Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    9:43:54 AM

  • trump in all out mood with iran

    ਈਰਾਨ ਨਾਲ 'ਆਰ-ਪਾਰ' ਦੇ ਮੂਡ 'ਚ ਟਰੰਪ: 'ਜਦੋਂ ਤੱਕ...

  • iaf fighter jet makes hard landing at pune airport

    ਵੱਡੀ ਖ਼ਬਰ: ਪੁਣੇ ਏਅਰਪੋਰਟ 'ਤੇ IAF ਦੇ ਲੜਾਕੂ...

  • 9 tourists kerala van falls in gorge

    ਰੂਹ ਕੰਬਾਊ ਹਾਦਸਾ: ਖਾਈ 'ਚ ਡਿੱਗੀ ਕੇਰਲ ਤੋਂ ਆਏ...

  • fire breaks out at readymade clothing shop

    ਖੰਨਾ ਦੀ ਮੰਜਾ ਮਾਰਕੀਟ 'ਚ ਦੇਰ ਰਾਤ ਭਿਆਨਕ ਅੱਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਗਰੀਬ ਪਰਿਵਾਰ ਨੇ ਇਕਲੌਤੀ ਧੀ ਦੀ ਭਾਲ ਲਈ ਪੁਲਸ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਪਾਸੋ ਕੀਤੀ ਮੰਗ

MALWA News Punjabi(ਮਾਲਵਾ)

ਗਰੀਬ ਪਰਿਵਾਰ ਨੇ ਇਕਲੌਤੀ ਧੀ ਦੀ ਭਾਲ ਲਈ ਪੁਲਸ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਪਾਸੋ ਕੀਤੀ ਮੰਗ

  • Updated: 04 Mar, 2021 04:30 PM
Firozpur
poor family  only daughter  police administration  jalalabad
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ  (ਨਿਖੰਜ,ਜਤਿੰਦਰ ):  ਜਲਾਲਾਬਾਦ ਦੇ ਗੁਰੂ ਨਾਨਕ ਨਗਰੀ ਨੇੜੇ ਬਾਹਮਣੀ ਵਾਲਾ ਫਾਟਕ ਜਲਾਲਾਬਾਦ ਵਿਖੇ 2 ਨੌਜਵਾਨਾਂ ਨੇ ਆਪ ’ਚ  ਸਾਜ਼ਬਾਜ਼ ਹੋ ਕੇ ਇੱਕ ਨਾਬਾਲਗ ਕੁੜੀ ਨੂੰ ਵਰਗਲਾ ਫੁਸਲਾ ਕੇ ਮਿਤੀ 1 ਜਨਵਰੀ 2021 ਨੂੰ ਲੈ ਕੇ ਗਏ ਸਨ। ਪਰ ਨਾਬਾਲਗ ਕੁੜੀ ਦੇ ਮਾਤਾ-ਪਿਤਾ ਗਰੀਬ ਹੋਣ ਕਾਰਨ ਆਪਣੀ ਇਕਲੌਤੀ ਧੀ ਦੀ ਭਾਲ ਲਈ ਸਬੰਧਤ ਥਾਣਾ ਸਿਟੀ ਜਲਾਲਾਬਾਦ ਦੇ ਚੱਕਰ ਕੱਢ ਰਿਹਾ ਹੈ। ਨਾਬਾਲਗ ਕੁੜੀ ਦੀ ਮਾਂ ਨੇ ਪੰਜਾਬ ਪੁਲਸ ਦੇ ਉਚ ਅਧਿਕਾਰੀਆਂ ਨੂੰ ਭੇਜੀਆ ਲਿਖਤੀ ਸ਼ਿਕਾਇਤਾਂ ਸਣੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ 1 ਜਨਵਰੀ ਦੀ ਸਵੇਰੇ ਨੂੰ 5 ਵਜੇ ਚਾਹ ਬਣਾਉਣ ਲਈ ਉੱਠੀ ਤਾਂ ਮੇਰੀ ਨਾਬਾਲਗ ਕੁੜੀ ਘਰ ’ਚ ਮੌਜੂਦ ਨਹੀਂ ਸੀ।

ਇਹ ਵੀ ਪੜ੍ਹੋ  ਮਾਮਲਾ ਗੰਡਾਖੇੜੀ ਨਹਿਰ ’ਚ ਡੇਢ ਸਾਲ ਪਹਿਲਾਂ ਡੁੱਬ ਕੇ ਮਰੇ ਬੱਚਿਆਂ ਦਾ, ਮਾਂ ਹੀ ਨਿਕਲੀ ਅਸਲ ਕਾਤਲ

ਪੀੜਤ ਨੇ ਕਿਹਾ ਕਿ ਸਾਡੇ ਵੱਲੋਂ ਕੁੜੀ ਦੀ ਭਾਲ ਕਰਨ ਤੇ ਪਤਾ ਲੱਗਿਆ ਕਿ ਉਸ ਦੀ ਧੀ ਨੂੰ ਗੁਆਂਢ ’ਚ ਰਹਿਣ ਵਾਲਾ ਆਕਾਸ਼ ਸਿੰਘ ਪੁੱਤਰ ਜੱਸਾ ਸਿੰਘ ਅਤੇ ਸਾਜਨ ਕੁਮਾਰ ਪੁੱਤਰ ਕਾਲਾ ਸਿੰਘ ਵਾਸੀਆਨ ਗੁਰੂ ਨਾਨਕ ਨਗਰੀ ਜਲਾਲਾਬਾਦ ਵਿਆਹ ਦਾ ਝਾਂਸਾ ਦੇ ਵਰਗ਼ਲਾ ਕੇ ਲੈ ਗਏ ਹਨ। ਕੁੜੀ ਦੀ ਮਾਂ ਨੇ ਪੁਲਸ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਤੁਰੰਤ ਹੀ ਲਿਖ਼ਤੀ ਸ਼ਿਕਾਇਤ ਉਕਤ ਦੋਸ਼ੀਆਂ ਦੇ ਸਣੇ ਪਰਿਵਾਰਿਕ ਮੈਂਬਰਾਂ ਦੇ ਖ਼ਿਲਾਫ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੂੰ ਦਿੱਤੇ ਸਨ। ਪਰ ਕਾਫੀ ਸਮੇਂ ਬਾਅਦ ਪੁਲਸ ਨੇ 2 ਨੌਜਵਾਨਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਉਸ ਨੇ ਅੱਗੇ ਕਿਹਾ ਕਿ ਉਸ ਦੀ ਕੁੜੀ ਨਾਬਾਲਗ ਹੋਣ ਕਾਰਨ ਪੁਲਸ ਦੇ ਵੱਲੋਂ ਪੋਕਸੋ ਐਕਟ ਦੀ ਧਾਰਾ ਉਕਤ ਮੁਕੱਦਮੇ ’ਚ ਦਰਜ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ ਬਠਿੰਡਾ ਦੇ ਗੱਭਰੂਆਂ ਨੇ ਢਾਈ ਲੱਖ 'ਚ ਤਿਆਰ ਕੀਤਾ ‘ਪੰਜਾਬ ਦਾ ਰਾਫੇਲ’,ਹਰ ਪਾਸੇ ਹੋ ਰਹੀ ਚਰਚਾ

ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਦੇ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕਰ ਕੇ ਲੜਕੀ ਵਾਪਸ ਦਵਾਈ ਜਾਵੇ ਤਾਂ ਕਿ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ। ਇਸ ਮਾਮਲੇ ਸਬੰਧੀ ਜਲਾਲਾਬਾਦ ਦੇ ਡੀ.ਐੱਸ.ਪੀ. ਪਲਵਿੰਦਰ ਸਿੰਘ ਸੰਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਨਗਰ ਦੀ ਕੁੜੀ ਨੂੰ ਉਸਦੇ ਗੁਆਂਢ ਰਹਿਣ ਵਾਲਾ ਨੌਜਵਾਨ ਅਕਾਸ਼ ਸਿੰਘ ਭਜਾ ਕੇ ਲੈ ਗਿਆ ਸੀ ਅਤੇ ਇਸ ਘਟਨਾ ’ਚ ਸਾਥ ਦੇਣ ਵਾਲਾ ਇੱਕ ਨੌਜਵਾਨ ਸਾਜਨ ਸਿੰਘ ਨੂੰ ਪੁਲਸ ਦੇ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀ ਦੀ ਮੋਬਾਇਲ ਲੋਕੇਸ਼ਨ ਰਾਹੀ ਕੁੜੀ ਨੂੰ ਬਰਾਮਦ ਕਰਨ ਲਈ ਪੁਲਸ ਵੱਲੋਂ ਭਾਂਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਮਲੋਟ 'ਚ ਕੈਪਟਨ ਖ਼ਿਲਾਫ਼ ਲੱਗੇ ਪੋਸਟਰਾਂ 'ਤੇ ਲਿਖੀ ਸ਼ਬਦਾਵਲੀ ਨੂੰ ਲੈ ਕੇ ਮਚਿਆ ਬਖੇੜਾ

  • Poor family
  • only daughter
  • Police Administration
  • Jalalabad
  • ਗਰੀਬ ਪਰਿਵਾਰ
  • ਇਕਲੌਤੀ ਧੀ
  • ਪੁਲਸ ਪ੍ਰਸ਼ਾਸ਼ਨ
  • ਜਲਾਲਾਬਾਦ

ਪੰਜਾਬ ਸਰਕਾਰ ਨੇ 6ਵੇਂ ਪੇਅ ਕਮਿਸ਼ਨ ਦੀ ਮਿਆਦ 31 ਮਾਰਚ ਤੱਕ ਵਧਾਈ

NEXT STORY

Stories You May Like

  • rain in punjab  roof collapses
    ਮੀਂਹ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • dm randhawa s family raises big issue
    DM ਰੰਧਾਵਾ ਦੇ ਪਰਿਵਾਰ ਨੇ ਚੁੱਕਿਆ ਵੱਡਾ ਮੁੱਦਾ, ਕੀਤੀ ਇਹ ਮੰਗ
  • major administrative reshuffle in police department transfer of officers
    ਪੁਲਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਵੱਡੇ ਪੱਧਰ 'ਤੇ ਅਧਿਕਾਰੀਆਂ ਦੇ ਤਬਾਦਲੇ
  • female agent cheated by promising to send her to dubai
    ਦੁਬਈ ਭੇਜਣ ਦਾ ਝਾਂਸਾ ਦੇ ਕੇ ਮਹਿਲਾ ਏਜੰਟ ਨੇ ਕੀਤੀ ਠੱਗੀ, ਪੁਲਸ ਵੱਲੋਂ ਮਾਮਲਾ ਦਰਜ
  • indian family japan trip kimono rental police
    ਜਾਪਾਨ 'ਚ ਭਾਰਤੀ ਪਰਿਵਾਰ ਨੂੰ 'ਮੋਲ-ਭਾਅ' ਕਰਨਾ ਪਿਆ ਮਹਿੰਗਾ, ਫੜਨ ਲਈ ਪਹੁੰਚ ਗਈ ਪੁਲਸ
  • boy commits suicide in tanda
    ਟਾਂਡਾ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
Trending
Ek Nazar
summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • truck driver incident
      ਟਰੱਕ ਡਰਾਇਵਰ ਨੇ ਸਹੇਲੀ ਦੇ ਨਵੇਂ ਆਸ਼ਿਕ ਨਾਲ ਸਬੰਧ ਬਣਨ ’ਤੇ ਪੱਟ 'ਚ ਮਾਰੀ ਗੋਲ਼ੀ
    • snatchers caught red handed
      ਲੁੱਟਾਂ-ਖੋਹਾਂ ਕਰਨ ਵਾਲਿਆਂ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ
    • dcs transfers  large scale transfers
      ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, 129 ਡੀ. ਐੱਸ. ਪੀਜ਼. ਬਦਲੇ
    • state politics punjab congress
      ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ ਦਿੱਲੀ 'ਚ ਅਹਿਮ ਮੀਟਿੰਗ
    • life sentenced prisoner dies in jail
      ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਜੇਲ੍ਹ ਵਿਚ ਹੋਈ ਮੌਤ
    • kotkapura firing incident
      ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 21ਅਪ੍ਰੈਲ ਤੱਕ ਮੁਲਤਵੀ
    • ferozepur railway division  rail service
      ਫਿਰੋਜ਼ਪੁਰ ਰੇਲ ਮੰਡਲ ਵੱਲੋਂ ਫਗਵਾੜਾ-ਜੈਜੋਂ ਦੋਆਬਾ ਰੇਲ ਸੇਵਾ ਮੁੜ ਬਹਾਲ ਕਰਨ ਦਾ...
    • ludhiana jail incident
      ਜਬਰ-ਜ਼ਿਨਾਹ ਮਾਮਲੇ ਵਿਚ ਜੇਲ੍ਹ 'ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ,...
    • punjab power cut
      Punjab 'ਚ 8 ਘੰਟਿਆਂ ਦਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
    • complaint against channi
      ਦੁੱਧ ਕਾਰੋਬਾਰੀਆਂ ਨੇ ਸਾਬਕਾ CM ਚਰਨਜੀਤ ਚੰਨੀ ਖ਼ਿਲਾਫ਼ ਦਿੱਤੀ ਸ਼ਿਕਾਇਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +