Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    2:06:10 PM

  • big relief for travel on government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ...

  • doctors on strike

    ਹੜਤਾਲ 'ਤੇ ਚਲੇ ਗਏ ਡਾਕਟਰ ! ਇਲਾਜ ਤੋਂ ਅਵਾਜਾਰ...

  • blackout in this area of punjab

    ਪੰਜਾਬ ਦੇ ਇਸ ਇਲਾਕੇ 'ਚ BLACKOUT! ਤਪਦੀ ਗਰਮੀ 'ਚ...

  • sri akal takht sahib  sacrilege law

    ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਲੋਕ ਸਭਾ ਵਰਗੀ ਕਰਾਰੀ ਹਾਰ ਤੋਂ ਬਚਣ ਲਈ ਭਾਜਪਾ ਨਾਲ ਗੱਠਜੋੜ ਜ਼ਰੂਰੀ : ਚੰਦੂਮਾਜਰਾ

MALWA News Punjabi(ਮਾਲਵਾ)

ਲੋਕ ਸਭਾ ਵਰਗੀ ਕਰਾਰੀ ਹਾਰ ਤੋਂ ਬਚਣ ਲਈ ਭਾਜਪਾ ਨਾਲ ਗੱਠਜੋੜ ਜ਼ਰੂਰੀ : ਚੰਦੂਮਾਜਰਾ

  • Edited By Babita,
  • Updated: 29 Jun, 2026 12:50 PM
Chandigarh
prem singh chandumajra statement
  • Share
    • Facebook
    • Tumblr
    • Linkedin
    • Twitter
  • Comment

ਡੇਰਾਬੱਸੀ (ਗੁਰਜੀਤ ਈਸਾਪੁਰ) : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਵਾਰ ਫਿਰ ਅਕਾਲੀ ਦਲ ਦੀ ਏਕਤਾ ਦੀ ਵਕਾਲਤ ਕਰਦਿਆਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਰੱਖਿਆ ਲਈ ਅਕਾਲੀ ਦਲ ਦਾ ਇਕੱਠਾ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਦੇ ਸਾਰੇ ਧੜਿਆਂ ਨੂੰ ਇਕੱਠੇ ਹੋਣ ਦੀ ਅਪੀਲ ਕਰਦੇ ਹਨ। ਡੇਰਾਬੱਸੀ ਵਿਖੇ ਅੰਬਾਲਾ-ਚੰਡੀਗੜ੍ਹ ਹਾਈਵੇ 'ਤੇ ਲਾਈਫ ਕੇਅਰ ਫਾਊਂਡੇਸ਼ਨ ਦੀ ਸਭ ਤੋਂ ਵੱਡੀ ਲੈਬ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਸਾਲ 2024 ਦੀ ਲੋਕ ਸਭਾ ਚੋਣ 'ਚ ਅਕਾਲੀ ਦਲ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਉਨ੍ਹਾਂ ਕਿਹਾ ਕਿ ਉਸ ਸਮੇਂ ਵੀ ਉਨ੍ਹਾਂ ਨੇ ਕਿਹਾ ਸੀ ਕਿ ਕੇਂਦਰੀ ਪੱਧਰ 'ਤੇ ਕਿਸੇ ਇੱਕ ਧਿਰ ਨਾਲ ਨਾ ਖੜ੍ਹਨ ਦਾ ਨੁਕਸਾਨ ਪਾਰਟੀ ਨੂੰ ਝੱਲਣਾ ਪਿਆ। ਜੇਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਵੀ ਕਿਸੇ ਨਾਲ ਗੱਠਜੋੜ ਨਾ ਕੀਤਾ ਗਿਆ ਤਾਂ ਪਾਰਟੀ ਨੂੰ ਮੁੜ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਸੂਬਾਈ ਅਤੇ ਰਾਸ਼ਟਰੀ ਪੱਧਰ 'ਤੇ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਦੀ ਵਾਇਰਲ ਵੀਡੀਓ ਦੇ ਮਾਮਲੇ 'ਤੇ ਪੁੱਛੇ ਸਵਾਲ ਦੇ ਜਵਾਬ 'ਚ ਚੰਦੂਮਾਜਰਾ ਨੇ ਸੰਤੁਲਿਤ ਰੁਖ ਅਪਣਾਉਂਦਿਆਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦਿਆਂ ਉੱਥੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਹੀ ਨਿਪਟਾਏ ਜਾਣੇ ਚਾਹੀਦੇ ਹਨ।
 

  • Prem Singh Chandumajra
  • Akali Dal
  • BJP
  • alliance
  • ਪ੍ਰੇਮ ਸਿੰਘ ਚੰਦੂਮਾਜਰਾ
  • ਅਕਾਲੀ ਦਲ
  • ਭਾਜਪਾ
  • ਗਠਜੋੜ

ਰਿਹਾਇਸ਼ੀ ਮਕਾਨਾਂ ਨੂੰ ਲੈ ਕੇ ਵੱਡਾ ਫ਼ੈਸਲਾ, ਮਾਲਕਾਂ ਨੂੰ ਹੋਵੇਗੀ ਮੋਟੀ ਕਮਾਈ, ਨੋਟੀਫਿਕੇਸ਼ਨ ਜਾਰੀ

NEXT STORY

Stories You May Like

  • congress after rajya sabha elections
    ਰਾਜ ਸਭਾ ’ਚ ਹਾਰ ਤੋਂ ਬਾਅਦ ਕਾਂਗਰਸ ’ਚ ਘਮਾਸਾਨ
  • bjp  general secretary  rashtriya lok janshakti party
    ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ ਦੇ ਜਨਰਲ ਸਕੱਤਰ ਭਾਜਪਾ ’ਚ ਸ਼ਾਮਲ
  • nda  rajya sabha  trinamool  lok sabha
    ਰਾਜਗ ਰਾਜ ਸਭਾ ’ਚ ਦੋ-ਤਿਹਾਈ ਬਹੁਮਤ ਦੇ ਨੇੜੇ, ਤ੍ਰਿਣਮੂਲ ’ਚ ਬਗਾਵਤ ਦੇ ਬਾਵਜੂਦ ਲੋਕ ਸਭਾ ’ਚ ਗਿਣਤੀ ਘੱਟ
  • nayab singh saini interview
    ਪੰਜਾਬ 'ਚ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • former sri lankan president moves court to prevent arrest
    ਗ੍ਰਿਫਤਾਰੀ ਤੋਂ ਬਚਣ ਲਈ ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਨੇ ਕੀਤਾ ਅਦਾਲਤ ਦਾ ਰੁਖ
  • aaps block president gurjit singh jhamka joins bjp
    'ਆਪ' ਦੇ ਬਲਾਕ ਪ੍ਰਧਾਨ ਵਿਧਾਨ ਸਭਾ ਹਲਕਾ ਤਰਨਤਾਰਨ ਗੁਰਜੀਤ ਸਿੰਘ ਝਾਮਕਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
  • bjp president kewal singh dhillon and mp tarun chugh at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
Trending
Ek Nazar
pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • fraud case
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 6,28,000 ਰੁਪਏ ਦੀ ਠੱਗੀ
    • firing case
      ਖੰਨਾ 'ਚ ਕਿਕ੍ਰਟ ਟੂਰਨਾਮੈਂਟ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਈਆਂ ਭਾਜੜਾਂ
    • heartbreaking incident in moga stray dogs attack man on way home from fields
      ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ,...
    • punjab dead lizard found in a tiki
      Punjab : ਟਿੱਕੀ 'ਚੋਂ ਨਿਕਲੀ ਮਰੀ ਹੋਈ ਛਿਪਕਲੀ ! ਰੈਸਟੋਰੈਂਟ 'ਤੇ ਡਿੱਗੀ ਸਿਹਤ...
    • biker dies in road accident on dharamkot road
      ਧਰਮਕੋਟ ਰੋਡ 'ਤੇ ਸੜਕ ਹਾਦਸੇ 'ਚ ਬਾਈਕ ਸਵਾਰ ਦੀ ਮੌਤ, ਸੋਨੇ ਦੀ ਚੇਨ ਤੇ ਅੰਗੂਠੀ...
    • bjp punjab state president kewal singh dhillon statement
      ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
    • young man dies due to electrocution
      ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
    • rape case
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਕੂੰਮਕਲਾਂ ਪੁਲਸ ਨੇ ਦਰਜ ਕੀਤਾ ਕੇਸ
    • person was arrested with narcotic capsules in sri muktsar sahib
      ਸ੍ਰੀ ਮੁਕਤਸਰ ਸਾਹਿਬ 'ਚ 5 ਹਜ਼ਾਰ ਤੋਂ ਵਧੇਰੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ...
    • woman fatally attacked with intent to rob in khanna
      ਖੰਨਾ 'ਚ ਲੁੱਟ ਦੀ ਨੀਅਤ ਨਾਲ ਔਰਤ 'ਤੇ ਕੀਤਾ ਜਾਨਲੇਵਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +