Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    10:27:06 AM

  • rajasthani bandhej saffron turban pm modi turban 13 years

    13 ਸਾਲ 'ਚ 13 ਆਜ਼ਾਦੀ ਦਿਹਾੜੇ ! ਹਰ ਵਾਰ PM ਮੋਦੀ...

  • stray dogs mauled a 70 year old man

    ਪੰਜਾਬ: ਆਵਾਰਾ ਕੁੱਤਿਆਂ ਦੇ ਝੁੰਡ ਨੇ ਬਜ਼ੁਰਗ ਨੂੰ...

  • finance minister harpal cheema hoisted the tricolor in ludhiana independence day

    ਆਜ਼ਾਦੀ ਦਿਹਾੜੇ ਦਾ ਜਸ਼ਨ: ਲੁਧਿਆਣਾ 'ਚ ਵਿੱਤ ਮੰਤਰੀ...

  • 80th independence day pm modi made a announcement for students

    80ਵੇਂ ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਲਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਪੰਜਾਬ ਦੇ ਇਸ ਅਧਿਆਪਕ ਨੂੰ ਮਿਲੇਗਾ ਰਾਸ਼ਟਰੀ ਸਨਮਾਨ, ਗ਼ਰੀਬ ਸਿਖਿਆਰਥੀਆਂ ਲਈ 2008 ਤੋਂ ਕਰ ਰਹੇ ਨੇ ਸੰਘਰਸ਼

MALWA News Punjabi(ਮਾਲਵਾ)

ਪੰਜਾਬ ਦੇ ਇਸ ਅਧਿਆਪਕ ਨੂੰ ਮਿਲੇਗਾ ਰਾਸ਼ਟਰੀ ਸਨਮਾਨ, ਗ਼ਰੀਬ ਸਿਖਿਆਰਥੀਆਂ ਲਈ 2008 ਤੋਂ ਕਰ ਰਹੇ ਨੇ ਸੰਘਰਸ਼

  • Updated: 27 Aug, 2020 03:58 PM
Faridkot
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਤਾਰ): ਕਹਿੰਦੇ ਹਨ ਕਿ ਇਨਸਾਨ ਜੇਕਰ ਸੱਚੇ ਮਨੋਂ ਇਰਾਦਾ ਕਰ ਲਵੇ ਤਾਂ ਦੁਨੀਆ 'ਚ ਅਜਿਹਾ ਕੋਈ ਮੁਕਾਮ ਨਹੀਂ ਜਿਸ ਨੂੰ ਉਹ ਹਾਸਲ ਨਾ ਕਰ ਸਕੇ ਅਤੇ ਅਜਿਹਾ ਹੀ ਕਰ ਵਿਖਾਇਆ ਫਰੀਦਕੋਟ ਜ਼ਿਲ੍ਹੇ ਦੇ ਇਕ ਸਰਕਾਰੀ ਅਧਿਆਪਕ ਰਜਿੰਦਰ ਕੁਮਾਰ ਨੇ।ਰਜਿੰਦਰ ਕੁਮਾਰ ਨੇ ਜਿੱਥੇ ਆਪਣੀ ਮਿਹਨਤ ਅਤੇ ਲਗਨ ਨਾਲ ਇਲਾਕੇ ਭਰ 'ਚ ਸਕੂਲ ਦੇ ਚੰਗੇ ਪ੍ਰਬੰਧਾਂ ਕਾਰਨ ਨਾਮਣਾਂ ਖੱਟਿਆ ਹੈ, ਉੱਥੇ ਹੀ  ਹੁਣ ਪੰਜਾਬ ਭਰ 'ਚੋਂ ਇਸ ਸਾਲ ਇਕਲੌਤਾ ਸਰਕਾਰੀ ਅਧਿਆਪਕ ਬਣਿਆ ਜਿਸ ਦੀ ਨੈਸ਼ਨਲ ਐਵਾਰਡ ਲਈ ਚੋਣ ਹੋਈ ਹੈ ਅਤੇ ਇਹ ਐਵਾਰਡ ਉਸ ਨੂੰ ਕੇਂਦਰ ਸਰਕਾਰ ਵਲੋਂ ਅਧਿਆਪਕ ਦਿਵਸ ਦੇ ਮੌਕੇ ਤੇ ਦਿੱਤਾ ਜਾਣਾ ਹੈ। 
ਰਜਿੰਦਰ ਕੁਮਾਰ ਪਹਿਲਾਂ ਵੀ 2 ਵਾਰ ਸਟੇਟ ਐਵਾਰਡ ਪ੍ਰਾਪਤ ਕਰ ਚੁੱਕਿਆ ਹੈ।

ਇਹ ਵੀ ਪੜ੍ਹੋ: ਨੈਸ਼ਨਲ ਪੱਧਰ ਦੇ ਹਾਕੀ ਖਿਡਾਰੀ ਨੇ ਰਾਂਚੀ 'ਚ ਕੀਤੀ ਖ਼ੁਦਕੁਸ਼ੀ

ਰਜਿੰਦਰ ਕੁਮਾਰ ਅਤੇ ਉਸ ਦੀ ਪਤਨੀ ਦੋਵੇਂ ਹੀ ਪ੍ਰਾਇਮਰੀ ਅਧਿਆਪਕ ਹਨ ਅਤੇ ਜ਼ਿਲ੍ਹੇ ਦੇ ਪਿੰਡ ਵਾੜਾ ਭਾਈਕਾ ਵਿਖੇ ਸਾਲ 2008 ਤੋਂ ਸੇਵਾਵਾਂ ਨਿਭਾ ਰਹੇ ਹਨ।ਰਜਿੰਦਰ ਕੁਮਾਰ ਨੇ ਦੱਸਿਆ ਕਿ ਜਦ ਉਹ ਇੱਥੇ ਸਕੂਲ 'ਚ ਤੈਨਾਤ ਹੋਏ ਤਾਂ ਸਕੂਲ 'ਚ ਬੱਚਿਆਂ ਦੀ ਗਿਣਤੀ ਬਹੁਤ ਘੱਟ ਸੀ ਅਤੇ ਬਹੁਤੇ ਬੱਚੇ ਅਜਿਹੇ ਸਨ ਜੋ ਸਕੂਲ ਵਿਚ ਰਜਿਸਟ੍ਰੇਸ਼ਨ ਕਰਵਾਉਣ ਤੋਂ ਬਾਅਦ ਸਕੂਲ ਛੱਡ ਚੁੱਕੇ ਸਨ, ਜਿਨ੍ਹਾਂ ਨੂੰ ਮੁੜ ਸਕੂਲ 'ਚ ਲਿਊਣ ਲਈ ਉਨ੍ਹਾਂ ਨੂੰ ਖ਼ੁਦ ਘਰ- ਘਰ ਜਾਣਾ ਪਿਆ । ਉਨ੍ਹਾਂ ਕਿਹਾ ਜਦ ਉਹ ਘਰ-ਘਰ ਜਾ ਕੇ ਬੱਚਿਆਂ ਨੂੰ ਸਕੂਲ ਲਿਉਣ ਲਈ ਪਿੰਡ ਵਿਚ ਗਏ ਤਾਂ ਉਨ੍ਹਾਂ ਨੂੰ ਪਿੰਡ ਅਸਲ ਹਾਲਾਤ ਤੋਂ ਪਤਾ ਚੱਲਿਆ ਕਿ ਪਿੰਡ ਦੇ ਬੱਚਿਆ ਦੇ ਮਾਂ-ਬਾਪ ਦੀ ਅਸਲ ਪੂੰਜੀ ਬੱਚੇ ਹਨ ਅਤੇ ਸਿਰਫ਼ ਵਿਦਿਆ ਹੀ ਉਨ੍ਹਾਂ ਦੀ ਕਾਇਆ-ਕਲਪ ਕਰ ਸਕਦੀ ਹੈ। ਇਸ ਲਈ ਉਨ੍ਹਾਂ ਨੇ ਪ੍ਰਾਇਮਰੀ ਸਿੱਖਿਆ ਵਧੀਆ ਅਤੇ ਅਜਿਹੇ ਢੰਗ ਨਾਲ ਦੇਣ ਦਾ ਮਨ ਬਣਾਇਆ ਕਿ ਬੱਚਿਆ ਦੀ ਸਕੂਲ 'ਚ ਰੁਚੀ ਵਧੀ ਅਤੇ ਹੁਣ ਸਕੂਲ 'ਚ ਪਿੰਡ ਦੇ ਤਕਰੀਬਨ 90 ਫੀਸਦੀ ਬੱਚੇ ਪੜ੍ਹਾਈ ਕਰਦੇ ਹਨ ਅਤੇ ਨੇੜਲੇ ਪਿੰਡਾਂ ਦੇ ਬੱਚੇ ਵੀ ਇਸੇ ਸਕੂਲ 'ਚ ਪੜ੍ਹਣਾ ਪਸੰਦ ਕਰਦੇ ਹਨ। ਉਨ੍ਹਾਂ ਦੱਸਿਆ ਕਿ 2008 ਤੋਂ ਹੁਣ ਤੱਕ ਉਨ੍ਹਾਂ ਨੇ ਲੰਬਾ ਸਮਾਂ ਸੰਘਰਸ਼ ਕੀਤਾ ਅਤੇ ਪਿੰਡ ਦੇ ਸਹਿਯੋਗ ਨਾਲ ਸਕੂਲ ਨੂੰ ਇਸ ਮੁਕਾਮ ਤੇ ਪਹੁੰਚਾਇਆ ਅਤੇ ਅੱਜ ਜੋ ਐਵਾਰਡ ਲਈ ਉਸ ਦੀ ਚੋਣ ਹੋਈ ਹੈ ਉਸ ਦਾ ਸਿਹਰਾ ਵੀ ਪਿੰਡ ਵਾਸੀਆਂ ਅਤੇ ਸਕੂਲ ਦੇ ਸਾਰੇ ਅਧਿਆਪਕਾਂ ਦੇ ਸਿਰ ਜਾਂਦਾ ਹੈ, ਜਿਨ੍ਹਾਂ ਦੇ ਸਹਿਯੋਗ ਨਾਲ ਉਹ ਇਸ ਸਭ ਕਰ ਸਕਿਆ।

ਇਹ ਵੀ ਪੜ੍ਹੋ: ਸੰਗਰੂਰ 'ਚ ਮਾਰੂ ਹੋਇਆ ਕੋਰੋਨਾ, ਇਕੋ ਦਿਨ 'ਚ 5 ਮੌਤਾਂ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਅਤੇ ਉਨ੍ਹਾਂ ਦੀ ਪਤਨੀ ਜੋ ਇਸੇ ਸਕੂਲ 'ਚ ਉਨ੍ਹਾਂ ਦੇ ਨਾਲ ਹੈ ਦੀ 2 ਵਾਰ ਸਾਇੰਸ ਅਧਿਆਪਕ ਵਜੋਂ ਤਰੱਕੀ ਵੀ ਹੋਈ ਪਰ ਉਨ੍ਹਾਂ ਨੇ ਦੋਵੇਂ ਵਾਰ ਹੀ ਇਹ ਤਰੱਕੀ ਨਹੀਂ ਲਈ। ਉਨ੍ਹਾਂ ਕਿਹਾ ਕਿ ਇਸ ਵਾਰ ਜੋ ਉਨ੍ਹਾਂ ਦੀ ਨੈਸ਼ਨਲ ਐਵਾਰਡ ਲਈ ਚੋਣ ਹੋਈ ਹੈ ਇਸ ਤੇ ਉਸ ਨੂੰ ਬਹੁਤ ਖੁਸ਼ੀ ਹੈ।ਉਨ੍ਹਾਂ ਕਿਹਾ ਕਿ ਇਸ ਸਭ ਦਾ ਸਿਹਰਾ ਪਿੰਡ ਵਾਸੀਆਂ ਅਤੇ ਅਧਿਆਪਕ ਸਾਥੀਆਂ ਦੇ ਸਿਰ ਜਾਂਦਾ ਹੈ ਜਿਨ੍ਹਾਂ ਨੇ ਹਰ ਸਮੇਂ ਉਸ ਦਾ ਸਕੂਲ 'ਚ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ 'ਚ ਸਾਥ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਦੋ ਵਾਰ ਪਹਿਲਾਂ ਪੰਜਾਬ ਸਰਕਾਰ ਵਲੋਂ ਵੀ ਸਟੇਟ ਐਵਾਰਡ ਦਿੱਤਾ ਗਿਆ ਸੀ ਜਿਸ ਵਿਚ ਇਕ ਵਾਰ ਸ਼ੋਸਲ ਕਾਰਜਾਂ ਲਈ ਅਤੇ ਇਕ ਵਾਰ ਸਿੱਖਿਆ ਦੇ ਖੇਤਰ ਵਿਚ ਕੀਤੇ ਕੰਮਾਂ ਲਈ।ਉਨ੍ਹਾਂ ਦੱਸਿਆ ਕਿ ਇਸ ਵਾਰ ਜੋ ਨੈਸ਼ਨਲ ਅੇਵਾਰਡ ਲਈ ਉਸ ਦੀ ਚੋਣ ਹੋਈ ਹੈ ਉਹ ਸਿੱਖਿਆ ਦੇ ਖੇਤਰ ਵਿਚ ਕੀਤੇ ਕੰਮਾਂ ਲਈ ਹੈ।ਇਸ ਮੌਕੇ ਗੱਲਬਾਤ ਕਰਦਿਆਂ ਰਜਿੰਦਰ ਕੁਮਾਰ ਦੇ ਸਾਥੀ ਅਧਿਆਪਕ ਸਤਪਾਲ ਸਰਮਾ ਨੇ ਕਿਹਾ ਕਿ ਰਜਿੰਦਰ ਕੁਮਾਰ ਦੀ ਮਿਹਨਤ ਅੱਜ ਰੰਗ ਲਿਆਈ ਹੈ ਅਤੇ ਉਸ ਸੀ ਇਸ ਪ੍ਰਾਪਤੀ ਤੇ ਉਹ ਰਜਿੰਦਰ ਕੁਮਾਰ ਨੂੰ ਵਧਾਈ ਦਿੰਦੇ ਹਨ।ਉਨ੍ਹਾਂ ਕਿਹਾ ਕਿ ਜੇਕਰ ਸਾਰੇ ਹੀ ਸਰਕਾਰੀ ਅਧਿਆਪਕ ਰਜਿੰਦਰ ਕੁਮਾਰ ਵਾਂਗ ਮਿਹਨਤ ਕਰਨ ਤਾਂ ਪੰਜਾਬ ਅੰਦਰ ਸਰਕਾਰੀ ਸਕੂਲਾਂ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਦਾ ਭਵਿੱਖ ਬਹੁਤ ਉਜਵਲ ਹੋਵੇਗਾ।

ਇਹ ਵੀ ਪੜ੍ਹੋ: ਕੋਵਿਡ-19 ਸੈਂਟਰ ਦੀ ਫ਼ਿਰ ਵਾਇਰਲ ਹੋਈ ਵੀਡੀਓ, ਮਰੀਜ਼ ਦੀ ਹੌਂਸਲਾ ਅਫ਼ਜਾਈ ਲਈ ਨੱਚੀਆਂ ਬੀਬੀਆਂ

ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਵਾੜਾ ਭਾਈਕਾ ਦੇ ਸਰਪੰਚ ਹਰਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਰਜਿੰਦਰ ਕੁਮਾਰ ਨੂੰ ਜੋ ਨੈਸ਼ਨਲ ਐਵਾਰਡ ਮਿਲ ਰਿਹਾ ਇਸ ਲਈ ਪਿੰਡ ਵਾਸੀਆਂ 'ਚ ਬਹੁਤ ਖੁਸ਼ੀ ਹੈ ਕਿਉਂਕਿ ਰਜਿੰਦਰ ਕੁਮਾਰ ਕਾਫੀ ਲੰਬੇ ਸਮੇਂ ਤੋਂ ਇੱਥੇ ਸੇਵਾਵਾਂ ਨਿਭਾ ਰਹੇ ਹਨ ਅਤੇ ਪ੍ਰਾਇਮਰੀ ਸਕੂਲ ਦੇ ਨੂੰ ਬਹੁਤ ਸੌਖੇ ਤੇ ਸਰਲ ਅਤੇ ਪ੍ਰੈਕਟੀਕਲ ਤਰੀਕੇ ਨਾਲ ਪੜ੍ਹਾਈ ਕਰਵਾਉਂਦੇ ਹਨ ਅਤੇ ਬੱਚੇ ਉਤਸ਼ਾਹ ਨਾਲ ਸਕੂਲ ਆਉਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਦੇ ਲਗਭਗ ਸਾਰੇ ਹੀ ਬੱਚੇ ਪ੍ਰਾਇਮਰੀ ਤੱਕ ਇਸੇ ਸਰਕਾਰੀ ਸਕੂਲ ਵਿਚ ਪੜ੍ਹਦੇ ਹਨ ਬਹੁਤ ਥੋੜੇ ਬੱਚੇ ਹੋਣਗੇ ਜੋ ਕਿਸੇ ਨਿੱਜੀ ਸਕੂਲ ਵਿਚ ਜਾਂਦੇ ਹੋਣਗੇ।ਉਨ੍ਹਾਂ ਦੱਸਿਆ ਕਿ ਇਸ ਸਾਲ ਵੀ ਵੱਡੀ ਗਿਣਤੀ ਵਿਚ ਬੱਚੇ ਇਸ ਸਕੂਲ ਵਿਚ ਦਾਖ਼ਲ ਹੋਏ ਹਨ ਜੋ ਕਿ ਅਧਿਆਪਕ ਰਜਿੰਦਰ ਕੁਮਾਰ ਦੀ ਮਿਹਨਤ ਦਾ ਹੀ ਫ਼ਲ ਹੈ।

  • Poor children
  • future
  • teachers
  • Faridkot
  • ਗਰੀਬ ਬੱਚਿਆਂ
  • ਭਵਿੱਖ
  • ਅਧਿਆਪਕ
  • ਫਰੀਦਕੋਟ

ਸੰਗਰੂਰ 'ਚ ਮਾਰੂ ਹੋਇਆ ਕੋਰੋਨਾ, ਇਕੋ ਦਿਨ 'ਚ 5 ਮੌਤਾਂ

NEXT STORY

Stories You May Like

  • democracy is weakening in kashmir
    ਕਸ਼ਮੀਰ 'ਚ ਕਮਜ਼ੋਰ ਹੁੰਦਾ ਜਾ ਰਿਹਾ ਲੋਕਤੰਤਰ ! ਪੱਛਮੀ ਦੇਸ਼ ਕਿਉਂ ਨਹੀਂ ਕਰ ਰਹੇ ਇਸ ਨੂੰ ਨਜ਼ਰਅੰਦਾਜ਼
  • shameful act in pathankot
    ਪਠਾਨਕੋਟ 'ਚ ਸ਼ਰਮਨਾਕ ਕਾਰਾ: ਸਰਕਾਰੀ ਸਕੂਲ ਦੇ ਅਧਿਆਪਕ ਨੇ 7ਵੀਂ ਦੀ ਵਿਦਿਆਰਥਣ ਨਾਲ ਕੀਤੀ ਛੇੜਛਾੜ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • alarm bell for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਪਾਵਰਕਾਮ ਨੇ ਵੱਡਾ ਐਕਸ਼ਨ ਲੈਂਦਿਆਂ ਕਰ' ਤੀ ਸਖ਼ਤ ਕਾਰਵਾਈ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • police action
    4 ਸਾਲਾਂ ਤੋਂ ਫਰਾਰ ਚੱਲ ਰਹੇ ਬਦਮਾਸ਼ ਦਾ ਪੁਲਸ ਨੇ ਕਰ'ਤਾ ਐਨਕਾਊਂਟਰ ! ਜੰਗਲ 'ਚ...
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
Trending
Ek Nazar
mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • two friends  car tire
      ਫਤਹਿਗੜ੍ਹ ਸਾਹਿਬ 'ਚ ਦੋ ਦੋਸਤਾਂ ਦੀ ਮੌਤ, ਕਾਰ ਦਾ ਟਾਇਰ ਫਟਣ ਕਾਰਣ ਵਾਪਰਿਆ ਭਾਣਾ
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • rotavator machine  agricultural machinery
      ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ,...
    • big incident in fazilka
      ਵੱਡੀ ਖ਼ਬਰ: ਲੱਸੀ ਲੈਣ ਗਏ ਮੁੰਡੇ ਦਾ ਬੇਰਹਿਮੀ ਨਾਲ ਕਤਲ!
    • 100 feet flag hosted
      ਪਿੰਡ ਤੋਲੇ ਮਾਜਰਾ ਵਿਖੇ ਲਹਿਰਾਇਆ 100 ਫੁੱਟ ਦਾ ਤਿਰੰਗਾ
    • panic spreads in fazilka after discovery of unclaimed suitcase
      ਫਾਜ਼ਿਲਕਾ 'ਚ ਲਾਵਾਰਿਸ ਸੂਟਕੇਸ ਮਿਲਣ ਕਾਰਨ ਫੈਲੀ ਦਹਿਸ਼ਤ, ਪੁਲਸ ਨੇ ਖੋਲ੍ਹਿਆ...
    • partap singh bajwa statement
      ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬਾਜਵਾ ਦੇ ਸੁਰ ਬਦਲੇ, ਜਾਣੋ ਕੀ ਦਿੱਤਾ ਬਿਆਨ
    • canal  father and son  motorcycle
      ਮੋਟਰਸਾਈਕਲ ਸਣੇ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਜਾ ਡਿੱਗੇ ਪਿਓ-ਪੁੱਤ, ਪੈ ਗਿਆ...
    • fraud case
      ਪੈਸੇ ਦੁੱਗਣੇ ਕਰਨ ਦੇ ਨਾਂ 'ਤੇ 65 ਲੱਖ ਦੀ ਠੱਗੀ
    • nagar sudhar trust action
      ਨਗਰ ਸੁਧਾਰ ਟਰੱਸਟ ਨੇ 48 ਘੰਟਿਆਂ ਅੰਦਰ ਦੂਜੀ ਵਾਰ ਹਟਾਏ ਕਬਜ਼ੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +