ਲੁਧਿਆਣਾ, (ਸਿਆਲ)— ਸੈਂਟਰਲ ਜੇਲ 'ਚ ਬੰਦੀਆਂ ਦੀ ਆਪਸੀ ਕੁੱਟ-ਮਾਰ 'ਚ ਇਕ ਬੰਦੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਜੇਲ ਦੀ ਬੈਰਕ 'ਚ ਬੰਦੀਆਂ ਦੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਜਾਣ 'ਤੇ ਬੰਦੀ ਰਾਜੂ ਬੰਟੀ ਦੇ ਸਿਰ 'ਚ ਸੱਟ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਬੰਦੀ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਕਰਨ ਤੋਂ ਬਾਅਦ ਵਾਪਸ ਜੇਲ ਭੇਜ ਦਿੱਤਾ ਗਿਆ ਹੈ। ਮੈਡੀਕਲ ਰਿਪੋਰਟ ਆਉਣ ਦੇ ਬਾਅਦ ਪੁਲਸ ਕਾਰਵਾਈ ਕੀਤੀ ਜਾਵੇਗੀ।
ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ 1500 ਬੱਸਾਂ ਦੀ ਮੁਫਤ ਸੇਵਾ ਸ਼ੁਰੂ
NEXT STORY