Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    8:52:17 AM

  • 6 thousand salary 2 crore cash gold engineer house raid

    6 ਹਜ਼ਾਰ ਦੀ ਨੌਕਰੀ..., 2 ਕਰੋੜ ਕੈਸ਼, 47 ਲੱਖ ਦਾ...

  • theft  2 youths  stripped of clothes  beaten

    ਚੋਰੀ ਦੇ ਸ਼ੱਕ ’ਚ 2 ਨੌਜਵਾਨਾਂ ਦਾ ਕੱਪੜੇ ਉਤਾਰ...

  • gunfire erupts at music festival in us

    ਅਮਰੀਕਾ 'ਚ ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ...

  • domestic gas cylinder rates increased

    ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਗੈਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mansa
  • ਲੋਕ ਸੇਵਾ ਦੀ ਨਵੀਂ ਪਿਰਤ ਪਾਉਣ ਲਈ SSP ਡਾ. ਭਾਰਗਵ ਨੂੰ ਕੀਤਾ ਸਨਮਾਨਿਤ

MALWA News Punjabi(ਮਾਲਵਾ)

ਲੋਕ ਸੇਵਾ ਦੀ ਨਵੀਂ ਪਿਰਤ ਪਾਉਣ ਲਈ SSP ਡਾ. ਭਾਰਗਵ ਨੂੰ ਕੀਤਾ ਸਨਮਾਨਿਤ

  • Updated: 28 May, 2020 11:40 PM
Mansa
public service  ssp narendra bhargav  awarded
  • Share
    • Facebook
    • Tumblr
    • Linkedin
    • Twitter
  • Comment

ਮਾਨਸਾ,(ਮਿੱਤਲ) : ਕੋਰੋਨਾ ਦੀ ਮਹਾਂਮਾਰੀ ਦਾ ਪ੍ਰਕੋਪ ਹਾਲੇ ਵੀ ਬਰਕਰਾਰ ਹੈ, ਇਸ ਪ੍ਰਤੀ ਅਵੇਸਲਾ ਨਾ ਹੋਇਆ ਜਾਵੇ। ਮਾਨਸਾ ਦੇ ਐੱਸ. ਐੱਸ. ਪੀ ਡਾ: ਨਰਿੰਦਰ ਭਾਰਗਵ ਨੇ ਸ਼ਹਿਰੀਆਂ ਤੇ ਕਾਰੋਬਾਰੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤੇ ਜਾਣ ਮੌਕੇ ਬੋਲਦਿਆਂ ਕਿਹਾ ਹੈ ਕਿ ਦੁਨੀਆਂ 'ਚ ਹਲੇ ਕੋਰੋਨਾ ਬਿਮਾਰੀ ਦੀ ਕੋਈ ਦਵਾਈ ਨਹੀਂ ਬਣੀ ਹੈ। ਕਈ ਥਾਵਾਂ 'ਤੇ ਇਹ ਬਿਮਾਰੀ ਦੇ ਕੀਟਾਣੂ ਘੱਟ ਅਤੇ ਕਈ ਥਾਵਾਂ 'ਤੇ ਵਧੇਰੇ ਹਨ, ਜਿੱਥੇ ਇਕਦਮ ਕੇਸਾਂ ਦੀ ਗਿਣਤੀ 'ਚ ਕਟੋਤੀ ਹੈ। ਇਸ ਲਈ ਇਸ ਨੂੰ ਬੇਹੱਦ ਸੰਜੀਦਗੀ ਨਾਲ ਲਏ ਜਾਣ ਦੀ ਲੋੜ ਹੈ। ਐੱਸ. ਐੱਸ. ਪੀ ਡਾ: ਭਾਰਗਵ ਨੇ ਕਿਹਾ ਕੋਰੋਨਾ ਦਾ ਵਾਇਰਸ ਹਲੇ ਵੀ ਪਨਪ ਰਿਹਾ ਹੈ, ਜੋ ਕਿਸੇ ਵੀ ਵੇਲੇ ਸਾਨੂੰ ਆਪਣੀ ਲਪੇਟ 'ਚ ਲੈ ਸਕਦਾ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਚੁਕੰਨਾ ਕਰਦਿਆਂ ਕਿਹਾ ਹੈ ਕਿ ਸਰਕਾਰ, ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਮਾਸਕ ਪਾ ਕੇ ਰੱਖਣ ਅਤੇ ਸੈਨੀਟਾਈਜ਼ਰ ਦਾ ਇਸਤੇਮਾਲ ਕਰਨ, ਸਮਾਜਿਕ ਦੂਰੀ ਬਣਾ ਕੇ ਰੱਖਣ ਜਿਹੀਆਂ ਸਾਵਧਾਨੀਆਂ ਸਾਨੂੰ ਹੁਣ ਹੋਰ ਵੀ ਗੰਭੀਰਤਾ ਨਾਲ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਮਾਨਸਾ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦਾ ਖਾਤਮਾ ਹੋਣ 'ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਸਾਡੀ ਜਾਗਰੂਕਤਾ ਅਤੇ ਸਿਹਤ ਪ੍ਰਤੀ ਸਾਵਧਾਨੀ ਕੋਰੋਨਾ ਪੀੜਤ ਅੰਕੜਿਆਂ ਵਿੱਚ ਦਿਨਾਂ ਵਿੱਚ ਹੀ ਗਿਰਾਵਟ ਲੈ ਕੇ ਆਈ ਹੈ। ਐੱਸ. ਐੱਸ. ਪੀ. ਨੇ ਮਾਨਸਾ ਦੇ ਸਮੂਹ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਦਾ ਧੰਨਵਾਦ ਕੀਤਾ ਹੈ।
ਜਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ, ਕਰਿਆਨਾ ਰੋਟੇਲ ਪੰਜਾਬ ਦੇ ਮੀਤ ਪ੍ਰਧਾਨ ਸੁਰੇਸ਼ ਕੁਮਾਰ ਨੰਦਗੜ੍ਹੀਆ, ਅਗਰਵਾਲ ਸਭਾ ਪੰਜਾਬ ਦੇ ਮੀਤ ਪ੍ਰਧਾਨ ਅਸ਼ੌਕ ਕੁਮਾਰ ਗਰਗ, ਅਗਰਵਾਲ ਸਭਾ ਜਿਲ੍ਹਾ ਮਾਨਸਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ ਨੇ ਮੰਗ ਕੀਤੀ ਕਿ ਜਿਲ੍ਹਾ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਤੰਦਰੁਸਤ ਰੱਖਣ ਵਾਸਤੇ ਜ਼ਮੀਨੀ ਤੌਰ 'ਤੇ ਜੋ ਮਿਹਨਤ ਕੀਤੀ। ਉਸ ਦੀ ਮਿਸਾਲ ਸੂਬੇ ਭਰ 'ਚ ਕਿਤੇ ਨਜ਼ਰ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਇਸ ਬਦੌਲਤ ਮਾਨਸਾ ਦੇ ਐੱਸ. ਐੱਸ. ਪੀ. ਡਾ: ਨਰਿੰਦਰ ਭਾਰਗਵ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਤਰੱਕੀ ਦੇ ਕੇ ਸਨਮਾਨੇ ਜਾਣ ਦੀ ਲੋੜ ਹੈ ਤਾਂ ਜੋ ਉਨ੍ਹਾਂ ਤੋਂ ਪ੍ਰੇਰਿਤ ਹੋ ਕੇ ਹੋਰ ਵੀ ਅਫਸਰਸ਼ਾਹੀ ਲੋਕ ਸੇਵਾ ਦੇ ਸਮੁੱਚੇ ਕਾਰਜ ਤੇਜ਼ੀ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਭਾਰਗਵ ਨੇ ਆਪਣੀ ਪੁਲਸ ਡਿਊਟੀ ਤੋਂ ਇਲਾਵਾ ਸਰਕਾਰ ਵੱਲੋਂ ਮਿਲਣ ਵਾਲੀ ਪੈਨਸ਼ਨ ਸਹਾਇਤਾ, ਕਿਸਾਨਾਂ ਦੀ ਫਸਲ ਮੰਡੀਆਂ ਤੱਕ ਭੇਜਣ, ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਆਮ ਲੋਕਾਂ ਨੂੰ ਰਾਸ਼ਨ ਸਮੱਗਰੀ ਮੁਹੱਈਆ ਕਰਵਾਉਣ ਤੱਕ ਸਾਰੇ ਕਾਰਜਾਂ 'ਚ ਮੋਹਰੀ ਭੂਮਿਕਾ ਅਦਾ ਕੀਤੀ ਹੈ। ਇਸ ਮੌਕੇ ਰੇਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਸਤਿੰਦਰ ਗਰਗ, ਨੈਣਾ ਦੇਵੀ ਪਾਣੀ ਦਲ ਦੇ ਪ੍ਰਧਾਨ ਮੁਕੇਸ਼ ਨਿੱਕਾ, ਨੈਣਾ ਦੇਵੀ ਲੰਗਰ ਟਰੱਸਟ ਦੇ ਪ੍ਰਧਾਨ ਸੰਜੇ ਭੈਣੀ, ਹੇਅਰ ਡਰੈਸਰ ਦੇ ਰਾਜ ਕੁਮਾਰ, ਯੂਥ ਅਗਰਵਾਲ ਸਭਾ ਦੇ ਪ੍ਰਧਾਨ ਵਿਸ਼ਾਲ ਗੋਲਡੀ, ਪ੍ਰਪੋਰਟੀ ਡੀਲਰ ਦੇ ਪ੍ਰਧਾਨ ਬਲਜੀਤ ਸ਼ਰਮਾ, ਯੂਥ ਕਾਂਗਰਸ ਜਿਲ੍ਹਾ ਮਾਨਸਾ ਦੇ ਸਾਬਕਾ ਪ੍ਰਧਾਨ ਪ੍ਰਵੀਨ ਕੁਮਾਰ ਟੋਨੀ, ਜਗਤ ਰਾਮ ਤੋਂ ਇਲਾਵਾ ਹੋਰ ਵੀ ਵੱਖ-ਵੱਖ ਸੰਸਥਾਵਾਂ ਦੇ ਆਗੂ ਮੌਜੂਦ ਸਨ।

  • Public Service
  • SSP Narendra Bhargav
  • awarded
  • ਲੋਕ ਸੇਵਾ
  • ਐੱਸ ਐੱਸ ਪੀ ਨਰਿੰਦਰ ਭਾਰਗਵ
  • ਸਨਮਾਨਿਤ

ਆਈ. ਏ. ਐੱਸ ਤੇ 4 ਪੀ. ਸੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ

NEXT STORY

Stories You May Like

  • new ssp  meeting with businessmen
    ਨਵੇਂ SSP ਫਰੀਦਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ
  • mobile internet services suspended
    ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ ਵਜ਼ੀਰਿਸਤਾਨ 'ਚ ਹੰਗਾਮਾ
  • voting in doraha
    ਦੋਰਾਹਾ ਤੇ ਪਾਇਲ ਦੇ ਪੋਲਿੰਗ ਬੂਥਾਂ 'ਤੇ ਪਹੁੰਚੇ SSP ਡਾ. ਦਰਪਣ ਆਹਲੂਵਾਲੀਆ
  • dcs of the country will be honored with o p jindal award
    DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ
  • pezeshkian resignation
    ਲੋਕ ਸੇਵਾ ਤੋਂ ਪਿੱਛੇ ਨਹੀਂ ਹਟਣਗੇ ਪੇਜ਼ੇਸ਼ਕੀਅਨ! ਅਸਤੀਫ਼ੇ ਦੀਆਂ ਖ਼ਬਰਾਂ ਦਾ ਈਰਾਨ ਨੇ ਕੀਤਾ ਖੰਡਨ
  • kharar sewa kendra employees to go on indefinite strike
    ਖਰੜ ਸੇਵਾ ਕੇਂਦਰ ਦੇ ਮੁਲਾਜ਼ਮ ਅੱਜ ਤੋਂ ਕਰਨਗੇ ਅਣਮਿੱਥੇ ਸਮੇਂ ਲਈ ਹੜਤਾਲ
  • sewa kendra employees begin indefinite strike
    ਸੇਵਾ ਕੇਂਦਰ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਆਰੰਭੀ
  • service center  employees of punjab
    ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • captain amrinder singh met amit shah
      ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • 9 people have died so far in a horrific accident in punjab
      ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ, ਹਾਦਸੇ 'ਚ ਮਰਨ...
    • scorpio car stolen from outside house
      ਘਰ ਦੇ ਬਾਹਰੋਂ ਸਕਾਰਪਿਓ ਗੱਡੀ ਚੋਰੀ
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • village hajipur  excise department  liquor
      ਪਿੰਡ ਹਾਜੀਪੁਰ ਦੇ ਦੋ ਵਿਅਕਤੀਆਂ ਤੋਂ 300 ਲੀਟਰ ਲਾਹਣ ਬਰਾਮਦ
    • ludhiana police commissioner
      ਲੁਧਿਆਣਾ 'ਚੋਂ ਲਾਪਤਾ ਹੋਈਆਂ 13 ਕੁੜੀਆਂ 'ਚੋਂ 4 ਬਰਾਮਦ, ਸਾਹਮਣੇ ਆਇਆ ਪੁਲਸ...
    • major weather warning in 7 districts of punjab
      ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
    • voter list correction camps to be held across punjab tomorrow
      ਪੰਜਾਬ ਭਰ 'ਚ ਭਲਕੇ ਲੱਗਣਗੇ ਵੋਟਰ ਸੂਚੀ ਸੁਧਾਈ ਕੈਂਪ
    • big incident in barnala
      ਖੇਤ ਵਾਹ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +