Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:08:04 AM

  • jalandhar roads dumped garbage

    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ...

  • cm saini security negligence sho 18 police officers suspended

    CM ਸੈਣੀ ਦੇ ਕਾਫ਼ਲੇ ’ਚ ਸੁਰੱਖਿਆ ਲਾਪ੍ਰਵਾਹੀ ’ਤੇ 2...

  • indigo plane tail struck runway hit 178 passengers

    ਲੈਂਡਿੰਗ ਵੇਲੇ ਰਨਵੇਅ ਨਾਲ ਟਕਰਾਇਆ ਇੰਡੀਗੋ ਜਹਾਜ਼...

  • parking attendant of looks unisex salon attacked with sharp weapons

    ਜਲੰਧਰ: Looks Unisex Salon ਦੇ ਪਾਰਕਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sri Muktsar Sahib
  • ਵਿਦੇਸ਼ਾਂ 'ਚ ਪੰਜਾਬੀ ਕੁੜੀਆਂ ਦੇ ਹੋ ਰਹੇ ਸੋਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

MALWA News Punjabi(ਮਾਲਵਾ)

ਵਿਦੇਸ਼ਾਂ 'ਚ ਪੰਜਾਬੀ ਕੁੜੀਆਂ ਦੇ ਹੋ ਰਹੇ ਸੋਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

  • Updated: 09 Jun, 2023 11:24 AM
Sri Muktsar Sahib
punjab gov will draw up a policy
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ, ਖੁਰਾਣਾ) : ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਉਨ੍ਹਾਂ ਨਾਲ ਹੋ ਰਹੇ ਸੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ਵਿਚ ਜਾਣ ਦੀਆਂ ਇੱਛੁਕ ਹਨ, ਉਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆਂ ਹਨ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਧਿਆਨ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ BJP ਨੇ ਉਲੀਕੀ ਵੱਡੀ ਰਣਨੀਤੀ, ਪੰਜਾਬ 'ਚ ਦੋ ਵਿਸ਼ਾਲ ਰੈਲੀਆਂ ਕਰਨਗੇ ‘ਸ਼ਾਹ’

ਉਨ੍ਹਾਂ ਦੱਸਿਆ ਕਿ ਕੁਝ ਏਜੰਟਾਂ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਗੈਰ ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨੌਕਰੀ ਦਾ ਝਾਂਸਾ ਦੇਣ ਅਤੇ ਗ਼ਲਤ ਬਿਆਨਬਾਜ਼ੀ ਕਰ ਕੇ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਸੋਸ਼ਣ ਕੀਤਾ ਜਾਂਦਾ ਹੈ। ਇਸ ਸਥਿਤੀ ’ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਵਿਚ ਹਰ ਤਰ੍ਹਾਂ ਦਾ ਸੋਸ਼ਣ ਭੁਗਤ ਚੁੱਕੀਆਂ ਔਰਤਾਂ ਦੇ ਦੁਖਾਂਤ ਨੂੰ ਸੁਣਨ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਾਲਿਸੀ ਵਿਚ ਸ਼ਾਮਲ ਕਰਨ ਲਈ 11 ਜੂਨ ਨੂੰ ਡਿਪਟੀ ਕਮਿਸ਼ਨਰ, ਜਲੰਧਰ ਦੇ ਦਫ਼ਤਰ ਵਿਖੇ 11 ਤੋਂ 1 ਵਜੇ ਤੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਟੋਲ ਪਲਾਜ਼ਾ ਨੂੰ 20 ਰੁਪਏ ਵੱਧ ਵਸੂਲਣੇ ਪਏ ਮਹਿੰਗੇ, ਲੱਗਾ ਮੋਟਾ ਜੁਰਮਾਨਾ

ਮੰਤਰੀ ਨੇ ਵਿਆਖਿਆ ਕੀਤੀ ਕਿ ਮਹਿਲਾਵਾਂ ਦੇ ਸੋਸ਼ਣ ਸਬੰਧੀ ਘਟਨਾਵਾਂ ਖ਼ਾਸ ਤੌਰ ’ਤੇ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਮੱਧ ਪੂਰਬੀ ਦੇਸ਼ ਜਿਵੇਂ ਕੁਵੈਤ, ਦੁਬਈ ਓਮਾਨ ਆਦਿ ਤੋਂ ਅਜਿਹੀਆਂ ਮੰਦਭਾਗੀ ਘਟਨਾਵਾਂ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ। ਮੰਤਰੀ ਨੇ ਕਿਹਾ ਕਿ ਐੱਨ. ਆਰ. ਆਈ, ਵਿਅਕਤੀਆਂ/ਏਜੰਟਾਂ/ਰਿਸ਼ਤੇਦਾਰਾਂ ਦੇ ਝਾਂਸੇ ਵਿਚ ਆ ਕੇ ਧੋਖਾ ਖਾ ਚੁੱਕੀਆਂ ਮਹਿਲਾਵਾਂ ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਖੁੱਲਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲਿਆਂ ਤੋਂ ਅਜਿਹੀਆਂ ਔਰਤਾਂ ਜੋ ਵਿਦੇਸ਼ਾਂ ਵਿਚ ਸੋਸ਼ਣ ਦਾ ਸ਼ਿਕਾਰ ਹੋਈਆਂ ਹਨ, ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਪੱਤਰ ਵੀ ਲਿਖਿਆ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Sri Muktsar Sahib
  • Travel Agent
  • woman
  • foreign
  • fraud
  • ਸ੍ਰੀ ਮੁਕਤਸਰ ਸਾਹਿਬ
  • ਟ੍ਰੈਵਲ ਏਜੰਟ
  • ਔਰਤ
  • ਵਿਦੇਸ਼ੀ
  • ਝਾਂਸਾ

ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ

NEXT STORY

Stories You May Like

  • punjab bjp  party high command  party leadership
    ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
  • 3 children  married couple cm vijay
    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ
  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • youth brutally murdered
    ਪੰਜਾਬ 'ਚ ਵੱਡੀ ਵਾਰਦਾਤ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • pakistan  8 people  missing
    ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
  • bills for 3 private universities introduced in punjab assembly
    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
  • draft bill submitted to punjab government
    ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ ਦਾ ਪ੍ਰਸਤਾਵ
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
  • robbers who were running away after snatching mobile phones
    ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
  • heartbreaking incident in kartarpur
    ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • heavy rain alert in punjab for next 2 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
    • travel agent  fraud  farmers   union
      ਟਰੈਵਲ ਏਜੰਟ ਵੱਲੋਂ 7 ਲੱਖ ਦੀ ਠੱਗੀ ਦਾ ਮਾਮਲਾ : ਕਿਸਾਨ ਯੂਨੀਅਨ ਵੱਲੋਂ ਧਰਨਾ
    • cm mann meets governor for the second time in 15 days
      CM ਮਾਨ ਵਲੋਂ 15 ਦਿਨਾਂ 'ਚ ਰਾਜਪਾਲ ਨਾਲ ਦੂਜੀ ਮੁਲਾਕਾਤ, ਸਿਆਸੀ ਹਲਕਿਆਂ 'ਚ...
    • grounded  body recovered  body of young man
      ਫ਼ਰੀਦਕੋਟ ਜਹਾਜ਼ ਗਰਾਊਂਡ 'ਚ ਸ਼ੱਕੀ ਹਾਲਾਤ ’ਚ ਨੌਜਵਾਨ ਦੀ ਲਾਸ਼ ਬਰਾਮਦ
    • bjp leader rp singh meets sukhbir badal
      RP ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
    • girl was burned alive after being sprayed with sanitizer
      ਕੁੜੀ 'ਤੇ ਸੈਨੇਟਾਈਜ਼ਰ ਪਾ ਕੇ ਜ਼ਿੰਦਾ ਸਾੜਿਆ, ਪਿਤਾ ਤੇ ਚਾਚੇ ਦੇ ਕੰਮ 'ਤੇ ਜਾਣ...
    • school bus full of children catches fire in punjab
      ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਅੱਗ, ਧੂੰਏਂ ਨੇ ਘੁੱਟਿਆ ਦਮ,...
    • wife brutally murdered
      ਵੱਡੀ ਵਾਰਦਾਤ : ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਫਿਰ ਮਾਸੂਮ ਪੁੱਤ ਨੂੰ ਭੈਣ ਘਰ...
    • important news for students appearing for board exams
      ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +