Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    3:40:31 PM

  • aam aadmi party  tarun chugh  punjab bjp

    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ,...

  • cylinder available in 3 minutes

    3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ...

  • bjp protest against punjab government

    'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ...

  • oil tankers turn towards india

    ਸਮੁੰਦਰ ਵਿਚਾਲੇ ਪਲਟ ਗਈ Game ! ਚੀਨ ਨੂੰ ਜਾਂਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਕਾਰਣ ਮਰਨ ਵਾਲਿਆਂ ਦੀ ਗਿਣਤੀ 200 ਤੋਂ ਪਾਰ, 8,668 ਪਾਜ਼ੇਟਿਵ

MALWA News Punjabi(ਮਾਲਵਾ)

ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਕਾਰਣ ਮਰਨ ਵਾਲਿਆਂ ਦੀ ਗਿਣਤੀ 200 ਤੋਂ ਪਾਰ, 8,668 ਪਾਜ਼ੇਟਿਵ

  • Updated: 11 May, 2021 09:53 PM
Chandigarh
punjab corona death toll rises to 200 on tuesday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਮੰਗਲਵਾਰ ਨੂੰ 217 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 8,668 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 10918 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 4,59,268 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 3,71,494 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 76,856 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ। 

ਇਹ ਵੀ ਪੜ੍ਹੋ: ਪੁਲਸ ਵਲੋਂ ਮਜੀਠੀਆ ਦਾ OSD ਤੇ ਤਲਬੀਰ ਗਿੱਲ ਦਾ ਨਕਲੀ PA ਬਣ ਕੇ ਠੱਗੀਆਂ ਮਾਰਨ ਵਾਲਾ ਕਾਬੂ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 1386, ਐੱਸ. ਏ. ਐੱਸ. ਨਗਰ 1020, ਫਾਜ਼ਿਲਕਾ 702, ਬਠਿੰਡਾ 682, ਪਟਿਆਲਾ 638, ਜਲੰਧਰ 571, ਮਾਨਸਾ 537, ਹੁਸ਼ਿਆਰਪੁਰ 466, ਅੰਮ੍ਰਿਤਸਰ 445, ਸ੍ਰੀ ਮੁਕਤਸਰ ਸਾਹਿਬ 328, ਕਪੂਰਥਲਾ 318, ਪਠਾਨਕੋਟ 251, ਫਿਰੋਜ਼ਪੁਰ 192, ਫਰੀਦਕੋਟ 190, ਗੁਰਦਾਸਪੁਰ 179, ਸੰਗਰੂਰ 166, ਰੋਪੜ 127, ਬਰਨਾਲਾ 126, ਮੋਗਾ 123, ਫਤਿਹਗੜ੍ਹ ਸਾਹਿਬ 100, ਤਰਨਤਾਰਨ 66 ਅਤੇ ਐੱਸ.ਬੀ.ਐੱਸ ਨਗਰ 'ਚ 55 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ: 2 ਨੌਜਵਾਨਾਂ ਵਲੋਂ 8ਵੀਂ ਦੀ ਵਿਦਿਆਰਥਣ ਨਾਲ ਜਬਰ ਜ਼ਨਾਹ, ਕੇਸ ਦਰਜ

ਉੱਥੇ ਹੀ ਸੂਬੇ 'ਚ ਅੱਜ 217 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 17, ਬਰਨਾਲਾ 2, ਬਠਿੰਡਾ 27, ਫਰੀਦਕੋਟ 8, ਫਾਜ਼ਿਲਕਾ 12, ਫਿਰੋਜ਼ਪੁਰ 10, ਫਤਿਹਗੜ੍ਹ ਸਾਹਿਬ 4, ਗੁਰਦਾਸਪੁਰ 9, ਹੁਸ਼ਿਆਰਪੁਰ 9, ਜਲੰਧਰ 9, ਲੁਧਿਆਣਾ 30, ਕਪੂਰਥਲਾ 5, ਮਾਨਸਾ 5, ਐੱਸ.ਏ.ਐੱਸ ਨਗਰ 9, ਸ੍ਰੀ ਮੁਕਤਸਰ ਸਾਹਿਬ 13, ਪਠਾਨਕੋਟ 8, ਪਟਿਆਲਾ 17, ਰੋਪੜ 2, ਸੰਗਰੂਰ 13 ਐੱਸ. ਬੀ. ਐੱਸ ਨਗਰ 4 ਅਤੇ ਤਰਨਤਾਰਨ 'ਚ 4 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

  • Punjab
  • Corona epidemic
  • new cases
  • ਪੰਜਾਬ
  • ਨਵੇਂ ਪਾਜ਼ੇਟਿਵ

ਕੋਵਿਡ-19 : ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰ ਰਤਨ ਲਾਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

NEXT STORY

Stories You May Like

  • death toll in iran crosses 1300
    ਮਿਡਲ ਈਸਟ 'ਚ ਜੰਗ ਹੋਈ ਹੋਰ ਵੀ ਖ਼ੂਨੀ : ਈਰਾਨ 'ਚ ਮਰਨ ਵਾਲਿਆਂ ਦੀ ਗਿਣਤੀ 1,300 ਤੋਂ ਪਾਰ
  • death toll in iran crosses 1200
    ਈਰਾਨ 'ਚ ਮੌਤਾਂ ਦਾ ਤਾਂਡਵ ਜਾਰੀ: ਮਰਨ ਵਾਲਿਆਂ ਦੀ ਗਿਣਤੀ 1,200 ਤੋਂ ਪਾਰ
  • death toll crosses 1000 in iran
    ਈਰਾਨ 'ਚ ਮੌਤ ਦਾ ਤਾਂਡਵ: ਜੰਗ 'ਚ ਮਰਨ ਵਾਲਿਆਂ ਦੀ ਗਿਣਤੀ 1,000 ਦੇ ਪਾਰ
  • leader wandering for justice  warns of fast to death
    ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
  • get ready to buy oil at 200
    '200 ਨੂੰ ਤੇਲ ਖਰੀਦਣ ਲਈ ਹੋ ਜਾਓ ਤਿਆਰ..!' ਇਰਾਨ ਨੇ ਜੰਗ ਵਿਚਾਲੇ ਬਦਲ ਲਿਆ ਆਪਣਾ Plan
  • 200 made a security guard a millionaire
    200 ਰੁਪਏ ਨੇ ਕਰੋੜਪਤੀ ਬਣਾ 'ਤਾ ਸਕਿਓਰਿਟੀ ਗਾਰਡ, ਕਦੇ ਸੁਫ਼ਨੇ 'ਚ ਵੀ ਨਹੀਂ ਸੋਚਿਆ ਸੀ ਕਿ...
  • crude oil prices could reach  200
    ਈਰਾਨ ਦੀ ਸਖ਼ਤ ਚੇਤਾਵਨੀ, 200 ਡਾਲਰ ਤੱਕ ਪਹੁੰਚ ਸਕਦੀਆਂ ਕੱਚੇ ਤੇਲ ਦੀਆਂ ਕੀਮਤਾਂ
  • over 47 million cyber threats prevented in india in 2025  kaspersky
    2025 ’ਚ ਭਾਰਤ ’ਚ 4.7 ਕਰੋੜ ਤੋਂ ਵੱਧ ਸਾਈਬਰ ਖਤਰਿਆਂ ਨੂੰ ਰੋਕਿਆ : ਕੈਸਪਰਸਕਾਈ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • bjp protest against punjab government
    'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ:...
  • leaders arrested by jalandhar commissionerate police granted bail
    'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
  • punjab bjp protest
    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
Trending
Ek Nazar
aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • mother son punjab
      ਪੰਜਾਬ: ਪੁੱਤਰ ਨੇ ਕਰ'ਤਾ ਮਾਂ ਦਾ ਕਤਲ! ਹੈਰਾਨ ਕਰੇਗੀ ਵਜ੍ਹਾ
    • sacrilege in samana
      ਸਮਾਣਾ ਮੋਰਚੇ ਦੇ ਬਿਲਕੁੱਲ ਨੇੜੇ ਵਾਪਰੀ ਬੇਅਦਬੀ ਦੀ ਘਟਨਾ, ਸੰਗਤ 'ਚ ਭਾਰੀ ਰੋਸ
    • asha workers protest strongly against punjab government
      ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ, 16 ਤੋਂ 28 ਤੱਕ ਕੰਮਾਂ ਦਾ...
    • the board  s   double duty   has increased the tension of teachers
      ਬੋਰਡ ਦੀ ‘ਡਬਲ ਡਿਊਟੀ’ ਨੇ ਵਧਾਈ ਅਧਿਆਪਕਾਂ ਦੀ ਟੈਨਸ਼ਨ, ਇਕ ਸਮੇਂ ਦੋ ਥਾਵਾਂ ’ਤੇ...
    • cbse  s two part warning to teachers
      CBSE ਦੀ ਅਧਿਆਪਕਾਂ ਨੂੰ ਦੋ ਟੁੱਕ: ਕਾਪੀਆਂ ਚੈੱਕ ਕਰਨ ਦੀ ਗੁਪਤਤਾ ਭੰਗ ਕੀਤੀ ਤਾਂ...
    • mann government suppressing press freedom by targeting punjab kesari
      ‘ਪੰਜਾਬ ਕੇਸਰੀ’ ਨੂੰ ਨਿਸ਼ਾਨਾ ਬਣਾ ਕੇ ਪ੍ਰੈੱਸ ਦੀ ਆਜ਼ਾਦੀ ਨੂੰ ਦਬਾ ਰਹੀ ਮਾਨ...
    • raja warring condemns action taken against punjab kesari group
      "ਸੱਤਾ ਦੇ ਨਸ਼ੇ 'ਚ ਚੂਰ ਹੈ 'ਆਪ' ਸਰਕਾਰ", ਰਾਜਾ ਵੜਿੰਗ ਨੇ 'ਪੰਜਾਬ ਕੇਸਰੀ'...
    • sunil jakhar  s attack on mann government
      ‘ਮੀਡੀਆ ਦੀ ਜ਼ੁਬਾਨਬੰਦੀ ਦੀ ਬਜਾਏ ਨਸ਼ਿਆਂ ’ਤੇ ਦਿਖਾਉਂਦੇ ਫੁਰਤੀ ਤਾਂ ਬਿਹਤਰ...
    • aap government s action against punjab kesari  political vendetta
      'ਪੰਜਾਬ ਕੇਸਰੀ' ਵਿਰੁੱਧ 'ਆਪ' ਸਰਕਾਰ ਦੀ ਕਾਰਵਾਈ ਨੂੰ ਖਹਿਰਾ ਨੇ ਦੱਸਿਆ 'ਸਿਆਸੀ...
    • mann government is bent on government repression of punjab kesari
      ਪੰਜਾਬ ਕੇਸਰੀ 'ਤੇ ਸਰਕਾਰੀ ਜਬਰ ਜ਼ੁਲਮ ਕਰਨ 'ਤੇ ਤੁਲੀ ਹੋਈ ਹੈ ਮਾਨ ਸਰਕਾਰ: ਮਜੀਠੀਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +