Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    6:29:31 PM

  • major encounter by punjab police in jalandhar

    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ...

  • asi in amritsar

    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ...

  • horrific accident on the jalandhar amritsar national highway

    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ...

  • now you will be able to port fastag like a mobile sim

    ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • 'ਅਗਨੀਪਥ ਯੋਜਨਾ' ਵਿਰੋਧ ਕਿਸਾਨ ਜਥੇਬੰਦੀਆਂ ਨੇ ਐੱਸ.ਡੀ.ਐੱਮ ਦਫ਼ਤਰ ਵਿਖੇ ਦਿੱਤਾ ਧਰਨਾ

MALWA News Punjabi(ਮਾਲਵਾ)

'ਅਗਨੀਪਥ ਯੋਜਨਾ' ਵਿਰੋਧ ਕਿਸਾਨ ਜਥੇਬੰਦੀਆਂ ਨੇ ਐੱਸ.ਡੀ.ਐੱਮ ਦਫ਼ਤਰ ਵਿਖੇ ਦਿੱਤਾ ਧਰਨਾ

  • Edited By Anuradha,
  • Updated: 24 Jun, 2022 02:37 PM
Sangrur
protest against   agneepath yojana   at sdm office
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ(ਕਾਂਸਲ) : ਅਗਨੀਪਥ ਯੋਜਨਾਂ ਨੂੰ ਵਾਪਸ ਲੈਣ ਸਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦੇ ਦਿਨ ਨੂੰ ਅਗਨੀਪਥ ਰੋਸ ਦਿਵਸ ਦੇ ਤੌਰ 'ਤੇ ਮਨਾਉਂਦਿਆਂ ਬਲਾਕ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਐੱਸ.ਡੀ.ਐੱਮ ਦਫ਼ਤਰ ਵਿਖੇ ਰੋਸ ਧਰਨਾ ਦਿੰਦਿਆਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਦੀ ਅਗਵਾਈ ਹੇਠ ਤਹਿਸੀਲਦਾਰ ਹਰਸਿਮਰਨਜੀਤ ਸਿੰਘ ਨੂੰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਦੀ ਅਗਵਾਈ ਹੇਠ ਐੱਸ.ਡੀ.ਐੱਮ. ਦਫ਼ਤਰ ਦੀ ਸੁਪਰਡੈਂਟ ਮੈਡਮ ਜਸਵਿੰਦਰ ਕੌਰ ਰਾਹੀ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਦਾ ਇਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂਆਂ ’ਚ ਨੇ ਮਾਣਯੋਗ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ 'ਅਗਨੀਪਥ ਯੋਜਨਾ' ਰਾਹੀਂ ਦੇਸ਼, ਜਵਾਨਾਂ ਤੇ ਕਿਸਾਨਾਂ ਦੇ ਭਵਿੱਖ ਨਾਲ ਹੋਣ ਜਾ ਰਹੇ ਖਿਲਵਾੜ ਨੂੰ ਬੰਦ ਕਰਵਾਇਆ ਜਾਵੇ।

ਇਹ ਵੀ ਪੜ੍ਹੋ- ਦਿਮਾਗੀ ਤੌਰ 'ਤੇ ਪਰੇਸ਼ਾਨ 35 ਸਾਲਾ ਵਿਅਕਤੀ ਨੇ ਕੀਤੀ ਖੁਦਕੁਸ਼ੀ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਭਾਰਤੀ ਫੌਜ ਵਿਚ ਭਰਤੀ ਦੇ ਪੁਰਾਣੇ ਢੰਗ ਨੂੰ ਖਤਮ ਕਰਕੇ ਇਸ ਯੋਜਨਾ ਤਹਿਤ ਫੌਜ ਦੀ ਭਰਤੀ ਵਿਚ ਕਈ ਵੱਡੇ ਅਤੇ ਦੂਰਗਾਮੀ ਬਦਲਾਅ ਕਰਦੇ ਹੋਏ, ਫੌਜ ਵਿਚ ਸਥਾਈ ਨੌਕਰੀਆਂ ਲਈ ਜਵਾਨਾਂ ਦੀ ਸਿੱਧੀ ਭਰਤੀ ਨੂੰ ਰੋਕ ਦਿੱਤਾ ਗਿਆ ਹੈ। ਕੁਝ ਸਮੇਂ ਪਹਿਲਾਂ ਫੌਜ ਅਤੇ ਹਵਾਈ ਸੈਨਾ ਵਿਚ ਭਰਤੀ ਦੀ ਸ਼ੁਰੂ ਹੋਈ ਪ੍ਰਕਿਰਿਆ ਨੂੰ ਵੀ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹੁਣ ਤੋਂ ਫੌਜ ‘ਚ ਭਰਤੀ ਸਿਰਫ 4 ਸਾਲ ਦੀ ਠੇਕੇ ‘ਤੇ ਹੀ ਹੋਵੇਗੀ। ਇਨ੍ਹਾਂ ਕਾਰਨਾਂ ਦੇ ਚੱਲਦਿਆਂ ਜੋ ਨੌਜਵਾਨ  ਭਰਤੀ ਹੋਣਾ ਚਾਹੁੰਦੇ ਹਨ ਉਨ੍ਹਾਂ ਦੀਆਂ ਉਮੀਦਾਂ 'ਤੇ ਸਰਕਾਰ ਪਾਣੀ ਫੇਰ ਰਹੀ ਹੈ। ਇਸ ਲਈ ਰੋਸ ਜਤਾ ਕੇ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਅਗਨੀਪਥ ਸਕੀਮ ਨੂੰ ਤੁਰੰਤ ਅਤੇ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ। ਇਸ ਸਕੀਮ ਤਹਿਤ ਭਰਤੀ ਦਾ ਨੋਟੀਫਿਕੇਸਨ ਵਾਪਸ ਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਗਨੀਪਥ ਸਕੀਮ ਨੂੰ ਤੁਰੰਤ ਰੱਦ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਦੀ ਤਰ੍ਹਾਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਸ਼ੁੱਭਦੀਪ ਔਲਖ ਨੇ ਵਧਾਇਆ ਬਠਿੰਡਾ ਦਾ ਮਾਣ, ਭਾਰਤੀ ਹਵਾਈ ਸੈਨਾ 'ਚ ਬਣਿਆ ਪਾਇਲਟ

ਇਸ ਮੌਕੇ ਕਰਾਂਤੀਕਾਰੀ ਕਿਸਾਨ ਯੂਨੀਅਨ, ਪ੍ਰਧਾਨ ਡਾ ਦਰਸ਼ਨ ਪਾਲ , ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ  ਬਲਜੀਤ ਸਿੰਘ ਜੌਲੀਆਂ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ, ਗੁਰਬਖ਼ਸ਼ੀਸ਼ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਕਰਨੈਲ ਸਿੰਘ ਕਾਕੜਾ, ਕਸ਼ਮੀਰ ਸਿੰਘ ਕਾਕੜਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ,  ਸੁਖਦੇਵ ਸਿੰਘ ਬਾਲਦ ਕਲਾਂ ਜਨਰਲ ਸਕੱਤਰ, ਰਣਧੀਰ ਸਿੰਘ ਭੱਟੀਵਾਲ ਜੋਰਾ ਸਿੰਘ ਤੇ ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਮੌਜੂਦ ਸਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ , ਕੁਮੈਂਟ ਕਰਕੇ ਦਿਓ ਜਵਾਬ।

  • Farmers organizations
  • Agneepath Scheme
  • protest
  • SDM office
  • ਕਿਸਾਨ ਜਥੇਬੰਦੀਆਂ
  • ਅਗਨੀਪਥ ਸਕੀਮ
  • ਧਰਨਾ
  • ਐਸ.ਡੀ.ਐਮ ਦਫ਼ਤਰ

ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ ’ਤੇ ਰਾਜਾ ਵੜਿੰਗ, ਵਿਜੀਲੈਂਸ ਕਰ ਸਕਦੀ ਹੈ ਜਾਂਚ

NEXT STORY

Stories You May Like

  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ ਨੇ ਲਾਇਆ ਧਰਨਾ
  • farmers   protest ends in chandigarh
    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ
  • farmers   protest continues for the fourth day in chandigarh
    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ, ਅੱਜ ਲਿਆ ਜਾਵੇਗਾ ਵੱਡਾ ਐਕਸ਼ਨ
  • farmers arrived at chandigarh border with ration
    ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ (ਤਸਵੀਰਾਂ)
  • nimisha mehta protest against hooliganism and police injustice
    ਗੁੰਡਾਗਦਰਦੀ ਅਤੇ ਪੁਲਸ ਦੀ ਬੇਇਨਸਾਫ਼ੀ ਖ਼ਿਲਾਫ਼ ਨਿਮਿਸ਼ਾ ਮਹਿਤਾ ਨੇ ਲਗਾਇਆ ਧਰਨਾ
  • miscreants  kolkata  trinamool congress  office
    "ਸ਼ਰਾਰਤੀ ਅਨਸਰਾਂ" ਨੇ ਕੋਲਕਾਤਾ 'ਚ ਤ੍ਰਿਣਮੂਲ ਕਾਂਗਰਸ ਦੇ ਦਫ਼ਤਰ ਦੀ ਕੀਤੀ ਭੰਨਤੋੜ : ਅਭਿਸ਼ੇਕ ਬੈਨਰਜੀ
  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • holiday in punjab on tuesday too
      ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !
    • unidentified person admitted to hospital dies
      ਹਸਪਤਾਲ 'ਚ ਦਾਖ਼ਲ ਅਣਪਛਾਤੇ ਵਿਅਕਤੀ ਦੀ ਮੌਤ
    • power outage  pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • punjab major police crackdown on gun houses
      ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ, ਮਾਲਕਾਂ ਨੂੰ ਦਿੱਤੀ ਸਖ਼ਤ...
    • 3 smugglers arrested
      2 ਗਲੌਕ ਪਿਸਤੌਲ, 4 ਜ਼ਿੰਦਾ ਰੌਂਦ ਤੇ 50 ਗ੍ਰਾਮ ਹੈਰੋਇਨ ਸਮੇਤ 3 ਤਸਕਰ ਕਾਬੂ
    • obscene film
      ਹਵਸ ਦੇ ਭੁੱਖੇ ਦਰਿੰਦੇ ਨੇ ਮਾਸੂਮ ਨਾਲ ਕੀਤੀ ਦਰਿੰਦਗੀ, ਪਹਿਲਾਂ ਦਿਖਾਈ ਅਸ਼ਲੀਲ...
    • akali bjp alliance
      ਵੱਡੀ ਖ਼ਬਰ: ਅਕਾਲੀ-ਭਾਜਪਾ ਗੱਠਜੋੜ ਦੇ ਹੱਕ 'ਚ ਕੇਂਦਰੀ ਮੰਤਰੀ ਅਠਾਵਲੇ ਦਾ ਵੱਡਾ...
    • new appointments in punjab congress
      ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ ਕਿਹੜੇ ਜ਼ਿਲ੍ਹੇ ਦੀ ਕਮਾਨ...
    • risk of swine flu rises in punjab
      ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ ਸਭ ਤੋਂ ਵੱਧ ਮਰੀਜ਼, ਪੜ੍ਹੋ...
    • woman death in a collision between a tipper and a car
      ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +