Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    1:20:21 AM

  • major incident in punjab asi iqbal singh broad daylight

    ਪੰਜਾਬ 'ਚ ਵੱਡੀ ਵਾਰਦਾਤ ! ASI ਇਕਬਾਲ ਸਿੰਘ ਦੀ...

  • raja warring clarified his stance

    'ਭਾਵੇਂ ਸਚਿਨ ਪਾਇਲਟ ਮੇਰੀ ਟਿਕਟ ਕੱਟ ਦੇਣ ਪਰ...',...

  • pargat singh delivers a special message on the occasion of his appointment

    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ,...

  • entry of warring and channi in the coronation of pargat singh

    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Fatehgarh Sahib
  • ਨਨਕਾਣਾ ਸਾਹਿਬ 'ਤੇ ਹੋਏ ਹਮਲੇ ਖਿਲਾਫ ਭਾਜਪਾ ਵਰਕਰਾਂ ਨੇ ਫੂਕਿਆ ਪੁਤਲਾ

MALWA News Punjabi(ਮਾਲਵਾ)

ਨਨਕਾਣਾ ਸਾਹਿਬ 'ਤੇ ਹੋਏ ਹਮਲੇ ਖਿਲਾਫ ਭਾਜਪਾ ਵਰਕਰਾਂ ਨੇ ਫੂਕਿਆ ਪੁਤਲਾ

  • Updated: 06 Jan, 2020 01:07 PM
Fatehgarh Sahib
protest
  • Share
    • Facebook
    • Tumblr
    • Linkedin
    • Twitter
  • Comment

ਫਤਿਹਗੜ੍ਹ ਸਾਹਿਬ (ਵਿਪਨ): ਅਮਲੋਹ 'ਚ ਭਾਜਪਾ ਪਾਰਟੀ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਪ੍ਰਦੀਪ ਗਰਗ ਦੀ ਅਗਵਾਈ 'ਚ ਲੀਡਰਸ਼ਿਪ ਨੇ ਨਨਕਾਣਾ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕੀਤੇ ਗਏ ਪਥਰਾਅ ਅਤੇ ਸਿੱਖ ਸ਼ਰਧਾਲੂ ਦੀ ਕੀਤੀ ਕੁੱਟਮਾਰ ਤੇ ਅੱਜ ਰੋਸ ਪ੍ਰਗਟ ਕੀਤਾ ਗਿਆ। ਸ਼ਹਿਰ ਦੇ ਮੈਨ ਬਾਜ਼ਾਰ 'ਚੋਂ ਰੋਸ ਮਾਰਚ ਕਰਦੇ ਹੋਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਪੁਤਲਾ ਫੂਕਿਆ ਗਿਆ ਅਤੇ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।

ਇਸ ਮੌਕੇ ਜ਼ਿਲਾ ਪ੍ਰਧਾਨ ਪ੍ਰਦੀਪ ਗਰਗ ਨੇ ਕਿਹਾ ਕਿ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਅਤੇ ਹੁਣ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਗੁਰਦੁਆਰਾ ਸਾਹਿਬ 'ਤੇ ਪਥਰਬਾਜ਼ੀ ਕੀਤੀ ਗਈ ਹੈ ਅਤੇ ਸਿੱਖ ਸਰਧਾਲੂ ਦੀ ਕੁੱਟ ਮਾਰ ਕੀਤੀ ਉੱਥੇ ਹੀ ਗਲਤ ਸ਼ਬਦਾਬਲੀ ਵੀ ਵਰਤੀ ਗਈ, ਜਿਸਦੀ ਭਾਜਪਾ ਪਾਰਟੀ ਨਿੰਦਾ ਕਰਦੀ ਹੈ। ਇਸ ਘਟਨਾ ਨਾਲ ਪੂਰੇ ਦੇਸ਼ ਵਾਸੀਆਂ ਨੂੰ ਠੇਸ ਪਹੁੰਚੀ ਹੈ ਅਤੇ ਭਾਜਪਾ ਪਾਰਟੀ ਸਿੱਖ ਭਾਈਚਾਰੇ ਨਾਲ ਹੈ। ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੇ ਹੁਣ ਇਸ ਮਾਮਲੇ ਸਬੰਧੀ ਕਿਉ ਚੁੱਪੀ ਧਾਰੀ ਹੋਈ ਹੈ ਅਤੇ ਉਹ ਸ਼ਰਾਰਤੀ ਅਨਸਰਾਂ ਨੂੰ ਸਖਤ ਸਜ਼ਾਵਾਂ ਦੇਣ ਲਈ ਕਿਉਂ ਨਹੀਂ ਬੋਲ ਰਹੇ ਪਰ ਭਾਜਪਾ ਪਾਰਟੀ ਸਾਂਤ ਨਹੀ ਬੈਠੇਗੀ।

  • Nankana Sahib
  • slogan
  • Fatehgarh Sahib
  • ਫਤਿਹਗੜ੍ਹ ਸਾਹਿਬ
  • ਪੁਤਲਾ
  • ਨਨਕਾਣਾ ਸਾਹਿਬ
  • ਨਾਅਰੇਬਾਜ਼ੀ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਨਗਰ ਨਿਗਮ ਨਹੀਂ ਰੋਕ ਸਕਿਆ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ

NEXT STORY

Stories You May Like

  • bjp mp ramvir bidhuri sought forgiveness at sri akal takht sahib
    ਸੱਜਣ ਕੁਮਾਰ ਦੇ ਅਫ਼ਸੋਸ ’ਤੇ ਜਾਣ ਕਰਕੇ ਭਾਜਪਾ MP ਰਾਮਵੀਰ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੰਗੀ ਮੁਆਫੀ
  • ravana s stature will touch the sky
    ਅਸਮਾਨ ਛੂਹੇਗਾ ਰਾਵਣ ਦਾ ਕੱਦ, ਤਿਆਰ ਹੋ ਰਿਹਾ 221 ਫੁੱਟ ਦਾ ਵਿਸ਼ਾਲ ਪੁਤਲਾ
  • alamgir gurdwara sahib kuldeep singh gargaj
    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ
  • india condemns saudi airport incident
    'Totally Unacceptable..!', ਭਾਰਤ ਨੇ ਸਾਊਦੀ ਏਅਰਪੋਰਟ 'ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ
  • gurdwara sahib sewadar punjab police
    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ ਨੂੰ ਮਾਰੀ ਗੋਲ਼ੀ
  • us ambassador sergio gor paid obeisance at sri harmandir sahib
    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ
  • attack on the guru ghar  s langar hall is extremely serious
    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ
  • pakistan  ahmadiyya muslim  community
    ਪਾਕਿ 'ਚ ਅਹਿਮਦੀਆ ਭਾਈਚਾਰੇ 'ਤੇ ਹੋਏ ਹਮਲੇ, ਸੁਰੱਖਿਆ ਦੀ ਘਾਟ ਨੂੰ ਲੈ ਕੇ ਪ੍ਰਗਟਾਈ ਚਿੰਤਾ
  • punjab a long 7hour power cut tomorrow
    ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • flying squads deployed across 18 districts of punjab
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ!...
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ,...
  • betting racket operating openly at sabji mandi in jalandhar
    ਜਲੰਧਰ ਵਿਖੇ ਸਬਜ਼ੀ ਮੰਡੀ 'ਚ ਸ਼ਰੇਆਮ ਚੱਲ ਰਹੀ ਸੱਟੇਬਾਜ਼ੀ ਦੀ ਖੇਡ, ਫਿਰ ਵੀ ਪੁਲਸ...
Trending
Ek Nazar
fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • major accident at steel factory in ludhiana
      ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ...
    • flying squads deployed across 18 districts of punjab
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
    • man falls victim to online fraud
      ਆਨਲਾਈਨ ਠੱਗੀ ਸ਼ਿਕਾਰ ਹੋਇਆ ਵਿਅਕਤੀ, ਬੈਂਕ ਖਾਤੇ 'ਚੋਂ 4,28,000 ਉੱਡੇ
    • horrific accident involving a prtc bus packed with passengers
      ਸਵਾਰੀਆਂ ਨਾਲ ਭਰੀ PRTC ਬੱਸ ਨਾਲ ਭਿਆਨਕ ਹਾਦਸਾ, ਕਾਰ ਨਾਲ ਹੋਈ ਜ਼ੋਰਦਾਰ ਟੱਕਰ
    • paddy gets drenched under the open sky at khanna  s grain market
      ਬੇਮੌਸਮੇ ਮੀਂਹ ਨਾਲ ਕਿਸਾਨਾਂ ਦੇ ਸੁੱਤੇ ਸਾਹ, ਖੰਨਾ ਦੀ ਦਾਣਾ ਮੰਡੀ ’ਚ ਖੁੱਲ੍ਹੇ...
    • heavy rain and storms wreak havoc in fazilka
      ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ...
    • fir case
      ਪੁਰਾਣੀ ਰੰਜਿਸ਼ ਕਾਰਨ ਵਿਅਕਤੀ ’ਤੇ ਹਮਲਾ ਕਰਨ ਦੇ ਦੋਸ਼ ’ਚ ਮਾਮਲਾ ਦਰਜ
    • punjab governments provide compensation for the damage to the paddy crop
      ਮੀਂਹ ਕਾਰਨ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਪੰਜਾਬ ਤੇ ਕੇਂਦਰ...
    • fraud case
      ਕ੍ਰੈਡਿਟ ਕਾਰਡ ਅਪਡੇਟ ਕਰਨ ਦੇ ਬਹਾਨੇ 4 ਲੱਖ ਤੋਂ ਵੱਧ ਦੀ ਰਕਮ ਠੱਗੀ
    • major responsibilities assigned to bjp leaders from khanna
      ਖੰਨਾ: BJP ਆਗੂਆਂ ਨੂੰ ਮਿਲੀ ਜ਼ਿੰਮੇਵਾਰੀ, ਸੁਧੀਰ ਸੋਨੂ OBC ਮੋਰਚਾ ਦੇ ਜਨਰਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +