ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਨੇ 79 ਅਧਿਆਪਕਾਂ ਨੂੰ ਪਦਉਨਤ ਕਰ ਕੇ ਲੈਕਚਰਾਰ ਬਣਾਉਣ ਦਾ ਐਲਾਨ ਕੀਤਾ ਹੈ। ਵਿਭਾਗ ਵੱਲੋਂ ਬਾਕਾਇਦਾ ਇਸ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।


ਇਹ ਖ਼ਬਰ ਵੀ ਪੜ੍ਹੋ - ਕੇਂਦਰ ਦਾ ਇਕ ਹੋਰ 'ਪੰਜਾਬ ਵਿਰੋਧੀ' ਫ਼ੈਸਲਾ! ਨਹੀਂ ਹੋਣ ਦਿਆਂਗੇ ਲਾਗੂ: CM ਮਾਨ


ਹਾਲਾਂਕਿ ਹੁਕਮਾਂ ਵਿਚ ਇਹ ਵੀ ਸਾਫ਼ ਕੀਤਾ ਗਿਆ ਹੈ ਕਿ ਇਨ੍ਹਾਂ ਪਦਉਨਤੀਆਂ 'ਚ ਰਿਵਿਊ ਦਾ ਅਸਰ ਰਹੇਗਾ ਤੇ ਉਸ ਤੋਂ ਬਾਅਦ ਹੀ ਮੁਲਾਜ਼ਮ ਨੂੰ ਪਦਉਨਤੀ ਦੀ ਮਿਤੀ ਦਾ ਲਾਭ ਦਿੱਤਾ ਜਾਵੇਗਾ। ਇਨ੍ਹਾਂ ਕਰਮਚਾਰੀਆਂ ਦੇ ਪੋਸਟਿੰਗ ਦੇ ਹੁਕਮ ਵੱਖਰੇ ਤੌਰ 'ਤੇ ਜਾਰੀ ਕੀਤੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰ ਦਾ ਇਕ ਹੋਰ 'ਪੰਜਾਬ ਵਿਰੋਧੀ' ਫ਼ੈਸਲਾ! ਨਹੀਂ ਹੋਣ ਦਿਆਂਗੇ ਲਾਗੂ: CM ਮਾਨ
NEXT STORY