Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    10:55:00 AM

  • pseb class 10th results to be declared today

    PSEB 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ,...

  • indian sailor in strait of hormuz

    ਹੋਰਮੁਜ਼ ਜਲਡਮਰੂ ਨੇੜੇ ਕਿਸ਼ਤੀ 'ਚ ਲੱਗੀ ਅੱਗ, ਭਾਰਤੀ...

  • administrative reshuffle  sho sub inspector gurmeet ram has been transferred

    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ...

  • heartbreaking incident in punjab

    ਪੰਜਾਬ 'ਚ ਦਿਲ ਕੰਬਾਊ ਘਟਨਾ : ਪੁੱਤ ਨੂੰ ਦੌੜਾ-ਦੌੜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਪੰਜਾਬ ਕਾਂਗਰਸ ਦੇ ਆਗੂ ਕੇਵਲ ਸਿੰਘ ਢਿੱਲੋਂ ਨੇ ਕੀਤਾ ਆਸਥਾ ਇੰਕਲੇਵ ਦਾ ਦੌਰਾ

MALWA News Punjabi(ਮਾਲਵਾ)

ਪੰਜਾਬ ਕਾਂਗਰਸ ਦੇ ਆਗੂ ਕੇਵਲ ਸਿੰਘ ਢਿੱਲੋਂ ਨੇ ਕੀਤਾ ਆਸਥਾ ਇੰਕਲੇਵ ਦਾ ਦੌਰਾ

  • Updated: 26 Oct, 2020 01:08 AM
Sangrur
punjab congress leader kewal singh dhillon visited astha enclave
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ, (ਰਵੀ) – ਪੰਜਾਬ ਕਾਂਗਰਸ ਦੇ ਆਗੂ ਕੇਵਲ ਸਿੰਘ ਢਿੱਲੋਂ ਨੇ ਅੱਜ ਆਸਥਾ ਇੰਕਲੇਵ ਦਾ ਦੌਰਾ ਕੀਤਾ ਅਤੇ ਆਸਥਾ ਇੰਕਲੇਵ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਵਿਵੇਕ ਸਿੰਧਵਾਨੀ ਦੇ ਘਰ ਆਸਥਾ ਇੰਕਲੇਵ ਦੇ ਆਗੂ ਪ੍ਰਧਾਨ ਕੁਲਦੀਪ ਧਰਮਾ ਦੀ ਅਗਵਾਈ ਵਿਚ ਕੇਵਲ ਸਿੰਘ ਢਿੱਲੋਂ ਨੂੰ ਮਿਲੇ ਅਤੇ ਆਸਥਾ ਇੰਕਲੇਵ ਵਿਚ ਆ ਰਹੀਆਂ ਸਮੱਸਿਆਵਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸਰਦਾਰ ਢਿੱਲੋਂ ਨੇ ਪਾਵਰਕਾਮ ਦੇ ਐੱਸ. ਸੀ. ਨੂੰ ਮੌਕੇ ਤੇ ਫੋਨ ਕਰ ਕੇ ਆਸਥਾ ਵਾਸੀਆਂ ਦੀ ਬਿਜਲੀ ਸਬੰਧੀ ਦਿੱਕਤ ਨੂੰ ਦੂਰ ਕਰਵਾਇਆ। ਇਸ ਮੌਕੇ ਆਸਥਾ ਇੰਕਲੇਵ ਦੇ ਵਾਸੀਆਂ ਨੇ ਉਨ੍ਹਾਂ ਤੋਂ ਮੰਗ ਕੀਤੀ ਕਿ ਇੱਥੇ 5 ਸਫਾਈ ਸੇਵਕ ਅਤੇ 2 ਮਾਲੀ ਨੂੰ ਨਗਰ ਕੌਂਸਲ ਵੱਲੋਂ ਭੇਜਿਆ ਜਾਵੇ ਕਿਉਂਕਿ ਇਸ ਕਾਲੋਨੀ ਨੂੰ ਨਗਰ ਕੌਂਸਲ ਨੇ ਆਪਣੇ ਅਧੀਨ ਲੈ ਲਿਆ ਹੈ, ਤਾਂ ਉਨ੍ਹਾਂ ਨੇ ਮੌਕੇ ’ਤੇ ਹੀ ਈ. ਓ ਨਗਰ ਕੌਂਸਲ ਨੂੰ ਨਿਰਦੇਸ਼ ਦਿੱਤੇ ਕਿ ਸੋਮਵਾਰ ਤੋਂ ਆਸਥਾ ਇੰਕਲੇਵ ਵਿਚ 5 ਸਫਾਈ ਵਾਲੇ ਅਤੇ ਮਾਲੀ ਨੂੰ ਭੇਜਿਆ ਜਾਵੇ।

ਇਸ ਮੌਕੇ ਆਸਥਾ ਇੰਕਲੇਵ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਕੇਵਲ ਸਿੰਘ ਢਿੱਲੋਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਆਸਥਾ ਇੰਕਲੇਵ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਵਿਵੇਕ ਸਿੰਧਵਾਨੀ, ਪ੍ਰਧਾਨ ਕੁਲਦੀਪ ਕੁਮਾਰ ਧਰਮਾ ਨਗਰ ਕੌਂਸਲਰ, ਜਰਨਲ ਸਕੱਤਰ ਸਤੀਸ਼ ਚੀਮਾ, ਜੁਆਇੰਟ ਸਕੱਤਰ ਸੀਤਾਰਾਮ, ਜੁਆਇੰਟ ਖ਼ਜ਼ਾਨਚੀ ਸੰਦੀਪ ਅਰੋਡ਼ਾ ਸ਼ੈਲੀ, ਸਰਪ੍ਰਸਤ ਵਿਨੋਦ ਟੂਟੀ ਵਾਲੇ, ਊਪ ਪ੍ਰਧਾਨ ਨੀਟੂ, ਢੀਂਗਰਾ, ਸ਼ੈਲੀ ਅਰੋੜਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਸੁਸੀਲ ਕੁਮਾਰ ਗੋਇਲ, ਮਾਰਕੀਟ ਕਮੇਟੀ ਦੇ ਚੇਅਰਮੈਨ ਅਸ਼ੋਕ ਮਿੱਤਲ ਸ਼ਹਿਣਾ, ਜ਼ਿਲਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਡਿੰਪਲ ਉਪਲੀ, ਰਵੀ ਬੰਸਲ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਅਜੈ ਪੱਪੂ, ਇਕਬਾਲ ਸਿੰਘ ਸਰਾਂ, ਬਰਨਾਲਾ ਕਲੱਬ ਦੇ ਸੈਕਟਰੀ ਰਜੀਵ ਲੁੱਬੀ, ਮਾਰਕੀਟ ਕਮੇਟੀ ਧਨੌਲਾ ਦੇ ਚੇਅਰਮੈਨ ਜੀਵਨ ਬਾਂਸਲ ਪ੍ਰਿੰਸੀਪਲ ਰਾਕੇਸ਼ ਜਿੰਦਲ ਵਿਵੇਕ ਕੁਮਾਰ ਆੜ੍ਹਤੀ ਜ਼ਿਲਾ ਪਰਿਸ਼ਦ ਮੈਂਬਰ ਕੁਲਦੀਪ ਧਾਲੀਵਾਲ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਆਸਥਾ ਇੰਕਲੇਵ ਦੇ ਨਿਵਾਸੀ ਹਾਜ਼ਰ ਸਨ।

  • Punjab Congress
  • Kewal Singh Dhillon
  • ਪੰਜਾਬ ਕਾਂਗਰਸ

ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਨੂੰ ਮਾਤ ਪਾਉਣ ਵਾਲਿਆਂ ਦੀ ਗਿਣਤੀ 12 ਹਜ਼ਾਰ ਨੇਡ਼ੇ ਢੁਕੀ

NEXT STORY

Stories You May Like

  • sandhu appointed as general secretary of australian youth congress
    ਕਾਂਗਰਸ ਵੱਲੋਂ ਵੱਡਾ ਫੇਰਬਦਲ: ਗੁਰਿੰਦਰ ਸਿੰਘ ਸੰਧੂ ਆਸਟ੍ਰੇਲੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
  • mamata banerjee  voting center  visit  bjp  central forces
    ਮਮਤਾ ਬੈਨਰਜੀ ਨੇ ਵੋਟਿੰਗ ਕੇਂਦਰਾਂ ਦਾ ਕੀਤਾ ਦੌਰਾ, ਕੇਂਦਰੀ ਫ਼ੋਰਸਾਂ ਦੇ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰਨ ਦਾ ਲਗਾਇਆ...
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • civil hospital checking
    ਸਿਵਲ ਸਰਜਨ ਨੇ ਅਚਨਚੇਤ ਕੀਤਾ ਸਰਕਾਰੀ ਹਸਪਤਾਲ ਟਾਂਡਾ ਦਾ ਦੌਰਾ
  • leader detained by punjab police
    ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਹੇ ਆਗੂ ਨੂੰ ਪੁਲਸ ਨੇ ਕੀਤਾ ਡਿਟੇਨ
  • somnath  a symbol of a thousand years of faith
    ਹਜ਼ਾਰ ਵਰ੍ਹਿਆਂ ਦੀ ਆਸਥਾ ਦਾ ਪ੍ਰਤੀਕ ਸੋਮਨਾਥ
  • kala dhillon protest
    ਭੁੱਖ ਹੜਤਾਲ 'ਤੇ ਬੈਠੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ
  • congress  vijay  tvk  support  tamil nadu government
    ਵੱਡੀ ਖ਼ਬਰ ; ਕਾਂਗਰਸ ਨੇ ਵਿਜੇ ਦੀ TVK ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
  • administrative reshuffle  sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • sikh samelan postponed
      ਹੁਣ ਸਤੰਬਰ ਵਿਚ ਹੋਵੇਗਾ ਸਿੱਖ ਸੰਮੇਲਨ, ਫਸਲਾਂ ਦੀ ਬਿਜਾਈ ਕਾਰਨ ਬਦਲੀ ਗਈ ਤਾਰੀਖ਼
    • fraud case in moga
      ਅਨਪੜ੍ਹਤਾ ਦਾ ਫਾਇਦਾ ਉਠਾ ਕੇ ਧੋਖੇ ਨਾਲ ਹੜੱਪੇ 4 ਲੱਖ, ਮਾਮਲਾ ਦਰਜ
    • theft near police station
      ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ, ਦਾਰੂ ਪੀ ਕੇ ਸੁੱਤਾ ਰਿਹਾ ਚੌਕੀਦਾਰ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • young man caught in honey trap
      ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +