Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    9:13:23 PM

  • pargat singh  s sharp attack on aap government

    'ਪੈਸਾ ਪੰਜਾਬ ਦਾ ਤੇ ਗੁਜਰਾਤ 'ਚ ਪ੍ਰਚਾਰ', ਪਰਗਟ...

  • ganieve kaur majithia s big statement against cm mann

    ਗਨੀਵ ਕੌਰ ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ,...

  • 2 indians killed in attack on merchant ship

    ਈਰਾਨ-ਇਜ਼ਰਾਈਲ ਜੰਗ: ਮਰਚੈਂਟ ਸ਼ਿਪ 'ਤੇ ਹਮਲੇ 'ਚ...

  • nothing left in iran i can end the war whenever i want trump s big claim

    'ਈਰਾਨ 'ਚ ਕੁਝ ਨਹੀਂ ਬਚਿਆ, ਜਦੋਂ ਚਾਹਾਂ ਜੰਗ ਖਤਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਵਿਰੁੱਧ ਰੋਸ ਪ੍ਰਦਰਸ਼ਨ

MALWA News Punjabi(ਮਾਲਵਾ)

ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਵਿਰੁੱਧ ਰੋਸ ਪ੍ਰਦਰਸ਼ਨ

  • Updated: 17 Jan, 2019 01:58 AM
Sangrur
protest against teachers   services being terminated
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਪੰਜਾਬ ਸਰਕਾਰ ਵੱਲੋਂ ਐੱਸ. ਐੱਸ. ਏ/ਰਮਸਾ ਤੇ ਅਾਦਰਸ਼/ਮਾਡਲ ਸਕੂਲਾਂ ’ਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖਾਹਾਂ ’ਤੇ 75 ਫੀਸਦੀ ਕਟੌਤੀ ਕਰਨ ਦੇ ਫੈਸਲੇ ਨੂੰ ਵਾਪਸ ਕਰਵਾ ਕੇ ਪੂਰੀਆਂ ਤਨਖਾਹਾਂ ਤੇ ਰੈਗੂਲਰ ਕਰਵਾਉਣ ਲਈ ਸੰਘਰਸ਼ ਦੀ ਅਗਵਾਈ ਕਰ ਰਹੇ ਆਗੂਆਂ ਹਰਦੀਪ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖਡ਼ਾ, ਹਰਜੀਤ ਜੀਦਾ ਤੇ ਦੀਦਾਰ ਮੁੱਦਕੀ ਨੂੰ ਡਾਇਰੈਕਟਰ ਜਨਰਲ ਸਿੱਖਿਆ ਪੰਜਾਬ ਦੇ ਹੁਕਮਾਂ ਅਨੁਸਾਰ ਨੌਕਰੀ ਤੋਂ ਲਾਂਭੇ ਕਰਨ ਖਿਲਾਫ਼ ਅਧਿਆਪਕਾਂ ਨੇ ਛੁੱਟੀ ਮਿਲਣ ਤੋਂ ਬਾਅਦ ਆਪਣੇ-ਆਪਣੇ ਸਕੂਲਾਂ ਦੇ ਗੇਟ ਤੇ ਆਰਡਰਾਂ ਦੀਆਂ ਕਾਪੀਆਂ ਸਾਡ਼ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਸਬੰਧੀ  ਜ਼ਿਲਾ ਆਗੂ ਅੰਮ੍ਰਿਤ ਹਰੀਗਡ਼੍ਹ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐੱਸ. ਐੱਸ. ਏ./ਰਮਸਾ ਅਧਿਆਪਕਾਂ ਨਾਲ ਲਗਾਤਾਰ ਜਬਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪਹਿਲਾਂ ਜਿੱਥੇ ਦਸ-ਦਸ ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਦੀਆਂ ਮੌਜੂਦਾ ਤਨਖਾਹਾਂ ’ਤੇ 75 ਫੀਸਦੀ ਕਟੌਤੀ ਕਰਨ ਦਾ ਨੀਤੀਗਤ ਕਤਲ ਦਾ ਫਰਮਾਨ ਜਾਰੀ ਕੀਤਾ, ਫਿਰ ਉਸ ਫਰਮਾਨ ਨੂੰ ਨਾ ਮੰਨਣ ਵਾਲੇ ਅਧਿਆਪਕਾਂ ਦੀਆਂ ਜਬਰੀ 200-300 ਕਿਲੋਮੀਟਰ ਦੂਰ ਬਦਲੀਆਂ ਕੀਤੀਆਂ ਤੇ ਇਸ ਜਬਰ ਖਿਲਾਫ਼ ਸੰਘਰਸ਼ ਦੀ ਅਗਵਾਈ ਕਰਨ ਵਾਲੇ ਅਧਿਆਪਕ ਆਗੂਆਂ ਨੂੰ ਮੁਅੱਤਲ ਕਰ ਕੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਪਰ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਅਧਿਆਪਕਾਂ ਦਾ ਸੰਘਰਸ਼ 56 ਦਿਨ ਪੱਕੇ ਧਰਨੇ ਦੇ ਰੂਪ ’ਚ ਪਟਿਆਲਾ ਜਾਰੀ ਰਿਹਾ, ਜਿਸ ਦਾ ਅੰਤ ਧਰਨੇ ’ਚ ਆ ਕੇ ਸਿੱਖਿਆ ਮੰਤਰੀ ਦੁਆਰਾ 1 ਦਸੰਬਰ ਨੂੰ ਅਧਿਆਪਕਾਂ ਦੀਆਂ ਕੀਤੀਆਂ ਜਬਰੀ ਬਦਲੀਆਂ ਤੇ ਮੁਅੱਤਲੀਆਂ ਤੁਰੰਤ ਰੱਦ ਕਰਨ ਤੇ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਫੈਸਲਾ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਕਰਵਾ ਕੇ ਉਸ ’ਚ ਵਿਚਾਰਨ ਦਾ ਐਲਾਨ ਕੀਤਾ ਸੀ ਪਰ 46 ਦਿਨ ਬਾਅਦ ਕੀਤਾ ਐਲਾਨ ਪੂਰਾ ਕਰਨ ਦੀ ਬਜਾਏ ਪੰਜਾਬ ਸਰਕਾਰ ਪੰਜ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਦਾ ਫਰਮਾਨ ਜਾਰੀ ਕਰ ਕੇ ਸਮੁੱਚੇ ਅਧਿਆਪਕ ਵਰਗ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਕੇ ਸਿੱਖਿਆ ਦੇ ਮਾਹੌਲ ਨੂੰ ਵਿਗਾਡ਼ਨ ਦੇ ਰਾਹ ਤੁਰੀ ਹੋਈ ਹੈ, ਜਿਸ ਦਾ ਜਵਾਬ ਅਧਿਆਪਕ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤੇਜ਼ ਕਰ ਕੇ ਦੇਣਗੇ। 
 ਇਸ ਮੌਕੇ ਡੀ. ਟੀ. ਐੱਫ. ਆਗੂ ਲਾਭ ਅਕਲੀਆ ਨੇ ਸਿੱਖਿਆ ਸਕੱਤਰ ਤੇ ਸਿੱਖਿਆ ਮੰਤਰੀ ’ਤੇ ਵਰ੍ਹਦਿਆਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਲੋਹਡ਼ੀ ’ਤੇ ਕੀਤੇ ਐਲਾਨ ਮੁਤਾਬਕ ਅਧਿਆਪਕਾਂ ਦੀਆਂ ਬਦਲੀਆਂ ਤੇ ਸਸ਼ਪੈਨਸ਼ਨਾਂ ਰੱਦ ਕਰਨ ਵਾਲੀ ਪ੍ਰਕਿਰਿਆ ਚਲਾਉਣ ਦੀ ਬਜਾਏ ਸਿੱਖਿਆ ਸਕੱਤਰ ਦੇ ਇਸ਼ਾਰੇ ’ਤੇ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਦੀ ਗੱਲ ਸੁਣਦਿਆਂ ਹੀ ਅਧਿਆਪਕ ਤੇ ਮੁਲਾਜ਼ਮ ਵਰਗ ’ਚ ਪੰਜਾਬ ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਖਿਲਾਫ਼ ਰੋਹ ਦੀ ਲਹਿਰ ਦੌਡ਼ ਗਈ, ਜਿਸ ਨੂੰ ਲੈ ਕੇ ਜਿੱਥੇ ਅੱਜ ਵੱਖ-ਵੱਖ ਥਾਵਾਂ ’ਤੇ ਆਰਡਰਾਂ ਦੀਆਂ ਕਾਪੀਆਂ ਫੂਕੀਆਂ ਗਈਆਂ ਹਨ, ਉੱਥੇ ਕੱਲ ਨੂੰ ਵੀ ਪੂਰੇ ਪੰਜਾਬ ’ਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਸਰਕਾਰ ਦਾ ਇਹ ਮਾਰੂ ਫੈਸਲਾ ਸਰਕਾਰ ਦੇ ਪਤਨ ਦਾ ਆਖਰੀ ਕਿੱਲ ਸਾਬਤ ਹੋਵੇਗਾ। ਅੰਤ ’ਚ ਉਨ੍ਹਾਂ ਆਖਿਆ ਕਿ 20 ਜਨਵਰੀ ਨੂੰ ਅਧਿਆਪਕ ਵੱਡੀ ਗਿਣਤੀ ’ਚ ਅੰਮ੍ਰਿਤਸਰ ਸਿੱਖਿਆ ਮੰਤਰੀ ਦੇ ਘਰ ਅੱਗੇ ਉਨ੍ਹਾਂ ਨੂੰ ਉਨ੍ਹਾਂ ਦੁਆਰਾ ਅਧਿਆਪਕ ਵਰਗ ਤੇ ਕੀਤੇ ਜ਼ੁਲਮਾਂ ਦਾ ਮੂੰਹ ਤੋਡ਼ਵਾਂ ਜਵਾਬ ਦੇਣਗੇ ਤੇ 3 ਫਰਵਰੀ ਨੂੰ ਪਟਿਆਲਾ ਵਿਖੇ ਵਿਸ਼ਾਲ ਰੋਸ ਰੈਲੀ ਕਰ ਕੇ ਕਾਂਗਰਸ ਸਰਕਾਰ ਖਿਲਾਫ਼ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਸਟਾਫ ਤੇ ਨਗਰ ਨਿਵਾਸੀ ਆਦਿ ਹਾਜ਼ਰ ਸਨ।

  • ਅਧਿਆਪਕ
  • ਪ੍ਰਦਰਸ਼ਨ
  • terminated
  • services

3 ਨਕਾਬਪੋਸ਼ਾਂ ਨੇ  ਕੀਤਾ ਵਿਅਕਤੀ ’ਤੇ ਹਮਲਾ

NEXT STORY

Stories You May Like

  • tower morcha  dharna protest continues
    ਟਾਵਰ ਮੋਰਚੇ ਦੇ ਆਗੂਆਂ ਵੱਲੋਂ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ
  • protest held in jalandhar against attack on iran
    ਈਰਾਨ 'ਤੇ ਹਮਲੇ ਖ਼ਿਲਾਫ਼ ਜਲੰਧਰ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ
  • bajigar community  aam aadmi party government
    ਬਾਜੀਗਰ ਭਾਈਚਾਰੇ ਦਾ 2% ਕੋਟਾ ਖ਼ਤਮ ਕਰਨ ’ਤੇ ‘ਆਪ’ ਸਰਕਾਰ ਵਿਰੁੱਧ ਰੋਸ
  • sgpc terminates services of giani raghbir singh
    SGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਰੱਦ
  • protest march in bathinda against us attack on iran
    ਈਰਾਨ 'ਤੇ ਅਮਰੀਕੀ ਹਮਲੇ ਖਿਲਾਫ ਬਠਿੰਡਾ 'ਚ ਰੋਸ ਮਾਰਚ
  • aap mla house teachers protest
    'ਆਪ' ਵਿਧਾਇਕ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦਾ ਪ੍ਰਦਰਸ਼ਨ, ਮੁੱਖ ਮੰਤਰੀ ਦੇ ਨਾਂ ਭੇਜਿਆ ਰੋਸ ਪੱਤਰ
  • protest against illegal mining in handwal village on february 28
    ਪਿੰਡ ਹੰਦਵਾਲ ਵਿਖੇ ਨਜਾਇਜ਼ ਮਾਈਨਿੰਗ ਵਿਰੁੱਧ ਰੋਸ ਮੁਜ਼ਾਹਰਾ 28 ਫਰਵਰੀ ਨੂੰ
  • british columbia ends tradition of moving clocks forward and backward
    ਬ੍ਰਿਟਿਸ਼ ਕੋਲੰਬੀਆ 'ਚ ਘੜੀਆਂ ਅੱਗੇ-ਪਿੱਛੇ ਕਰਨ ਦੀ ਰਵਾਇਤ ਖਤਮ
  • dead body of youth recovered from bushes near warehouse in jalandhar
    ਜਲੰਧਰ ਵਿਖੇ ਗੋਦਾਮ ਨੇੜੇ ਝਾੜੀਆਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • lpg cylinder booking problem in punjab
    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ...
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • family clashed in jalandhar
    ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ...
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • young man committed suicide
    ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
Trending
Ek Nazar
mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • punjab lpg cylinder update
      ਪੰਜਾਬ 'ਚ LPG ਸਿਲੰਡਰਾਂ ਲਈ ਮਚੀ ਹਾਹਾਕਾਰ! ਲੱਗ ਗਈਆਂ ਲੰਮੀਆਂ ਲਾਈਨਾਂ
    • complaint against cm mann with national commission for women
      CM ਮਾਨ ਖ਼ਿਲਾਫ਼ ਕੌਮੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ, ਕਾਂਗਰਸ ਨੇ ਔਰਤਾਂ ਬਾਰੇ...
    • pargat singh on speaker
      CM ਮਾਨ ਵਿਰੁੱਧ ਨਿੰਦਾ ਪ੍ਰਸਤਾਵ ਬਾਰੇ ਵਿਧਾਨ ਸਭਾ 'ਚ ਹੰਗਾਮਾ, ਪਰਗਟ ਸਿੰਘ ਨੇ...
    • sukhpal singh khaira statement
      ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ...
    • punjab vidhan sabha partap bajwa
      CM ਮਾਨ ਦੀ ਔਰਤਾਂ 'ਤੇ ਟਿੱਪਣੀ ਉੱਪਰ ਹੰਗਾਮਾ, ਵਿਧਾਨ ਸਭਾ 'ਚ ਕਾਂਗਰਸ ਨੇ...
    • snatching in ludhiana
      ਬਜ਼ੁਰਗ ਮਹਿਲਾ ਦੇ ਕੰਨਾਂ 'ਚੋਂ ਖਿੱਚ ਕੇ ਲੈ ਗਏ ਸੋਨੇ ਦੀਆਂ ਵਾਲੀਆਂ
    • firing in punjab
      ਪੰਜਾਬ ਵਿਚ ਫਿਰ ਅੰਨ੍ਹੇਵਾਹ ਫਾਇਰਿੰਗ, ਕਾਰ 'ਚ ਆਏ ਹਮਲਾਵਰਾਂ ਨੇ ਮੁੰਡੇ ਨੂੰ...
    • moga sarpanch  fortuner vehicle
      ਸਰਪੰਚ ਕਤਲ ਮਾਮਲੇ ’ਚ ਪੁਲਸ ਨੂੰ ਮਿਲੀ ਫਾਰਚੂਨਰ ਗੱਡੀ
    • bku protest in dhaner
      ਭਾਰਤੀ ਕਿਸਾਨ ਯੂਨੀਅਨ ਦੇ ਵਿਰੋਧ ਕਾਰਨ ਵਾਪਸ ਮੁੜੀ ਵਕਫ਼ ਬੋਰਡ ਦੀ ਜ਼ਮੀਨ ਦਾ...
    • fir case
      ਗੁਰਦੁਆਰੇ ’ਚ ਆ ਕੇ ਵਿਘਨ ਪਾਉਣ ਤੇ ਧਾਰਮਿਕ ਠੇਸ ਪਹੁੰਚਾਉਣ ਵਾਲੇ ਵਿਅਕਤੀ ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +