Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    10:49:23 PM

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Fazilka
  • ਪਨਗ੍ਰੇਨ ਏਜੰਸੀ ਵਲੋਂ ਰਾਈਸ ਮਿੱਲਰਾਂ ਨੂੰ ਗੱਠਾਂ ਮੁਹੱਈਆ ਕਰਵਾਉਣ 'ਚ ਕੀਤਾ ਗਿਆ ਪੱਖਪਾਤ

MALWA News Punjabi(ਮਾਲਵਾ)

ਪਨਗ੍ਰੇਨ ਏਜੰਸੀ ਵਲੋਂ ਰਾਈਸ ਮਿੱਲਰਾਂ ਨੂੰ ਗੱਠਾਂ ਮੁਹੱਈਆ ਕਰਵਾਉਣ 'ਚ ਕੀਤਾ ਗਿਆ ਪੱਖਪਾਤ

  • Edited By Aarti Dhillon,
  • Updated: 04 Nov, 2020 03:09 PM
Fazilka
pungren agency discriminates in providing bales to rice millers
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਸੇਤੀਆ,ਸੁਮਿਤ,ਟੀਨੂੰ): ਪੰਜਾਬ ਸਰਕਾਰ ਵਲੋਂ ਝੋਨੇ ਦੀ ਕਸਟਮ ਮਿਲਿੰਗ ਨੂੰ ਲੈ ਕੇ ਬਣਾਈ ਗਈ ਪਾਲਿਸੀ ਮੁਤਾਬਿਕ 30 ਪ੍ਰਤੀਸ਼ਤ ਖਰੀਦ ਏਜੰਸੀਆਂ ਵਲੋਂ ਸ਼ੈਲਰ ਮਿੱਲਰਾਂ ਨੂੰ ਬਾਰਦਾਨਾ ਮੁਹੱਈਆਂ ਮੁੱਢਲੀ ਖਰੀਦ ਤੇ 20 ਪ੍ਰਤੀਸ਼ਤ ਬਾਰਦਾਨਾ ਚਾਵਲ ਮੀਲਿੰਗ ਦੌਰਾਨ ਮੁਹੱਈਆ ਕਰਵਾਇਆ ਜਾਣਾ ਹੈ ਪਰ ਵਰਤਮਾਨ ਸਮੇਂ ਅੰਦਰ ਇਕ-ਦੋ ਏਜੰਸੀਆਂ ਨੂੰ ਛੱਡ ਕੇ ਬਾਕੀ ਏਜੰਸੀਆਂ ਵਲੋਂ ਬਾਰਦਾਨੇ ਦੀ ਬਣਦੀ ਹਿੱਸੇਦਾਰੀ ਦਾ ਭੁਗਤਾਨ ਨਾ ਕੀਤੇ ਜਾਣ ਦੇ ਕਾਰਣ ਸ਼ੈਲਰ ਮਿੱਲਰਾਂ ਨੂੰ ਮਜਬੂਰੀ 'ਚ ਨਿੱਜੀ ਖਰਚ ਕਰਕੇ ਬਾਰਦਾਨੇ ਦਾ ਇੰਤਜਾਮ ਕਰਨਾ ਪੈ ਰਿਹਾ ਹੈ ਜਦਕਿ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਖੁੱਲਦੀ ਨਜ਼ਰ ਆ ਰਹੀ ਹੈ।
ਜਾਣਕਾਰੀ ਅਨੁਸਾਰ ਜਲਾਲਾਬਾਦ ਅਤੇ ਇਸ ਦੇ ਅਧੀਨ ਫੋਕਲ ਪਵਾਇੰਟਾਂ ਤੇ ਪੰਜਾਬ ਸਰਕਾਰ ਦੀਆਂ 4 ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈਡ, ਵੇਅਰਹਾਊਸ ਤੇ ਪਨਸਪ ਝੋਨੇ ਦੀ ਖਰੀਦ ਕਰ ਰਹੀਆਂ ਹਨ ਅਤੇ ਝੋਨਾ ਖਰੀਦ ਕੇ ਰਾਈਸ ਮਿੱਲਾਂ 'ਚ ਸਟੋਰ ਕੀਤਾ ਜਾ ਰਿਹਾ ਹੈ।

ਜਿਸ ਝੋਨੇ ਨੂੰ ਭਰਨ ਲਈ ਪੰਜਾਬ ਸਰਕਾਰ ਨੇ ਇਕ ਨਵੀਂ ਪਾਲਸੀ ਬਣਾਈ ਸੀ ਜਿਸ 'ਚ ਕਿਹਾ ਗਿਆ ਸੀ ਕਿ ਇਸ ਵਾਰ ਰਾਈਸ ਮਿੱਲਰ 70 ਪ੍ਰਤੀਸ਼ਤ ਬਾਰਦਾਨਾ ਆਪਣੇ ਕੋਲੋਂ ਲਗਵਾਉਣਗੇ ਤੇ 30 ਪ੍ਰਤੀਸ਼ਤ ਖਰੀਦ ਏਜੰਸੀਆਂ ਮੁਹੱਈਆ ਕਰਵਾਉਣਗੀਆਂ ਅਤੇ ਬਾਕੀ 20 ਪ੍ਰਤੀਸ਼ਤ ਬਾਰਦਾਨਾ ਵੀ ਜਲਦੀ ਹੀ ਦੇਣ ਦੀ ਗੱਲ ਕਹੀ ਗਈ ਸੀ ਤਾਂ ਜੋ ਸ਼ੈਲਰਾਂ ਦੀ ਕਸਟਮ ਮਿਲਿੰਗ ਦਾ ਕੰਮ 31 ਮਾਰਚ ਤੱਕ ਨੇਪਰੇ ਚਾੜ੍ਹਿਆ ਜਾ ਸਕੇ। ਪਰ ਹੋ ਇਸ ਦੇ ਉਲਟ ਰਿਹਾ ਹੈ। ਜਲਾਲਾਬਾਦ ਦੇ ਰਾਈਸ ਮਿੱਲਰਾਂ ਵਲੋਂ 95 ਪ੍ਰਤੀਸ਼ਤ ਖੁਦ ਖਰੀਦ ਕੀਤੀ ਗਈ ਹੈ ਅਤੇ ਬਾਕੀ 5 ਪ੍ਰਤੀਸ਼ਤ ਬਾਰਦਾਨਾ ਏਜੰਸੀਆਂ ਵਲੋਂਮ ਦਿੱਤਾ ਗਿਆ ਹੈ ਜਦਕਿ ਪਨਗ੍ਰੇਨ ਏਜੰਸੀ ਵਲੋਂ ਤਾਂ 5 ਪ੍ਰਤੀਸ਼ਤ ਵੀ ਬਾਰਦਾਨਾ ਮਿੱਲਰਾਂ ਨੂੰ ਨਹੀਂ ਦਿੱਤਾ ਗਿਆ। ਇਸ ਸਬੰਧੀ ਰਾਈਸ ਮਿੱਲਰ ਅਭੇ ਸੇਤੀਆ, ਸੁਰਿੰਦਰ ਕੰਬੋਜ, ਸੰਜੀਵ ਗਿਰਧਰ  ਵਗੈਰਾ ਨੇ ਦੱਸਿਆ ਕਿ ਪਨਗ੍ਰੇਨ ਏਜੰਸੀ ਵਲੋਂ ਜੋ 30 ਪ੍ਰਤੀਸ਼ਤ ਬਾਰਦਾਨਾ ਦੇਣਾ ਸੀ ਉਹ ਅਜੇ ਤੱਕ 5 ਪ੍ਰਤੀਸ਼ਤ ਵੀਂ ਨਹੀਂ ਦਿੱਤਾ ਗਿਆ।

ਰਾਈਸ ਮਿੱਲਰਾਂ ਨੇ ਦੱਸਿਆ ਕਿ 8 ਅਕਤੂਬਰ ਨੂੰ ਐੱਫ.ਸੀ.ਆਈ. ਵਲੋਂ ਯੂਚਾਰਜ਼ ਦੀ ਅਦਾਇਗੀ ਲਗਭਗ 5132168 ਰੁਪਏ ਜ਼ਿਲ੍ਹਾ ਫਾਜ਼ਿਲਕਾ ਦੀ ਪਨਗ੍ਰੇਨ ਏਜੰਸੀ ਨੂੰ ਕਰ ਦਿੱਤੀ ਗਈ ਸੀ ਪਰ ਵਾਰ ਵਾਰ ਕਹਿਣ ਤੇ ਵੀ ਪਨਗ੍ਰੇਨ ਏਜੰਸੀ ਦੇ ਕੰਨਾ 'ਤੇ ਜੂ ਨਹੀਂ ਸਰਕ ਰਹੀ ਅਤੇ ਉਨ੍ਹਾਂ ਨੂੰ ਅਦਾਇਗੀ ਨਹੀਂ ਕੀਤੀ ਹੈ ਜਦਕਿ ਰਾਈਸ ਮਿੱਲਰ ਨਵੇਂ ਸੀਜਨ 'ਚ ਵੀ ਬਾਰਦਾਨਾ ਖਰੀਦਣ ਲਈ ਇੰਨੀ ਵੱਡੀ ਰਾਸ਼ੀ ਆਪਣੀ ਜੇਬ 'ਚ ਖਰਚ ਕਰਨ ਲਈ ਮਜਬੂਰ ਹਨ। ਰਾਈਸ ਮਿੱਲਰਾਂ ਨੇ ਦੱਸਿਆ ਕਿ ਇਸ ਯੂਜ਼ਰ ਚਾਰਜ ਬਾਰੇ ਪਨਗ੍ਰੇਨ ਦੇ ਜੀ. ਐੱਮ ਫਾਇਨਾਂਸ ਸੁਰੇਸ਼ ਕੁਮਾਰ ਨੂੰ ਵੀ 2-3 ਵਾਰ ਜਾਣੂ ਕਰਵਾਇਆ ਹੈ ਪਰ ਅਜੇ ਤੱਕ ਅਦਾਇਗੀ ਨਹੀਂ ਹੋਈ ਹੈ। ਉਧਰ ਮਿਲੀ ਜਾਣਕਾਰੀ ਅਨੁਸਾਰ ਮਾਰਕਫੈਡ ਵਲੋਂ ਜਲਾਲਾਬਾਦ ਅੰਦਰ 25 ਪ੍ਰਤੀਸ਼ਤ, ਪਨਸਪ ਵਲੋਂ 30 ਪ੍ਰਤੀਸ਼ਤ, ਵੇਅਰਹਾਊਸ ਵਲੋਂ 10 ਪ੍ਰਤੀਸ਼ਤ, ਪਨਗ੍ਰੇਨ ਵਲੋਂ ਇਕ ਰਾਈਸ ਮਿੱਲ ਤੇ 96 ਗੱਠਾਂ ਉਤਰਵਾਈਆਂ ਗਈਆਂ ਸਨ ਅਤੇ ਏਜੰਸੀ ਵਲੋਂ ਗੱਠਾਂ ਦੀ ਵੰਡ ਕਰਨ ਤੋਂ ਪਹਿਲਾਂ ਹੀ ਕਰੀਬ 40 ਗੱਠਾਂ ਉਸ ਰਾਈਸ ਮਿੱਲਰ ਨੇ ਵਰਤ ਲਈਆਂ ਸਨ ਅਤੇ ਬਾਕੀ ਦੀਆਂ 56 ਗੱਠਾਂ 8 ਰਾਈਸ ਮਿੱਲਾਂ ਤੇ ਵੰਡੀਆਂ ਗਈਆਂ ਹਨ ਜਿੱਥੇ ਪੱਖਪਾਤ ਦਾ ਸਬੂਤ ਵੀ ਸਾਹਮਣੇ ਆ ਰਿਹਾ ਹੈ ਅਤੇ ਇਹ ਗੱਲ ਵੀ ਇਸ ਦਾ ਪੁਖਤਾ ਸਬੂਤ ਹੈ ਕਿ ਰਾਈਸ ਮਿੱਲਰਾਂ ਨੂੰ ਜੇਬਾਂ ਗਰਮ ਕੀਤੇ ਬਿਨਾਂ ਬਾਰਦਾਨੇ ਦੀਆਂ ਗੱਠਾਂ ਨਹੀਂ ਮਿਲਦੀਆਂ ਜਦੋਂ ਯੂਜ਼ਰ ਚਾਰਜ ਦੀ ਅਦਾਇਗੀ ਸਬੰਧੀ ਜੀ.ਐੱਮ ਫਾਇਨਾਂਸ ਸੁਰੇਸ਼ ਕੁਮਾਰ ਨਾਲ ਫੋਨ 'ਤੇ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਵਲੋਂ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ ਗਿਆ।

  • Pungren agency
  • discriminates
  • providing
  • rice millers
  • ਪਨਗ੍ਰੇਨ ਏਜੰਸੀ
  • ਰਾਈਸ ਮਿੱਲਰ

ਕਿਸਾਨੀ ਮਸਲੇ 'ਤੇ ਕੈਪਟਨ ਦੀ 'ਸੱਜੀ ਤੇ ਖੱਬੀ' ਬਾਂਹ ਬਣੇ ਢੀਂਡਸਾ ਤੇ ਖਹਿਰਾ (ਤਸਵੀਰਾਂ)

NEXT STORY

Stories You May Like

  • need to adopt smart rice policy
    ‘ਸਮਾਰਟ ਰਾਈਸ ਪਾਲਿਸੀ’ ਅਪਨਾਉਣ ਦੀ ਲੋੜ
  • robbery at gas agency warehouse
    ਪੰਜਾਬ: ਗੈਸ ਏਜੰਸੀ ਦੇ ਗੋਦਾਮ 'ਚ ਡਾਕਾ, 6 ਲੁਟੇਰਿਆਂ ਨੇ ਚੌਕੀਦਾਰ ਨੂੰ ਬੰਧਕ ਬਣਾ ਫਿਰ ਗੋਦਾਮ 'ਚੋਂ...
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • agriculture department raises awareness against burning crop residue
    ਖੇਤੀਬਾੜੀ ਵਿਭਾਗ ਵਲੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਜਾਗਰੂਕ
  • haryana government  namo bharat  delhi panipat karnal corridor
    ਦਿੱਲੀ-ਪਾਨੀਪਤ-ਕਰਨਾਲ ਨਮੋ ਭਾਰਤ ਕੋਰੀਡੋਰ ਨੂੰ TOD ਪਾਲਿਸੀ 'ਚ ਕੀਤਾ ਗਿਆ ਸ਼ਾਮਲ
  • punjab officer action
    ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
  • fraud of military recruitment
    ਮਿਲਟਰੀ ’ਚ ਭਰਤੀ ਕਰਵਾਉਣ ਨੂੰ ਲੈ ਮਾਰੀ 1 ਕਰੋੜ 19 ਲੱਖ ਦੀ ਠੱਗੀ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • parminder singh dhindsa statement
      ਬੰਦੀ ਸਿੰਘਾਂ ਦੀ ਰਿਹਾਈ ਵੱਡਾ ਪੰਥਕ ਮੁੱਦਾ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ:...
    • roop kaur sandhu  s statement following her expulsion from the akali dal
      9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਵਾਂਗੀ ਪੇਸ਼: ਰੂਪ...
    • satnam singh sandhu honored
      'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ...
    • two female shos from the same police station in moga face bribery allegations
      ਮੋਗਾ ਦੇ ਕੋਟ ਈਸੇ ਖਾਂ ਥਾਣੇ ਦੀ ਖਬਰ, ਇੱਕੋ ਥਾਣੇ ਦੀਆਂ ਦੋ ਮਹਿਲਾ SHO ਰਿਸ਼ਵਤ...
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • amarinder singh raja warring rahul gandhi resignation
      ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
    • gherao of sdm office by bharatiya kisan union
      5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
    • the government  s 7 member committee regarding the sri guru granth sahib
      ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਸਰਕਾਰ ਦੀ 7 ਮੈਂਬਰੀ ਕਮੇਟੀ 6...
    • cleanliness should become a daily civic responsibility for a developed india
      ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +