Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    6:13:54 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਬਿਜਲੀ ਮੰਤਰੀ ਵੱਲੋਂ TSPL ਨੂੰ ਸਾਰੀਆਂ ਯੂਨਿਟਾਂ ਦੀ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

MALWA News Punjabi(ਮਾਲਵਾ)

ਬਿਜਲੀ ਮੰਤਰੀ ਵੱਲੋਂ TSPL ਨੂੰ ਸਾਰੀਆਂ ਯੂਨਿਟਾਂ ਦੀ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

  • Updated: 01 May, 2022 07:18 PM
Malwa
power minister instructs tspl to ensure reliability of all units
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ -ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕੱਲ੍ਹ 1980 ਮੈਗਾਵਾਟ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐਸ.ਪੀ.ਐਲ.), ਕੋਲਾ ਅਧਾਰਿਤ ਥਰਮਲ ਪਲਾਂਟ ਦਾ ਦੌਰਾ ਕੀਤਾ। ਇਹ ਜਾਣਕਾਰੀ ਅੱਜ ਇੱਥੇ ਪੀ.ਐਸ.ਪੀ.ਸੀ.ਐਲ. ਦੇ ਬੁਲਾਰੇ ਨੇ ਇਕ ਪ੍ਰੈਸ ਨੋਟ 'ਚ ਦਿੱਤੀ। ਹਰਭਜਨ ਸਿੰਘ ਬਿਜਲੀ ਮੰਤਰੀ ਨੇ ਟੀ.ਐੱਸ.ਪੀ.ਐੱਲ ਦੇ ਬਾਇਲਰ 'ਚ ਨੁਕਸ ਕਾਰਨ ਯੂਨਿਟ ਦੇ ਵਾਰ-ਵਾਰ ਬੰਦ ਹੋਣ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਵੀ ਟੀ.ਐੱਸ.ਪੀ.ਐੱਲ ਦੇ ਸਾਰੀਆਂ ਯੂਨਿਟਾਂ ਦੀ ਉਪਲੱਬਧਤਾ ਨੂੰ ਯਕੀਨੀ ਨਹੀਂ ਬਣਾ ਸਕਿਆ ਸੀ, ਇਸ ਲਈ ਹੁਣ ਟੀ.ਐੱਸ.ਪੀ.ਐੱਲ. ਦੇ ਅਧਿਕਾਰੀਆਂ ਨੂੰ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਤਿੰਨੋਂ ਯੂਨਿਟਾਂ ਦੀ ਉਪਲੱਬਧਤਾ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਰਾਜ ਦੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਇਮਰਾਨ ਖਾਨ ਨੇ ਪਾਰਟੀ ਦੇ ਸਮਰਥਕਾਂ ਨੂੰ ਪ੍ਰਦਰਸ਼ਨ ਲਈ ਤਿਆਰ ਰਹਿਣ ਨੂੰ ਕਿਹਾ

ਟੀ.ਐੱਸ.ਪੀ.ਐੱਲ. ਨੂੰ ਯੂਨਿਟ ਨੰਬਰ 2 ਨੂੰ 15 ਮਈ ,2022 ਮਈ ਤੱਕ ਯੋਜਨਾਬੱਧ ਸਾਲਾਨਾ ਓਵਰਹਾਲਿੰਗ ਦੇ ਅਧੀਨ ਬਿਜਲੀ ਪੈਦਾ ਕਰਨਾ ਸ਼ੁਰੂ ਕਰਨ ਲਈ ਵੀ ਨਿਰਦੇਸ਼ ਕੀਤਾ ਗਿਆ ਤਾਂ ਜੋ ਰਾਜ ਦੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਬਿਜਲੀ ਮੰਤਰੀ ਨੇ ਸਾਈਟ 'ਤੇ ਕੋਲੇ ਦੇ ਸਟਾਕ ਦਾ ਮੁਆਇਨਾ ਕੀਤਾ ਅਤੇ ਟੀ.ਐੱਸ.ਪੀ.ਐੱਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਟੀ.ਐੱਸ.ਪੀ.ਐੱਲ. ਦੇ ਸਾਰੇ ਯੂਨਿਟਾਂ ਨੂੰ ਚਲਾਉਣ ਲਈ ਕਾਫੀ ਕੋਲੇ ਦੇ ਸਟਾਕ ਨੂੰ ਯਕੀਨੀ ਬਣਾਉਣ ਖਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਅਜਿਹਾ ਨਾ ਹੋਵੇ ਕਿ ਸਰਕਾਰ ਨੂੰ ਫਰਮ ਦੇ ਖਿਲਾਫ ਦੰਡਕਾਰੀ ਕਾਰਵਾਈ ਕਰਨ ਲਈ ਮਜਬੂਰ ਹੋਵੇ। ਇਸ ਤੋਂ ਇਲਾਵਾ ਉਸ ਨੇ ਅੱਗੇ ਕਿਹਾ ਕਿ ਇਸ ਸਾਲ 2022 ਦੇ ਤਾਪਮਾਨ ਨੇ 1901 ਤੋਂ ਬਾਅਦ 122 ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਗਰਮੀ ਦੀ ਲਹਿਰ ਨਾਲ ਮਾਰਚ 2022  ਭਾਰਤ  ਦਾ ਸਭ ਤੋਂ ਗਰਮ ਮਹੀਨਾ ਹੈ।

ਇਹ ਵੀ ਪੜ੍ਹੋ : ਯੂਕ੍ਰੇਨ 'ਚ ਰਾਕੇਟ ਹਮਲੇ ਦੌਰਾਨ ਓਡੇਸਾ ਹਵਾਈਅੱਡੇ ਦਾ ਰਨਵੇ ਨੁਕਸਾਨਿਆ ਗਿਆ

ਅਪ੍ਰੈਲ-2022 'ਚ ਅਤਿ ਦੀ ਗਰਮੀ ਅਤੇ ਗਰਮ ਮੌਸਮ ਬੇਰੋਕ ਜਾਰੀ ਰਿਹਾ ਖੁਸ਼ਕ ਮੌਸਮ ਅਤੇ ਤੀਬਰ ਗਰਮੀ ਦੀਆਂ ਲਹਿਰਾਂ ਦੇ ਕਾਰਨ ਰਾਜ 'ਚ ਤਾਪਮਾਨ 46 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ, ਜਿਸ ਦੇ ਨਤੀਜੇ ਵਜੋਂ ਅਪ੍ਰੈਲ-2022 ਦੇ ਮਹੀਨੇ 'ਚ ਪਿਛਲੇ ਸਾਲ ਦੇ ਮੁਕਾਬਲੇ ਬੇਮਿਸਾਲ ਬਿਜਲੀ ਦੀ ਮੰਗ ਹੋਈ ਹੈ। ਉੱਤਰੀ ਖੇਤਰ 'ਚ ਅਜਿਹੀ ਤੀਬਰ ਗਰਮੀ ਦੇ ਨਾਲ-ਨਾਲ ਦੇਸ਼ 'ਚ ਮੌਜੂਦ ਕੋਲੇ ਦੀ ਕਮੀ ਦੇ ਨਤੀਜੇ ਵਜੋਂ ਐਕਸਚੇਂਜ 'ਚ ਉਪਲੱਬਧ ਬਿਜਲੀ ਦੀ ਕਮੀ ਹੋ ਗਈ ਹੈ। ਇਸ ਕਾਰਨ ਦੇਸ਼ ਨੂੰ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀ.ਐਸ.ਪੀ.ਸੀ.ਐਲ. 26 ਅਪ੍ਰੈਲ, 2022 ਤੱਕ ਇਸ ਮੁਸ਼ਕਲ ਸਥਿਤੀ ਦਾ ਪ੍ਰਬੰਧਨ ਕਰ ਰਿਹਾ ਸੀ ਅਤੇ ਖਪਤਕਾਰਾਂ ਦੇ ਸਾਰੇ ਵਰਗਾਂ ਨੂੰ ਲੋੜੀਂਦੀ ਸਪਲਾਈ ਪ੍ਰਦਾਨ ਕਰ ਰਿਹਾ ਸੀ। ਹਾਲਾਂਕਿ, 26 ਅਪ੍ਰੈਲ, 2022 ਦੀ ਅੱਧੀ ਰਾਤ ਦੌਰਾਨ, ਟੀ.ਐੱਸ.ਪੀ.ਐੱਲ. ਤੋਂ 850 ਮੈਗਾਵਾਟ ਯਾਨੀ 660 ਮੈਗਾਵਾਟ ਤੋਂ ਵੱਧ ਬਿਜਲੀ ਦੀ ਆਊਟੇਜ ਹੋਈ।

ਤਲਵੰਡੀ ਅਤੇ ਰੋਪੜ ਥਰਮਲ ਪਲਾਂਟ ਤੋਂ 210 ਮੈਗਾਵਾਟ ਨੁਕਸ ਪੈਣ ਕਾਰਨ ਸਥਿਤੀ ਹੋਰ ਵਿਗੜ ਗਈ। ਹੁਣ ਰੋਪੜ ਯੂਨਿਟ ਨੰਬਰ 6 ਅਤੇ ਟੀ.ਐਸ.ਪੀ.ਐਲ. ਯੂਨਿਟ ਨੰਬਰ 3 ਪੂਰਾ ਲੋਡ ਤੇ ਬਿਜਲੀ  ਪੈਦਾ ਕਰ ਰਿਹਾ ਹੈ। ਰੋਪੜ ਯੂਨਿਟ ਨੰ. 5 ਓਵਰਹਾਲ ਅਧੀਨ ਬਿਜਲੀ ਪੈਦਾ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। 1 ਮਈ ਤੋਂ, 300 ਮੈਗਾਵਾਟ ਹੋਰ ਬਿਜਲੀ ਜੋ ਕਿ ਬੈਂਕਿੰਗ ਲਈ ਸਪਲਾਈ ਕੀਤੀ ਜਾ ਰਹੀ ਸੀ, ਸਥਾਨਕ ਸਪਲਾਈ ਲਈ ਉਪਲਬਧ ਹੋ ਗਿਆ ਹੈ।ਅਜਿਹੀ ਸਥਿਤੀ ਦੇ ਬਾਵਜੂਦ, ਪੀ.ਐੱਸ.ਪੀ.ਸੀ.ਐੱਲ. ਨੇ ਪਿਛਲੇ ਸਾਲ ਦੇ 6860 ਮੈਗਾਵਾਟ ਦੇ ਮੁਕਾਬਲੇ 30-04-2022 ਨੂੰ ਆਪਣੇ ਸਾਰੇ ਸਰੋਤਾਂ ਤੋਂ 9986 ਮੈਗਾਵਾਟ ਬਿਜਲੀ ਦੀ ਸਿਖਰ ਮੰਗ ਨੂੰ ਪੂਰਾ ਕੀਤਾ ਹੈ। ਪੀ.ਐੱਸ.ਪੀ.ਸੀ.ਐੱਲ. ਨੇ ਅਪ੍ਰੈਲ 2022 ਦੇ ਮਹੀਨੇ ਦੌਰਾਨ ਔਸਤਨ 6821 ਮੈਗਾਵਾਟ ਦੀ ਸਪਲਾਈ ਕੀਤੀ ਜੋ ਕਿ ਅਪ੍ਰੈਲ 2021 ਦੌਰਾਨ ਸਪਲਾਈ ਕੀਤੀ ਜੋ 5162 ਮੈਗਾਵਾਟ ਦੀ ਮਾਸਿਕ ਔਸਤ ਨਾਲੋਂ 32% ਵੱਧ ਹੈ। ਇਸ ਵਧੀ ਹੋਈ ਮੰਗ ਨੂੰ ਪੂਰਾ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਨੇ ਅਪ੍ਰੈਲ 2022 ਦੇ ਮਹੀਨੇ 'ਚ 11 ਰੁਪਏ ਪ੍ਰਤੀ ਯੂਨਿਟ ਤੋਂ ਵੱਧ ਦੀ ਦਰ ਨਾਲ 305 ਐੱਮ.ਯੂ. ਦੀ ਖਰੀਦ ਕੀਤੀ ਹੈ ਜਦੋਂ ਕਿ 2021 'ਚ 3.48 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸਿਰਫ 177 ਐੱਮ.ਯੂ. ਖਰੀਦੇ ਗਏ ਸਨ। ਬਿਜਲੀ ਮੰਤਰੀ ਨੇ ਕਿਹਾ ਕਿ ਰਾਜ 'ਚ ਸਪਲਾਈ ਦੀ ਸਥਿਤੀ 'ਚ ਕਾਫੀ ਸੁਧਾਰ ਹੋਇਆ ਹੈ ਅਤੇ ਸਾਰੇ ਏਪੀ ਅਤੇ ਹੋਰ ਖਪਤਕਾਰਾਂ ਨੂੰ ਪਿਛਲੇ 2-3 ਦਿਨਾਂ ਤੋਂ ਨਿਯਮਤ ਸਪਲਾਈ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹਮਜ਼ਾ ਸ਼ਰੀਫ ਨੇ ਪਾਕਿ ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕੀ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Power Minister
  • Units
  • Thermal Plant
  • ਬਿਜਲੀ ਮੰਤਰੀ
  • ਯੂਨਿਟ
  • ਥਰਮਲ ਪਲਾਂਟ

ਮੋਗਾ ’ਚ ਭਿਆਨਕ ਹਾਦਸਾ, ਵਿਆਹ ਦੀ ਵਰ੍ਹੇਗੰਢ ਮਨਾ ਕੇ ਆ ਰਹੇ ਜੋੜੇ ਦੀ ਮੌਤ

NEXT STORY

Stories You May Like

  • kapurthala dc instructions to road safety arrangements
    ਕਪੂਰਥਲਾ ਡੀ. ਸੀ. ਵੱਲੋਂ ਸੜਕ ਸੁਰੱਖਿਆ ਦੇ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਸਮੂਹ ਵਿਭਾਗਾਂ ਨੂੰ ਨਿਰਦੇਸ਼
  • governments should ensure safety of sikhs in canada and america advocate dhami
    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • lalbaugcha raja  prasad  garbage  government hospital  electricity
    ਲਾਲਬਾਗਚਾ ਰਾਜਾ ਦੇ 'ਪ੍ਰਸਾਦ' ਦੇ ਕੂੜੇ ਤੋਂ ਮੁੰਬਈ ਦੇ ਸਰਕਾਰੀ ਹਸਪਤਾਲਾਂ ਨੂੰ ਮਿਲੇਗੀ ਬਿਜਲੀ
  • power supply will remain off on wednesday
    ਬੁੱਧਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ ਪਾਵਰ ਕੱਟ
  • orders
    DSP ਨੇ ਥਾਣਾ ਮੁਖੀਆਂ ਤੇ ਚੌਂਕੀ ਇੰਚਾਰਜਾਂ ਨੂੰ ਚੌਕਸੀ ਨਾਲ ਡਿਊਟੀ ਕਰਨ ਦੇ ਦਿੱਤੇ ਨਿਰਦੇਸ਼
  • punjabis get relief from long power cuts
    ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ ਟਰਾਂਸਫਾਰਮਰ ਤੇ ਗਰਿੱਡ
  • fssai gives instruction to 5 star hotels
    5-ਸਟਾਰ ਹੋਟਲ ’ਚ ਖ਼ੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ’ਤੇ ‘FSSAI’ ਸਖਤ, ਦਿੱਤੇ ਇਹ ਨਿਰਦੇਸ਼
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab government fails to resolve power crisis
      ਬਿਜਲੀ ਸੰਕਟ ਨੂੰ ਹੱਲ ਕਰਨ ਚ ਪੰਜਾਬ ਸਰਕਾਰ ਨਾਕਾਮ: ਅਸ਼ਵਨੀ ਸ਼ਰਮਾ
    • woman video ludhiana
      ਸਹੁਰੇ ਵਾਲਿਆਂ ਦੇ ਜ਼ੁਲਮ ਤੇ ਨਸ਼ੇੜੀ ਪਤੀ ਦੀ ਕੁੱਟਮਾਰ ਤੋਂ ਤੰਗ ਵਿਆਹੁਤਾ ਨੇ ਵੀਡੀਓ...
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • ssp vaibhav chaudhary  police checkpoint
      ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ...
    • drug free punjab  bjp  kewal singh dhillon
      ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ : ਢਿੱਲੋਂ
    • big announcement for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +