Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    10:01:41 AM

  • usa green card bond

    ਅਮਰੀਕਾ 'ਚ PR ਹੋਣ ਦਾ ਸੁਪਨਾ ਦੇਖ ਰਹੇ ਲੱਖਾਂ...

  • 4 crore extortion punjab police sho arrested

    4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ...

  • skyroot ready for india s first private orbital rocket launch

    ਸਕਾਈਰੂਟ ਭਾਰਤ ਦੇ ਪਹਿਲੇ ਪ੍ਰਾਈਵੇਟ ਆਰਬਿਟਲ ਰਾਕੇਟ...

  • sonam wangchuk hospital admission police statement

    ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਗੁਰਮਤਿ ਸੰਗੀਤ ਦੇ ਮਹਾਨ ਵਿਦਵਾਨ ਪ੍ਰੋ. ਕਰਤਾਰ ਸਿੰਘ ਪ੍ਰਦਾਨ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ

MALWA News Punjabi(ਮਾਲਵਾ)

ਗੁਰਮਤਿ ਸੰਗੀਤ ਦੇ ਮਹਾਨ ਵਿਦਵਾਨ ਪ੍ਰੋ. ਕਰਤਾਰ ਸਿੰਘ ਪ੍ਰਦਾਨ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ

  • Updated: 21 Dec, 2021 01:19 AM
Chandigarh
prof  kartar singh awarded the padma shri award
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ/ਲੁਧਿਆਣਾ- ਗੁਰਮਤਿ ਸੰਗੀਤ ਮਾਰਤੰਡ ਪ੍ਰੋ. ਕਰਤਾਰ ਸਿੰਘ, ਜੋ ਡੀ.ਐਮ.ਸੀ. ਹੀਰੋ ਹਾਰਟ ਲੁਧਿਆਣਾ ਦੇ ਆਈ.ਸੀ.ਯੂ. ‘ਚ ਜ਼ੇਰੇ ਇਲਾਜ਼ ਹਨ, ਨੂੰ ਭਾਰਤ ਦੇ ਰਾਸ਼ਟਰਪਤੀ ਦੀ ਤਰਫੋਂ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਹਸਪਤਾਲ ਪੁੱਜ ਕੇ ਪਦਮ ਸ਼੍ਰੀ ਪੁਰਸਕਾਰ ਸਪੁਰਦ ਕੀਤਾ। ਪ੍ਰੋਫੈਸਰ ਕਰਤਾਰ ਸਿੰਘ ਨੂੰ ਕਲਾ ਦੇ ਖੇਤਰ ਵਿੱਚ ਉਨਾ ਦੇ ਵਡਮੁੱਲੇ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ। 

ਸਿਹਤ ਸਮੱਸਿਆ ਦੇ ਚੱਲਦੇ ਉਹ ਰਾਸਟਰਪਤੀ ਭਵਨ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਸਨ ਹੋ ਸਕੇ। ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਵਿਸ਼ੇਸ਼ ਤੌਰ ‘ਤੇ ਉਨਾਂ ਨੂੰ ਪਦਮ ਸ੍ਰੀ ਸਨਮਾਨ ਸਪੁਰਦ ਕੀਤਾ ਜੋ ਕਿ ਇਸ ਵੇਲੇ ਹੀਰੋ ਡੀ.ਐਮ.ਸੀ. ਹਾਰਟ ਇੰਸਟੀਚਿਊਟ ਦੇ ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ਼ ਹਨ।

ਇਹ ਵੀ ਪੜ੍ਹੋ- ਇੰਗਲੈਂਡ ਤੋਂ MP ਪ੍ਰੀਤ ਕੌਰ ਗਿੱਲ ਵੱਲੋਂ ਬੇਅਦਬੀ ਦੀ ਘਟਨਾ ਦੀ ਨਿੰਦਾ, ਕਿਹਾ- ਅਜਿਹੀਆਂ ਘਟਨਾਵਾਂ ਅਸਵੀਕਾਰਨਯੋਗ

ਇਸ ਮੌਕੇ ਉਨਾਂ ਦੇ ਪਰਿਵਾਰਕ ਮੈਂਬਰ ਜਿਨਾਂ ਵਿੱਚ ਬੇਟੀਆਂ ਮਨਜੀਤ ਕੌਰ ਤੇ ਸੁਖਬੀਰ ਕੌਰ, ਪੁੱਤਰ ਅਮਰਜੀਤ ਸਿੰਘ ਤੇ ਅੰਮਿ੍ਰਤਪਾਲ ਸਿੰਘ, ਨੂੰਹ ਅਮਰਜੀਤ ਕੌਰ ਤੇ ਪੋਤੇ-ਪੋਤੀਆਂ ਤੇ ਉਨਾਂ ਦੇ ਸੰਗੀਤ ਸਾਗਿਰਦ ਰਵਿੰਦਰ ਰੰਗੂਵਾਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਨਮਾਨ ਲਈ ਪ੍ਰੋ. ਕਰਤਾਰ ਸਿੰਘ ਜੀ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ। ਉਨਾਂ ਕਿਹਾ ਕਿ ਪ੍ਰੋ. ਕਰਤਾਰ ਸਿੰਘ ਨੂੰ ਉਨਾਂ ਦੇ ਗੁਰਬਾਣੀ ਸੰਗੀਤ ਬਾਰੇ ਸਿਧਾਂਤਕ ਪੁਸਤਕਾਂ ਲਿਖਣ, ਗੁਰਬਾਣੀ ਦਾ ਰਾਗਾਂ ਮੁਤਾਬਕ ਗਾਇਨ ਅਤੇ ਸਿਖਲਾਈ ਦੇ ਖੇਤਰ ਵਿੱਚ ਬਹੁਤ ਵੱਜਾ ਯੋਗਦਾਨ ਹੈ। ਭਾਵੇਂ ਉਨਾਂ ਦੇ ਯੋਗਦਾਨ ਲਈ ਉਨਾਂ ਨੂੰ ਪਹਿਲਾਂ ਵੀ ਵੱਖ-ਵੱਖ ਉੱਚ ਪੱਧਰੀ ਸਨਮਾਨਾਂ ਨਾਲ ਨਵਾਜਿਆ ਗਿਆ ਹੈ,ਪਰ ਪਦਮ ਸ੍ਰੀ ਸਨਮਾਨ ਸਰਵੋਤਮ ਹੈ।  ਪ੍ਰੋ ਕਰਤਾਰ ਸਿੰਘ 13 ਸਾਲ ਦੀ ਉਮਰ ਤੋਂ ਸੰਗੀਤ ਅਭਿਆਸ ਕਰ ਰਹੇ ਹਨ ਅਤੇ ਉਨਾਂ ਨੂੰ ਪ੍ਰਸਿੱਧ ਸ਼ਾਸਤਰੀ ਸੰਗੀਤ ਦੇ ਰੂਪ ‘ਤੰਤੀ ਸਾਜ਼‘ ਵਿੱਚ ਮੁਹਾਰਤ ਹਾਸਲ ਹੈ।

ਇਹ ਵੀ ਪੜ੍ਹੋ- 1984 ਸਿੱਖ ਕਤਲੇਆਮ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਰਾਹ ਹੋਇਆ ਪੱਧਰਾ: ਜੀ.ਕੇ.
ਉਨਾਂ ਦੀਆਂ ਸੇਵਾਵਾਂ ਨੂੰ ਮਾਣ ਦੇਣ ‘ਤੇ ਸਰਕਾਰ ਦਾ ਧੰਨਵਾਦ ਕਰਦੇ ਹੋਏ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਦਾ ਵੀ ਉਨਾਂ ਨੂੰ ਨਿੱਜੀ ਤੌਰ ‘ਤੇ ਪਹੁੰਚ ਕੇ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਪ੍ਰਦਾਨ ਕਰਨ ਲਈ ਵਿਸ਼ੇਸ਼ ਸ਼ੁਕਾਰਾਨਾ ਕੀਤਾ। ਇਸ ਤੋਂ ਪਹਿਲਾਂ ਭਾਰਤ  ਸਰਕਾਰ ਨੇ ਉਨਾਂ ਨੂੰ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਅਤੇ ਸੰਗੀਤ ਲਈ ਟੈਗੋਰ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਉਨਾਂ ਨੂੰ ਪੰਜਾਬ ਸਰਕਾਰ ਦੇ ਭਾਸਾ ਵਿਭਾਗ ਦਾ ਸ਼੍ਰੋਮਣੀ ਰਾਗੀ ਐਵਾਰਡ ਅਤੇ ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਸੀਨੀਅਰ ਫੈਲੋਸ਼ਿਪ ਅਵਾਰਡ ਹਾਸਲ ਕਰਨ ਦਾ ਵੀ ਮਾਣ ਪ੍ਰਾਪਤ ਹੈ। ਉਨਾਂ ਨੂੰ 9 ਅਕਤੂਬਰ, 2011 ਨੂੰ ਲੰਡਨ (ਯੂ.ਕੇ.) ਵਿੱਚ ਸਿੱਖ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ, ਅਤੇ ਯੂਨਾਈਟਿਡ ਕਿੰਗਡਮ ਵਿੱਚ ਸਿੱਖ ਡਾਇਰੈਕਟਰੀ ਦੁਆਰਾ ਚੋਟੀ ਦੇ 100 ਗਲੋਬਲ ਸਿੱਖਾਂ ਵਿੱਚ ਵੀ ਨਾਮਜ਼ਦ ਕੀਤਾ ਗਿਆ ਸੀ।

ਪਰੋਫੈਸਰ ਸਾਹਿਬ ਦੀਆਂ ਪੰਜ ਕਿਤਾਬਾਂ ਵੀ ਹਨ, ਜਿਨਾਂ ਦੀਆਂ ਕੁੱਲ 40 ਹਜ਼ਾਰ ਪ੍ਰਤੀਆਂ ਹਨ, ਜੋ ਕਿ ਸ਼੍ਰੋਮਣੀ ਕਮੇਟੀ ਦੁਆਰਾ ਪ੍ਰਕਾਸ਼ਿਤ ‘ਗੁਰਮਤਿ ਸੰਗੀਤ‘ ‘ਤੇ ਹਨ, ਜਦੋਂ ਕਿ ਉਨਾਂ ਦੀਆਂ ਦੋ ਹੋਰ ਪੁਸਤਕਾਂ ਪ੍ਰਕਾਸ਼ਨ ਅਧੀਨ ਹਨ। 3 ਅਪ੍ਰੈਲ 1928 ਨੂੰ ਲਾਹੌਰ (ਪਾਕਿਸਤਾਨ) ਦੇ ਪਿੰਡ ਘੁੰਮਣਕੇ ਵਿਖੇ ਜਨਮੇ ਪ੍ਰੋ. ਕਰਤਾਰ ਸਿੰਘ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ ਤੋਂ ਸੰਗੀਤ (ਵੋਕਲ ਅਤੇ ਇੰਸਟਰੂਮੈਂਟਲ) ਵਿੱਚ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਕੀਤੀ ਸੀ। ਗੁਰੂ ਨਾਨਕ ਗਰਲਜ ਕਾਲਿਜ ਲੁਧਿਆਣਾ ਵਿੱਚ ਉਹ ਸਾਰੀ ਉਮਰ ਸੰਗੀਤ ਵਿਭਾਗ ਦੇ ਮੁਖੀ ਰਹੇ।    

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

  • Prof Kartar Singh
  • Padma Shri award
  • ਗੁਰਮਤਿ ਸੰਗੀਤ
  • ਪਦਮ ਸ੍ਰੀ ਪੁਰਸਕਾਰ

ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਕੰਮ ਛੋੜ ਕਲਮ ਛੋੜ ਹੜਤਾਲ

NEXT STORY

Stories You May Like

  • gurmat gyan competition
    ਗੁਰਮਤਿ ਵਿਦਿਆਲੇ ਦੀ ਪਹਿਲੀ ਵਰ੍ਹੇਗੰਢ ਮੌਕੇ ਕਰਵਾਏ ਵਿਸ਼ਾਲ ਗੁਰਮਤਿ ਗਿਆਨ ਮੁਕਾਬਲੇ
  •   stress relief   with music
    ਸੰਗੀਤ ਨਾਲ ‘ਤਣਾਅ ਮੁਕਤੀ’ ਦਾ ਵਧਦਾ ਟ੍ਰੈਂਡ
  • panthic leader bhai gurpartap singh padam reaches italy
    ਪੰਥਕ ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਦਾ ਇਟਲੀ ਪੁੱਜਣ 'ਤੇ ਭਰਵਾਂ ਸਵਾਗਤ
  • padma vibhushan pandavani singer teejan bai passes away
    ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦਾ ਦੇਹਾਂਤ, ਰਾਏਪੁਰ AIIMS 'ਚ ਲਏ ਆਖ਼ਰੀ ਸਾਹ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ ਬਿੱਟੂ ਨੇ ਕੀਤਾ ਸਵਾਗਤ
  • bhai sarabjit singh nirmale head granthi of takht sachkhand sri hazur sahib
    ਭਾਈ ਸਰਬਜੀਤ ਸਿੰਘ ਨਿਰਮਲੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਕਾਰਜਕਾਰੀ ਹੈੱਡ ਗ੍ਰੰਥੀ ਨਿਯੁਕਤ
  • vaani kapoor wins ninth stage of hero women  s pro golf tour
    ਵਾਣੀ ਕਪੂਰ ਨੇ ਜਿੱਤਿਆ ਹੀਰੋ ਮਹਿਲਾ ਪ੍ਰੋ ਗੋਲਫ ਟੂਰ ਦੇ ਨੌਵੇਂ ਪੜਾਅ ਦਾ ਖਿਤਾਬ
  • charanjit channi  s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
Trending
Ek Nazar
neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • 3 members of a gang of thieves arrested with 15 stolen motorcycles
      ਚੋਰੀ ਦੇ 15 ਮੋਟਰਸਾਈਕਲਾਂ ਸਣੇ ਚੋਰ ਗਿਰੋਹ ਦੇ 3 ਮੈਂਬਰਾਂ ਕਾਬੂ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • punjab lottery rs 5 lakh rs 7 ticket
      ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
    • pm modi in chandigarh
      PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ...
    • punjab youth congress president arrested
      ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ! ਵਰਕਰਾਂ ਨੇ ਨੈਸ਼ਨਲ...
    • neet exam  moga  s daughter  ramneet kaur
      ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
    • the skies of punjab meteor village mysterious lights
      ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ, ਰਾਤ ਨੂੰ ਚੜ੍ਹ ਗਿਆ ਦਿਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +