗੰਭੀਰਤਾ ਨਾਲ ਸੋਚ-ਵਿਚਾਰ ਕੇ ਠੋਸ ਕਦਮ ਉਠਾਉਣ ਦੀ ਲੋਡ਼ ਹੈ। ਨੈਸ਼ਨਲ ਗਰਾਊਂਡ ਵਾਟਰ ਅਥਾਰਟੀ ਵੀ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸਥਾਈ ਰੱਖਣ ਲਈ ਠੋਸ ਕਦਮ ਚੁੱਕ ਰਹੀ ਹੈ। ਇਸ ਦੇ ਨਤੀਜੇ ਕੀ ਸਾਹਮਣੇ ਆਉਣਗੇ? ਇਹ ਤਾਂ ਹਾਲ ਭਵਿੱਖ ਦੀ ਬੁੱਕਲ ’ਚ ਛੁਪਿਆ ਹੋਇਆ ਹੈ।
ਹਰ ਸਾਲ ਢਾਈ ਤੋਂ 3 ਫੁੱਟ ਹੇਠਾਂ ਡਿੱਗ ਰਿਹੈ ਪਾਣੀ ਦਾ ਪੱਧਰ
ਪੰਜਾਬ ’ਚ ਹਰ ਸਾਲ ਧਰਤੀ ਹੇਠਲੇ ਪਾਣੀ ਦਾ ਪੱਧਰ  ਢਾਈ ਤੋਂ 3 ਫੁੱਟ ਹੇਠਾਂ ਡਿੱਗ ਰਿਹਾ ਹੈ। ਇਸ ਵੇਲੇ ਨਤੀਜਾ ਇਹ ਹੈ ਕਿ ਪੰਜਾਬ ’ਚ ਵੱਡਾ ਏਰੀਆ ਪਾਣੀ ਦੇ ਪੱਧਰ ਨੂੰ ਲੈ ਕੇ ਹਨੇਰੇ ਵੱਲ ਜਾ ਰਿਹਾ ਹੈ। ਜੇਕਰ ਤੇਜ਼ੀ ਨਾਲ ਜ਼ਮੀਨ ਹੇਠੋਂ ਕੱਢੇ ਪਾਣੀ ਨੂੰ ਵਾਟਰ ਰੀਚਾਰਜ ਸਿਸਟਮ ਜ਼ਰੀਏ ਜ਼ਮੀਨ ਅੰਦਰ ਪਾਣੀ ਨਹੀਂ ਭੇਜਿਆ ਜਾਂਦਾ ਤਾਂ ਪੰਜਾਬ ਦੇ ਹਾਲਾਤ ਮਾਰੂਥਲ ਵਰਗੇ ਬਣ ਸਕਦੇ ਹਨ। ਨੈਸ਼ਨਲ ਗਰਾਊਂਡ ਵਾਟਰ ਅਥਾਰਟੀ ਨੇ ਵੀ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਕੰਟਰੋਲ ਕਰਨ ਲਈ ਹੁਣ ਸਨਅਤਾਂ ਵੱਲੋਂ ਜ਼ਮੀਨ ਹੇਠਲਾ ਪਾਣੀ ਵਰਤਣ ਲਈ ਇਜਾਜ਼ਤ ਲੈਣ ਦੇ ਹੁਕਮ ਸੁਣਾ ਦਿੱਤੇ ਹਨ। ਇਸ ਨਵੇਂ ਫਰਮਾਨ ਨੇ ਉੱਦਮੀਆਂ ਦੀ  ਵੀ ਨੀਂਦ ਉਡਾ ਦਿੱਤੀ ਹੈ ਕਿਉਂਕਿ ਉਨ੍ਹਾਂ ਨੂੰ 31 ਮਾਰਚ 2019 ਤੱਕ ਵਿਭਾਗੀ ਇਜਾਜ਼ਤ ਨਾ ਲੈਣ ਵਾਲੀ ਇੰਡਸਟਰੀ ਨੂੰ ਪ੍ਰਤੀ ਦਿਨ 5 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨਾ ਪਵੇਗਾ। ਇੰਡਸਟਰੀਆਂ ਵਾਲੇ ਆਗਿਆ ਲੈਣ ਦੀ ਗੁੰਝਲਦਾਰ ਪ੍ਰਕਿਰਿਆ ਹੋਣ ਸਦਕਾ ਪ੍ਰੇਸ਼ਾਨ ਹਨ।
ਕੀ ਹਨ ਅਥਾਰਟੀ ਦੇ ਹੁਕਮ
ਨੈਸ਼ਨਲ ਗਰਾਊਂਡ ਵਾਟਰ ਅਥਾਰਟੀ ਅਨੁਸਾਰ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਹੁਣ ਸਨਅਤਕਾਰਾਂ ਨੂੰ ਅੱਗੇ ਆਉਣਾ ਪਵੇਗਾ। ਹਰ ਸਨਅਤ ਨੇ ਜਿੰਨੀ ਪਾਣੀ ਦੀ ਵਰਤੋਂ ਕਰਨੀ ਹੈ, ਉਸ ਦਾ 3 ਗੁਣਾ ਪਾਣੀ ਜ਼ਮੀਨ ਅੰਦਰ ਰੀਚਾਰਜ ਕਰਨਾ ਪਵੇਗਾ। ਜੇਕਰ ਕੋਈ ਇੰਡਸਟਰੀ 1 ਲੱਖ ਲਿਟਰ ਪਾਣੀ ਦੀ ਵਰਤੋਂ ਕਰਦੀ ਹੈ ਤਾਂ ਉਸ ਨੂੰ 3 ਲੱਖ ਲਿਟਰ ਪਾਣੀ ਰੀਚਾਰਜ ਕਰਨ ਲਈ ਕੰਮ ਕਰਨਾ ਪਵੇਗਾ। ਜੇਕਰ ਕੋਈ ਸਨਅਤ ਸਬਮਰਸੀਬਲ ਪੰਪ ਵਰਤਦੀ ਹੈ ਤਾਂ ਉਸ ਦੀ ਵੀ ਵਿਭਾਗ ਤੋਂ ਆਗਿਆ ਲੈਣੀ ਪਵੇਗੀ। ਇਸ ਵੇਲੇ ਛੋਟੀਆਂ-ਵੱਡੀਆਂ ਸਨਅਤਾਂ ’ਚ ਕਰੀਬ 2 ਹਜ਼ਾਰ ਤੋਂ ਜ਼ਿਆਦਾ ਯੂਨਿਟਾਂ ਨੂੰ ਸਬਮਰਸੀਬਲ ਪੰਪ ਚਲਾਉਣ ਲਈ ਅਪਰੂਵਲ ਲੈਣੀ ਪਵੇਗੀ। ਇਸ  ਲਈ ਫੀਸ ਭਾਵੇਂ ਸਿਰਫ 1 ਹਜ਼ਾਰ ਰੁਪਏ ਹੈ ਪਰ ਪ੍ਰਕਿਰਿਆ ਗੁੰਝਲਦਾਰ ਹੈ। ਪੰਜਾਬ ਸਰਕਾਰ ਨੇ ਇਸ ਸਮੱਸਿਆ ਦੇ ਹੱਲ ਲਈ ਸਬ-ਕਮੇਟੀ ਦਾ ਗਠਨ ਕੀਤਾ ਹੈ। ਅਥਾਰਟੀ ਤੋਂ ਆਗਿਆ ਲੈਣ ਲਈ ਉੱਦਮੀਆਂ ਨੂੰ ਦਿੱਲੀ ਨਾ ਜਾਣਾ ਪਵੇ, ਇਸ ਲਈ ਪੰਜਾਬ ਸਰਕਾਰ ਆਪਣੇ ਪੱਧਰ ’ਤੇ ਸਬ-ਕਮੇਟੀਆਂ ਬਣਾ ਕੇ ਸਮੱਸਿਆ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਸਰਕਾਰ ਮੁਡ਼ ਕਰੇ ਵਿਚਾਰ
ਨੈਸ਼ਨਲ ਗਰਾਊਂਡ ਵਾਟਰ ਅਥਾਰਟੀ ਦੇ ਨਵੇਂ ਫਰਮਾਨ ’ਤੇ ਕਾਰਖਾਨੇਦਾਰਾਂ ਨੂੰ ਸਸ਼ੋਪੰਜ ’ਚ ਪਾ ਦਿੱਤਾ ਹੈ ਕਿ ਇਹ ਨੋਟੀਫਿਕੇਸ਼ਨ ਸਨਅਤਾਂ ਪਹਿਲਾਂ ਹੀ ਲਾਗਤ ਮੁੱਲ ਵਧਣ ਕਾਰਨ ਅੱਗੇ ਨਹੀਂ ਵਧ ਪਾ ਰਹੀਆਂ ਕਿਉਂਕਿ ਅਜਿਹਾ ਹੋਣ ’ਤੇ ਛੋਟੀਆਂ ਇੰਡਸਟਰੀਆਂ ਪ੍ਰਭਾਵਿਤ ਹੋਣਗੀਆਂ। ਸਰਕਾਰ ਨੂੰ ਛੋਟੀਆਂ ਇੰਡਸਟਰੀਆਂ ਨੂੰ ਰਾਹਤ ਦੇਣੀ ਚਾਹੀਦੀ ਹੈ। ਨੈਸ਼ਨਲ ਗਰਾਊਂਡ ਵਾਟਰ ਅਥਾਰਟੀ ਦਾ ਫਰਮਾਨ ਇੰਡਸਟਰੀ ਦੇ ਹਿੱਤ ’ਚ ਨਹੀਂ ਹੈ, ਜਿਸ ’ਤੇ ਦੁਬਾਰਾ ਵਿਚਾਰ ਕਰਨਾ ਚਾਹੀਦਾ ਹੈ। ਸਰਕਾਰ ਨੂੰ ਅਜਿਹੀ ਪਾਲਿਸੀ ਲਿਆਉਣੀ ਪਵੇਗੀ, ਜੋ ਉੱਦਮੀਆਂ ਲਈ ਨੁਕਸਾਨਦਾਇਕ ਨਾ ਹੋਵੇ।
ਬਾਰਸ਼ਾਂ ਦੇ ਪਾਣੀ ਨਾਲ ਧਰਤੀ ਹੇਠ ਹੋ ਸਕਦੈ ਰੀਚਾਰਜ
ਬਾਰਸ਼ ਦਾ ਪਾਣੀ ਜੋ ਗਲੀਆਂ-ਨਾਲੀਆਂ ਰਾਹੀਂ ਨੀਵੇਂ ਥਾਂ ਜਾਂ ਸਟੋਰ ਟੈਂਕਾਂ, ਟੋਭਿਆਂ ਵਿਚ ਜਾਂਦਾ ਹੈ, ਉਸ ਨੂੰ ਵੀ ਰੀਚਾਰਜ ਕਰਨ ਲਈ ਸਰਕਾਰੀ ਤੌਰ ’ਤੇ ਡੂੰਘੇ ਅਤੇ ਵੱਡੇ ਬੋਰ ਕਰ ਕੇ ਧਰਤੀ ਹੇਠ ਰੀਚਾਰਜ ਕਰਨ ਦਾ ਪ੍ਰਬੰਧ ਕੀਤਾ ਜਾਵੇ। ਇਸ ਤਰ੍ਹਾਂ ਇਹ ਪਾਣੀ ਦੂਸ਼ਿਤ ਹੋਣ ਤੋਂ ਵੀ ਬਚ ਜਾਵੇਗਾ ਅਤੇ ਬੀਮਾਰੀਆਂ ਪੈਦਾ ਕਰਨ ਤੋਂ ਵੀ ਰੋਕ ਹੋਵੇਗੀ ਅਤੇ ਨਾਲ ਹੀ ਵੱਡੀ ਪੱਧਰ ’ਤੇ ਧਰਤੀ ਹੇਠਲਾ ਪਾਣੀ ਰੀਚਾਰਜ ਹੋਣ ਨਾਲ ਉਸ ਦਾ ਪੱਧਰ ਉੱਚਾ ਉੱਠਣ ਵਿਚ ਸਹੀ ਸਿੱਧ ਹੋਵੇਗਾ।

  • ਪ੍ਰਦੂਸ਼ਿਤ ਪਾਣੀ
  • ਚੁਣੌਤੀ
  • humanity

ਸਾਂਝਾ ਅਧਿਆਪਕ ਮੋਰਚਾ ਨੇ ਸਿੱਖਿਆ ਮੰਤਰੀ ਦੀ ਅਰਥੀ ਫੂਕ ਕੇ ਮਨਾਈ ਲੋਹਡ਼ੀ

NEXT STORY

Stories You May Like

  • live in partner girl boy beating hospital
    ਨੌਜਵਾਨ ਬਣਿਆ ਹੈਵਾਨ, ਲਿਵ-ਇਨ ਪਾਰਟਨਰ ਦੀ ਕੀਤੀ ਬੁਰੀ ਤਰ੍ਹਾਂ ਕੁੱਟਮਾਰ, ਹਾਲਤ ਗੰਭੀਰ
  • lovlina and sachin among 12 indians to challenge for gold in boxing
    ਲਵਲੀਨਾ ਤੇ ਸਚਿਨ ਬਾਕਸੈਮ ’ਚ ਸੋਨ ਤਮਗੇ ਲਈ ਚੁਣੌਤੀ ਪੇਸ਼ ਕਰਨ ਵਾਲੇ 12 ਭਾਰਤੀਆਂ ’ਚ ਸ਼ਾਮਲ
  • shameful incident in punjab
    ਮਨੁੱਖਤਾ ਸ਼ਰਮਸਾਰ! ਕਲਜੁਗੀ ਮਾਂ ਨੇ ਪਲਾਟ 'ਚ ਸੁੱਟ ਦਿੱਤਾ ਭਰੂਣ, ਕੁੱਤੇ ਨੇ...
  • crowds gather for government rally
    ਸਰਕਾਰੀ ਰੈਲੀ ਲਈ 'ਭੀੜ' ਦਾ ਜੁਗਾੜ, ਆਮ ਜਨਤਾ ਲਈ ਬਣਿਆ 'ਖੱਜਲ-ਖੁਆਰੀ' ਦਾ ਪਹਾੜ
  • drone activities from across the border are a big challenge governor
    ਸਰਹੱਦ ਪਾਰੋਂ ਡਰੋਨ ਗਤੀਵਿਧੀਆਂ ਵੱਡੀ ਚੁਣੌਤੀ, ਪੂਰੀ ਤਰ੍ਹਾਂ ਕਾਬੂ ਪਾਉਣਾ ਅਜੇ ਬਾਕੀ : ਰਾਜਪਾਲ
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ ਤੌਰ 'ਤੇ ਕਰੋ ਐਲਾਨ
  • rto office jalandhar has once again come under controversy
    ਵਿਵਾਦਾਂ 'ਚ ਘਿਰਿਆ ਜਲੰਧਰ ਦਾ RTO ਦਫ਼ਤਰ! ਹੋਇਆ ਹੰਗਾਮਾ, ਅਧਿਕਾਰੀਆਂ 'ਤੇ ਲੱਗੇ ਗੰਭੀਰ ਦੋਸ਼
  • accident involving family  woman seriously injured
    ਟੋਏ ਕਾਰਨ ਮੋਟਰਸਾਈਕਲ ਸਵਾਰ ਪਰਿਵਾਰ ਨਾਲ ਵਾਪਰਿਆ ਹਾਦਸਾ, ਔਰਤ ਗੰਭੀਰ ਜ਼ਖ਼ਮੀ
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ...
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
  • summons issued to cp dhanpreet kaur in atishi case
    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
  • wife catches home guard husband with another woman in pg jalandhar
    ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ...
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
  • e rickshaw drivers scuffle over a 20 rupee ride in jalandhar
    ਜਲੰਧਰ 'ਚ ਬੱਸ ਸਟੈਂਡ ਦੇ ਬਾਹਰ 20 ਰੁਪਏ ਦੀ ਸਵਾਰੀ ਨੂੰ ਲੈ ਕੇ ਈ-ਰਿਕਸ਼ਾ ਚਾਲਕਾਂ...
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
Trending
Ek Nazar
ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • weather will change in punjab
      ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
    • high speed  one killed in accident
      ਤੇਜ਼ ਰਫ਼ਤਾਰ ਦਾ ਕਹਿਰ, ਟਿੱਪਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
    • death case
      ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦੀ ਮੌਤ
    • akali dal successor punjab  political conference
      ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 22 ਫਰਵਰੀ ਨੂੰ ਕੀਤੀ ਜਾਵੇਗੀ ਕਾਨਫਰੰਸ
    • fir case
      ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਾ ਨਾਮਜ਼ਦ
    • health department punjabi
      ਪੰਜਾਬ ਦੇ ਸਿਹਤ ਵਿਭਾਗ ਨੂੰ ਭੁੱਲੀ ਪੰਜਾਬੀ! ਸਰਕਾਰੀ ਬੋਰਡਾਂ 'ਚ ਕੱਢਿਆ ਮਾਂ...
    • gurdwara sahib  minor girl
      ਗੁਰਦੁਆਰਾ ਸਾਹਿਬ ਦੇ ਪਾਠੀ ਦੀ ਸ਼ਰਮਨਾਕ ਕਰਤੂਤ, ਨਾਬਾਲਿਗ ਕੁੜੀ ਨਾਲ...
    • punjab politics aap
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 'ਆਪ' 'ਚ ਬਗਾਵਤ ਦਾ ਖ਼ਤਰਾ! ਕਈ ਵਿਧਾਇਕਾਂ...
    • accident in america  young man
      ਲੁਕ-ਛਿਪ ਕੇ ਅਮਰੀਕਾ ਰਹੇ ਗੁਰਵਿੰਦਰ ਨੂੰ ਮਸਾਂ ਮਿਲਿਆ ਸੀ ਲਾਇਸੰਸ, ਹੁਣ ਵਾਪਰ ਗਿਆ...
    • youth arrested case
      ਨੌਜਵਾਨ ਨੂੰ ਲੁੱਟਣ ਦੇ ਦੋਸ਼ 'ਚ ਦੋ ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +